ਪੜਚੋਲ ਕਰੋ

ਹਿਮਾਂਸ਼ੀ ਖੁਰਾਣਾ ਨੇ ਕਰਵਾਇਆ ਕੋਰੋਨਾ ਟੈਸਟ, ਫੈਨਜ਼ ਲਈ ਵੱਡੀ ਖ਼ਬਰ

ਹਿਮਾਂਸ਼ੀ ਦੀ ਮੈਨੇਜਰ ਨਿਧੀ ਨੇ ਟੈਸਟ ਦੇ ਨਤੀਜੇ ਟਵਿੱਟਰ 'ਤੇ ਸ਼ੇਅਰ ਕੀਤੇ ਹਨ। ਹਿਮਾਂਸ਼ੀ ਖੁਰਾਣਾ ਦੇ ਫੈਨਜ਼ ਲਈ ਇਹ ਵੱਡੀ ਖੁਸ਼ਖਬਰੀ ਹੈ ਕਿ ਉਸਦੀ ਕੋਰੋਨਾ ਟੈਸਟ ਰਿਪੋਰਟ ਨੈਗੇਟਿਵ ਹੈ।

ਚੰਡੀਗੜ੍ਹ: ਪੰਜਾਬੀ ਮਾਡਲ ਤੇ ਬਿੱਗ ਬੌਸ ਦੀ ਕੰਟੈਸਟੈਂਟ ਰਹਿ ਚੁੱਕੀ ਹਿਮਾਂਸ਼ੀ ਖੁਰਾਣਾ ਨੇ ਆਪਣਾ ਕੋਰੋਨਾ ਟੈਸਟ ਕਰਵਾ ਲਿਆ ਹੈ। ਹਿਮਾਂਸ਼ੀ ਦੀ ਟੈਸਟ ਰਿਪੋਰਟ ਨੈਗੇਟਿਵ ਆਈ ਹੈ। ਪਿਛਲੇ ਕੁਝ ਦਿਨਾਂ ਤੋਂ ਹਿਮਾਂਸ਼ੀ ਦੀ ਸਿਹਤ ਠੀਕ ਨਾ ਹੋਣ ਕਾਰਨ ਉਨ੍ਹਾਂ ਆਪਣਾ ਕੋਰੋਨਾ ਟੈਸਟ ਕਰਵਾਉਣ ਦਾ ਫੈਸਲਾ ਕੀਤਾ ਸੀ। ਹਿਮਾਂਸ਼ੀ ਦੀ ਮੈਨੇਜਰ ਨਿਧੀ ਨੇ ਟੈਸਟ ਦੇ ਨਤੀਜੇ ਟਵਿੱਟਰ 'ਤੇ ਸ਼ੇਅਰ ਕੀਤੇ ਹਨ। ਹਿਮਾਂਸ਼ੀ ਖੁਰਾਣਾ ਦੇ ਫੈਨਜ਼ ਲਈ ਇਹ ਵੱਡੀ ਖੁਸ਼ਖਬਰੀ ਹੈ ਕਿ ਉਸਦੀ ਕੋਰੋਨਾ ਟੈਸਟ ਰਿਪੋਰਟ ਨੈਗੇਟਿਵ ਹੈ। ਮੈਨੇਜਰ ਨਿਧੀ ਨੇ ਟੈਸਟ ਦਾ ਇੱਕ ਸਕ੍ਰੀਨਸ਼ਾਟ ਸ਼ੇਅਰ ਕੀਤਾ ਅਤੇ ਕਿਹਾ "ਹਿਮਾਂਸ਼ੀ ਦੀ ਸਿਹਤ ਲਈ ਦੁਵਾਵਾਂ ਤੇ ਪਿਆਰ ਲਈ ਧੰਨਵਾਦ। ਹਿਮਾਂਸ਼ੀ ਦੀ ਕੋਵਿਡ -19 ਰਿਪੋਰਟ ਨੈਗੇਟਿਵ ਹੈ।" ਇਕ ਦਿਨ 'ਚ ਬ੍ਰਾਜ਼ੀਲ ਤੋਂ ਵੱਧ ਕੇਸ, ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 10.38 ਲੱਖ ਹੋਇਆ ਹਿਮਾਂਸ਼ੀ ਖੁਰਾਣਾ ਨੇ ਹਾਲ ਹੀ ਵਿਚ ਆਪਣੇ ਆਉਣ ਵਾਲੇ ਗੀਤ 'distance' ਦੀ ਰਿਲੀਜ਼ ਡੇਟ ਦੀ ਅਨਾਊਸਮੈਂਟ ਕੀਤੀ ਹੈ | ਹਿਮਾਂਸ਼ੀ ਦਾ ਇਹ ਗੀਤ 20 ਜੁਲਾਈ ਨੂੰ ਰਿਲੀਜ਼ ਹੋਵੇਗਾ। ਕੋਰੋਨਾ ਦਾ ਕਹਿਰ ਜਾਰੀ! ਹੁਣ ਤਕ ਕਰੀਬ 6,00,000 ਲੋਕਾਂ ਦੀ ਮੌਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ

Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ

ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...

Embed widget