ਪੜਚੋਲ ਕਰੋ

ਬਾਲੀਵੁੱਡ ਦੀ ਤਿਕੜੀ ਜਲਦੀ ਕਰੇਗੀ ‘ਹੇਰਾ ਫੇਰੀ’, ਪੜ੍ਹੋ ਪੂਰੀ ਖ਼ਬਰ

ਮੁੰਬਈ: ਸੁਨੀਲ ਸ਼ੈੱਟੀ, ਅਕਸ਼ੈ ਕੁਮਾਰ ਅਤੇ ਪਰੇਸ਼ ਰਾਵਲ ਦੀ ਤਿਕੜੀ ਜਲਦੀ ਹੀ ਆਪਣੀ ਸੁਪਰਹਿੱਟ ਫ਼ਿਲਮ ‘ਹੇਰਾ ਫੇਰੀ’ ਦਾ ਸਿਕੁਅਲ ਲੈ ਕੇ ਆ ਰਹੀ ਹੈ। ਫੈਨਸ ਨੂੰ ਜਲਦੀ ਹੀ ਫੇਵਰੇਟ ਰਾਜੂ, ਸ਼ਿਆਮ ਅਤੇ ਬਾਬੂਰਾਓ ਸਿਲਵਰ ਸਕਰੀਨ ‘ਤੇ ਨਜ਼ਰ ਆਉਣਗੇ। ਇਹ ‘ਹੇਰੀ ਫੇਰੀ’ ਸੀਰੀਜ਼ ਦੀ ਤੀਜੀ ਫ਼ਿਲਮ ਹੋਵੇਗੀ। ਫ਼ਿਲਮ ਦੀ ਲੰਬੇ ਸਮੇਂ ਤੋਂ ਤਿਆਰੀ ਚਲ ਰਹੀ ਸੀ ਪਰ ਕਿਸੇ ਨਾਲ ਕਿਸੇ ਗੱਲ ਕਰਕੇ ਫ਼ਿਲਮ ਸ਼ੁਰੂ ਨਹੀਂ ਹੋ ਪਾ ਰਹੀ ਸੀ ਹੁਣ ਲੱਗਦਾ ਹੈ ਕਿ ਫ਼ਿਲਮ ਟ੍ਰੈਕ ‘ਤੇ ਲੌਟ ਰਹੀ ਹੈ। ਹੁਣ ਫੈਨਸ ਦਾ ਇੰਤਜ਼ਾਰ ਖ਼ਤਮ ਹੁੰਦਾ ਨਜ਼ਰ ਆ ਰਿਹਾ ਹੈ। ਫ਼ਿਲਮ ਦੀ ਸਕ੍ਰਿਪਟ ਲੌਕ ਕਰ ਦਿੱਤੀ ਗਈ ਹੈ। ਇਸ ਨੂੰ ਇੰਦਰ ਕੁਮਾਰ ਡਾਇਰੈਕਟ ਕਰਨਗੇ। ਇੰਦਰ ਕੁਮਾਰ ਸਕ੍ਰਿਪਟ ‘ਤੇ ਪਿਛਲੇ ਸਾਲ ਤੋਂ ਕੰਮ ਕਰ ਰਹੇ ਹਨ ਅਤੇ ਇਸ ਦੇ ਪਹਿਲੇ ਹਿੱਸੇ ਦੀ ਕਹਾਣੀ ਨੂੰ ਫਾਈਨਲ ਕਰ ਲਿਆ ਗਿਆ ਹੈ ਜਦਕਿ ਦੂਜੇ  ਹਿੱਸੇ ‘ਚ ਕੁਝ ਬਦਲਾਅ ਕਰਨੇ ਬਾਕੀ ਹਨ। ‘ਹੇਰਾਫੇਰੀ’ ਨੂੰ ਲੈ ਕੇ ਟੀਮ ਕਿਸੇ ਤਰ੍ਹਾਂ ਦੀ ਜਲਬਾਜ਼ੀ ਨਹੀਂ ਕਰਨਾ ਚਾਹੁੰਦੀ। ਕਿਉਂਕਿ ਇਹ ਫ੍ਰੈਂਚਾਈਜ਼ੀ ਕਾਫੀ ਵੱਡੀ ਹੈ ‘ਤੇ ਟੀਮ ਕਹਾਣੀ ਨਾਲ ਕੋਈ ਸਮਝੌਤਾ ਨਹੀਂ ਕਰਨਾ ਚਾਹੁੰਦੀ। ‘ਹੇਰਾ ਫੇਰੀ-3’ ਇਸੇ ਸਾਲ ਦੀ ਆਖਰ ਤਕ ਫਲੌਰ ‘ਤੇ ਆ ਜਾਵੇਗੀ।

ਟਾਪ ਹੈਡਲਾਈਨ

Artist Passed Away: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਸੌਂਦੇ ਸਮੇਂ ਆਇਆ ਹਾਰਟ ਅਟੈਕ; ਸਦਮੇ 'ਚ ਪ੍ਰਸ਼ੰਸਕ...
ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਸੌਂਦੇ ਸਮੇਂ ਆਇਆ ਹਾਰਟ ਅਟੈਕ; ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਅਤੇ ਸੱਭਿਆਚਾਰਕ ਵਿਰਾਸਤ ਨੂੰ ਵੱਡਾ ਘਾਟਾ, ਮਸ਼ਹੂਰ ਸ਼ਖਸ਼ੀਅਤ ਨੇ ਦੁਨੀਆਂ ਨੂੰ ਕਿਹਾ ਅਲਵਿਦਾ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਮਨੋਰੰਜਨ ਜਗਤ ਅਤੇ ਸੱਭਿਆਚਾਰਕ ਵਿਰਾਸਤ ਨੂੰ ਵੱਡਾ ਘਾਟਾ, ਮਸ਼ਹੂਰ ਸ਼ਖਸ਼ੀਅਤ ਨੇ ਦੁਨੀਆਂ ਨੂੰ ਕਿਹਾ ਅਲਵਿਦਾ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
SAD News: ਪੰਜਾਬੀ ਸੰਗੀਤ ਜਗਤ 'ਚ ਪਸਰਿਆ ਮਾਤਮ, ਹਨੀ ਸਿੰਘ ਦੇ ਭਤੀਜੇ ਅਤੇ ਸਪੀਡ ਰਿਕਾਰਡਸ ਦੇ ਮਾਲਕ ਦੇ ਨੌਜਵਾਨ ਪੁੱਤ ਦੀ ਹੋਈ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
ਪੰਜਾਬੀ ਸੰਗੀਤ ਜਗਤ 'ਚ ਪਸਰਿਆ ਮਾਤਮ, ਹਨੀ ਸਿੰਘ ਦੇ ਭਤੀਜੇ ਅਤੇ ਸਪੀਡ ਰਿਕਾਰਡਸ ਦੇ ਮਾਲਕ ਦੇ ਨੌਜਵਾਨ ਪੁੱਤ ਦੀ ਹੋਈ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਦਿੱਗਜ ਨਿਰਦੇਸ਼ਕ ਦੀ ਅਚਾਨਕ ਮੌਤ, ਬਾਥਰੂਮ 'ਚ ਡਿੱਗਣ ਕਾਰਨ ਨਿਕਲੀ ਜਾਨ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਦਿੱਗਜ ਨਿਰਦੇਸ਼ਕ ਦੀ ਅਚਾਨਕ ਮੌਤ, ਬਾਥਰੂਮ 'ਚ ਡਿੱਗਣ ਕਾਰਨ ਨਿਕਲੀ ਜਾਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਨੂੰ ਲੈ ਕੇ ਵੱਡਾ ਅਪਡੇਟ, ਹਰਪਾਲ ਚੀਮਾ ਖੁਲਾਸਾ ਕਰਦੇ ਹੋਏ ਬੋਲੇ...
ਪੰਜਾਬ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਨੂੰ ਲੈ ਕੇ ਵੱਡਾ ਅਪਡੇਟ, ਹਰਪਾਲ ਚੀਮਾ ਖੁਲਾਸਾ ਕਰਦੇ ਹੋਏ ਬੋਲੇ...
ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ
ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
ABP Sanjha Top 10, 3 November 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 3 November 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
Ludhiana News: ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
ਸਾਬਕਾ ਕੈਬਨਿਟ ਮੰਤਰੀ ਦੇ ਘਰ ED ਦੀ ਰੇਡ ਜਾਰੀ, 24 ਘੰਟਿਆਂ ਤੋਂ ਦਸਤਾਵੇਜ਼ ਖੰਗਾਲ ਰਹੀ ਟੀਮ; ਜਾਣੋ ਪੂਰਾ ਮਾਮਲਾ
ਸਾਬਕਾ ਕੈਬਨਿਟ ਮੰਤਰੀ ਦੇ ਘਰ ED ਦੀ ਰੇਡ ਜਾਰੀ, 24 ਘੰਟਿਆਂ ਤੋਂ ਦਸਤਾਵੇਜ਼ ਖੰਗਾਲ ਰਹੀ ਟੀਮ; ਜਾਣੋ ਪੂਰਾ ਮਾਮਲਾ
Embed widget