ਪੜਚੋਲ ਕਰੋ

ਸਲਮਾਨ ਖ਼ਾਨ ਦੇ ਤਿੰਨ ਹਮਸ਼ਕਲ, ਵੇਖ ਕੇ ਹੋ ਜਾਓਗੇ ਹੈਰਾਨ

ਬਾਲੀਵੁੱਡ ਸਟਾਰ ਸਲਮਾਨ ਖ਼ਾਨ ਦੀ ਦੀਵਾਨਗੀ ਸਾਰੀ ਦੁਨੀਆ ‘ਚ ਦੇਖਣ ਨੂੰ ਮਿਲ ਜਾਂਦੀ ਹੈ। 53 ਸਾਲਾ ਐਕਟਰ ਸਲਮਾਨ ਅਜੇ ਵੀ ਇੰਡਸਟਰੀ ‘ਚ ਕਾਫੀ ਐਕਟਿਵ ਹਨ। ਉਨ੍ਹਾਂ ਦੀ ਹਾਲ ਹੀ ‘ਚ ਰਿਲੀਜ਼ ਹੋਈ ਫ਼ਿਲਮ ‘ਭਾਰਤ’ ਨੇ ਬਾਕਸ ਆਫਿਸ ‘ਤੇ ਚੰਗੀ ਕੁਲੈਕਸ਼ਨ ਕੀਤੀ ਹੈ।

ਮੁੰਬਈ: ਬਾਲੀਵੁੱਡ ਸਟਾਰ ਸਲਮਾਨ ਖ਼ਾਨ ਦੀ ਦੀਵਾਨਗੀ ਸਾਰੀ ਦੁਨੀਆ ‘ਚ ਦੇਖਣ ਨੂੰ ਮਿਲ ਜਾਂਦੀ ਹੈ। 53 ਸਾਲਾ ਐਕਟਰ ਸਲਮਾਨ ਅਜੇ ਵੀ ਇੰਡਸਟਰੀ ‘ਚ ਕਾਫੀ ਐਕਟਿਵ ਹਨ। ਉਨ੍ਹਾਂ ਦੀ ਹਾਲ ਹੀ ‘ਚ ਰਿਲੀਜ਼ ਹੋਈ ਫ਼ਿਲਮ ‘ਭਾਰਤ’ ਨੇ ਬਾਕਸ ਆਫਿਸ ‘ਤੇ ਚੰਗੀ ਕੁਲੈਕਸ਼ਨ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਫੈਨਜ਼ ਦੀ ਗਿਣਤੀ ਵੀ ਕਿਸੇ ਤੋਂ ਘੱਟ ਨਹੀ। ਜਿਸ ਕਾਰਨ ਸਲਮਾਨ ਦੇ ਨਾਲ-ਨਲਾ ਮੁਸ਼ਕਿਲ ਉਨ੍ਹਾਂ ਦੇ ਹਮਸ਼ਕਲਾਂ ਨੂੰ ਵੀ ਹੋ ਜਾਂਦੀ ਹੈ। ਹੁਣ ਤੁਹਾਨੂੰ ਮਿਲਵਾਉਂਦੇ ਹਾਂ ਸਲਮਾਨ ਦੇ ਹਮਸ਼ਕਲਾਂ ਨੂੰ, ਜੋ ਅਕਸਰ ਪਾਪੂਲੈਰਟੀ ਕਰਕੇ ਮੁਸੀਬਤ ‘ਚ ਫਸ ਜਾਂਦੇ ਹਨ।

ਸਲਮਾਨ ਖ਼ਾਨ ਦੇ ਤਿੰਨ ਹਮਸ਼ਕਲ, ਵੇਖ ਕੇ ਹੋ ਜਾਓਗੇ ਹੈਰਾਨ

ਪਰਵੇਜ਼ ਕਾਜ਼ੀ: ਸਲਮਾਨ ਦੇ ਹਮਸ਼ਕਲਾਂ ‘ਚ ਸਭ ਤੋਂ ਪਹਿਲਾਂ ਨਾਂ ਹੈ ਪਰਵੇਜ਼ ਕਾਜ਼ੀ ਦਾ ਹੈ। ਪਰਵੇਜ਼ ਪੇਸ਼ੇ ਤੋਂ ਇੱਕ ਮਾਡਲ ਹੈ ਤੇ ਕਈ ਇਸ਼ਤਿਹਾਰਾਂ ‘ਚ ਵੀ ਨਜ਼ਰ ਆ ਚੁੱਕਿਆ ਹੈ। ਪਰਵੇਜ਼ ਦੀ ਸ਼ਕਲ ਸਲਮਾਨ ਨਾਲ ਨਾਲ ਖੂਬ ਮਿਲਦੀ ਹੈ। ਉਹ ਅਸਕਰ ਸਲਮਾਨ ਦੀ ਫ਼ਿਲਮਾਂ ‘ਚ ਨਜ਼ਰ ਵੀ ਆਉਂਦਾ ਹੈ ਅਤੇ ਲੋਕ ਅਕਸਰ ਪਰਵੇਜ਼ ਨੂੰ ਸਲਮਾਨ ਸਮਝ ਲੈਂਦੇ ਹਨ।

ਸਲਮਾਨ ਖ਼ਾਨ ਦੇ ਤਿੰਨ ਹਮਸ਼ਕਲ, ਵੇਖ ਕੇ ਹੋ ਜਾਓਗੇ ਹੈਰਾਨ

ਨਜ਼ੀਮ ਖ਼ਾਨ: ਨਜੀਮ ਖ਼ਾਨ ਸਲਮਾਨ ਖ਼ਾਨ ਦੀ ਤਰ੍ਹਾਂ ਨਜ਼ਰ ਆਉਣ ਬਾਲਾ ਦੂਜਾ ਇਨਸਾਨ ਹੈ ਜੋ ਅਫ਼ਗ਼ਾਨਿਸਤਾਨ ਦਾ ਰਹਿਣ ਵਾਲਾ ਹੈ। ਸਲਮਾਨ ਜਿਹੀ ਲੁੱਕ ਪਾਉਣ ਲਈ ਨਜ਼ੀਮ ਨੇ 6-7 ਸਾਲ ਦੀ ਉਮਰ ਤੋਂ ਹੀ ਜਿੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਨਜ਼ੀਮ ਨੇ ਸਲਮਾਨ ਨਾਲ 'ਬਜਰੰਗੀ ਭਾਈਜਾਨ' ਤੇ 'ਪ੍ਰੇਮ ਰਤਨ ਧੰਨ ਪਾਇਓ' ਫ਼ਿਲਮ ‘ਚ ਕੰਮ ਕੀਤਾ ਹੈ।

ਸਲਮਾਨ ਖ਼ਾਨ ਦੇ ਤਿੰਨ ਹਮਸ਼ਕਲ, ਵੇਖ ਕੇ ਹੋ ਜਾਓਗੇ ਹੈਰਾਨ

ਹਸਨੈਨ ਸਲੀਮ: ਸਲਮਾਨ ਦੇ ਹਮਸ਼ਕਲ ਭਾਰਤ ਦੇ ਨਾਲ ਗੁਆਂਢੀ ਮੁਲਕ ਪਾਕਿਸਤਾਨ ਦਾ ਰਹਿਣ ਵਾਲਾ ਹਸਨੈਨ ਸਲੀਮ ਵੀ ਹੈ। ਸਿਆਲਕੋਟ ਦੀਆਂ ਸੜਕਾਂ ‘ਤੇ ਜਦੋਂ ਹਸਨੈਨ ਨਿਕਲਦਾ ਹੈ ਤਾਂ ਟ੍ਰੈਫਿਕ ਜਾਮ ਲੱਗ ਜਾਂਦਾ ਹੈ ਤੇ ਲੋਕ ਉਨ੍ਹਾਂ ਨੂੰ ਦੇਖਣ ਲਈ ਗੱਡੀਆਂ ਰੋਕ ਲੈਂਦੇ ਹਨ।

ਜੇਕਰ ਭਾਈਜਾਨ ਸਲਮਾਨ ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਉਹ ਆਪਣੀ ਆਉਣ ਵਾਲੀ ਫ਼ਿਲਮ ਦਬੰਗ-3 ਦੀ ਸ਼ੂਟਿੰਗ ‘ਚ ਬਿਜ਼ੀ ਹਨ। ਜਿਸ ‘ਚ ਸਲਮਾਨ ਦੇ ਨਾਲ ਸੋਨਾਕਸ਼ੀ ਸਿਨ੍ਹਾ ਵੀ ਨਜ਼ਰ ਆਵੇਗੀ।

ਟਾਪ ਹੈਡਲਾਈਨ

Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ
Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Embed widget