ਪੜਚੋਲ ਕਰੋ

ਰੋਟੀਆਂ ਬਣਾਉਂਦੀ ਹਿਮਾਂਸ਼ੀ ਨੂੰ ਲੋਕਾਂ ਨੇ ਦੱਸਿਆ ਆਸਿਮ ਦੀ ਪਰਫੈਕਟ ਬਰਾਈਡ, ਵੀਡੀਓ ਵਾਇਰਲ

ਬਿੱਗ ਬੌਸ ਦੇ ਘਰ ਤੋਂ ਸ਼ੁਰੂ ਹੋਈ ਆਸਿਮ ਰਿਆਜ਼ ਤੇ ਹਿਮਾਂਸ਼ੀ ਖੁਰਾਨਾ ਦੀ ਕੈਮਿਸਟਰੀ ਨੂੰ ਫੈਨਸ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਹਿਮਾਂਸ਼ੀ ਤੇ ਆਸਿਮ ਦਾ ਇੱਕ ਮਿਊਜ਼ਿਕ ਵੀਡੀਓ ਵੀ ਕਾਫੀ ਤੇਜ਼ੀ ਨਾਲ ਇੰਟਰਨੈੱਟ ‘ਤੇ ਵਾਇਰਲ ਹੋ ਰਿਹਾ ਹੈ। ਕੋਰੋਨਾਵਾਇਰਸ ਦੇ ਚਲਦਿਆਂ ਬਾਕੀ ਸਭ ਦੀ ਤਰ੍ਹਾਂ ਹਿਮਾਂਸ਼ੀ ਤੇ ਆਸਿਮ ਵੀ ਆਪਣੇ-ਆਪਣੇ ਘਰਾਂ ‘ਚ ਸਮਾਂ ਗੁਜ਼ਾਰ ਰਹੇ ਹਨ।

ਬਿੱਗ ਬੌਸ ਦੇ ਘਰ ਤੋਂ ਸ਼ੁਰੂ ਹੋਈ ਆਸਿਮ ਰਿਆਜ਼ ਤੇ ਹਿਮਾਂਸ਼ੀ ਖੁਰਾਨਾ ਦੀ ਕੈਮਿਸਟਰੀ ਨੂੰ ਫੈਨਸ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਹਿਮਾਂਸ਼ੀ ਤੇ ਆਸਿਮ ਦਾ ਇੱਕ ਮਿਊਜ਼ਿਕ ਵੀਡੀਓ ਵੀ ਕਾਫੀ ਤੇਜ਼ੀ ਨਾਲ ਇੰਟਰਨੈੱਟ ‘ਤੇ ਵਾਇਰਲ ਹੋ ਰਿਹਾ ਹੈ। ਕੋਰੋਨਾਵਾਇਰਸ ਦੇ ਚਲਦਿਆਂ ਬਾਕੀ ਸਭ ਦੀ ਤਰ੍ਹਾਂ ਹਿਮਾਂਸ਼ੀ ਤੇ ਆਸਿਮ ਵੀ ਆਪਣੇ-ਆਪਣੇ ਘਰਾਂ ‘ਚ ਸਮਾਂ ਗੁਜ਼ਾਰ ਰਹੇ ਹਨ। ਕੰਮ ਵਾਲੀ ਕਿਸੇ ਦੇ ਘਰ ਨਾ ਆਉਣ ਕਾਰਨ ਸਾਰੇੇ ਬਾਲੀਵੁੱਡ ਸਟਾਰਸ ਦੀ ਤਰ੍ਹਾਂ ਹਿਮਾਂਸ਼ੀ ਵੀ ਆਪਣੇੇ ਘਰ ਦੇ ਕੰਮ ਖੁਦ ਕਰ ਰਹੀ ਹੈ। ਵਿਰਲ ਭਿਆਨੀ ਵਲੋਂ ਸ਼ੈਅ੍ਰ ਕੀਤੀ ਇੱਕ ਵੀਡੀਓ ‘ਚ ਹਿਮਾਂਸ਼ੀ ਘਰ ‘ਚ ਰੋਟੀਆਂ ਬਣਾਉਂਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ‘ਚ ਹਿਮਾਂਸ਼ੀ ਮੌਜ ਮਸਤੀ ਕਰਦੀ ਆਪਣੇ ਕੰਮ ‘ਚ ਬਿਜ਼ੀ ਹੈ।
ਇਸ ਪੋਸਟ ਥੱਲੇ ਕਾਫੀ ਕਮੈਂਟਸ ਵੀ ਆ ਰਹੇ ਹਨ। ਕੁੱਝ ਯੂਜ਼ਰਸ ਨੇ ਹਿਮਾਂਸ਼ੀ ਨੂੰ ਪਰਫੈਕਟ ਬਰਾਈਡ ਕਿਹਾ ਹੈ ਤਾਂ ਕੁੱਝ ਨੇ ਉਨ੍ਹਾਂ ਨੂੰ ਫੈਮਿਲੀ ਗਰਲ ਵੀ ਦੱਸਿਆ ਹੈ। ਸ਼ਹਿਨਾਜ਼ ਦੇ ਫੈਨਸ ਕਮੈਂਟ ਬਾਕਸ ‘ਚ ਆਰੋਪ ਲਗਾ ਰਹੇ ਹਨ ਕਿ ਹਿਮਾਂਸ਼ੀ ਹਮੇਸ਼ਾ ਸ਼ਹਿਨਾਜ਼ ਦੀ ਕਾਪੀ ਕਰਦੀ ਹੈ। ਬਾਵਜੂਦ ਇਸ ਦੇ ਹਿਮਾਂਸ਼ੀ ਦੀ ਇਸ ਵੀਡੀਓ ਨੂੰ ਖੂਬ ਲਾਈਕ ਤੇ ਸ਼ੇਅਰ ਕੀਤਾ ਜਾ ਰਿਹਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Gurpreet Ghuggi Controversy: ਲਵ ਗਿੱਲ ਨੇ ਗੁਰਪ੍ਰੀਤ ਘੁੱਗੀ ਨਾਲ ਰਿਲੇਸ਼ਨ ਦੀਆਂ ਖਬਰਾਂ 'ਤੇ ਤੋੜੀ ਚੁੱਪੀ, ਖੁਲਾਸਾ ਕਰ ਬੋਲੀ- ਪ੍ਰੈਗਨੈਂਸੀ ਦਾਅਵਿਆਂ ਅਤੇ 5 ਕਰੋੜ ਦੀ ਰਾਸ਼ੀ ਲੈਣ...
ਲਵ ਗਿੱਲ ਨੇ ਗੁਰਪ੍ਰੀਤ ਘੁੱਗੀ ਨਾਲ ਰਿਲੇਸ਼ਨ ਦੀਆਂ ਖਬਰਾਂ 'ਤੇ ਤੋੜੀ ਚੁੱਪੀ, ਖੁਲਾਸਾ ਕਰ ਬੋਲੀ- ਪ੍ਰੈਗਨੈਂਸੀ ਦਾਅਵਿਆਂ ਅਤੇ 5 ਕਰੋੜ ਦੀ ਰਾਸ਼ੀ ਲੈਣ...
 Gurpreet Ghuggi ਨੇ 5 ਕਰੋੜ ਰੁਪਏ ਦੇ ਵਿਵਾਦ 'ਤੇ ਚੁੱਪੀ ਤੋੜੀ, ਸਾਈਬਰ ਕ੍ਰਾਈਮ ਨੂੰ ਦਿੱਤੀ ਸ਼ਿਕਾਇਤ 
 Gurpreet Ghuggi ਨੇ 5 ਕਰੋੜ ਰੁਪਏ ਦੇ ਵਿਵਾਦ 'ਤੇ ਚੁੱਪੀ ਤੋੜੀ, ਸਾਈਬਰ ਕ੍ਰਾਈਮ ਨੂੰ ਦਿੱਤੀ ਸ਼ਿਕਾਇਤ 
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ,
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ, "ਬਰੋਟਾ" ਗੀਤ ਲਈ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ 
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gurpreet Ghuggi Controversy: ਲਵ ਗਿੱਲ ਨੇ ਗੁਰਪ੍ਰੀਤ ਘੁੱਗੀ ਨਾਲ ਰਿਲੇਸ਼ਨ ਦੀਆਂ ਖਬਰਾਂ 'ਤੇ ਤੋੜੀ ਚੁੱਪੀ, ਖੁਲਾਸਾ ਕਰ ਬੋਲੀ- ਪ੍ਰੈਗਨੈਂਸੀ ਦਾਅਵਿਆਂ ਅਤੇ 5 ਕਰੋੜ ਦੀ ਰਾਸ਼ੀ ਲੈਣ...
ਲਵ ਗਿੱਲ ਨੇ ਗੁਰਪ੍ਰੀਤ ਘੁੱਗੀ ਨਾਲ ਰਿਲੇਸ਼ਨ ਦੀਆਂ ਖਬਰਾਂ 'ਤੇ ਤੋੜੀ ਚੁੱਪੀ, ਖੁਲਾਸਾ ਕਰ ਬੋਲੀ- ਪ੍ਰੈਗਨੈਂਸੀ ਦਾਅਵਿਆਂ ਅਤੇ 5 ਕਰੋੜ ਦੀ ਰਾਸ਼ੀ ਲੈਣ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ ਜਾਰੀ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ ਜਾਰੀ; ਲਿਸਟ 'ਚ ਇਹ ਨਾਮ ਸ਼ਾਮਲ...
ਈਰਾਨ ਨਾਲ ਜੰਗ ਵਿਚਾਲੇ ਰੂਸ ਦਾ ਵੱਡਾ ਫੈਸਲਾ, ਗੈਸੋਲੀਨ ਦੇ ਐਕਸਪੋਰਟ 'ਤੇ ਲਾਈ ਰੋਕ; ਵਧੀ ਹਲਚਲ
ਈਰਾਨ ਨਾਲ ਜੰਗ ਵਿਚਾਲੇ ਰੂਸ ਦਾ ਵੱਡਾ ਫੈਸਲਾ, ਗੈਸੋਲੀਨ ਦੇ ਐਕਸਪੋਰਟ 'ਤੇ ਲਾਈ ਰੋਕ; ਵਧੀ ਹਲਚਲ
Blackout Today: ਅੱਜ ਛਾਏਗਾ ਘੁੱਪ ਹਨੇਰਾ, ਮੁੜ ਹੋਵੇਗਾ 'ਬਲੈਕਆਊਟ'; 1 ਘੰਟਾ ਬੰਦ ਰਹਿਣਗੀਆਂ ਲਾਈਟਾਂ: ਅਲਰਟ ਜਾਰੀ...
ਅੱਜ ਛਾਏਗਾ ਘੁੱਪ ਹਨੇਰਾ, ਮੁੜ ਹੋਵੇਗਾ 'ਬਲੈਕਆਊਟ'; 1 ਘੰਟਾ ਬੰਦ ਰਹਿਣਗੀਆਂ ਲਾਈਟਾਂ: ਅਲਰਟ ਜਾਰੀ...
ਅੱਜ ਤੋਂ IPL 2026 ਦੀ ਸ਼ੁਰੂਆਤ, ਪਹਿਲੇ ਮੈਚ 'ਚ ਹੀ ਇਤਿਹਾਸ ਰਚਣਗੇ ਈਸ਼ਾਨ ਕਿਸ਼ਨ, RCB ਅਤੇ SRH ਵਿਚਾਲੇ ਹੋਵੇਗਾ ਮੁਕਾਬਲਾ
ਅੱਜ ਤੋਂ IPL 2026 ਦੀ ਸ਼ੁਰੂਆਤ, ਪਹਿਲੇ ਮੈਚ 'ਚ ਹੀ ਇਤਿਹਾਸ ਰਚਣਗੇ ਈਸ਼ਾਨ ਕਿਸ਼ਨ, RCB ਅਤੇ SRH ਵਿਚਾਲੇ ਹੋਵੇਗਾ ਮੁਕਾਬਲਾ
ਦੇਸ਼ ‘ਚ ਵਿਆਹ ਤੋਂ ਪਹਿਲਾਂ ਮੁੰਡਿਆਂ ਦਾ ਡੋਪ ਟੈਸਟ ਅਤੇ ਮੈਡੀਕਲ ਟੈਸਟ ਹੋਵੇਗਾ ਜ਼ਰੂਰੀ! ਜਾਣੋ ਕਿਉਂ ਛਿੜੀ ਆਹ ਚਰਚਾ
ਦੇਸ਼ ‘ਚ ਵਿਆਹ ਤੋਂ ਪਹਿਲਾਂ ਮੁੰਡਿਆਂ ਦਾ ਡੋਪ ਟੈਸਟ ਅਤੇ ਮੈਡੀਕਲ ਟੈਸਟ ਹੋਵੇਗਾ ਜ਼ਰੂਰੀ! ਜਾਣੋ ਕਿਉਂ ਛਿੜੀ ਆਹ ਚਰਚਾ
Sports News: ਖੇਡ ਜਗਤ ਤੋਂ ਵੱਡੀ ਖਬਰ, ਸਟਾਰ ਦਿੱਗਜ ਖਿਡਾਰੀ ਗ੍ਰਿਫਤਾਰ: ਨਸ਼ੇ ਦੀ ਹਾਲਤ 'ਚ ਕੀਤਾ ਅਜਿਹਾ ਕਾਰਾ...
Sports News: ਖੇਡ ਜਗਤ ਤੋਂ ਵੱਡੀ ਖਬਰ, ਸਟਾਰ ਦਿੱਗਜ ਖਿਡਾਰੀ ਗ੍ਰਿਫਤਾਰ: ਨਸ਼ੇ ਦੀ ਹਾਲਤ 'ਚ ਕੀਤਾ ਅਜਿਹਾ ਕਾਰਾ...
ਵੱਡੀ ਖ਼ਬਰ! ਪੁਲਿਸ ਨੇ ਨਸ਼ੇ ਦੀ ਵੱਡੀ ਖੇਪ ਫੜੀ, 3100 ਕਿਲੋ ਚੂਰਾ ਪੋਸਤ ਬਰਾਮਦ; ਮੱਚਿਆ ਹੜਕੰਪ
ਵੱਡੀ ਖ਼ਬਰ! ਪੁਲਿਸ ਨੇ ਨਸ਼ੇ ਦੀ ਵੱਡੀ ਖੇਪ ਫੜੀ, 3100 ਕਿਲੋ ਚੂਰਾ ਪੋਸਤ ਬਰਾਮਦ; ਮੱਚਿਆ ਹੜਕੰਪ
Embed widget