ਪੜਚੋਲ ਕਰੋ

Hema Malini: ਸੰਨੀ-ਬੌਬੀ ਦਿਓਲ ਨਾਲ ਰਿਸ਼ਤੇ 'ਤੇ ਖੁੱਲ੍ਹ ਕੇ ਬੋਲੀ ਹੇਮਾ ਮਾਲਿਨੀ, ਕਿਹਾ- 'ਅਸੀਂ ਸਭ ਇਕੱਠੇ ਰੱਖੜੀ ਮਨਾਉਂਦੇ ਹਾਂ...'

Dharmendra Hema Malini: ਹੇਮਾ ਮਾਲਿਨੀ ਨੇ ਇਸ ਸਭ 'ਤੇ ਚੁੱਪੀ ਤੋੜੀ ਹੈ। ਉਨ੍ਹਾਂ ਨੇ ਕਿਹਾ ਕਿ ਸੰਨੀ ਦਿਓਲ ਤੇ ਬੌਬੀ ਦਿਓਲ ਮੇਰੀ ਬੜੀ ਇੱਜ਼ਤ ਕਰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੀ ਈਸ਼ਾ ਤੇ ਅਹਾਨਾ ਦੇ ਨਾਲ ਵੀ ਖਾਸ ਬੌਂਡਿੰਗ ਹੈ।

Hema Malini On Sunny Deol: ਧਰਮਿੰਦਰ-ਹੇਮਾ ਮਾਲਿਨੀ ਤੇ ਉਨ੍ਹਾਂ ਦਾ ਪੂਰਾ ਦਿਓਲ ਪਰਿਵਾਰ ਅਕਸਰ ਹੀ ਸੁਰਖੀਆਂ 'ਚ ਬਣੇ ਰਹਿੰਦੇ ਹਨ। ਆਪਣੀ ਪ੍ਰੋਫੈਸ਼ਨਲ ਲਾਈਫ ਤੋਂ ਜ਼ਿਆਦਾ ਹੇਮਾ-ਧਰਮਿੰਦਰ ਆਪਣੀ ਨਿੱਜੀ ਜ਼ਿੰਦਗੀ ਨੂੰ ਲੈਕੇ ਚਰਚਾ 'ਚ ਰਹਿੰਦੇ ਹਨ। ਖਾਸ ਕਰਕੇ ਫੈਨਜ਼ ਨੂੰ ਇਹ ਜਾਨਣ ਦੀ ਬੇਤਾਬੀ ਰਹਿੰਦੀ ਹੈ ਕਿ ਹੇਮਾ ਮਾਲਿਨੀ ਦਾ ਆਪਣੇ ਸੌਤੇਲੇ ਬੇਟਿਆਂ ਸੰਨੀ ਦਿਓਲ ਤੇ ਬੌਬੀ ਦਿਓਲ ਨਾਲ ਕਿਵੇਂ ਦੇ ਰਿਸ਼ਤੇ ਹਨ।

ਇਹ ਵੀ ਪੜ੍ਹੋ: ਸੰਸਦ ਭਵਨ 'ਚ ਦਿਖਾਈ ਜਾਵੇਗੀ ਸੰਨੀ ਦਿਓਲ ਦੀ 'ਗਦਰ 2', ਮੈਂਬਰਾਂ ਲਈ ਰੱਖੀ ਗਈ 3 ਦਿਨਾਂ ਦੀ ਸਪੈਸ਼ਲ ਸਕ੍ਰੀਨਿੰਗ

ਹੁਣ ਹੇਮਾ ਮਾਲਿਨੀ ਨੇ ਇਸ ਸਭ 'ਤੇ ਚੁੱਪੀ ਤੋੜੀ ਹੈ। ਉਨ੍ਹਾਂ ਨੇ ਕਿਹਾ ਕਿ ਸੰਨੀ ਦਿਓਲ ਤੇ ਬੌਬੀ ਦਿਓਲ ਮੇਰੀ ਬੜੀ ਇੱਜ਼ਤ ਕਰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੀ ਈਸ਼ਾ ਤੇ ਅਹਾਨਾ ਦੇ ਨਾਲ ਵੀ ਖਾਸ ਬੌਂਡਿੰਗ ਹੈ। ਹੇਮਾ ਨੇ ਨਿਊਜ਼ 18 ਨੂੰ ਦਿੱਤੇ ਇੰਟਰਵਿਊ 'ਚ ਕਿਹਾ ਕਿ 'ਅਸੀਂ ਸਭ ਇੱਕਜੁੱਟ ਹਾਂ। ਇੱਥੋਂ ਤੱਕ ਕਿ ਅਸੀਂ ਹਰ ਸਾਲ ਇਕੱਠੇ ਹੀ ਰੱਖੜੀ ਮਨਾਉਂਦੇ ਹਾਂ।' ਇਸ ਦੇ ਨਾਲ ਨਾਲ ਹੇਮਾ ਨੇ ਸੰਨੀ-ਬੌਬੀ ਦੇ ਈਸ਼ਾ-ਅਹਾਨਾ ਨਾਲ ਰਿਸ਼ਤਿਆਂ ਬਾਰੇ ਵੀ ਗੱਲ ਕੀਤੀ। ਉਨ੍ਹਾਂ ਨੇ ਕਿਹਾ ਕਿ 'ਮੈਨੂੰ ਬਹੁਤ ਖੁਸ਼ੀ ਹੈ ਕਿ ਈਸ਼ਾ ਤੇ ਅਹਾਨਾ ਦੀ ਆਪਣੇ ਭਰਾਵਾਂ ਨਾਲ ਇੰਨੀਂ ਵਧੀਆ ਬੌਂਡਿੰਗ ਹੈ। ਹਾਲ ਹੀ 'ਚ ਈਸ਼ਾ ਦਿਓਲ 'ਗਦਰ 2' ਦੀ ਸਕ੍ਰੀਨਿੰਗ 'ਤੇ ਵੀ ਪਹੁੰਚੀ ਸੀ। 

View this post on Instagram
 
A post shared by Dream Girl Hema Malini (@dreamgirlhemamalini)

ਕਾਬਿਲੇਗ਼ੌਰ ਹੈ ਕਿ ਧਰਮਿੰਦਰ ਨੇ ਹੇਮਾ ਮਾਲਿਨੀ ਨਾਲ ਧਰਮ ਬਦਲ ਕੇ ਦੂਜਾ ਵਿਆਹ ਕੀਤਾ ਸੀ। ਦੋਵਾਂ ਨੇ ਮੁਸਲਿਮ ਧਰਮ ਅਪਣਾ ਕੇ ਵਿਆਹ ਕੀਤਾ ਸੀ। ਉਨ੍ਹਾਂ ਦੇ ਵਿਆਹ ਤੋਂ ਦੋ ਧੀਆਂ ਈਸ਼ਾ ਦਿਓਲ ਤੇ ਅਹਾਨਾ ਦਿਓਲ ਹਨ।  

ਇਹ ਵੀ ਪੜ੍ਹੋ: ਐਮੀ ਵਿਰਕ ਦੀ ਫਿਲਮ 'ਗੱਡੀ ਜਾਂਦੀ ਏ ਛਲਾਂਗਾਂ ਮਾਰਦੀ' ਦਾ ਮਜ਼ੇਦਾਰ ਟਰੇਲਰ ਰਿਲੀਜ਼, ਹਾਸੇ-ਹਾਸੇ 'ਚ ਦਾਜ ਲੋਭੀਆਂ ਨੂੰ ਦਿਖਾਇਆ ਸ਼ੀਸ਼ਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget