ਪੜਚੋਲ ਕਰੋ

Himanshi Khurana: ਹਿਮਾਂਸ਼ੀ ਖੁਰਾਣਾ ਦਾ ਠੰਢ ‘ਚ ਹੋ ਗਿਆ ਅਜਿਹਾ ਹਾਲ, ਅਦਾਕਾਰਾ ਨੇ ਵੀਡੀਓ ਸ਼ੇਅਰ ਕਰ ਦੱਸਿਆ ਹਾਲ

Himanshi Khurana Video: ਹਿਮਾਂਸ਼ੀ ਖੁਰਾਣਾ ਨੇ ਆਪਣਾ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਸ ਨੇ ਕੱਪੜਿਆਂ ਦੇ ਨਾਲ ਖੁਦ ਨੂੰ ਢੱਕਿਆ ਹੋਇਆ ਹੈ ।

Himanshi Khurana New Video: ਉੱਤਰ ਭਾਰਤ ‘ਚ ਇਨ੍ਹੀਂ ਦਿਨੀਂ ਕੜਾਕੇ ਦੀ ਠੰਢ ਪੈ ਰਹੀ ਹੈ। ਅਜਿਹੇ ‘ਚ ਹਰ ਕੋਈ ਇਸ ਠੰਢ ਤੋਂ ਪਰੇਸ਼ਾਨ ਹੈ। ਇਸ ਦੇ ਨਾਲ ਹੀ ਫ਼ਿਲਮੀ ਸਿਤਾਰੇ ਵੀ ਇਸ ਠੰਢ ਕਾਰਨ ਪ੍ਰੇਸ਼ਾਨ ਨਜ਼ਰ ਆ ਰਹੇ ਹਨ। ਹਿਮਾਂਸ਼ੀ ਖੁਰਾਣਾ ਨੇ ਆਪਣਾ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਸ ਨੇ ਕੱਪੜਿਆਂ ਦੇ ਨਾਲ ਖੁਦ ਨੂੰ ਢੱਕਿਆ ਹੋਇਆ ਹੈ।

ਇੱਥੋਂ ਤੱਕ ਕਿ ਆਪਣਾ ਮੂੰਹ ਵੀ ਲੁਕੋਇਆ ਹੋਇਆ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ‘ਜਦੋਂ ਸੁਪਰ ਕੋਲਡ ਹੋਵੇ ਅਤੇ ਸ਼ੂਟ ਵੀ ਕਰਨਾ ਹੈ’। ਹਿਮਾਂਸ਼ੀ ਦੇ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਖੂਬ ਰਿਐਕਸ਼ਨ ਦਿੱਤੇ ਜਾ ਰਹੇ ਹਨ।

View this post on Instagram
 
A post shared by Himanshi Khurana 👑 (@iamhimanshikhurana)

ਇੱਕ ਨੇ ਲਿਖਿਆ ‘ਲੱਗਦਾ ਹੈ ਸਾਰੀ ਦੁਨੀਆ ਦੇ ਨਾਲੋਂ ਤੁਹਾਨੂੰ ਹੀ ਜ਼ਿਆਦਾ ਠੰਢ ਲੱਗ ਰਹੀ ਹੈ। ਇੱਕ ਹੋਰ ਨੇ ਲਿਖਿਆ ਕਿ ‘ਅਰੇ ਯੇ ਕਯਾ ਕਰ ਰਹੀ ਹੋ’। ਇਸ ਤੋਂ ਇਲਾਵਾ ਪ੍ਰਸ਼ੰਸਕਾਂ ਨੇ ਹੋਰ ਵੀ ਕਈ ਕਮੈਂਟਸ ਕੀਤੇ ਹਨ।

ਹਿਮਾਂਸ਼ੀ ਖੁਰਾਣਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਬਤੌਰ ਮਾਡਲ ਹੁਣ ਤੱਕ ਉਹ ਕਈ ਗੀਤਾਂ ‘ਚ ਕੰਮ ਕਰ ਚੁੱਕੀ ਹੈ ਅਤੇ ਕਈ ਫ਼ਿਲਮਾਂ ‘ਚ ਅਦਾਕਾਰੀ ਵੀ ਕਰ ਚੁੱਕੀ ਹੈ । ਹਿਮਾਂਸ਼ੀ ਖੁਰਾਣਾ ਨੇ ਆਪਣੀ ਆਵਾਜ਼ ‘ਚ ਕਈ ਗੀਤ ਵੀ ਕੱਢੇ ਹਨ। ਦੱਸ ਦਈਏ ਕਿ ਹਿਮਾਂਸ਼ੀ ਉਨ੍ਹਾਂ ਪੰਜਾਬੀ ਕਲਾਕਾਰਾਂ ਵਿੱਚੋਂ ਇੱਕ ਹੈ, ਜੋ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੇ ਹਨ। ਉਹ ਆਪਣੇ ਨਾਲ ਜੁੜੀ ਹਰ ਅਪਡੇਟ ਨੂੰ ਫੈਨਜ਼ ਨਾਲ ਜ਼ਰੂਰ ਸ਼ੇਅਰ ਕਰਦੀ ਹੈ। ਉਸ ਦੇ ਇਕੱਲੇ ਇੰਸਟਾਗ੍ਰਾਮ ‘ਤੇ 1 ਕਰੋੜ ਤੋਂ ਜ਼ਿਆਦਾ ਫੈਨਜ਼ ਹਨ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget