ਪੜਚੋਲ ਕਰੋ

Kareena Kapoor: ਕਰੀਨਾ ਕਪੂਰ ਦੀਆਂ ਵਧ ਸਕਦੀਆਂ ਹਨ ਮੁਸ਼ਕਲਾਂ, ਹਾਈਕੋਰਟ ਨੇ ਜਾਰੀ ਕੀਤਾ ਅਦਾਕਾਰਾ ਖਿਲਾਫ ਨੋਟਿਸ, ਜਾਣੋ ਮਾਮਲਾ

Kareena Kapoor Khan: ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਖਾਨ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਮੱਧ ਪ੍ਰਦੇਸ਼ ਹਾਈ ਕੋਰਟ ਦੀ ਜਬਲਪੁਰ ਬੈਂਚ ਨੇ ਕਰੀਨਾ ਕਪੂਰ ਨੂੰ ਨੋਟਿਸ ਜਾਰੀ ਕੀਤਾ ਹੈ।

Legal Notice To Kareena Kapoor: ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਖਾਨ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਮੱਧ ਪ੍ਰਦੇਸ਼ ਹਾਈ ਕੋਰਟ ਦੀ ਜਬਲਪੁਰ ਬੈਂਚ ਨੇ ਕਰੀਨਾ ਕਪੂਰ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ 'ਕਰੀਨਾ ਕਪੂਰ ਪ੍ਰੈਗਨੈਂਸੀ ਬਾਈਬਲ' ਨਾਂ ਦੀ ਵਿਵਾਦਤ ਕਿਤਾਬ ਨੂੰ ਲੈ ਕੇ ਦਿੱਤਾ ਗਿਆ ਹੈ। ਕਰੀਨਾ ਕਪੂਰ ਤੋਂ ਇਲਾਵਾ ਜਸਟਿਸ ਜੀਐਸ ਆਹਲੂਵਾਲੀਆ ਦੀ ਸਿੰਗਲ ਬੈਂਚ ਨੇ ਅਦਿਤੀ ਸ਼ਾਹ ਭੀਮਜਿਆਨੀ, ਐਮਾਜ਼ਾਨ ਇੰਡੀਆ, ਜੁਗਰਨਾਟ ਬੁਕਸ ਅਤੇ ਹੋਰਾਂ ਨੂੰ ਵੀ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 1 ਜੁਲਾਈ ਨੂੰ ਹੋਵੇਗੀ।

ਇਹ ਵੀ ਪੜ੍ਹੋ: ਮਾਂ ਨੂੰ ਯਾਦ ਕਰ ਭਾਵੁਕ ਹੋਇਆ ਪੰਜਾਬੀ ਸਿੰਗਰ ਅੰਮ੍ਰਿਤ ਮਾਨ, ਤਸਵੀਰ ਸ਼ੇਅਰ ਕਰ ਬੋਲਿਆ, 'ਮਾਂ ਤੇਰੀਆਂ ਅਸੀਸਾਂ ਨੇ ਬਚਾ ਲਿਆ'

ਦਰਅਸਲ, ਜਬਲਪੁਰ ਸਿਵਲ ਲਾਈਨ ਦੇ ਰਹਿਣ ਵਾਲੇ ਕ੍ਰਿਸਟੋਫਰ ਐਂਥਨੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿੱਚ ਉਸ ਨੇ ‘ਕਰੀਨਾ ਕਪੂਰ ਪ੍ਰੈਗਨੈਂਸੀ ਬਾਈਬਲ’ ਕਿਤਾਬ ਰਾਹੀਂ ਈਸਾਈ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਾਇਆ ਹੈ। ਪਟੀਸ਼ਨ ਰਾਹੀਂ ਕਰੀਨਾ ਕਪੂਰ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਇਹ ਵੀ ਕਿਹਾ ਗਿਆ ਹੈ ਕਿ ਕਰੀਨਾ ਕਪੂਰ ਖਾਨ ਨੇ ਇਹ ਕਿਤਾਬ ਸਸਤੀ ਪ੍ਰਸਿੱਧੀ ਹਾਸਲ ਕਰਨ ਦੇ ਇਰਾਦੇ ਨਾਲ ਲਿਖੀ ਹੈ, ਜਿਸ ਦਾ ਕਵਰ ਪੇਜ ਵੀ ਇਤਰਾਜ਼ਯੋਗ ਹੈ।

View this post on Instagram
 
A post shared by Kareena Kapoor Khan (@kareenakapoorkhan)

ਈਸਾਈ ਧਰਮ ਦਾ ਪਵਿੱਤਰ ਗ੍ਰੰਥ ਹੈ ਬਾਈਬਲ
ਐਡਵੋਕੇਟ ਕ੍ਰਿਸਟੋਫਰ ਐਂਥਨੀ ਨੇ ਪਟੀਸ਼ਨ ਦਾਇਰ ਕੀਤੀ ਅਤੇ ਦਲੀਲ ਦਿੱਤੀ ਕਿ ਕਰੀਨਾ ਕਪੂਰ ਖਾਨ ਨੇ ਆਪਣੇ ਗਰਭ ਅਵਸਥਾ ਦੇ ਅਨੁਭਵ ਨੂੰ ਸਾਂਝਾ ਕਰਨ ਲਈ ਇਹ ਕਿਤਾਬ ਪ੍ਰਕਾਸ਼ਿਤ ਕੀਤੀ ਸੀ। ਕਿਤਾਬ ਦੇ ਨਾਂ ਨਾਲ ਬਾਈਬਲ ਜੋੜਨ ਨਾਲ ਈਸਾਈ ਧਰਮ ਦੇ ਲੋਕਾਂ ਨੂੰ ਦੁੱਖ ਪਹੁੰਚਿਆ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ। ਕਿਤਾਬ ਦਾ ਸਿਰਲੇਖ ਈਸਾਈ ਧਰਮ ਦੇ ਪੈਰੋਕਾਰਾਂ ਦੇ ਪਵਿੱਤਰ ਧਾਰਮਿਕ ਗ੍ਰੰਥ ਬਾਈਬਲ ਤੋਂ ਲਿਆ ਗਿਆ ਹੈ। ਜਿਸ ਕਾਰਨ ਈਸਾਈ ਸਮਾਜ ਦੇ ਲੋਕਾਂ ਵੱਲੋਂ ਮੰਗ ਪੱਤਰ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਬਾਈਬਲ ਈਸਾਈ ਧਰਮ ਦਾ ਧਾਰਮਿਕ ਗ੍ਰੰਥ ਹੈ ਅਤੇ ਇਸ ਪਵਿੱਤਰ ਗ੍ਰੰਥ ਵਿਚ ਪ੍ਰਭੂ ਯਿਸੂ ਮਸੀਹ ਦੀਆਂ ਸਿੱਖਿਆਵਾਂ ਅਤੇ ਦ੍ਰਿਸ਼ਟਾਂਤ ਮਿਲਦੇ ਹਨ। 

ਇਹ ਵੀ ਪੜ੍ਹੋ: ਪੰਜਾਬੀ ਅਦਾਕਾਰਾ ਤਾਨੀਆ ਡਿਲੀਟ ਕਰਨ ਜਾ ਰਹੀ ਆਪਣਾ ਇੰਸਟਾਗ੍ਰਾਮ ਅਕਾਊਂਟ? ਜਾਣੋ ਕੀ ਹੈ ਇਸ ਦੀ ਵਜ੍ਹਾ

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget