ਪੜਚੋਲ ਕਰੋ

ਸਟੀਬਿਨ ਬੇਨ ਦੇ ਹਿੰਦੀ ਗੀਤ 'ਚ ਫ਼ੀਚਰ ਹੋਵੇਗੀ ਹਿਮਾਂਸ਼ੀ ਖੁਰਾਣਾ

ਪੰਜਾਬੀ ਅਦਾਕਾਰਾ ਤੇ ਗਾਇਕਾ ਹਿਮਾਂਸ਼ੀ ਖੁਰਾਣਾ ਨੇ ਹਾਲ ਹੀ ਵਿੱਚ ਆਸਿਮ ਰਿਆਜ਼ ਦੇ ਸਿੰਗਲ ਟਰੈਕ 'ਗੱਲਾਂ ਭੋਲੀਆਂ' ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ਹੈ।

ਚੰਡੀਗੜ੍ਹ: ਪੰਜਾਬੀ ਅਦਾਕਾਰਾ ਤੇ ਗਾਇਕਾ ਹਿਮਾਂਸ਼ੀ ਖੁਰਾਣਾ ਨੇ ਹਾਲ ਹੀ ਵਿੱਚ ਆਸਿਮ ਰਿਆਜ਼ ਦੇ ਸਿੰਗਲ ਟਰੈਕ 'ਗੱਲਾਂ ਭੋਲੀਆਂ' ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ਹੈ। ਇਸ ਗੀਤ ਨੂੰ ਫੈਨਜ਼ ਵੱਲੋਂ ਕਾਫੀ ਪਿਆਰ ਮਿਲਿਆ। ਹਿਮਾਂਸ਼ੀ ਖੁਰਾਣਾ ਦੇ ਫੈਨਜ਼ ਲਈ ਹੁਣ ਇੱਕ ਹੋਰ ਵੱਡੀ ਖੁਸ਼ਖਬਰੀ ਹੈ ਕਿਉਂਕਿ ਹਿਮਾਂਸ਼ੀ ਆਪਣੇ ਆਉਣ ਵਾਲੇ ਗੀਤ ਨਾਲ ਇੱਕ ਵਾਰ ਫਿਰ ਸੰਗੀਤ ਚਾਰਟਬਸਟਰ ਨੂੰ ਹਿੱਟ ਕਰਨ ਲਈ ਤਿਆਰ ਹੈ।

'ਫਰਕ ਨਹੀਂ ਪੜਤਾ' ਟਾਈਟਲ ਵਾਲੇ ਗੀਤ, ਜਿਸ ਨੂੰ ਸਟੀਬਿਨ ਬੇਨ ਦੁਆਰਾ ਗਾਇਆ ਗਿਆ ਹੈ। ਇਸ ਵਿੱਚ ਹਿਮਾਂਸ਼ੀ ਖੁਰਾਨਾ ਨੇ ਮੁੱਖ ਭੂਮਿਕਾ ਨਿਭਾਈ ਹੈ। ਸਟੀਬਿਨ ਆਪਣੇ ਗੀਤਾਂ ਜਿਵੇਂ ਮਹਿੰਦੀ ਲਗੀ, ਬੈਠੇ ਬੈਠੇ ਤੇ ਕਈ ਹੋਰ ਹਿੰਦੀ ਗੀਤਾਂ ਲਈ ਜਾਣੇ ਜਾਂਦੇ ਹਨ। ਇਸ ਤੋਂ ਇਲਾਵਾ ਪੋਸਟਰ ਸ਼ੇਅਰ ਕਰਦੇ ਹੋਏ ਹਿਮਾਂਸ਼ੀ ਨੇ ਗੀਤ ਦੀ ਰਿਲੀਜ਼ ਡੇਟ ਦਾ ਵੀ ਖੁਲਾਸਾ ਕੀਤਾ ਹੈ। ਇਹ ਗੀਤ 11 ਨਵੰਬਰ ਨੂੰ ਰਿਲੀਜ਼ ਹੋਵੇਗਾ।

ਪੋਸਟਰ ਨੂੰ ਦੇਖ ਕੇ ਲੱਗਦਾ ਹੈ ਕਿ ਇਹ ਗੀਤ ਇਮੋਸ਼ਨਲ ਅਤੇ ਦਿਲ ਨੂੰ ਛੂਹ ਲੈਣ ਵਾਲਾ ਗੀਤ ਹੋਵੇਗਾ। ਇਸ ਦੌਰਾਨ ਅਬੀਰ ਦੇ ਬੋਲਾਂ ਦੇ ਨਾਲ-ਨਾਲ ਗੀਤ ਦਾ ਸੰਗੀਤ ਪੰਜਾਬੀ ਮਿਊਜ਼ਿਕ ਡਾਇਰੈਕਟਰ ਐਵੀ ਸਰਾ ਨੇ ਦਿੱਤਾ ਹੈ। ਹਿਮਾਂਸ਼ੀ ਖੁਰਾਣਾ ਦੁਆਰਾ ਗੀਤ ਦੀ ਅਨਾਊਸਮੈਂਟ ਕਰਨ ਤੋਂ ਤੁਰੰਤ ਬਾਅਦ, ਉਨ੍ਹਾਂ ਦੇ ਫੈਨਜ਼ ਕੁਮੈਂਟਸ ਦੇ ਵਿਚ ਕਾਫੀ ਪਿਆਰ ਦਿਖਾਇਆ ਤੇ ਇਸ ਗਾਣੇ ਦੀ ਰਿਲੀਜ਼ਿੰਗ ਲਈ ਐਕਸਾਈਟਮੈਂਟਵੀ ਦਿਖਾਈ।

ਹਿਮਾਂਸ਼ੀ ਖੁਰਾਣਾ ਦੇ ਹੋਰ ਪ੍ਰੋਜੈਕਟਸ ਬਾਰੇ ਗੱਲ ਕਰੀਏ ਤਾਂ ਹਿਮਾਂਸ਼ੀ ਪੰਜਾਬੀ ਫਿਲਮ 'ਸ਼ਾਵਾ ਨੀ ਗਿਰਧਾਰੀ ਲਾਲ' ਵਿੱਚ ਗਿੱਪੀ ਗਰੇਵਾਲ, ਰਾਣਾ ਰਣਬੀਰ, ਗੁਰਪ੍ਰੀਤ ਘੁੱਗੀ, ਪਾਇਲ ਰਾਜਪੂਤ ਤੇ ਹੋਰ ਬਹੁਤ ਸਾਰੇ ਸ਼ਾਨਦਾਰ ਕਲਾਕਾਰਾਂ ਨਾਲ ਨਜ਼ਰ ਆਵੇਗੀ। ਇਹ ਫਿਲਮ 17 ਦਸੰਬਰ, 2021 ਨੂੰ ਰਿਲੀਜ਼ ਹੋਣ ਵਾਲੀ ਹੈ। ਇਸ ਲਈ ਆਪ ਸਭ ਵੀ ਕੈਲੰਡਰ 'ਤੇ ਮਾਰਕ ਕਰ ਲਵੋ ਤੇ ਕੱਲ੍ਹ ਰਿਲੀਜ਼ ਹੋਣ ਵਾਲੇ ਗੀਤ ਤੇ ਇੱਕ ਮਹੀਨੇ ਬਾਅਦ ਰਿਲੀਜ਼ ਹੋਣ ਵਾਲੀ ਫਿਲਮ ਲਈ ਤਿਆਰ ਰਹੋ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget