ਪੜਚੋਲ ਕਰੋ

ਪ੍ਰਸ਼ੰਸਕਾਂ ਦੇ ਗੁੱਸੇ ਤੋਂ ਡਰੀ ਹਿਮਾਂਸ਼ੀ, ਕਿਹਾ ਆਸਿਮ ਨਾਲ ਹੋਵੇਗਾ ਆਖਰੀ ਪ੍ਰੋਜੈਕਟ

ਟਵਿੱਟਰ 'ਤੇ ਬਹਿਸ ਕਾਫੀ ਵਧਦੀ ਗਈ, ਜਿਸ ਤੋਂ ਬਾਅਦ ਹਿਮਾਂਸ਼ੀ ਨੇ ਲਿਖ ਦਿੱਤਾ ਕਿ ਸਭ ਖੁਸ਼ ਰਹੋ ਇਹ ਸਾਡਾ ਆਖਰੀ ਪ੍ਰੋਜੈਕਟ ਹੋਵੇਗਾ।

ਚੰਡੀਗੜ੍ਹ: ਆਸਿਮ ਹਿਮਾਂਸ਼ੀ ਦੀ ਜੋੜੀ ਟਵਿੱਟਰ 'ਤੇ ਕਈ ਪ੍ਰਸ਼ੰਸਕਾਂ ਨੂੰ ਰਾਸ ਨਹੀਂ ਆ ਰਹੀ। ਇਸੇ ਕਰਕੇ ਹਿਮਾਂਸ਼ੀ ਨੇ ਕਿਹਾ ਕਿ ਇਹ ਮੇਰਾ ਤੇ ਆਸਿਮ ਦਾ ਆਖਰੀ ਪ੍ਰੋਜੈਕਟ ਹੋਵੇਗਾ। ਦਰਅਸਲ, ਸੋਸ਼ਲ ਮੀਡੀਆ 'ਤੇ ਟਵੀਟਸ ਦਾ ਸਿਲਸਿਲਾ ਉਸ ਵੇਲੇ ਸ਼ੁਰੂ ਹੋਇਆ ਜਦ ਆਸਿਮ ਤੇ ਹਿਮਾਂਸ਼ੀ ਦੇ ਨਵੇਂ ਪ੍ਰੋਜੈਕਟ ਦਾ ਐਲਾਨ ਹੋਇਆ। ਇੱਕ ਫੈਨ ਨੇ ਟਵੀਟ ਕੀਤਾ ਕਿ ਹਾਂ ਸਭ ਲੋਕ ਨਵੇਂ ਪ੍ਰੋਜੈਕਟ ਦੇ ਐਲਾਨ ਤੋਂ ਪ੍ਰੇਸ਼ਾਨ ਹਨ ਪਰ ਆਸਿਮ ਤੇ ਹਿਮਾਂਸ਼ੀ ਦਾ ਇਹ ਆਖਰੀ ਪ੍ਰੋਜੈਕਟ ਹੋਵੇਗਾ ਤੇ ਹੁਣ ਅਸੀਂ ਸਿਰਫ ਆਸਿਮ ਨੂੰ ਸਪੋਰਟ ਕਰਾਂਗੇ। ਇਸ ਤੋਂ ਬਾਅਦ ਇੱਕ ਹੋਰ ਟਵੀਟ ਆਇਆ, ਜਿਸ ਵਿੱਚ ਹਿਮਾਂਸ਼ੀ ਨੂੰ ਕਿਹਾ ਕਿ ਤੁਹਾਨੂੰ ਗਾਣੇ ਸਿਰਫ ਆਸਿਮ ਕਰਕੇ ਮਿਲਦੇ ਹਨ, ਆਪਣੇ ਆਪ ਨੂੰ ਜ਼ਿਆਦਾ ਨਾ ਸਮਝੋ। ਪ੍ਰਸ਼ੰਸਕਾਂ ਦੇ ਗੁੱਸੇ ਤੋਂ ਡਰੀ ਹਿਮਾਂਸ਼ੀ, ਕਿਹਾ ਆਸਿਮ ਨਾਲ ਹੋਵੇਗਾ ਆਖਰੀ ਪ੍ਰੋਜੈਕਟ ਇੱਕ ਫੈਨ ਨੇ ਤਾਂ ਇੱਥੋਂ ਤਕ ਕਹਿ ਦਿੱਤਾ ਕਿ ਹਿਮਾਂਸ਼ੀ ਆਸਿਮ ਨੂੰ ਕੰਟਰੋਲ ਕਰ ਰਹੀ ਹੈ, ਜਿਸ ਕਰਕੇ ਉਹ ਕਾਫੀ ਨਾਖੁਸ਼ ਹੈ। ਹਿਮਾਂਸ਼ੀ ਖੁਰਾਣਾ ਨੇ ਵੀ ਸਾਰੇ ਟਵੀਟਸ ਦਾ ਜਵਾਬ ਦਿੱਤਾ। ਪਹਿਲਾਂ ਹਿਮਾਂਸ਼ੀ ਨੇ ਦੱਸਿਆ ਕਿ ਦੋਵਾਂ ਨੂੰ ਕਈ ਪ੍ਰੋਜੈਕਟਸ ਆਫ਼ਰ ਹੋ ਰਹੇ ਹਨ ਤੇ ਇਹ ਆਖਰੀ ਪ੍ਰੋਜੈਕਟ ਨਹੀਂ ਹੋਏਗਾ। ਇਸ ਤੋਂ ਬਾਅਦ ਟਵਿੱਟਰ 'ਤੇ ਬਹਿਸ ਕਾਫੀ ਵਧਦੀ ਗਈ, ਜਿਸ ਤੋਂ ਬਾਅਦ ਹਿਮਾਂਸ਼ੀ ਨੇ ਲਿਖ ਦਿੱਤਾ ਕਿ ਸਭ ਖੁਸ਼ ਰਹੋ ਇਹ ਸਾਡਾ ਆਖਰੀ ਪ੍ਰੋਜੈਕਟ ਹੋਵੇਗਾ। ਪ੍ਰਸ਼ੰਸਕਾਂ ਦੇ ਗੁੱਸੇ ਤੋਂ ਡਰੀ ਹਿਮਾਂਸ਼ੀ, ਕਿਹਾ ਆਸਿਮ ਨਾਲ ਹੋਵੇਗਾ ਆਖਰੀ ਪ੍ਰੋਜੈਕਟ ਹਾਲਾਂਕਿ ਹੁਣ ਇਹ ਸਿਰਫ ਉਸ ਵੇਲੇ ਦਾ ਗੁੱਸਾ ਸੀ ਜਾਂ ਸੱਚਮੁਚ ਹਿਮਾਂਸ਼ੀ ਤੇ ਆਸਿਮ ਅੱਗੇ ਇਕੱਠਿਆਂ ਕੰਮ ਨਹੀਂ ਕਰਨਗੇ। ਇਹ ਤਾਂ ਆਉਣ ਵਾਲੇ ਸਮੇਂ ਵਿੱਚ ਹੀ ਪਤਾ ਲੱਗੇਗਾ। 'ਬਿਗ-ਬੌਸ 13' ਦੀ ਹਿੱਟ ਜੋੜੀ ਆਸਿਮ ਹਿਮਾਂਸ਼ੀ ਨੇ ਹੁਣ ਤਕ ਤਿੰਨ ਗੀਤ ਕੀਤੇ ਹਨ ਤੇ ਚੌਥਾ ਗੀਤ ਵੀ ਜਲਦ ਰਿਲੀਜ਼ ਹੋਏਗਾ। ਪ੍ਰਸ਼ੰਸਕਾਂ ਦੇ ਗੁੱਸੇ ਤੋਂ ਡਰੀ ਹਿਮਾਂਸ਼ੀ, ਕਿਹਾ ਆਸਿਮ ਨਾਲ ਹੋਵੇਗਾ ਆਖਰੀ ਪ੍ਰੋਜੈਕਟ ਖੋਜ 'ਚ ਖੁਲਾਸਾ: ਕੋਰੋਨਾ ਵੈਕਸੀਨ ਦੇ ਬਹੁਤ ਨੇੜੇ ਭਾਰਤ, ਜਾਣੋ ਕਿੰਨੀ ਹੋਵੇਗੀ ਪ੍ਰਤੀ ਖੁਰਾਕ ਕੀਮਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget