ਪੜਚੋਲ ਕਰੋ

ਬਾਲੀਵੁੱਡ ਦੇ ਇਹ ਸਟਾਰ ਮਨਾ ਰਹੇ ਪਹਿਲੀ ਵਾਰ ਇੱਕਠੇ ਦੀਵਾਲੀ

ਮੁੰਬਈ: ਅੱਜ ਜਿੱਥੇ ਪੂਰੇ ਦੇਸ਼ ‘ਚ ਦੀਵਾਲੀ ਦੀ ਧੂਮ ਦੇਖਣ ਨੂੰ ਮਿਲਣ ਵਾਲੀ ਹੈ ਉਥੇ ਹੀ ਇਸ ਤਿਓਹਾਰ ਦਾ ਖਾਸ ਚਾਅ ਸਾਡੇ ਬਾਲੀਵੁੱਡ ਸਟਾਰਸ ‘ਚ ਵੀ ਹੈ। ਕੁਝ ਸਟਾਰਸ ਤਾਂ ਹਰ ਸਾਲ ਦੀਵਾਲੀ ਤੋਂ ਕੁਝ ਦਿਨ ਪਹਿਲਾਂ ਹੀ ਜਸ਼ਨ ਮਨਾਉਣੇ ਸ਼ੁਰੂ ਕਰ ਦਿੰਦੇ ਹਨ। ਹੁਣ ਅਜਿਹੇ ‘ਚ ਕੁਝ ਸਟਾਰਸ ਹਨ ਜੋ ਪਹਿਲੀ ਵਾਰ ਇੱਕ ਜੋੜੇ ਵਜੋਂ ‘ਤੇ ਦੀਵਾਲੀ ਦਾ ਤਿਓਹਾਰ ਮਨਾਉਣ ਵਾਲੇ ਹਨ। ਆਓ ਤੁਹਾਨੂੰ ਦੱਸਦੇ ਹਾਂ ਇਨ੍ਹਾਂ ਸਟਾਰਸ ਬਾਰੇ। ਬਾਲੀਵੁੱਡ ਦੇ ਇਹ ਸਟਾਰ ਮਨਾ ਰਹੇ ਪਹਿਲੀ ਵਾਰ ਇੱਕਠੇ ਦੀਵਾਲੀ ਅਨੁਸ਼ਕਾ ਸ਼ਰਮਾ ਤੇ ਵਿਰਾਟ ਕੋਹਲੀ: ਬੀਤੇ ਸਾਲ ਹੀ ਵਿਆਹ ਦੇ ਬੰਧਨ ‘ਚ ਬੰਨ੍ਹੇ ਵਿਰਾਟ-ਅਨੁਸ਼ਕਾ ਆਪਣੀ ਪਹਿਲੀ ਦੀਵਾਲੀ ਮਨਾਉਣਗੇ। ਦੋਵਾਂ ਨੇ ਹਾਲ ਹੀ ‘ਚ ਵਿਰਾਟ ਕੋਹਲੀ ਦਾ ਪਹਿਲਾਂ ਬਰਥਡੇਅ ਵੀ ਪਹਿਲੀ ਵਾਰ ਇੱਕਠੇ ਹੀ ਸੈਲੀਬ੍ਰੇਟ ਕੀਤਾ ਹੈ। ਬਾਲੀਵੁੱਡ ਦੇ ਇਹ ਸਟਾਰ ਮਨਾ ਰਹੇ ਪਹਿਲੀ ਵਾਰ ਇੱਕਠੇ ਦੀਵਾਲੀ ਨੇਹਾ ਧੂਪੀਆ ਤੇ ਅੰਗਦ ਬੇਦੀ: ਬਾਲੀਵੁੱਡ ਅਦਾਕਾਰਾ ਨੇਹਾ ਧੂਪੀਆ ਤੇ ਐਕਟਰ ਅੰਗਦ ਬੇਦੀ ਨੇ ਬੀਤੇ ਸਾਲ ਚੁੱਪ-ਚਪੀਤੇ ਹੀ ਵਿਆਹ ਕਰਕੇ ਜਿੱਥੇ ਸਭ ਨੂੰ ਹੈਰਾਨ ਕੀਤਾ ਉੱਥੇ ਹੀ ਹੁਣ ਜਲਦੀ ਹੀ ਦੋਵਾਂ ਦੇ ਘਰ ਕਿਲਕਾਰੀਆਂ ਵੀ ਗੂੰਜਣ ਵਾਲੀਆਂ ਹਨ, ਜਿਸ ਕਰਕੇ ਇਸ ਜੋੜੇ ਲਈ ਤਾਂ ਇਹ ਦੀਵਾਲੀ ਬੇਹੱਦ ਖਾਸ ਹੈ। ਬਾਲੀਵੁੱਡ ਦੇ ਇਹ ਸਟਾਰ ਮਨਾ ਰਹੇ ਪਹਿਲੀ ਵਾਰ ਇੱਕਠੇ ਦੀਵਾਲੀ ਸੋਨਮ ਕਪੂਰ ਅਤੇ ਆਨੰਦ ਆਹੂਜਾ: ਸੋਨਮ ਕਪੂਰ ਅਤੇ ਆਨੰਦ ਨੇ ਲੰਮਾ ਅਰਸਾ ਇੱਕ ਦੂਜੇ ਨੂੰ ਡੇਟ ਕਰਨ ਤੋਂ ਬਾਅਦ ਇਸੇ ਸਾਲ ਮਈ ‘ਚ ਵਿਆਹ ਕੀਤਾ ਹੈ। ਇਸ ਸਾਲ ਦੀ ਦੀਵਾਲੀ ਉਨ੍ਹਾਂ ਲਈ ਬੇਹੱਦ ਖਾਸ ਹੈ। ਬਾਲੀਵੁੱਡ ਦੇ ਇਹ ਸਟਾਰ ਮਨਾ ਰਹੇ ਪਹਿਲੀ ਵਾਰ ਇੱਕਠੇ ਦੀਵਾਲੀ ਨਿੱਕ ਜੋਨਸ ਅਤੇ ਪ੍ਰਿਅੰਕਾ ਚੋਪੜਾ: ਬਾਲੀਵੁੱਡ ਦੀ ਦੇਸੀ ਗਰਲ ਪ੍ਰਿਅੰਕਾ ਅਤੇ ਇੰਟਰਨੇਸ਼ਨਲ ਪੌਪ ਸਿੰਗਰ ਨਿੱਕ ਜੋਨਸ ਜਲਦੀ ਵਿਆਹ ਕਰਨ ਵਾਲੇ ਹਨ। ਦੋਵੇਂ ਇਸ ਸਮੇਂ ਇੱਕ ਦੂਜੇ ਦੇ ਸਾਥ ਦਾ ਖ਼ੂਬ ਆਨੰਦ ਮਾਣ ਰਹੇ ਹਨ। ਦੋਵੇਂ ਵਿਆਹ ਤੋਂ ਕੁਝ ਸਮਾਂ ਪਹਿਲਾਂ ਆਪਣੀ ਪਹਿਲੀ ਦੀਵਾਲੀ ਸੈਲੀਬ੍ਰੇਟ ਕਰਨਗੇ। ਬਾਲੀਵੁੱਡ ਦੇ ਇਹ ਸਟਾਰ ਮਨਾ ਰਹੇ ਪਹਿਲੀ ਵਾਰ ਇੱਕਠੇ ਦੀਵਾਲੀ ਰਣਬੀਰ ਅਤੇ ਆਲਿਆ: ਰਣਬੀਰ ਅਤੇ ਆਲਿਆ ਨੇ ਸੋਨਮ ਦੇ ਵਿਆਹ ਦੀ ਰਿਸੈਪਸ਼ਨ ‘ਚ ਆਪਣੇ ਰਿਸ਼ਤੇ ਦਾ ਧਮਾਕਾ ਕੀਤਾ। ਦੋਵੇਂ ਕੁਝ ਸਮੇਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ ਅਤੇ ਖ਼ਬਰਾਂ ਨੇ ਕਿ ਦੋਨੋਂ ਜਲਦੀ ਵਿਆਹ ਕਰਨ ਵਾਲੇ ਹਨ। ਦੋਨਾਂ ਨੇ ਇਸ਼ਾਰਿਆਂ ‘ਚ ਇੱਕ ਦੂਜੇ ਨਾਲ ਰਿਸ਼ਤੇ ਨੂੰ ਕਬੂਲ ਕੀਤਾ ਹੈ ਪਰ ਅਜੇ ਕਿਸੇ ਤਰ੍ਹਾਂ ਦੀ ਕੋਈ ਐਲਾਨ ਨਹੀਂ ਹੋਇਆ।

ਟਾਪ ਹੈਡਲਾਈਨ

Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
Embed widget