ਪੜਚੋਲ ਕਰੋ

ਨਹੀਂ ਬਣੇਗੀ ਅਜੇ, ਰਣਬੀਰ ਤੇ ਲਵ ਰੰਜਨ ਦੀ ਤਿਕੜੀ, ਫ਼ਿਲਮ 'ਚੋਂ ਰਣਬੀਰ ਆਉਟ

ਮੁੰਬਈ: ਕੁਝ ਸਮੇਂ ਪਹਿਲਾਂ ਹੀ ਖ਼ਬਰਾਂ ਆਈਆਂ ਸੀ ਕਿ ਰਣਬੀਰ ਕਪੂਰ ਜਲਦੀ ਹੀ ਅਜੇ ਦੇਵਗਨ ਤੇ ਲਵ ਰੰਜਨ ਨਾਲ ਉਨ੍ਹਾਂ ਦੀ ਰੌਮ-ਕੌਮ ਫ਼ਿਲਮ ‘ਚ ਸਕਰੀਨ ਸ਼ੇਅਰ ਕਰਦੇ ਨਜ਼ਰ ਆ ਸਕਦੇ ਹਨ। ਹੁਣ ਅਜਿਹਾ ਨਹੀਂ ਹੋ ਰਿਹਾ। ਜੀ ਹਾਂ, ਫ਼ਿਲਮ ਦੀ ਕਹਾਣੀ ਪਸੰਦ ਹੋਣ ਤੋਂ ਬਾਅਦ ਵੀ ਰਣਬੀਰ ਨੇ ਫ਼ਿਲਮ ਨੂੰ ਛੱਡਣ ਦਾ ਫੈਸਲਾ ਲਿਆ ਹੈ। ਇਸ ਦਾ ਕਾਰਨ ਹੈ ਡੇਟਸ ਦਾ ਕਲੈਸ਼ ਹੋਣਾ। ਅਸਲ ‘ਚ ਜਿਨ੍ਹਾਂ ਤਾਰੀਖਾਂ ‘ਚ ਰਣਬੀਰ ਆਪਣੀ ਫ਼ਿਲਮ ਰਣਬੀਰ ਨਾਲ ਸ਼ੂਟ ਕਰਨਾ ਚਾਹੁੰਦੇ ਹਨ, ਉਨ੍ਹਾਂ ਦਿਨਾਂ ‘ਚ ਰਣਬੀਰ ਕੰਮ ਨਹੀਂ ਚਾਹੁੰਦੇ। ਜਦਕਿ ਇਸ ਫ਼ਿਲਮ ਨੂੰ ਰਣਬੀਰ ਵੀ ਛੱਡਣਾ ਨਹੀਂ ਚਾਹੁੰਦੇ ਤੇ ਉਧਰ ਪ੍ਰੋਡਿਊਸਰ ਵੀ ਰਣਬੀਰ ਨਾਲ ਗੱਲ ਕਰ ਰਹੇ ਹਨ। ਨਹੀਂ ਬਣੇਗੀ ਅਜੇ, ਰਣਬੀਰ ਤੇ ਲਵ ਰੰਜਨ ਦੀ ਤਿਕੜੀ, ਫ਼ਿਲਮ 'ਚੋਂ ਰਣਬੀਰ ਆਉਟ ਇਸ ਫ਼ਿਲਮ ‘ਚ ਰਣਬੀਰ ਕਪੂਰ, ਅਜੇ ਦੇ ਬੇਟੇ ਦਾ ਰੋਲ ਕਰਦੇ ਨਜ਼ਰ ਆਉਣ ਵਾਲੇ ਸੀ। ਫ਼ਿਲਮ ਨੂੰ ਲੈ ਕੇ ਸਟਾਰਸ ਨਾਲ ਇਨ੍ਹਾਂ ਦੇ ਫੈਨਸ ਵੀ ਕਾਫੀ ਉਤਸ਼ਾਹਤ ਸੀ ਪਰ ਹੁਣ ਇਨ੍ਹਾਂ ਦਾ ਕੀ ਬਣੇਗਾ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ, ਜੇਕਰ ਰਣਬੀਰ ਨੇ ਸੱਚ ਫ਼ਿਲਮ ਛੱਡ ਦਿੱਤੀ ਹੈ ਤਾਂ ਹੁਣ ਲਵ ਰੰਜਨ ਕਿਸ ਨੂੰ ਕਾਸਟ ਕਰਨਗੇ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget