ਪੜਚੋਲ ਕਰੋ

21 ਸਿੱਖਾਂ ਦੀ ਕਹਾਣੀ ‘ਕੇਸਰੀ’ ਹਿੱਟ, ਪੰਜ ਗੱਲਾਂ ਕਰਕੇ ਫਿਲਮ ਵੇਖਣੀ ਜ਼ਰੂਰੀ!

ਮੁੰਬਈ: ਅਕਸ਼ੈ ਕੁਮਾਰ ਦੀ ਫ਼ਿਲਮ ‘ਕੇਸਰੀ’ ਬਾਕਸ ਆਫਿਸ ‘ਤੇ ਹਿੱਟ ਰਹੀ। ਫ਼ਿਲਮ 100 ਕਰੋੜੀ ਕਲੱਬ ਵਿੱਚ ਸ਼ਾਮਲ ਹੋ ਗਈ ਹੈ। ਫਿਲਮ ਪਹਿਲੇ ਦਿਨ ਤੋਂ ਹੀ ਕਮਾਲ ਕਰ ਰਹੀ ਹੈ। ਰਿਲੀਜ਼ ਦੇ ਪਹਿਲੇ ਹਫਤੇ ‘ਚ ਇਹ 100 ਕਰੋੜ ਦੇ ਕਰੀਬ ਪਹੁੰਚ ਗਈ ਹੈ। ਫ਼ਿਲਮ 21.06 ਕਰੋੜ ਰੁਪਏ ਪਹਿਲੇ ਦਿਨ ਕਮਾ ਕੇ ਸਾਲ ਦੀ ਸਭ ਤੋਂ ਵੱਡੀ ਓਪਨਰ ਫ਼ਿਲਮ ਦਾ ਰਿਕਾਰਡ ਕਾਇਮ ਕੀਤਾ ਹੈ। ਫ਼ਿਲਮ ਅਜੇ ਵੀ ਫੈਨਸ ਦੇ ਦਿਲਾਂ ‘ਤੇ ਰਾਜ਼ ਕਰ ਰਹੀ ਹੈ। ਫੈਨਸ ਫ਼ਿਲਮ ਦੀ ਤਾਰੀਫ ਕਰਦੇ ਥੱਕ ਨਹੀਂ ਰਹੇ। ਜੇਕਰ ਤੁਸੀਂ ਫ਼ਿਲਮ ਨਹੀਂ ਦੇਖੀ ਤੇ ਦੇਖਣ ਦਾ ਪਲਾਨ ਕਰ ਰਹੇ ਹੋ ਤਾਂ ਅਸੀਂ ਤੁਹਾਨੂੰ ਦੱਸ ਦਈਏ ਕਿ ਇਹ ਫ਼ਿਲਮ ਦੇਖਣੀ ਮਿਸ ਕਿਉਂ ਨਹੀਂ ਦੇਖਣੀ ਚਾਹੀਦੀ। 1897 ‘ਚ ਹੋਈ ਇਸ ਲੜਾਈ ‘ਚ 36 ਸਿੱਖ ਰੈਜ਼ੀਮੈਂਟ ਦੇ 21 ਸਿੱਖਾਂ ਦੀ ਹੌਸਲੇ ਤੇ ਹਿਮੰਤ ਦੀ ਕਹਾਣੀ ਨੂੰ ਦਿਖਾਇਆ ਗਿਆ ਹੈ, ਜਿਸ ਨੂੰ ਭਾਰਤੀ ਇਤਿਹਾਸ ਦੇ ਪੰਨਿਆਂ ‘ਚ ਕਿਤੇ ਦਫਨ ਕੀਤਾ ਹੋਇਆ ਸੀ। ਇਸ ਲੜਾਈ ਨੂੰ ਸਿਰਫ ਭਾਰਤ ਹੀ ਨਹੀਂ ਸਗੋਂ ਦੁਨੀਆ ਦੀਆਂ ਸਭ ਤੋਂ ਮਹਾਨ ਲੜਾਈਆਂ ‘ਚ ਸ਼ਾਮਲ ਕੀਤਾ ਗਿਆ ਹੈ। ਜੇਕਰ ਤੁਸੀਂ ਅਕਸ਼ੈ ਦੇ ਫੈਨ ਹੋ ਤਾਂ ਤੁਹਾਨੂੰ ਇਹ ਫ਼ਿਲਮ ਬਿਲਕੁੱਲ ਮਿਸ ਨਹੀਂ ਕਰਨੀ ਚਾਹੀਦੀ। ਅਕਸ਼ੈ ਲੰਬੇ ਸਮੇਂ ਬਾਅਦ ਰਿਅਲ ਐਕਸ਼ਨ ਕਰਦੇ ਨਜ਼ਰ ਆ ਰਹੇ ਹਨ। ਅਜਿਹਾ ਐਕਸ਼ਨ ਅਕਸ਼ੈ ਨੇ ਕਰੀਬ 7 ਸਾਲ ਪਹਿਲਾਂ 'ਰਾਉਡੀ ਰਾਠੋਰ' ‘ਚ ਕੀਤਾ ਸੀ। ਫ਼ਿਲਮ ‘ਚ ਸਿਰਫ ਐਕਸ਼ਨ ਹੀ ਨਹੀਂ ਦੇਸ਼ ਦੇ ਸੈਨਿਕਾਂ ਦੇ ਬਲੀਦਾਨ ਦੀ ਸੰਜੀਦਾ ਕਹਾਣੀ ਵੀ ਦੱਸੀ ਗਈ। ਇਸ ਦੇ ਨਾਲ ਹੀ ਸ਼ਹੀਦਾਂ ਦੀ ਅਜਿਹੀ ਕਹਾਣੀ ਇਸ ਤੋਂ ਪਹਿਲਾਂ ਕਦੇ ਨਹੀਂ ਕਹੀ ਗਈ। ਫ਼ਿਲਮ ‘ਚ ਜਜ਼ਬਾਤ ਬੇਹੱਦ ਅਹਿਮ ਹਨ। ਫ਼ਿਲਮ ਦੀ ਸਕ੍ਰਿਪਟ ਤੇ ਕਹਾਣੀ ਨੂੰ ਬੇਹੱਦ ਬਾਰੀਕੀ ਨਾਲ ਪਰੋਇਆ ਗਿਆ ਹੈ। ਫ਼ਿਲਮ ਤੁਹਾਨੂੰ ਬੋਰ ਨਹੀਂ ਹੋਣ ਦੇਵੇਗੀ ਫ਼ਿਲਮ ‘ਚ ਇੱਕ ਯੁੱਧ ਦੀ ਕਹਾਣੀ ਨਾਲ ਐਕਸ਼ਨ ਤੇ ਇਮੋਸ਼ਨ ਵੀ ਹੈ। ਇਸ ਨੂੰ ਫੂਲ ਮਸਾਲਾ ਫ਼ਿਲਮ ਦੀ ਤਰ੍ਹਾਂ ਲਿਖਿਆ ਤੇ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਫ਼ਿਲਮ ਨੇ ਚਾਰ ਰਿਕਾਰਡ ਪਹਿਲੇ ਦਿਨ ਬਿੱਗ ਓਪਨਿੰਗ, ਤਿੰਨ ਦਿਨ ‘ਚ 50 ਕਰੋੜ ਰੁਪਏ ਦੀ ਕਮਾਈ, ਫੇਰ ਚਾਰ ਦਿਨ ‘ਚ 75 ਕਰੋੜ ਰੁਪਏ ਦੀ ਕਮਾਈ ਪਾਰ ਕਰਨ ਤੇ ਓਪਨਿੰਗ ਵੀਕਐਂਡ ‘ਤੇ ਸਭ ਤੋਂ ਜ਼ਿਆਦਾ ਕਲੈਕਸ਼ਨ ਦਾ ਰਿਕਾਰਡ ਆਪਣੇ ਨਾਂ ਕੀਤਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Gurpreet Ghuggi Controversy: ਲਵ ਗਿੱਲ ਨੇ ਗੁਰਪ੍ਰੀਤ ਘੁੱਗੀ ਨਾਲ ਰਿਲੇਸ਼ਨ ਦੀਆਂ ਖਬਰਾਂ 'ਤੇ ਤੋੜੀ ਚੁੱਪੀ, ਖੁਲਾਸਾ ਕਰ ਬੋਲੀ- ਪ੍ਰੈਗਨੈਂਸੀ ਦਾਅਵਿਆਂ ਅਤੇ 5 ਕਰੋੜ ਦੀ ਰਾਸ਼ੀ ਲੈਣ...
ਲਵ ਗਿੱਲ ਨੇ ਗੁਰਪ੍ਰੀਤ ਘੁੱਗੀ ਨਾਲ ਰਿਲੇਸ਼ਨ ਦੀਆਂ ਖਬਰਾਂ 'ਤੇ ਤੋੜੀ ਚੁੱਪੀ, ਖੁਲਾਸਾ ਕਰ ਬੋਲੀ- ਪ੍ਰੈਗਨੈਂਸੀ ਦਾਅਵਿਆਂ ਅਤੇ 5 ਕਰੋੜ ਦੀ ਰਾਸ਼ੀ ਲੈਣ...
 Gurpreet Ghuggi ਨੇ 5 ਕਰੋੜ ਰੁਪਏ ਦੇ ਵਿਵਾਦ 'ਤੇ ਚੁੱਪੀ ਤੋੜੀ, ਸਾਈਬਰ ਕ੍ਰਾਈਮ ਨੂੰ ਦਿੱਤੀ ਸ਼ਿਕਾਇਤ 
 Gurpreet Ghuggi ਨੇ 5 ਕਰੋੜ ਰੁਪਏ ਦੇ ਵਿਵਾਦ 'ਤੇ ਚੁੱਪੀ ਤੋੜੀ, ਸਾਈਬਰ ਕ੍ਰਾਈਮ ਨੂੰ ਦਿੱਤੀ ਸ਼ਿਕਾਇਤ 
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ,
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ, "ਬਰੋਟਾ" ਗੀਤ ਲਈ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ 
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gurpreet Ghuggi Controversy: ਲਵ ਗਿੱਲ ਨੇ ਗੁਰਪ੍ਰੀਤ ਘੁੱਗੀ ਨਾਲ ਰਿਲੇਸ਼ਨ ਦੀਆਂ ਖਬਰਾਂ 'ਤੇ ਤੋੜੀ ਚੁੱਪੀ, ਖੁਲਾਸਾ ਕਰ ਬੋਲੀ- ਪ੍ਰੈਗਨੈਂਸੀ ਦਾਅਵਿਆਂ ਅਤੇ 5 ਕਰੋੜ ਦੀ ਰਾਸ਼ੀ ਲੈਣ...
ਲਵ ਗਿੱਲ ਨੇ ਗੁਰਪ੍ਰੀਤ ਘੁੱਗੀ ਨਾਲ ਰਿਲੇਸ਼ਨ ਦੀਆਂ ਖਬਰਾਂ 'ਤੇ ਤੋੜੀ ਚੁੱਪੀ, ਖੁਲਾਸਾ ਕਰ ਬੋਲੀ- ਪ੍ਰੈਗਨੈਂਸੀ ਦਾਅਵਿਆਂ ਅਤੇ 5 ਕਰੋੜ ਦੀ ਰਾਸ਼ੀ ਲੈਣ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ ਜਾਰੀ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ ਜਾਰੀ; ਲਿਸਟ 'ਚ ਇਹ ਨਾਮ ਸ਼ਾਮਲ...
ਈਰਾਨ ਨਾਲ ਜੰਗ ਵਿਚਾਲੇ ਰੂਸ ਦਾ ਵੱਡਾ ਫੈਸਲਾ, ਗੈਸੋਲੀਨ ਦੇ ਐਕਸਪੋਰਟ 'ਤੇ ਲਾਈ ਰੋਕ; ਵਧੀ ਹਲਚਲ
ਈਰਾਨ ਨਾਲ ਜੰਗ ਵਿਚਾਲੇ ਰੂਸ ਦਾ ਵੱਡਾ ਫੈਸਲਾ, ਗੈਸੋਲੀਨ ਦੇ ਐਕਸਪੋਰਟ 'ਤੇ ਲਾਈ ਰੋਕ; ਵਧੀ ਹਲਚਲ
Blackout Today: ਅੱਜ ਛਾਏਗਾ ਘੁੱਪ ਹਨੇਰਾ, ਮੁੜ ਹੋਵੇਗਾ 'ਬਲੈਕਆਊਟ'; 1 ਘੰਟਾ ਬੰਦ ਰਹਿਣਗੀਆਂ ਲਾਈਟਾਂ: ਅਲਰਟ ਜਾਰੀ...
ਅੱਜ ਛਾਏਗਾ ਘੁੱਪ ਹਨੇਰਾ, ਮੁੜ ਹੋਵੇਗਾ 'ਬਲੈਕਆਊਟ'; 1 ਘੰਟਾ ਬੰਦ ਰਹਿਣਗੀਆਂ ਲਾਈਟਾਂ: ਅਲਰਟ ਜਾਰੀ...
ਅੱਜ ਤੋਂ IPL 2026 ਦੀ ਸ਼ੁਰੂਆਤ, ਪਹਿਲੇ ਮੈਚ 'ਚ ਹੀ ਇਤਿਹਾਸ ਰਚਣਗੇ ਈਸ਼ਾਨ ਕਿਸ਼ਨ, RCB ਅਤੇ SRH ਵਿਚਾਲੇ ਹੋਵੇਗਾ ਮੁਕਾਬਲਾ
ਅੱਜ ਤੋਂ IPL 2026 ਦੀ ਸ਼ੁਰੂਆਤ, ਪਹਿਲੇ ਮੈਚ 'ਚ ਹੀ ਇਤਿਹਾਸ ਰਚਣਗੇ ਈਸ਼ਾਨ ਕਿਸ਼ਨ, RCB ਅਤੇ SRH ਵਿਚਾਲੇ ਹੋਵੇਗਾ ਮੁਕਾਬਲਾ
ਦੇਸ਼ ‘ਚ ਵਿਆਹ ਤੋਂ ਪਹਿਲਾਂ ਮੁੰਡਿਆਂ ਦਾ ਡੋਪ ਟੈਸਟ ਅਤੇ ਮੈਡੀਕਲ ਟੈਸਟ ਹੋਵੇਗਾ ਜ਼ਰੂਰੀ! ਜਾਣੋ ਕਿਉਂ ਛਿੜੀ ਆਹ ਚਰਚਾ
ਦੇਸ਼ ‘ਚ ਵਿਆਹ ਤੋਂ ਪਹਿਲਾਂ ਮੁੰਡਿਆਂ ਦਾ ਡੋਪ ਟੈਸਟ ਅਤੇ ਮੈਡੀਕਲ ਟੈਸਟ ਹੋਵੇਗਾ ਜ਼ਰੂਰੀ! ਜਾਣੋ ਕਿਉਂ ਛਿੜੀ ਆਹ ਚਰਚਾ
Sports News: ਖੇਡ ਜਗਤ ਤੋਂ ਵੱਡੀ ਖਬਰ, ਸਟਾਰ ਦਿੱਗਜ ਖਿਡਾਰੀ ਗ੍ਰਿਫਤਾਰ: ਨਸ਼ੇ ਦੀ ਹਾਲਤ 'ਚ ਕੀਤਾ ਅਜਿਹਾ ਕਾਰਾ...
Sports News: ਖੇਡ ਜਗਤ ਤੋਂ ਵੱਡੀ ਖਬਰ, ਸਟਾਰ ਦਿੱਗਜ ਖਿਡਾਰੀ ਗ੍ਰਿਫਤਾਰ: ਨਸ਼ੇ ਦੀ ਹਾਲਤ 'ਚ ਕੀਤਾ ਅਜਿਹਾ ਕਾਰਾ...
ਵੱਡੀ ਖ਼ਬਰ! ਪੁਲਿਸ ਨੇ ਨਸ਼ੇ ਦੀ ਵੱਡੀ ਖੇਪ ਫੜੀ, 3100 ਕਿਲੋ ਚੂਰਾ ਪੋਸਤ ਬਰਾਮਦ; ਮੱਚਿਆ ਹੜਕੰਪ
ਵੱਡੀ ਖ਼ਬਰ! ਪੁਲਿਸ ਨੇ ਨਸ਼ੇ ਦੀ ਵੱਡੀ ਖੇਪ ਫੜੀ, 3100 ਕਿਲੋ ਚੂਰਾ ਪੋਸਤ ਬਰਾਮਦ; ਮੱਚਿਆ ਹੜਕੰਪ
Embed widget