ਪੜਚੋਲ ਕਰੋ

Hema Malini: ਹੇਮਾ ਮਾਲਿਨੀ ਦੀ ਹਮਸ਼ਕਲ ਨੇ ਲੋਕਾਂ ਨੂੰ ਕੀਤਾ ਕਨਫਿਊਜ਼, ਤਸਵੀਰਾਂ ਦੇਖ ਧਰਮਿੰਦਰ ਵੀ ਖਾ ਜਾਣ ਧੋਖਾ

Hema Malini Charul Uppal: ਬੀ-ਟਾਊਨ ਦੀ ਡ੍ਰੀਮ ਗਰਲ ਹੇਮਾ ਮਾਲਿਨੀ ਦੀ ਹਮਸ਼ਕਲ ਦੀਆਂ ਤਸਵੀਰਾਂ ਵੀ ਇਸ ਸਮੇਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਸੋਸ਼ਲ ਮੀਡੀਆ 'ਤੇ ਇਕ ਲੜਕੀ ਦੀ ਵੀਡੀਓਜ਼ ਤੇ ਤਸਵੀਰਾਂ ਕਾਫੀ ਵਾਇਰਲ ਹੋ ਰਹੀਆਂ ਹਨ

Hema Malini Look Alike Charu Uppal: ਕਹਿੰਦੇ ਨੇ ਕਿ ਦੁਨੀਆ 'ਚ ਇੱਕੋ ਸ਼ਕਲ ਦੇ 7 ਲੋਕ ਹੁੰਦੇ ਹਨ। ਹੁਣ ਤੱਕ ਤੁਸੀਂ ਸ਼ਾਹਰੁਖ ਤੋਂ ਲੈਕੇ ਸਲਮਾਨ ਤੇ ਦੀਪਿਕਾ ਤੱਕ ਕਈ ਸਟਾਰਜ਼ ਦੇ ਹਮਸ਼ਕਲ ਦੇਖੇ ਹਨ, ਪਰ ਹੁਣ ਬਾਲੀਵੁੱਡ ਦੀ ਡਰੀਮ ਗਰਲ ਹੇਮਾ ਮਾਲਿਨੀ ਦੀ ਇੱਕ ਹਮਸ਼ਕਲ ਵੀ ਸਾਹਮਣੇ ਆਈ ਹੈ। ਤਾਂ ਆਓ ਤੁਹਾਨੂੰ ਦੱਸਦੇ ਹਾਂ ਕੌਣ ਹੈ ਇਹ ਮਹਿਲਾ: 

ਇਹ ਵੀ ਪੜ੍ਹੋ: ਪ੍ਰਸਿੱਧ ਸਾਊਥ ਐਕਟਰ ਸਰਥ ਬਾਬੂ ਦਾ ਦੇਹਾਂਤ, 71 ਸਾਲ ਦੀ ਉਮਰ 'ਚ ਲਏ ਆਖਰੀ ਸਾਹ

ਬੀ-ਟਾਊਨ ਦੀ ਡ੍ਰੀਮ ਗਰਲ ਹੇਮਾ ਮਾਲਿਨੀ ਦੀ ਹਮਸ਼ਕਲ ਦੀਆਂ ਤਸਵੀਰਾਂ ਵੀ ਇਸ ਸਮੇਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਸੋਸ਼ਲ ਮੀਡੀਆ 'ਤੇ ਇਕ ਲੜਕੀ ਦੀਆਂ ਵੀਡੀਓਜ਼ ਅਤੇ ਤਸਵੀਰਾਂ ਕਾਫੀ ਵਾਇਰਲ ਹੋ ਰਹੀਆਂ ਹਨ, ਜਿਸ ਨੂੰ ਲੋਕ ਹੇਮਾ ਮਾਲਿਨੀ ਦੀ ਹੂ-ਬ-ਹੂ ਕਾਪੀ ਦੱਸ ਰਹੇ ਹਨ। ਹੇਮਾ ਮਾਲਿਨੀ ਦੀ ਇਸ ਹਮਸ਼ਕਲ ਦਾ ਨਾਮ ਚਾਰੂਲ ਉੱਪਲ ਹੈ।

View this post on Instagram
 
A post shared by Charul Uppal (@charuluppal)

ਚਾਰੂ ਉੱਪਲ ਨੇ ਇਸ ਤਸਵੀਰ 'ਚ ਬਿਲਕੁਲ ਹੇਮਾ ਮਾਲਿਨੀ ਵਰਗਾ ਹੇਅਰਸਟਾਈਲ ਬਣਾਇਆ ਹੋਇਆ ਹੈ ਅਤੇ ਉਨ੍ਹਾਂ ਨੇ ਆਪਣੀਆਂ ਵੱਡੀਆਂ-ਵੱਡੀਆਂ ਅੱਖਾਂ 'ਚ ਡਰੀਮ ਗਰਲ ਵਾਂਗ ਕਾਜਲ ਲਗਾਇਆ ਹੈ, ਇਸ ਲੁੱਕ 'ਚ ਚਾਰੂ ਬਿਲਕੁਲ ਹੇਮਾ ਮਾਲਿਨੀ ਵਾਂਗ ਦਿੱਖ ਰਹੀ ਹੈ। ਚਾਰੂ ਉੱਪਲ ਦੀਆਂ ਅਦਾਵਾਂ ਦੀ ਬਿਲਕੁਲ ਬਾਲੀਵੁੱਡ ਅਦਾਕਾਰਾ ਹੇਮਾ ਵਰਗੀਆਂ ਹਨ, ਜਿਸ ਨੂੰ ਦੇਖ ਕੇ ਧਰਮਿੰਦਰ ਵੀ ਇਕ ਵਾਰ ਧੋਖਾ ਖਾ ਸਕਦੇ ਹਨ।

View this post on Instagram
 
A post shared by Dream Girl (@chinky.punjaban)

ਚਾਰੂ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਉਹ ਸੋਸ਼ਲ ਮੀਡੀਆ 'ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਚਾਰੂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ ਅਤੇ ਲੋਕ ਉਸ ਨੂੰ ਹੇਮਾ ਮਾਲਿਨੀ ਸਮਝ ਰਹੇ ਹਨ।

ਇਹ ਵੀ ਪੜ੍ਹੋ: ਕਪਿਲ ਸ਼ਰਮਾ ਦੇ ਫੈਨਜ਼ ਲਈ ਬੁਰੀ ਖਬਰ, ਜਲਦ ਹੀ ਬੰਦ ਹੋਵੇਗਾ ਕਪਿਲ ਦਾ ਸ਼ੋਅ, ਸਾਹਮਣੇ ਆਈ ਇਹ ਵਜ੍ਹਾ

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget