ਪੜਚੋਲ ਕਰੋ

Dharmendra: ਛੋਟੇ ਪਰਦੇ 'ਤੇ ਦਿਖੇਗੀ ਧਰਮਿੰਦਰ ਤੇ ਹੇਮਾ ਮਾਲਿਨੀ ਦੀ ਲਵ ਸਟੋਰੀ, ਟੀਵੀ 'ਤੇ ਜਲਦ ਸ਼ੁਰੂ ਹੋਣ ਜਾ ਰਿਹਾ ਸ਼ੋਅ 'ਝਨਕ'

TV Show Jhanak: ਸੀਰੀਅਲ 'ਝਨਕ' 'ਚ ਇਕ ਮੁਟਿਆਰ ਦੇ ਸੁਪਨਿਆਂ ਦੇ ਨਾਲ-ਨਾਲ ਉਸ ਦੀ ਲਵ ਲਾਈਫ ਨੂੰ ਵੀ ਦਿਖਾਇਆ ਗਿਆ ਹੈ। ਇਸ 'ਚ ਅਦਾਕਾਰਾ ਹਿਬਾ ਨਵਾਬ ਮੁੱਖ ਭੂਮਿਕਾ ਨਿਭਾਅ ਰਹੀ ਹੈ।

Jhanak: ਟੀਵੀ ਸੀਰੀਅਲ 'ਝਨਕ' ਜਲਦ ਹੀ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸ਼ੋਅ ਦੇ ਆਉਣ ਤੋਂ ਪਹਿਲਾਂ ਹੀ ਇਸ ਦੀ ਕਹਾਣੀ ਦੀ ਕਾਫੀ ਚਰਚਾ ਹੋ ਚੁੱਕੀ ਹੈ। ਦਰਅਸਲ, ਇਸ ਸ਼ੋਅ ਝਨਕ ਦੀ ਕਹਾਣੀ, ਅਨਿਰੁਧ ਅਤੇ ਅਰਸ਼ੀ ਵਿਚਕਾਰ ਪ੍ਰੇਮ ਤਿਕੋਣ ਨੂੰ ਦਰਸਾਉਂਦੀ ਹੈ। ਇਸ ਤਿਕੋਣ ਨੂੰ ਦੇਖਦੇ ਹੋਏ ਕਿਹਾ ਜਾ ਰਿਹਾ ਹੈ ਕਿ ਇਸ ਸੀਰੀਅਲ ਦੀ ਕਹਾਣੀ ਸੁਪਰਸਟਾਰ ਧਰਮਿੰਦਰ ਦੀ ਅਸਲ ਪ੍ਰੇਮ ਕਹਾਣੀ ਤੋਂ ਪ੍ਰੇਰਿਤ ਹੈ। 

ਇਹ ਵੀ ਪੜ੍ਹੋ: ਜਦੋਂ ਕੁਲਦੀਪ ਮਾਣਕ ਨੇ ਹੰਕਾਰ 'ਚ ਪਾੜ ਕੇ ਸੁੱਟ ਦਿੱਤੇ ਸੀ ਇਸ ਗੀਤਕਾਰ ਦੇ ਗਾਣੇ, ਬਾਅਦ 'ਚ ਹੋਇਆ ਸੀ ਖੂਬ ਪਛਤਾਵਾ

ਛੋਟੇ ਪਰਦੇ 'ਤੇ ਦਿਖੇਗੀ ਧਰਮਿੰਦਰ ਤੇ ਹੇਮਾ ਮਾਲਿਨੀ ਦੀ ਲਵ ਸਟੋਰੀ
ਸੀਰੀਅਲ 'ਝਨਕ' 'ਚ ਇਕ ਮੁਟਿਆਰ ਦੇ ਸੁਪਨਿਆਂ ਦੇ ਨਾਲ-ਨਾਲ ਉਸ ਦੀ ਲਵ ਲਾਈਫ ਨੂੰ ਵੀ ਦਿਖਾਇਆ ਗਿਆ ਹੈ। ਇਸ 'ਚ ਅਦਾਕਾਰਾ ਹਿਬਾ ਨਵਾਬ ਮੁੱਖ ਭੂਮਿਕਾ ਨਿਭਾਅ ਰਹੀ ਹੈ। ਇਸ ਤੋਂ ਇਲਾਵਾ ਕ੍ਰਿਸ਼ਲ ਆਹੂਜਾ ਅਤੇ ਚਾਂਦਨੀ ਸ਼ਰਮਾ ਅਨਿਰੁਧ ਅਤੇ ਅਰਸ਼ੀ ਦੇ ਰੋਲ 'ਚ ਨਜ਼ਰ ਆਉਣਗੇ। ਇਸ ਸ਼ੋਅ 'ਚ ਇਨ੍ਹਾਂ ਤਿੰਨਾਂ ਦਾ ਪਿਆਰ ਚੁਣੌਤੀਆਂ ਨਾਲ ਭਰਪੂਰ ਦਿਖਾਇਆ ਜਾਵੇਗਾ।

ਟੀਵੀ ;ਤੇ ਜਲਦ ਦਸਤਕ ਦੇਵੇਗਾ ਸ਼ੋਅ
'ਝਨਕ' ਦੀ ਪ੍ਰੇਮ ਕਹਾਣੀ ਨੂੰ ਦੇਖਦੇ ਹੋਏ ਕਿਹਾ ਜਾ ਰਿਹਾ ਹੈ ਕਿ ਇਸ ਦੀ ਕਹਾਣੀ ਧਰਮਿੰਦਰ ਅਤੇ ਹੇਮਾ ਮਾਲਿਨੀ ਦੀ ਅਸਲ ਜ਼ਿੰਦਗੀ ਤੋਂ ਪ੍ਰੇਰਿਤ ਹੈ। ਦਰਸ਼ਕਾਂ ਨੂੰ ਇੱਕ ਵਾਰ ਫਿਰ ਬਾਲੀਵੁੱਡ ਦੀ ਇਸ ਜੋੜੀ ਦੀ ਲਵ ਸਟੋਰੀ ਦੇਖਣ ਨੂੰ ਮਿਲੇਗੀ। ਬਾਲੀਵੁੱਡ ਦੀ ਡ੍ਰੀਮਗਰਲ ਹੇਮਾ ਮਾਲਿਨੀ ਦੀ ਤਰ੍ਹਾਂ ਇੱਕ ਟ੍ਰੈਂਡ ਕਲਾਸੀਕਲ ਡਾਂਸਰ ਸੀ ਅਤੇ ਧਰਮਿੰਦਰ ਨਾਲ ਵਿਆਹ ਕਰਨ ਤੋਂ ਬਾਅਦ ਉਹ ਪਰਿਵਾਰ ਵਿੱਚ ਆਪਣੀ ਜਗ੍ਹਾ ਬਣਾਉਣ ਵਿੱਚ ਕਾਮਯਾਬ ਰਹੀ, ਜਦੋਂ ਕਿ ਧਰਮਿੰਦਰ ਦਾ ਵਿਆਹ ਪ੍ਰਕਾਸ਼ ਕੌਰ ਨਾਲ ਹੋਇਆ ਸੀ।

View this post on Instagram
 
A post shared by StarPlus (@starplus)

ਇਸੇ ਤਰ੍ਹਾਂ 'ਝਨਕ' 'ਚ ਵੀ ਦਰਸ਼ਕਾਂ ਨੂੰ ਅਜਿਹੀ ਹੀ ਕਹਾਣੀ ਦੇਖਣ ਨੂੰ ਮਿਲੇਗੀ। ਤੁਹਾਨੂੰ ਦੱਸ ਦਈਏ ਕਿ ਤੁਸੀਂ ਇਸ ਸ਼ੋਅ ਨੂੰ ਟੀਵੀ 'ਤੇ ਦੇਖ ਸਕੋਗੇ। ਜੋ ਕਿ 20 ਨਵੰਬਰ 2023 ਤੋਂ ਸ਼ੁਰੂ ਹੋ ਰਿਹਾ ਹੈ। ਇਹ ਰਾਤ 10:30 ਵਜੇ ਪ੍ਰਸਾਰਿਤ ਹੋਵੇਗਾ। ਇਸ ਸੀਰੀਅਲ ਦੀ ਕਹਾਣੀ ਸੁਣ ਕੇ ਦਰਸ਼ਕ ਕਾਫੀ ਉਤਸ਼ਾਹਿਤ ਹੋ ਰਹੇ ਹਨ। ਖਬਰਾਂ ਮੁਤਾਬਕ ਇਸ ਸ਼ੋਅ ਦੇ ਸ਼ੁਰੂ ਹੋਣ ਤੋਂ ਬਾਅਦ ਇਹ ਸੀਰੀਅਲ ਕਈ ਟੀਵੀ ਸ਼ੋਅਜ਼ ਨੂੰ ਹਰਾ ਸਕਦਾ ਹੈ। 

ਇਹ ਵੀ ਪੜ੍ਹੋ: 'ਟਾਈਗਰ 3' ਦਾ ਜਲਵਾ ਬਰਕਰਾਰ, ਤੀਜੇ ਦਿਨ ਵੀ ਬਾਕਸ ਆਫਿਸ 'ਤੇ ਧਮਾਕੇਦਾਰ ਕਮਾਈ, ਜਾਣੋ ਵਰਲਡ ਵਾਈਡ ਕਲੈਕਸ਼ਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤShambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahan

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Embed widget