ਪੜਚੋਲ ਕਰੋ

Hema Malini Dharmendra: ਹੇਮਾ ਮਾਲਿਨੀ ਦੇ ਪਿਤਾ ਨੂੰ ਬਿਲਕੁਲ ਪਸੰਦ ਨਹੀਂ ਸੀ ਧਰਮਿੰਦਰ ਨਾਲ ਉਨ੍ਹਾਂ ਦੀ ਨੇੜਤਾ, ਆਪਣੀ ਬੇਟੀ ਲਈ ਚੁੱਕਿਆ ਇਹ ਕਦਮ

ਧਰਮਿੰਦਰ ਕੁੜਤਾ ਪਜਾਮੇ 'ਚ ਨਜ਼ਰ ਆ ਰਹੇ ਹਨ। ਤਸਵੀਰ ਨੂੰ ਦੇਖ ਕੇ ਸਮਝ ਆ ਰਿਹਾ ਹੈ ਕਿ ਧਰਮਿੰਦਰ ਅਤੇ ਹੇਮਾ ਮਾਲਿਨੀ ਖਾਣਾ ਖਾਣ ਬੈਠੇ ਸਨ।ਤਸਵੀਰ 'ਚ ਦੋ ਪੰਡਿਤ ਵੀ ਨਜ਼ਰ ਆ ਰਹੇ ਹਨ ਜੋ ਖਾਣਾ ਖਾ ਰਹੇ ਹਨ।

Hema Malini Dharmendra Wedding Anniversary: ​​ਹੇਮਾ ਮਾਲਿਨੀ ਅਤੇ ਧਰਮਿੰਦਰ ਦੇ ਵਿਆਹ ਦੀ 42ਵੀਂ ਵਰ੍ਹੇਗੰਢ ਕੱਲ੍ਹ ਯਾਨੀ 2 ਮਈ ਨੂੰ ਸੀ। ਦੱਸ ਦੇਈਏ ਕਿ ਸਾਲ 1980 'ਚ ਇਸ ਦਿੱਗਜ ਜੋੜੇ ਦਾ ਵਿਆਹ ਹੋਇਆ ਸੀ। ਧਰਮਿੰਦਰ ਦਾ ਇਹ ਦੂਜਾ ਵਿਆਹ ਸੀ। ਇਸ ਤੋਂ ਪਹਿਲਾਂ ਧਰਮਿੰਦਰ ਦਾ ਵਿਆਹ ਪ੍ਰਕਾਸ਼ ਕੌਰ ਨਾਲ ਹੋਇਆ ਸੀ। ਵੈਡਿੰਗ ਐਨੀਵਰਸਰੀ ਦੇ ਇਸ ਖਾਸ ਮੌਕੇ ਨੂੰ ਇਕ ਤਸਵੀਰ ਨੇ ਹੋਰ ਵੀ ਯਾਦਗਾਰ ਬਣਾ ਦਿੱਤਾ ਹੈ ਜੋ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ਤਸਵੀਰ 'ਚ ਧਰਮਿੰਦਰ ਅਤੇ ਹੇਮਾ ਮਾਲਿਨੀ ਇਕੱਠੇ ਬੈਠੇ ਨਜ਼ਰ ਆ ਰਹੇ ਹਨ।
 

 
 
 
 
 
View this post on Instagram
 
 
 
 
 
 
 
 
 
 
 

A post shared by Bollywood Nostalgia (@bollywood.nostalgia)


ਤਸਵੀਰ ਉਨ੍ਹਾਂ ਦੇ ਵਿਆਹ ਦੀ ਦੱਸੀ ਜਾ ਰਹੀ ਹੈ, ਜਿਸ ਦੇ ਨਾਲ ਕੈਪਸ਼ਨ 'ਚ 2 ਮਈ 1980 ਲਿਖਿਆ ਹੈ। ਤਸਵੀਰ ਵਿੱਚ ਤੁਸੀਂ ਹੇਮਾ ਮਾਲਿਨੀ ਨੂੰ ਮਾਲਾ ਪਹਿਨੇ ਹੋਏ ਦੇਖ ਸਕਦੇ ਹੋ, ਜਿਸ ਦੌਰਾਨ ਅਭਿਨੇਤਰੀ ਨੇ ਹਰੇ ਰੰਗ ਦੀ ਸਾੜੀ ਪਾਈ ਹੋਈ ਹੈ। ਇਸ ਦੇ ਨਾਲ ਹੀ ਧਰਮਿੰਦਰ ਕੁੜਤਾ ਪਜਾਮੇ 'ਚ ਨਜ਼ਰ ਆ ਰਹੇ ਹਨ। ਤਸਵੀਰ ਨੂੰ ਦੇਖ ਕੇ ਸਮਝ ਆ ਰਿਹਾ ਹੈ ਕਿ ਧਰਮਿੰਦਰ ਅਤੇ ਹੇਮਾ ਮਾਲਿਨੀ ਖਾਣਾ ਖਾਣ ਬੈਠੇ ਸਨ।ਤਸਵੀਰ 'ਚ ਦੋ ਪੰਡਿਤ ਵੀ ਨਜ਼ਰ ਆ ਰਹੇ ਹਨ ਜੋ ਖਾਣਾ ਖਾ ਰਹੇ ਹਨ। ਵਾਇਰਲ ਹੋ ਰਹੀ ਇਸ ਤਸਵੀਰ ਦੇ ਨਾਲ ਇੱਕ ਕੈਪਸ਼ਨ ਵੀ ਹੈ ਜਿਸ ਵਿੱਚ ਹੇਮਾ ਮਾਲਿਨੀ ਨੇ ਸ਼ੂਟਿੰਗ ਦੇ ਦਿਨਾਂ ਨਾਲ ਜੁੜਿਆ ਇੱਕ ਮਜ਼ਾਕੀਆ ਕਿੱਸਾ ਸੁਣਾਇਆ ਹੈ।

ਹੇਮਾ ਕਹਿੰਦੀ ਹੈ, 'ਅਕਸਰ ਮੇਰੀ ਮਾਂ ਜਾਂ ਮੇਰੀ ਮਾਸੀ ਸ਼ੂਟਿੰਗ 'ਤੇ ਮੇਰੇ ਨਾਲ ਆਉਂਦੀਆਂ ਸਨ, ਪਰ ਇਕ ਵਾਰ ਗੀਤ ਦੀ ਸ਼ੂਟਿੰਗ ਦੌਰਾਨ ਮੇਰੇ ਪਿਤਾ ਮੇਰੇ ਨਾਲ ਆਏ। ਉਹ ਚਿੰਤਤ ਸੀ ਕਿ ਮੈਂ ਧਰਮਿੰਦਰ ਜੀ ਨਾਲ ਸਮਾਂ ਨਾ ਬਿਤਾਵਾਂ ਕਿਉਂਕਿ ਉਹ ਜਾਣਦੇ ਸਨ ਕਿ ਅਸੀਂ ਦੋਸਤ ਹਾਂ। ਮੈਨੂੰ ਅਜੇ ਵੀ ਯਾਦ ਹੈ ਕਿ ਜਦੋਂ ਅਸੀਂ ਕਾਰ ਰਾਹੀਂ ਸਫ਼ਰ ਕਰਦੇ ਸੀ, ਤਾਂ ਮੇਰੇ ਪਿਤਾ ਜੀ ਜਲਦੀ ਨਾਲ ਮੇਰੇ ਕੋਲ ਬੈਠ ਜਾਂਦੇ ਸਨ। ਉਂਜ, ਧਰਮਿੰਦਰ ਜੀ ਵੀ ਕਿਸੇ ਤੋਂ ਘੱਟ ਨਹੀਂ ਸਨ ਅਤੇ ਉਹ ਵੀ ਮੇਰੇ ਨਾਲ ਵਾਲੀ ਸੀਟ 'ਤੇ ਬੈਠਦੇ ਸਨ।

ਟਾਪ ਹੈਡਲਾਈਨ

Singer Passes Away: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਭਰੀ ਜਵਾਨੀ 'ਚ ਮੌਤ, ਭਿਆਨਕ ਹਾਦਸੇ 'ਚ ਨਿਕਲੀ ਜਾਨ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਭਰੀ ਜਵਾਨੀ 'ਚ ਮੌਤ, ਭਿਆਨਕ ਹਾਦਸੇ 'ਚ ਨਿਕਲੀ ਜਾਨ...
TV Anchor Shot: ਵੱਡੀ ਵਾਰਦਾਤ, ਮਸ਼ਹੂਰ ਨਿਊਜ਼ ਐਂਕਰ ਦਾ ਘਰ 'ਚ ਗੋਲੀ ਮਾਰ ਕੇ ਕਤਲ, ਫੈਲੀ ਦਹਿਸ਼ਤ; ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਮਸ਼ਹੂਰ ਨਿਊਜ਼ ਐਂਕਰ ਦਾ ਘਰ 'ਚ ਗੋਲੀ ਮਾਰ ਕੇ ਕਤਲ, ਫੈਲੀ ਦਹਿਸ਼ਤ; ਜਾਣੋ ਪੂਰਾ ਮਾਮਲਾ...
Artist Passed Away: ਸੰਗੀਤ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਨੂੰ ਆਇਆ ਹਾਰਟ ਅਟੈਕ! ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਨੂੰ ਆਇਆ ਹਾਰਟ ਅਟੈਕ! ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
Comedy Star Arrest Warrant: ਸਿਨੇਮਾ ਜਗਤ 'ਚ ਮੱਚੀ ਤਰਥੱਲੀ, 'ਕਾਮੇਡੀ ਕਿੰਗ' ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ, ਜਾਣੋ ਪੂਰਾ ਮਾਮਲਾ...
ਸਿਨੇਮਾ ਜਗਤ 'ਚ ਮੱਚੀ ਤਰਥੱਲੀ, 'ਕਾਮੇਡੀ ਕਿੰਗ' ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ, ਜਾਣੋ ਪੂਰਾ ਮਾਮਲਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, 'ਅਕਾਲੀ ਦਲ (WPD)' ਵੱਲੋਂ 28 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਜਾਰੀ, ਇਨ੍ਹਾਂ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, 'ਅਕਾਲੀ ਦਲ (WPD)' ਵੱਲੋਂ 28 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਜਾਰੀ, ਇਨ੍ਹਾਂ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ...
Punjab News: ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
Embed widget