ਪੜਚੋਲ ਕਰੋ

Hema Malini: ਹੇਮਾ ਮਾਲਿਨੀ ਨੇ ਧਰਮਿੰਦਰ ਨਾਲ ਸ਼ੇਅਰ ਕੀਤੀਆਂ ਫ਼ੋਟੋਆਂ, ਫ਼ੈਨਜ਼ ਨੇ ਕਿਹਾ- ਹਾਲੇ ਵੀ ਇਹ ਜੋੜਾ ਜਵਾਨ ਹੈ

Hema Malini Dharmendra Photos: ਹੇਮਾ ਮਾਲਿਨੀ ਨੇ ਆਪਣੇ ਜਨਮਦਿਨ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਤਾਜ਼ਾ ਤਸਵੀਰ 'ਚ ਉਹ ਪਤੀ ਧਰਮਿੰਦਰ ਨਾਲ ਬੇਹੱਦ ਖੂਬਸੂਰਤ ਲੱਗ ਰਹੀ ਹੈ।

Hema Malini Dharmendra Latest Photos: ਬਾਲੀਵੁੱਡ ਦੀ ਡਰੀਮ ਗਰਲ ਹੇਮਾ ਮਾਲਿਨੀ ਐਤਵਾਰ, 16 ਅਕਤੂਬਰ ਨੂੰ 74 ਸਾਲ ਦੀ ਹੋ ਗਈ ਹੈ। ਉਨ੍ਹਾਂ ਨੇ ਆਪਣਾ ਖਾਸ ਦਿਨ ਕਿਸੇ ਹੋਰ ਨਾਲ ਨਹੀਂ ਬਲਕਿ ਪਤੀ ਅਤੇ ਬਾਲੀਵੁੱਡ ਅਦਾਕਾਰ ਧਰਮਿੰਦਰ ਨਾਲ ਮਨਾਇਆ। ਇਸ ਤੋਂ ਇਲਾਵਾ ਹੇਮਾ ਮਾਲਿਨੀ ਦੇ ਪਰਿਵਾਰ ਅਤੇ ਦੋਸਤਾਂ ਨੇ ਵੀ ਜਨਮਦਿਨ 'ਤੇ ਸ਼ਿਰਕਤ ਕੀਤੀ। ਹੇਮਾ ਮਾਲਿਨੀ ਨੇ ਧਰਮਿੰਦਰ ਨਾਲ ਆਪਣੀਆਂ ਕੁਝ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।

74 ਸਾਲ ਦੀ ਹੋਈ ਬਾਲੀਵੁੱਡ ਦੀ ਡ੍ਰੀਮ ਗਰਲ 
ਤਸਵੀਰਾਂ 'ਚ ਹੇਮਾ ਮਾਲਿਨੀ ਨੇ ਗੁਲਾਬੀ ਸਾੜੀ ਪਾਈ ਹੋਈ ਹੈ ਤੇ ਨਾਲ ਹੀ ਸੋਨੇ ਦੇ ਗਹਿਣੇ ਪਹਿਨੇ ਹੋਏ ਹਨ। ਧਰਮਿੰਦਰ ਦੇ ਨਾਲ ਪੋਜ਼ ਦਿੰਦੇ ਸਮੇਂ ਉਨ੍ਹਾਂ ਨੇ ਮੱਥੇ ਤੇ ਸਿੰਦੂਰ ਸਜਾਇਆ ਹੋਇਆ ਹੈ ਅਤੇ ਸਦਾਬਹਾਰ ਮੁਸਕਾਨ ਹੇਮਾ ਦੇ ਚਿਹਰੇ `ਤੇ ਸਾਫ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਹੇਮਾ ਮਾਲਿਨੀ ਨੇ ਕੁਝ ਹੋਰ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਪਰਿਵਾਰ ਅਤੇ ਦੋਸਤਾਂ ਨਾਲ ਜਨਮਦਿਨ ਮਨਾਉਂਦੀ ਨਜ਼ਰ ਆ ਰਹੀ ਹੈ।

View this post on Instagram
 
A post shared by Dream Girl Hema Malini (@dreamgirlhemamalini)

ਹੇਮਾ ਮਾਲਿਨੀ ਨੇ ਧਰਮਿੰਦਰ ਨਾਲ ਫੋਟੋ ਕੀਤੀ ਸ਼ੇਅਰ
ਉਨ੍ਹਾਂ ਦੀ ਫੋਟੋ 'ਤੇ ਕਮੈਂਟ ਕਰਦੇ ਹੋਏ ਇਕ ਪ੍ਰਸ਼ੰਸਕ ਨੇ ਲਿਖਿਆ, 'ਜਨਮਦਿਨ ਮੁਬਾਰਕ ਮੈਡਮ ਤੁਹਾਨੂੰ ਧਰਮ ਸਰ ਨਾਲ ਦੇਖ ਕੇ ਬਹੁਤ ਵਧੀਆ ਲੱਗਾ, ਰੱਬ ਤੁਹਾਨੂੰ ਦੋਵਾਂ ਨੂੰ ਹਮੇਸ਼ਾ ਖੁਸ਼ ਰੱਖੇ।' ਇਕ ਹੋਰ ਪ੍ਰਸ਼ੰਸਕ ਨੇ ਲਿਖਿਆ, 'ਤੁਹਾਨੂੰ ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ। ਸਭ ਤੋਂ ਪਿਆਰਾ ਜੋੜਾ।" ਇੱਕ ਹੋਰ ਯੂਜ਼ਰ ਨੇ ਲਿਖਿਆ, "ਇਹ ਜੋੜਾ ਤਾਂ ਹਾਲੇ ਵੀ ਜਵਾਨ ਲੱਗਦਾ ਹੈ।"

ਹੇਮਾ ਮਾਲਿਨੀ ਅਤੇ ਧਰਮਿੰਦਰ ਦੀ ਜੋੜੀ ਫਿਲਮ 'ਸ਼ੋਲੇ', 'ਸੀਤਾ ਔਰ ਗੀਤਾ', 'ਕਿਨਾਰਾ', 'ਦ ਬਰਨਿੰਗ ਟਰੇਨ' ਅਤੇ ਕਈ ਹੋਰ ਫਿਲਮਾਂ 'ਚ ਵੀ ਨਜ਼ਰ ਆ ਚੁੱਕੀ ਹੈ। ਦੋਹਾਂ ਦਾ ਵਿਆਹ 1980 'ਚ ਹੋਇਆ ਸੀ। ਉਨ੍ਹਾਂ ਦੀਆਂ ਦੋ ਬੇਟੀਆਂ ਈਸ਼ਾ ਦਿਓਲ ਅਤੇ ਅਹਾਨਾ ਦਿਓਲ ਹਨ। ਹੇਮਾ ਮਾਲਿਨੀ ਇਨ੍ਹੀਂ ਦਿਨੀਂ ਰਾਜਨੀਤੀ 'ਚ ਪੂਰੀ ਤਰ੍ਹਾਂ ਸਰਗਰਮ ਹੈ। ਬਾਲੀਵੁੱਡ ਕਰੀਅਰ ਦੀ ਗੱਲ ਕਰੀਏ ਤਾਂ, ਉਹ ਆਖਰੀ ਵਾਰ ਸਾਲ 2020 ਵਿੱਚ 'ਸ਼ਿਮਲਾ ਮਿਰਚੀ' ਵਿੱਚ ਨਜ਼ਰ ਆਈ ਸੀ, ਜਿਸ ਵਿੱਚ ਰਾਜਕੁਮਾਰ ਰਾਓ ਅਤੇ ਰਕੁਲ ਪ੍ਰੀਤ ਸਿੰਘ ਸਨ। ਦੂਜੇ ਪਾਸੇ ਜੇਕਰ ਧਰਮਿੰਦਰ ਦੀ ਅਗਲੀ ਗੱਲ ਕਰੀਏ ਤਾਂ ਉਹ ਜਲਦ ਹੀ ਆਲੀਆ ਭੱਟ ਅਤੇ ਰਣਵੀਰ ਸਿੰਘ ਨਾਲ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' 'ਚ ਨਜ਼ਰ ਆਉਣਗੇ।

ਟਾਪ ਹੈਡਲਾਈਨ

Artist Arrest: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਮਾਮਲਾ...
Artist Arrest: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਮਾਮਲਾ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Imran Khan News: ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...
ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...
ਆਮਿਰ ਖਾਨ ਦੇ ਭਾਣਜੇ ਤੇ ਅਦਾਕਾਰ ਇਮਰਾਨ ਖਾਨ ਨੂੰ ਭਾਰਤ ਛੱਡਣ ਦਾ ਨੋਟਿਸ; ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਆਮਿਰ ਖਾਨ ਦੇ ਭਾਣਜੇ ਤੇ ਅਦਾਕਾਰ ਇਮਰਾਨ ਖਾਨ ਨੂੰ ਭਾਰਤ ਛੱਡਣ ਦਾ ਨੋਟਿਸ; ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget