ਪੜਚੋਲ ਕਰੋ

‘ਛਪਾਕ’ ‘ਚ ਦੀਪਿਕਾ ਦਾ ਇਹ ਰੂਪ, ਜਾਣੋ ਐਸਿਡ ਅਟੈਕ ਸਰਵਾਈਵਰ ਲਕਸ਼ਮੀ ਦੀ ਕਹਾਣੀ

ਮੁੰਬਈ: ਕੁਝ ਦਿਨ ਪਹਿਲਾਂ ਹੀ ਬਾਲੀਵੁੱਡ ਐਕਟਰਸ ਦੀਪਿਕਾ ਪਾਦੁਕੋਣ ਦੀ ਆਉਣ ਵਾਲੀ ਫ਼ਿਲਮ ‘ਛਪਾਕ’ ਦੀ ਪਹਿਲੀ ਝਲਕ ਸਾਹਮਣੇ ਆਈ ਹੈ। ਇਸ ਫ਼ਿਲਮ ‘ਚ ਦੀਪਿਕਾ ਐਸਿਡ ਅਟੈਕ ਸਰਵਾਈਵਰ ਲਕਸ਼ਮੀ ਅਗਰਵਾਲ ਦੇ ਕਿਰਦਾਰ ‘ਚ ਨਜ਼ਰ ਆਵੇਗੀ। ਦੀਪਿਕਾ ਦੇ ਇਸ ਰੂਪ ਨੂੰ ਦੇਖ ਕੇ ਹਰ ਕੋਈ ਕੰਫਿਊਜ਼ ਹੋ ਰਿਹਾ ਹੈ ਕਿਉਂਕਿ ਦੀਪਿਕਾ ਦਾ ਲੁੱਕ ਲਕਸ਼ਮੀ ਅਗਰਵਾਲ ਵਰਗਾ ਲੱਗ ਰਿਹਾ ਹੈ।
View this post on Instagram
 
A character that will stay with me forever...#Malti Shoot begins today!#Chhapaak Releasing-10th January, 2020. @meghnagulzar @atika.chohan @foxstarhindi @vikrantmassey87

A post shared by Deepika Padukone (@deepikapadukone) on

ਫ਼ਿਲਮ ‘ਚ ਦੀਪਿਕਾ ਦਾ ਨਾਂ ਮਾਲਤੀ ਹੋਵੇਗਾ। ਇਸ ਨੂੰ ਦੀਪਿਕਾ ਹੀ ਪ੍ਰੋਡਿਊਸ ਕਰ ਰਹੀ ਹੈ ਤੇ ਫ਼ਿਲਮ ‘ਚ ਦੀਪਿਕਾ ਨਾਲ ਵਿਕ੍ਰਾਂਤ ਮੈਸੀ ਨਜ਼ਰ ਆਉਣਗੇ। ‘ਛਪਾਕ’ ਦੀ ਫਸਟ ਲੁੱਕ ਦੇ ਨਾਲ ਇਸ ਦੀ ਰਿਲੀਜ਼ ਡੇਟ ਦਾ ਐਲਾਨ ਵੀ ਹੋ ਗਿਆ ਹੈ ਜੋ 10 ਜਨਵਰੀ, 2020 ਹੈ। ਫ਼ਿਲਮ ਦੀ ਪਹਿਲੀ ਝਲਕ ਦੀਪਿਕਾ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਸ਼ੇਅਰ ਕੀਤੀ ਹੈ। ਕੁਝ ਹੀ ਸਮੇਂ ‘ਚ ਦੀਪਿਕਾ ਦੇ ਸ਼ੇਅਰ ਨੂੰ ਕਈ ਲਾਈਕ ਤੇ ਕੁਮੈਂਟ ਮਿਲ ਗਏ ਸੀ। ਇਸ ਫ਼ਿਲਮ ਨੂੰ ਮੇਘਨਾ ਗੁਲਜ਼ਾਰ ਡਾਇਰੈਕਟ ਕਰ ਰਹੀ ਹੈ। ਜੇਕਰ ਪੋਸਟਰ ਦੀ ਗੱਲ ਕਰੀਏ ਤਾਂ ਇਸ ‘ਚ ਦੀਪਿਕਾ ਦੀਆਂ ਅੱਖਾਂ ‘ਚ ਉਦਾਸੀ ਨਜ਼ਰ ਆ ਰਹੀ ਹੈ। ਉਸ ਦਾ ਗੈਟਅੱਪ ਕਿਰਦਾਰ ਨੂੰ ਡਿਫਾਈਨ ਕਰ ਰਿਹਾ ਹੈ। ਇਨ੍ਹਾਂ ਹੀ ਨਹੀ ਬਾਲੀਵੁੱਡ ਕੁਵਿਨ ਕੰਗਨਾ ਦੀ ਭੈਣ ਰੰਗੋਲੀ ਵੀ ਅਜਿਹਾ ਦਰਦ ਬਰਦਾਸ਼ਤ ਕਰ ਚੁੱਕੀ ਹੈ ਅਤੇ 'ਛਪਾਕ' ਦੀ ਲੁੱਕ ਦੇਖ ਕੇ ਉਹ ਇਮੋਸ਼ਨਲ ਹੋ ਗਈ ਜਿਸ ਬਾਰੇ ਉਸ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ। ਐਸੀਡ ਅਟੈਕ ਕਾਰਨ ਰੰਗੌਲੀ ਆਪਣੀ ਸੁਣਨ ਅਤੇ ਦੇਖਣ ਦੀ 90% ਤਾਕਤ ਖੋ ਚੁੱਕੀ ਹੈ।

ਟਾਪ ਹੈਡਲਾਈਨ

Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Embed widget