ਪੜਚੋਲ ਕਰੋ

ਸੁਸ਼ਾਂਤ ਸਿੰਘ ਦੀਆਂ ਆਉਣ ਵਾਲੀਆਂ 5 ਫਿਲਮਾਂ, ਵੇਖੋ ਲਿਸਟ

ਮੁੰਬਈ: ਆਪਣੀ ਫ਼ਿਲਮੀ ਪਾਰੀ ਦੀ ਸ਼ੁਰੂਆਤ ‘ਕਾਏ ਪੋ ਚੇ’ ਨਾਲ ਕਰਨ ਵਾਲੇ ਸੁਸ਼ਾਂਤ ਸਿੰਘ ਰਾਜਪੁਤ ਦੇ ਸਿਤਾਰੇ ਬੁਲੰਦੀਆਂ ‘ਤੇ ਹਨ। ਸੁਸ਼ਾਂਤ ਨੇ ‘ਐਮਐਸ ਧੋਨੀ’ ਜਿਹੀ ਬਲਾਕਬਸਟਰ ਫ਼ਿਲਮ ਦੇਣ ਤੋਂ ਬਾਅਦ ਕਦੇ ਪਿੱਛੇ ਮੁੜ ਕੇ ਨਹੀਂ ਦੇਖੀਆ। ਇਸ ਤੋਂ ਬਾਅਦ ਉਸ ਕੋਲ ਕਈ ਫ਼ਿਲਮਾਂ ਦੇ ਆਫਰ ਤਾਂ ਆਏ ਪਰ ਸੁਸ਼ਾਂਤ ਨੇ ਉਨ੍ਹਾਂ ਚੋਂ ਕੁਝ ਚੁਨਿੰਦਾ ਫ਼ਿਲਮਾਂ ਹੀ ਸਾਈਨ ਕੀਤੀਆਂ, ਜਿਨ੍ਹਾਂ ਦੀ ਲਿਸਟ ਅਸੀਂ ਤੁਹਾਡੇ ਲਈ ਲੈ ਕੇ ਆਏ ਹਾਂ। ਸੁਸ਼ਾਂਤ ਸਿੰਘ ਦੀਆਂ ਆਉਣ ਵਾਲੀਆਂ 5 ਫਿਲਮਾਂ, ਵੇਖੋ ਲਿਸਟ
  • ਸੋਨ ਚਿੜੀਆ: ਇਸ ਫ਼ਿਲਮ ‘ਚ ਸੁਸ਼ਾਂਤ ਸਿੰਘ ਰਾਜਪੁਤ ਚੰਬਲ ਦੇ ਡਾਕੂ ਦਾ ਰੋਲ ਕਰਦੇ ਨਜ਼ਰ ਆਉਣਗੇ। ਜਿਸ ਲਈ ਉਨ੍ਹਾਂ ਨੇ ਖੂਬ ਮਹਿਨਤ ਵੀ ਕੀਤੀ ਹੈ। ਫ਼ਿਲਮ ‘ਚ ਉਨ੍ਹਾਂ ਦੇ ਨਾਲ ਭੂਮੀ ਪੇਡਨੇਕਰ, ਮਨੋਜ ਵਾਜਪਾਈ ਅਤੇ ਰਣਵੀਰ ਸ਼ੌਰੀ ਜਿਹੇ ਕਲਾਕਾਰ ਵੀ ਹਨ। ਫ਼ਿਲਮ ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ ਅਤੇ ਫ਼ਿਲਮ ਅਗਲੇ ਸਾਲ 2 ਫਰਵਰੀ ਨੂੰ ਧਮਾਕਾ ਕਰੇਗੀ।
ਸੁਸ਼ਾਂਤ ਸਿੰਘ ਦੀਆਂ ਆਉਣ ਵਾਲੀਆਂ 5 ਫਿਲਮਾਂ, ਵੇਖੋ ਲਿਸਟ
  • ਕਿਜੀ ਔਰ ਮੈਨੀ: ਇਹ ਸੁਸ਼ਾਂਤ ਦੀ 2019 ‘ਚ ਆਉਣ ਵਾਲੀ ਤੀਜੀ ਅਜਿਹੀ ਫ਼ਿਲਮ ਹੋਵੇਗੀ ਜਿਸ ਦਾ ਇੰਤਜ਼ਾਰ ਫੈਨਸ ਨੂੰ ਜ਼ਰੂਰ ਰਹੇਗਾ। ਫ਼ਿਲਮ ਨੂੰ ਕਾਸਟਿੰਗ ਡਾਇਰੈਕਟਰ ਮੁਕੇਸ਼ ਛਾਬੜਾ ਡਾਇਰੈਕਟ ਕਰ ਰਹੇ ਹਨ, ਜਿਸ ‘ਚ ਸੁਸ਼ਾਂਤ ਦੇ ਨਾਲ ਸੰਜਨਾ ਘਈ ਸਕਰੀਨ ਸ਼ੇਅਰ ਕਰੇਗੀ।
ਸੁਸ਼ਾਂਤ ਸਿੰਘ ਦੀਆਂ ਆਉਣ ਵਾਲੀਆਂ 5 ਫਿਲਮਾਂ, ਵੇਖੋ ਲਿਸਟ
  • ਛਿਛੋਰੇ: ਆਮਿਰ ਖ਼ਾਨ ਦੀ ‘ਦੰਗਲ’ ਡਾਇਰੈਕਟ ਕਰਨ ਵਾਲੇ ਡਾਇਰੈਕਟਰ ਨਿਤੀਸ਼ ਕੁਮਾਰ ਵੀ ਸੁਸ਼ਾਂਤ ਨਾਲ ਫ਼ਿਲਮ ਲੈ ਕੇ ਆ ਰਹੇ ਹਨ। ਇਸ ਫ਼ਿਲਮ ‘ਚ ਸੁਸ਼ਾਂਤ ਸਿੰਘ ਦੇ ਨਾਲ ਸ਼੍ਰੱਧਾ ਕਪੂਰ ਨਜ਼ਰ ਆਵੇਗੀ। ਫ਼ਿਲਮ 2019 ‘ਚ 30 ਅਗਸਤ ਨੂੰ ਦਸਤਕ ਦਵੇਗੀ।
ਸੁਸ਼ਾਂਤ ਸਿੰਘ ਦੀਆਂ ਆਉਣ ਵਾਲੀਆਂ 5 ਫਿਲਮਾਂ, ਵੇਖੋ ਲਿਸਟ
  • ਡ੍ਰਾਈਵ: ਸੁਸ਼ਾਂਤ ਅਤੇ ਜੈਕਲੀਨ ਫ੍ਰਨਾਂਡੀਸ ਦੀ ਇਹ ਫ਼ਿਲਮ ਲੰਬੇ ਸਮੇਂ ਤੋਂ ਵਿੱਚ ਹੀ ਲਟਕ ਰਹੀ ਹੈ। ਖ਼ਬਰਾਂ ਨੇ ਕਿ ਪ੍ਰੋਡਿਊਸਰ-ਡਾਇਰੈਕਟਰ ਕਰਨ ਜੌਹਰ ਇਸ ਫ਼ਿਲਮ ਦੇ ਫਾਂਈਨਲ ਪ੍ਰੋਡਕਟ ਤੋਂ ਖੁਸ਼ ਨਹੀਂ ਸੀ, ਇਸ ਲਈ ਇਸ ਫ਼ਿਲਮ ਵੀ ਸਾਲ 2019 ‘ਚ ਰਿਲੀਜ਼ ਕੀਤੀ ਜਾਵੇਗੀ।
ਸੁਸ਼ਾਂਤ ਸਿੰਘ ਦੀਆਂ ਆਉਣ ਵਾਲੀਆਂ 5 ਫਿਲਮਾਂ, ਵੇਖੋ ਲਿਸਟ
  • ਚੰਦਾ ਮਾਮਾ ਦੂਰ ਕੇ: ਇਹ ਫ਼ਿਲਮ ਸੁਸ਼ਾਂਤ ਦੇ ਕਰੀਅਰ ਦੀ ਪਹਿਲੀ ਸਪੇਸ ਅਡਵੈਂਚਰ ਫ਼ਿਲਮ ਹੋਵੇਗੀ। ਕੁਝ ਦਿਨ ਪਹਿਲਾਂ ਖ਼ਬਰਾਂ ਸੀ ਕਿ ਫ਼ਿਲਮ ਬੰਦ ਹੋ ਗਈ ਹੈ ਪਰ ਹੁਣ ਫੇਰ ਖ਼ਬਰਾਂ ਨੇ ਕਿ ਪ੍ਰੋਡਿਊਸਰ ਇਸ ਫ਼ਿਲਮ ਨੂੰ ਫੇਰ ਤੋਂ ਬਣਾਉਨ ਲਈ ਤਿਆਰ ਹੋ ਗਏ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਅਜੇ ਨਹੀਂ ਸਗੋਂ ਵੋਟਾਂ ਤੋਂ ਪਹਿਲਾਂ ਹੀ ਔਰਤਾਂ ਨੂੰ ਮਿਲਣਗੇ ਪੈਸੇ ! ਅਰਵਿੰਦ ਕੇਜਰੀਵਾਲ ਨੇ ਕੀਤਾ ਇਸ਼ਾਰਾ, ਜਾਣੋ ਹੋਰ ਕੀ ਕੁਝ ਕਿਹਾ ?

Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ

ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ,  ਦੇਖੋ ਵੀਡੀਓ

ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?

ABP Premium

ਵੀਡੀਓਜ਼

Kejriwal ਦੀ ਸੁਰੱਖਿਆ ਚੋਂ ਪੰਜਾਬ ਪੁਲਸ ਦੇ ਜਵਾਨ ਹਟਾਉਣ ਪਿੱਛੇ ਦਾ ਸੱਚਮੁੱਖ ਮੰਤਰੀ ਭਗਵੰਤ ਦੀ ਸੁਰੱਖਿਆ ਨੂੰ ਲੈ ਕੇ ਅਲਰਟਪਨੂੰ ਦੀ ਧਮਕੀ ਮਗਰੋਂ ਦੂਜੀ ਵਾਰ ਬਦਲੀ ਸੀਐਮ ਦੇ ਝੰਡਾ ਫਹਿਰਾਉਣ ਦੀ ਥਾਂਚੰਡੀਗੜ੍ਹ 'ਚ ਵੱਡੀ ਵਾਰਦਾਤ, ਤਾੜ ਤਾੜ ਚੱਲੀਆਂ ਗੋਲੀਆਂ|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਅਜੇ ਨਹੀਂ ਸਗੋਂ ਵੋਟਾਂ ਤੋਂ ਪਹਿਲਾਂ ਹੀ ਔਰਤਾਂ ਨੂੰ ਮਿਲਣਗੇ ਪੈਸੇ ! ਅਰਵਿੰਦ ਕੇਜਰੀਵਾਲ ਨੇ ਕੀਤਾ ਇਸ਼ਾਰਾ, ਜਾਣੋ ਹੋਰ ਕੀ ਕੁਝ ਕਿਹਾ ?
Punjab News: ਪੰਜਾਬ 'ਚ ਅਜੇ ਨਹੀਂ ਸਗੋਂ ਵੋਟਾਂ ਤੋਂ ਪਹਿਲਾਂ ਹੀ ਔਰਤਾਂ ਨੂੰ ਮਿਲਣਗੇ ਪੈਸੇ ! ਅਰਵਿੰਦ ਕੇਜਰੀਵਾਲ ਨੇ ਕੀਤਾ ਇਸ਼ਾਰਾ, ਜਾਣੋ ਹੋਰ ਕੀ ਕੁਝ ਕਿਹਾ ?
Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ
Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ
ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ,  ਦੇਖੋ ਵੀਡੀਓ
ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ, ਦੇਖੋ ਵੀਡੀਓ
ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?
ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?
CM Bhagwant Mann Security: ਸੀਐਮ ਮਾਨ 'ਤੇ ਅੱਤਵਾਦੀ ਹਮਲੇ ਦਾ ਖ਼ਤਰਾ! ਪੂਰੇ ਪੰਜਾਬ 'ਚ ਹਾਈ ਅਲਰਟ, ਸਾਰੀ ਫੋਰਸ ਮੈਦਾਨ 'ਚ ਡਟੀ

Punjab News: ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਲੱਗ ਸਕਦਾ ਝਟਕਾ ! ਐਕਸ਼ਨ ਮੋਡ 'ਚ ਸਿੰਘ ਸਾਹਿਬਾਨ, ਹੰਗਾਮੀ ਮੀਟਿੰਗ ਬੁਲਾਈ

ਫੋਨ ਦੇ ਹਿਸਾਬ ਨਾਲ ਕਿਰਾਇਆ ਲੈਂਦੀ Uber? ਪੜ੍ਹ ਲਓ ਪੂਰੀ ਰਿਪੋਰਟ, ਉੱਡ ਜਾਣਗੇ ਹੋਸ਼

ਦੋ ਸਾਲਾਂ ਬਾਅਦ ਗਣਤੰਤਰ ਦਿਵਸ ਦੀ ਪਰੇਡ ’ਚ ਨਜ਼ਰ ਆਵੇਗਾ ਪੰਜਾਬ, ਬਾਬਾ ਫਰੀਦ ਜੀ ਨੂੰ ਹੋਵੇਗੀ ਸਮਰਪਿਤ; ਚਾਰ ਹਿੱਸਿਆਂ 'ਚ ਦਿਖਾਇਆ ਜਾਵੇਗਾ ਸੱਭਿਆਚਾਰ

Embed widget