ਪੜਚੋਲ ਕਰੋ

Hema Malini: ਹੇਮਾ ਮਾਲਿਨੀ ਨੇ ਉੱਜੈਨ ਦੇ ਪ੍ਰਸਿੱਧ ਮੰਦਰ 'ਚ ਟੇਕਿਆ ਮੱਥਾ, ਪਤੀ ਧਰਮਿੰਦਰ ਦੀ ਸਿਹਤਯਾਬੀ ਲਈ ਕੀਤੀ ਪ੍ਰਾਰਥਨਾ, ਦੇਖੋ ਵੀਡੀਓ

Hema Malini Video: ਦਿੱਗਜ ਬਾਲੀਵੁੱਡ ਅਭਿਨੇਤਰੀ ਅਤੇ ਰਾਜਨੇਤਾ ਹੇਮਾ ਮਾਲਿਨੀ ਨੇ ਅੱਜ ਇਸਕਾਨ ਮੰਦਰ ਵਿੱਚ ਮੱਥਾ ਟੇਕਿਆ ਅਤੇ ਪੂਜਾ ਕੀਤੀ। ਇਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

Hema Malini Iscon Temple: ਅੱਜ ਦੇਸ਼ ਭਰ ਵਿੱਚ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਸ਼ਰਧਾਲੂ ਮੰਦਰਾਂ 'ਚ ਭੋਲੇ ਬਾਬਾ ਦੀ ਪੂਜਾ ਕਰਦੇ ਨਜ਼ਰ ਆ ਰਹੇ ਹਨ। ਬਾਲੀਵੁੱਡ ਦੀ ਡਰੀਮ ਗਰਲ ਅਤੇ ਮਥੁਰਾ ਤੋਂ ਭਾਜਪਾ ਦੀ ਮੌਜੂਦਾ ਲੋਕ ਸਭਾ ਮੈਂਬਰ ਹੇਮਾ ਮਾਲਿਨੀ ਨੇ ਵੀਰਵਾਰ ਨੂੰ ਉਜੈਨ ਦੇ ਇਸਕਾਨ ਮੰਦਰ 'ਚ ਪੂਜਾ ਅਰਚਨਾ ਕੀਤੀ। ਇਸ ਦੀ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।    

ਇਹ ਵੀ ਪੜ੍ਹੋ: ਨਸ਼ੇ ਦੀ ਹਾਲਤ 'ਚ ਲਾਈਵ ਹੋਏ ਬਾਲੀਵੁੱਡ ਐਕਟਰ ਆਮਿਰ ਖਾਨ, ਵੀਡੀਓ ਦੇਖ ਫੈਨਜ਼ ਹੋਏ ਹੈਰਾਨ, ਹੋ ਰਿਹਾ ਵਾਇਰਲ

ਹੇਮਾ ਮਾਲਿਨੀ ਨੇ ਇਸਕੋਨ ਮੰਦਿਰ ਵਿੱਚ ਕੀਤੀ ਪ੍ਰਾਰਥਨਾ
ਨਿਊਜ਼ ਏਜੰਸੀ ਏਐਨਏ ਦੁਆਰਾ ਸ਼ੇਅਰ ਕੀਤੇ ਗਏ ਵੀਡੀਓ ਵਿੱਚ ਹੇਮਾ ਮਾਲਿਨੀ ਮੈਚਿੰਗ ਬਲਾਊਜ਼ ਦੇ ਨਾਲ ਮਸਟਰਡ ਕੱਲਰ ਦੀ ਸਾੜ੍ਹੀ ਪਾਈ ਨਜ਼ਰ ਆ ਰਹੀ ਹੈ। ਉਨ੍ਹਾਂ ਨੇ ਅੱਧੇ ਵਾਲ ਬੰਨ੍ਹ ਲਏ ਹਨ। ਇਸ ਲੁੱਕ 'ਚ ਡ੍ਰੀਮ ਗਰਲ ਬੇਹੱਦ ਖੂਬਸੂਰਤ ਲੱਗ ਰਹੀ ਸੀ। ਹੇਮਾ ਮਾਲਿਨੀ ਨੂੰ ਹੱਥ ਵਿੱਚ ਪੂਜਾ ਦੀ ਥਾਲੀ ਲੈ ਕੇ ਭਗਵਾਨ ਦੀ ਆਰਤੀ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਵੀਡੀਓ 'ਚ ਅਭਿਨੇਤਰੀ ਤੋਂ ਸਿਆਸਤਦਾਨ ਬਣ ਚੁੱਕੀ ਅਦਾਕਾਰਾ ਕਾਫੀ ਲੋਕਾਂ ਨਾਲ ਘਿਰੀ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਹਾਲ ਹੀ 'ਚ ਧਰਮਿੰਦਰ ਦੀ ਸਿਹਤ ਖਰਾਬ ਹੋਣ ਦੀਆਂ ਖਬਰਾਂ ਆਈਆਂ ਸੀ। ਉਸ ਤੋਂ ਬਾਅਦ ਹੀ ਹੇਮਾ ਇਸ ਮੰਦਰ 'ਚ ਪਹੁੰਚ ਗਈ।

ਪਤੀ ਧਰਮਿੰਦਰ ਹੇਮਾ ਮਾਲਿਨੀ ਨੂੰ ਕਰਦੇ ਹਨ ਸਪੋਰਟ
ਤੁਹਾਨੂੰ ਦੱਸ ਦੇਈਏ ਕਿ ਹਾਲ ਹੀ 'ਚ ਏਬੀਪੀ ਨਿਊਜ਼ ਨਾਲ ਗੱਲਬਾਤ ਦੌਰਾਨ ਹੇਮਾ ਮਾਲਿਨੀ ਨੇ ਆਪਣੇ ਪਤੀ ਧਰਮਿੰਦਰ ਨੂੰ ਰਾਜਨੇਤਾ ਦੇ ਤੌਰ 'ਤੇ ਸਮਰਥਨ ਦੇਣ ਬਾਰੇ ਖੁੱਲ੍ਹ ਕੇ ਗੱਲ ਕੀਤੀ ਸੀ। ਦਿੱਗਜ ਅਦਾਕਾਰਾ ਨੇ ਕਿਹਾ ਸੀ, ''ਪਰਿਵਾਰ ਹਰ ਸਮੇਂ ਮੇਰੇ ਨਾਲ ਹੈ। ਉਨ੍ਹਾਂ ਨੇ ਇਹ ਵੀ ਕਿਹਾ, "ਉਨ੍ਹਾਂ ਦੇ ਕਾਰਨ, ਮੈਂ ਅਜਿਹਾ ਕਰ ਸਕੀ ਹਾਂ, ਉਹ ਮੁੰਬਈ ਵਿੱਚ ਮੇਰੇ ਘਰ ਦੀ ਦੇਖਭਾਲ ਕਰ ਰਹੇ ਹਨ, ਇਸ ਲਈ ਮੈਂ ਬਹੁਤ ਆਸਾਨੀ ਨਾਲ ਮਥੁਰਾ ਆ-ਜਾ ਰਹੀ ਹਾਂ। ਮੈਂ ਆਉਂਦੀ ਹਾਂ ਅਤੇ ਵਾਪਸ ਚਲੀ ਜਾਂਦੀ ਹਾਂ। ਮੈਂ ਜੋ ਵੀ ਕਰਦੀ ਹਾਂ। ਧਰਮ ਜੀ ਬਹੁਤ ਖੁਸ਼ ਹੁੰਦੇ ਹਨ। ਜਿਵੇਂ ਮੈਂ ਹਾਂ, ਇਸ ਲਈ ਉਹ ਮੇਰਾ ਸਮਰਥਨ ਕਰਦੇ ਹਨ ਅਤੇ ਮਥੁਰਾ ਵੀ ਆਉਂਦੇ ਹਨ।

ਧੀਆਂ ਦੀ ਰਾਜਨੀਤੀ 'ਚ ਦਿਲਚਸਪੀ 'ਤੇ ਹੇਮਾ ਨੇ ਕੀ ਕਿਹਾ?
ਇਹ ਪੁੱਛੇ ਜਾਣ 'ਤੇ ਕਿ ਕੀ ਉਨ੍ਹਾਂ ਦੀਆਂ ਬੇਟੀਆਂ ਈਸ਼ਾ ਅਤੇ ਅਹਾਨਾ ਵੀ ਰਾਜਨੀਤੀ 'ਚ ਆਉਣ ਦੀ ਇੱਛੁਕ ਹਨ? ਇਸ ਦੇ ਜਵਾਬ 'ਚ ਹੇਮਾ ਮਾਲਿਨੀ ਨੇ ਕਿਹਾ, 'ਜੇ ਉਹ ਚਾਹੁਣ।' ਇਸ ਦੌਰਾਨ ਉਨ੍ਹਾਂ ਨੇ ਇਹ ਵੀ ਖੁਲਾਸਾ ਕੀਤਾ ਸੀ ਕਿ ਈਸ਼ਾ ਆਉਣ ਵਾਲੇ ਸਾਲਾਂ ਵਿੱਚ ਰਾਜਨੀਤੀ ਵਿੱਚ ਸ਼ਾਮਲ ਹੋ ਸਕਦੀ ਹੈ, ਕਿਉਂਕਿ ਉਨ੍ਹਾਂ ਨੂੰ ਰਾਜਨੀਤੀ ਵਿੱਚ ਦਿਲਚਸਪੀ ਹੈ। ਹੇਮਾ ਨੇ ਕਿਹਾ, "ਈਸ਼ਾ ਇਸ ਨੂੰ ਲੈ ਕੇ ਬਹੁਤ ਉਤਸੁਕ ਹੈ। ਉਸ ਨੂੰ ਅਜਿਹਾ ਕਰਨਾ ਪਸੰਦ ਹੈ। ਅਗਲੇ ਕੁਝ ਸਾਲਾਂ ਵਿੱਚ, ਜੇਕਰ ਉਹ ਦਿਲਚਸਪੀ ਰੱਖਦੀ ਹੈ, ਤਾਂ ਉਹ ਯਕੀਨੀ ਤੌਰ 'ਤੇ (ਰਾਜਨੀਤੀ ਵਿੱਚ ਸ਼ਾਮਲ ਹੋਵੇਗੀ)"।

ਈਸ਼ਾ ਨੇ ਹਾਲ ਹੀ 'ਚ ਭਰਤ ਨਾਲ ਤਲਾਕ ਦਾ ਕੀਤਾ ਸੀ ਐਲਾਨ
ਤੁਹਾਨੂੰ ਦੱਸ ਦਈਏ ਕਿ ਹਾਲ ਹੀ ਵਿੱਚ ਹੇਮਾ ਮਾਲਿਨੀ ਅਤੇ ਧਰਮਿੰਦਰ ਦੀ ਵੱਡੀ ਬੇਟੀ ਈਸ਼ਾ ਦਿਓਲ ਨੇ ਭਰਤ ਤਖਤਾਨੀ ਨਾਲ ਤਲਾਕ ਦਾ ਐਲਾਨ ਕਰਕੇ ਕਾਫੀ ਸੁਰਖੀਆਂ ਬਟੋਰੀਆਂ ਸਨ। ਈਸ਼ਾ ਅਤੇ ਭਰਤ ਨੇ ਇੱਕ ਸਾਂਝਾ ਪੋਸਟ ਜਾਰੀ ਕਰਕੇ ਕਿਹਾ ਸੀ ਕਿ ਉਹ ਆਪਸੀ ਸਹਿਮਤੀ ਨਾਲ ਵੱਖ ਹੋ ਰਹੇ ਹਨ ਅਤੇ ਉਨ੍ਹਾਂ ਦੀ ਤਰਜੀਹ ਉਨ੍ਹਾਂ ਦੀਆਂ ਦੋਵੇਂ ਧੀਆਂ ਹੋਣਗੀਆਂ। 

ਇਹ ਵੀ ਪੜ੍ਹੋ: ਸਲਮਾਨ ਖਾਨ ਨੇ ਫਿਰ ਫੈਨ ਨਾਲ ਕੀਤੀ ਬਦਸਲੂਕੀ, ਸੈਲਫੀ ਲੈਣ ਆਏ ਪ੍ਰਸ਼ੰਸਕ 'ਤੇ ਭਾਈਜਾਨ ਨੂੰ ਆਇਆ ਗੁੱਸਾ, ਵੀਡੀਓ ਵਾਇਰਲ

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget