ਪੜਚੋਲ ਕਰੋ

ਹਿਮਾਚਲ ਪੁਲਿਸ ਦੀ ਸੁਰੱਖਿਆ 'ਚ ਮੁੰਬਈ ਜਾਏਗੀ ਕੰਗਣਾ

ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਅਤੇ ਸ਼ਿਵ ਸੈਨਾ ਨੇਤਾ ਸੰਜੇ ਰਾਉਤ ਵਿਚਾਲੇ ਚੱਲ ਰਹੇ ਵਿਵਾਦ ਦੌਰਾਨ ਹਿਮਾਚਲ ਸਰਕਾਰ ਨੇ ਐਕਟਕਸ ਨੂੰ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਹੈ।

ਸ਼ਿਮਲਾ: ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਅਤੇ ਸ਼ਿਵ ਸੈਨਾ ਨੇਤਾ ਸੰਜੇ ਰਾਉਤ ਵਿਚਾਲੇ ਚੱਲ ਰਹੇ ਵਿਵਾਦ ਦੌਰਾਨ ਹਿਮਾਚਲ ਸਰਕਾਰ ਨੇ ਐਕਟਕਸ ਨੂੰ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਹੈ।ਦਰਅਸਲ, ਕੰਗਣਾ ਦੀ ਭੈਣ ਨੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੂੰ ਅਪੀਲ ਕੀਤੀ ਸੀ ਕਿ ਕੰਗਣਾ ਨੂੰ ਸੁਰੱਖਿਆ ਦਿੱਤੀ ਜਾਵੇ। ਜਿਸ ਤੋਂ ਬਾਅਦ ਜੈ ਰਾਮ ਠਾਕੁਰ ਨੇ ਕਿਹਾ ਕਿ ਹਿਮਾਚਲ ਪੁਲਿਸ ਕੰਗਣਾ ਨਾਲ ਮੁੰਬਈ ਤੱਕ ਜਾਏਗੀ ਅਤੇ ਉਸਨੂੰ ਸੁਰੱਖਿਆ ਪ੍ਰਦਾਨ ਕਰੇਗੀ।ਸੰਜੇ ਰਾਉਤ ਨੇ ਕੰਗਣਾ ਤੇ ਇੱਕ ਆਰਟੀਕਲ ਦੇ ਜ਼ਰੀਏ ਮੁੰਬਈ ਪੁਲਿਸ ਦਾ ਅਕਸ ਖ਼ਰਾਬ ਕਰਨ ਦੇ ਆਰੋਪ ਲਾਏ ਸੀ। ਸੰਜੇ ਨੇ ਚੇਤਾਵਨੀ ਦਿੱਤੀ ਸੀ ਕੇ ਜੇਕਰ ਉਸਨੂੰ ਮੁੰਬਈ ਪੁਲਿਸ ਤੇ ਭਰੋਸਾ ਨਹੀਂ ਤਾਂ ਉਹ ਮੁੰਬਈ ਨਾ ਆਵੇ।ਜਿਸ ਦੇ ਜਵਾਬ ਵਜੋਂ ਕੰਗਣਾ ਨੇ ਕਿਹਾ ਸੀ ਕੇ ਉਹ ਮੁੰਬਈ ਆਏਗੀ ਜੇ ਕੋਈ ਰੋਕ ਸਕਦਾ ਹੈ ਤਾਂ ਰੋਕ ਲਵੇ। ਕੰਗਣਾ 9 ਸਤੰਬਰ ਨੂੰ ਹਿਮਾਚਲ ਪੁਲਿਸ ਦੇ ਸੁਰੱਖਿਆ ਘੇਰੇ 'ਚ ਮੁੰਬਈ ਜਾਵੇਗੀ।ਦਸ ਦੇਈਏ ਕੇ ਕੰਗਣਾ ਲੌਕਡਾਊਨ ਤੋਂ ਹੀ ਆਪਣੇ ਹਿਮਾਚਲ ਦੇ ਮਨਾਲੀ ਵਾਲੇ ਘਰ 'ਚ ਸਮਾਂ ਬੀਤਾ ਰਹੀ ਹੈ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget