ਪੜਚੋਲ ਕਰੋ

Shah Rukh Khan: ਹੇਮਾ ਮਾਲਿਨੀ ਕਰਕੇ ਬਾਲੀਵੁੱਡ ਸਟਾਰ ਬਣੇ ਸੀ ਸ਼ਾਹਰੁਖ ਖਾਨ, ਡਰੀਮ ਗਰਲ ਨੇ ਕਿੰਗ ਖਾਨ ਨੂੰ ਦਿੱਤਾ ਸੀ ਪਹਿਲਾ ਮੌਕਾ

Shah Rukh Khan Movies: ਬਹੁਤ ਸਾਰੇ ਲੋਕਾਂ ਨੂੰ ਲੱਗਦਾ ਹੈ ਕਿ ਸ਼ਾਹਰੁਖ ਖਾਨ ਦੀ ਪਹਿਲੀ ਫਿਲਮ 'ਦੀਵਾਨਾ' ਸੀ। ਕਿਉਂਕਿ ਉਹ ਫਿਲਮ ਪਹਿਲਾਂ ਰਿਲੀਜ਼ ਹੋਈ ਸੀ। ਪਰ ਇੱਥੇ ਤੁਹਾਡੀ ਨਾਲੇਜ ਗਲਤ ਹੈ।

Shah Rukh Khan First Movie: ਸ਼ਾਹਰੁਖ ਖਾਨ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਇਸੇ ਸਾਲ ਸ਼ਾਹਰੁਖ ਖਾਨ ਨੇ 'ਪਠਾਨ' ਫਿਲਮ ਨਾਲ ਬਾਲੀਵੁੱਡ 'ਚ ਧਮਾਕੇਦਾਰ ਵਾਪਸੀ ਕੀਤੀ ਹੈ। ਹੁਣ ਉਹ ਆਪਣੀ ਫਿਲਮ 'ਜਵਾਨ' ਕਰਕੇ ਖੂਬ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਪਰ ਕੀ ਤੁਹਾਨੂੰ ਪਤਾ ਹੈ ਕਿ ਸ਼ਾਹਰੁਖ ਖਾਨ ਦੀ ਪਹਿਲੀ ਫਿਲਮ ਕਿਹੜੀ ਸੀ ਅਤੇ ਉਨ੍ਹਾਂ ਨੂੰ ਬਾਲੀਵੁੱਡ 'ਚ ਪਹਿਲਾ ਚਾਂਸ ਕਿਸ ਨੇ ਦਿੱਤਾ ਸੀ। ਤਾਂ ਆਓ ਤੁਹਾਨੂੰ ਦੱਸਦੇ ਹਾਂ: 

ਇਹ ਵੀ ਪੜ੍ਹੋ: ਇਲਿਆਨਾ ਡੀਕਰੂਜ਼ ਨੇ ਲਾਲ ਡਰੈੱਸ 'ਚ ਬੇਬੀ ਬੰਪ ਫਲੌਂਟ ਕਰਦਿਆਂ ਤਸਵੀਰ ਕੀਤੀ ਸ਼ੇਅਰ, ਫੈਨਜ਼ ਬੋਲੇ- 'ਪੱਕਾ ਬੇਟੀ ਹੋਏਗੀ'

ਬਹੁਤ ਸਾਰੇ ਲੋਕਾਂ ਨੂੰ ਲੱਗਦਾ ਹੈ ਕਿ ਸ਼ਾਹਰੁਖ ਖਾਨ ਦੀ ਪਹਿਲੀ ਫਿਲਮ 'ਦੀਵਾਨਾ' ਸੀ। ਕਿਉਂਕਿ ਉਹ ਫਿਲਮ ਪਹਿਲਾਂ ਰਿਲੀਜ਼ ਹੋਈ ਸੀ। ਪਰ ਇੱਥੇ ਤੁਹਾਡੀ ਨਾਲੇਜ ਗਲਤ ਹੈ। ਅਸੀਂ ਤੁਹਾਨੂੰ ਦੱਸ ਦਈਏ ਕਿ ਭਾਵੇਂ 'ਦੀਵਾਨਾ' ਫਿਲਮ ਪਹਿਲਾਂ ਰਿਲੀਜ਼ ਹੋਈ, ਪਰ ਅਸਲ 'ਚ ਤਾਂ 'ਦਿਲ ਆਸ਼ਨਾ ਹੈ' ਸ਼ਾਹਰੁਖ ਖਾਨ ਦੀ ਪਹਿਲੀ ਫਿਲਮ ਮੰਨੀ ਜਾਂਦੀ ਹੈ, ਕਿਉਂਕਿ ਸ਼ਾਹਰੁਖ ਨੇ ਪਹਿਲਾਂ ਇਹੀ ਫਿਲਮ ਸਾਈਨ ਕੀਤੀ ਸੀ। ਇਹ ਫਿਲਮ ਹੇਮਾ ਮਾਲਿਨੀ ਬਣਾ ਰਹੀ ਸੀ। ਤੇ ਉਨ੍ਹਾਂ ਨੂੰ ਆਪਣੀ ਫਿਲਮ ਲਈ ਨਵੇਂ ਚਿਹਰੇ ਦੀ ਤਲਾਸ਼ ਸੀ। 

View this post on Instagram
 
A post shared by Shah Rukh Khan (@iamsrk)

ਉਸ ਸਮੇਂ ਸ਼ਾਹਰੁਖ ਖਾਨ 'ਫੌਜੀ' ਸੀਰੀਅਲ 'ਚ ਕੰਮ ਕਰ ਰਹੇ ਸੀ। ਉਹ ਕੈਪਟਨ ਅਭਿਮੰਨਿਊ ਦੀ ਭੂਮਿਕਾ 'ਚ ਕਾਫੀ ਮਸ਼ਹੂਰ ਹੋ ਗਏ ਸੀ। ਹੇਮਾ ਮਾਲਿਨੀ ਨੇ ਮੁੰਬਈ ਤੋਂ ਉਨ੍ਹਾਂ ਨੂੰ ਫੋਨ ਕੀਤਾ। ਉਸ ਸਮੇਂ ਸ਼ਾਹਰੁਖ ਦਿੱਲੀ ਹੁੰਦੇ ਸੀ। ਹੇਮਾ ਮਾਲਿਨੀ ਨੇ ਸ਼ਾਹਰੁਖ ਖਾਨ ਨੂੰ ਫੋਨ 'ਤੇ ਫਿਲਮ 'ਚ ਕੰਮ ਕਰਨ ਦਾ ਆਫਰ ਦਿੱਤਾ ਸੀ।

ਕਾਬਿਲੇਗ਼ੌਰ ਹੈ ਕਿ ਸ਼ਾਹਰੁਖ ਖਾਨ ਪਿਛਲੇ 31 ਸਾਲਾਂ ਤੋਂ ਬਾਲੀਵੁੱਡ 'ਤੇ ਰਾਜ ਕਰ ਰਹੇ ਹਨ। ਪੂਰੀ ਦੁਨੀਆ 'ਚ ਸ਼ਾਹਰੁਖ ਖਾਨ ਦੀ ਜ਼ਬਰਦਸਤ ਫੈਨ ਫਾਲੋਇੰਗ ਹੈ। ਉਨ੍ਹਾਂ ਦੇ ਫੈਨਜ਼ ਉਨ੍ਹਾਂ ਨੂੰ ਪਿਆਰ ਨਾਲ ਕਿੰਗ ਖਾਨ ਕਹਿੰਦੇ ਹਨ। ਵਰਕਫਰੰਟ ਦੀ ਗੱਲ ਕਰੀਏ ਤਾਂ ਸ਼ਾਹਰੁਖ ਜਲਦ ਹੀ 'ਜਵਾਨ' ਫਿਲਮ 'ਚ ਐਕਟਿੰਗ ਕਰਦੇ ਨਜ਼ਰ ਆਉਣਗੇ।

ਇਹ ਵੀ ਪੜ੍ਹੋ: 'ਗਦਰ 2' ਦਾ ਟਰੇਲਰ ਲੌਂਚ ਕਰਦਿਆਂ ਭਾਵੁਕ ਹੋਏ ਸੰਨੀ ਦਿਓਲ, ਸਕੀਨਾ ਨੇ ਸਾਫ ਕੀਤੀਆਂ ਤਾਰਾ ਸਿੰਘ ਦੀਆਂ ਅੱਖਾਂ, ਦੇਖੋ ਵੀਡੀਓ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹੁਣ ਜਨਵਰੀ ਤੋਂ 10 ਲੱਖ ਦਾ ਮਿਲੇਗਾ ਮੁਫ਼ਤ ਇਲਾਜ, 3 ਕਰੋੜ ਪੰਜਾਬੀਆਂ ਲਈ CM ਮਾਨ ਦਾ ਵੱਡਾ ਐਲਾਨ

ਪੰਜਾਬ ਦੇ ਰਾਜਪਾਲ ਕਟਾਰੀਆ ਨੂੰ ਮਿਲੀ ਧਮਕੀ, ਲਿਖਿਆ- ਜਿੱਥੇ ਵੀ ਮਿਲੇ ਮਾਰੋ; ਜਾਣੋ ਪੂਰਾ ਮਾਮਲਾ

ਸ਼ਰਾਬ ਪੀਣ ਵਾਲਿਆਂ ਲਈ ਬੂੂਰੀ ਖ਼ਬਰ! ਇੱਕ ਪੈੱਗ ਨਾਲ ਹੋ ਸਕਦਾ ਮੂੰਹ ਦਾ ਕੈਂਸਰ, ਰਿਸਰਚ 'ਚ ਹੋਇਆ ਡਰਾਉਣਾ ਖੁਲਾਸਾ

ਪੰਜਾਬ 'ਚ ਵੱਡੀ ਵਾਰਦਾਤ, ਪਿਓ ਨੇ ਆਪਣੀ ਨਾਬਾਲਗ ਧੀ ਨੂੰ ਉਤਾਰਿਆ ਮੌਤ ਦੇ ਘਾਟ; ਮਾਮਲਾ ਸੁਣ ਕੇ ਉੱਡ ਜਾਣਗੇ ਹੋਸ਼

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੁਣ ਜਨਵਰੀ ਤੋਂ 10 ਲੱਖ ਦਾ ਮਿਲੇਗਾ ਮੁਫ਼ਤ ਇਲਾਜ, 3 ਕਰੋੜ ਪੰਜਾਬੀਆਂ ਲਈ CM ਮਾਨ ਦਾ ਵੱਡਾ ਐਲਾਨ
ਹੁਣ ਜਨਵਰੀ ਤੋਂ 10 ਲੱਖ ਦਾ ਮਿਲੇਗਾ ਮੁਫ਼ਤ ਇਲਾਜ, 3 ਕਰੋੜ ਪੰਜਾਬੀਆਂ ਲਈ CM ਮਾਨ ਦਾ ਵੱਡਾ ਐਲਾਨ
ਪੰਜਾਬ ਦੇ ਰਾਜਪਾਲ ਕਟਾਰੀਆ ਨੂੰ ਮਿਲੀ ਧਮਕੀ, ਲਿਖਿਆ- ਜਿੱਥੇ ਵੀ ਮਿਲੇ ਮਾਰੋ; ਜਾਣੋ ਪੂਰਾ ਮਾਮਲਾ
ਪੰਜਾਬ ਦੇ ਰਾਜਪਾਲ ਕਟਾਰੀਆ ਨੂੰ ਮਿਲੀ ਧਮਕੀ, ਲਿਖਿਆ- ਜਿੱਥੇ ਵੀ ਮਿਲੇ ਮਾਰੋ; ਜਾਣੋ ਪੂਰਾ ਮਾਮਲਾ
ਸ਼ਰਾਬ ਪੀਣ ਵਾਲਿਆਂ ਲਈ ਬੂੂਰੀ ਖ਼ਬਰ! ਇੱਕ ਪੈੱਗ ਨਾਲ ਹੋ ਸਕਦਾ ਮੂੰਹ ਦਾ ਕੈਂਸਰ, ਰਿਸਰਚ 'ਚ ਹੋਇਆ ਡਰਾਉਣਾ ਖੁਲਾਸਾ
ਸ਼ਰਾਬ ਪੀਣ ਵਾਲਿਆਂ ਲਈ ਬੂੂਰੀ ਖ਼ਬਰ! ਇੱਕ ਪੈੱਗ ਨਾਲ ਹੋ ਸਕਦਾ ਮੂੰਹ ਦਾ ਕੈਂਸਰ, ਰਿਸਰਚ 'ਚ ਹੋਇਆ ਡਰਾਉਣਾ ਖੁਲਾਸਾ
ਪੰਜਾਬ 'ਚ ਵੱਡੀ ਵਾਰਦਾਤ, ਪਿਓ ਨੇ ਆਪਣੀ ਨਾਬਾਲਗ ਧੀ ਨੂੰ ਉਤਾਰਿਆ ਮੌਤ ਦੇ ਘਾਟ; ਮਾਮਲਾ ਸੁਣ ਕੇ ਉੱਡ ਜਾਣਗੇ ਹੋਸ਼
ਪੰਜਾਬ 'ਚ ਵੱਡੀ ਵਾਰਦਾਤ, ਪਿਓ ਨੇ ਆਪਣੀ ਨਾਬਾਲਗ ਧੀ ਨੂੰ ਉਤਾਰਿਆ ਮੌਤ ਦੇ ਘਾਟ; ਮਾਮਲਾ ਸੁਣ ਕੇ ਉੱਡ ਜਾਣਗੇ ਹੋਸ਼
Patiala ਪੁਲਿਸ ਦਾ ਲੱਕੀ ਪਟਿਆਲ ਗੈਂਗ ਖਿਲਾਫ ਵੱਡਾ ਐਕਸ਼ਨ! ਸ਼ੂਟਰ ਨਾਲ ਮੁਕਾਬਲਾ; ਇਸ ਮਾਮਲੇ 'ਚ ਕੀਤੀ ਵੱਡੀ ਕਾਰਵਾਈ

ਜਲੰਧਰ 'ਚ ਨਸ਼ੇ 'ਚ ਧੁੱਤ ASI ਦਾ ਵੀਡੀਓ ਵਾਇਰਲ, ਬੱਸ ਲੇਟ ਹੋਣ 'ਤੇ ਕੱਢੀਆਂ ਗਾਲਾਂ

ਸਾਲ 2026 'ਚ ਕਿੰਨੇ ਦਿਨ ਬੰਦ ਰਹੇਗੀ Stock Market? ਦੇਖੋ ਪੂਰੀ ਲਿਸਟ

Death: ਦੁਖਦ ਖਬਰ, ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਹਸਤੀ; ਸਾਲ ਦੇ ਆਖਰੀ ਹਫ਼ਤੇ ਸਿਨੇਮਾ ਜਗਤ ਨੂੰ ਵੱਡਾ ਘਾਟਾ...

Embed widget