ਪੜਚੋਲ ਕਰੋ

ਜੱਸੀ ਗਿੱਲ ਨੂੰ ਅਨਫੌਲੋ ਕਰਨ 'ਤੇ ਭੜਕੀ ਹਿਮਾਂਸ਼ੀ ਖੁਰਾਨਾ, ਸੋਸ਼ਲ ਮੀਡੀਆ 'ਤੇ ਵੱਡਾ ਦਾਅਵਾ

ਜੱਸੀ ਗਿੱਲ ਜਲਦ ਹੀ ਸ਼ਹਿਨਾਜ਼ ਕੌਰ ਗਿੱਲ ਨਾਲ ਇੱਕ ਨਵੇਂ ਗਾਣੇ ‘ਚ ਨਜ਼ਰ ਆਉਣਗੇ। ਟੀਜ਼ਰ ਦੇ ਸਾਹਮਣੇ ਆਉਣ ਤੋਂ ਬਾਅਦ ਇਹ ਖ਼ਬਰਾਂ ਜ਼ੋਰਾਂ 'ਤੇ ਆਉਣੀਆਂ ਸ਼ੁਰੂ ਹੋ ਗਈਆਂ ਕਿ ਹਿਮਾਂਸ਼ੀ ਜੱਸੀ ਨਾਲ ਸ਼ਹਿਨਾਜ਼ ਨਾਲ ਕੰਮ ਕਰਨ ‘ਤੇ ਨਾਰਾਜ਼ ਹੋ ਗਈ ਹੈ ਤੇ ਜੱਸੀ ਨੂੰ ਸੋਸ਼ਲ ਮੀਡੀਆ 'ਤੇ ਅਨਫੌਲੋ ਕਰ ਦਿੱਤਾ ਹੈ।

ਨਵੀਂ ਦਿੱਲੀ: ਪੰਜਾਬੀ ਮਾਡਲ, ਗਾਇਕਾ ਤੇ ਬਿੱਗ ਬੌਸ 13 ਫੇਮ ਦੀ ਮਸ਼ਹੂਰ ਹਿਮਾਂਸ਼ੀ ਖੁਰਾਣਾ ਬੁਆਏਫ੍ਰੈਂਡ ਅਸੀਮ ਰਿਆਜ਼ ਤੇ ਲਵ ਸਟੋਰੀ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਹਿਮਾਂਸ਼ੀ ਹੁਣ ਇੱਕ ਵਾਰ ਫਿਰ ਖਬਰਾਂ ‘ਚ ਆ ਗਈ ਹੈ। ਇਸ ਵਾਰ ਕਾਰਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਹੈ। ਦਰਅਸਲ, ਜੱਸੀ ਗਿੱਲ ਜਲਦ ਹੀ ਸ਼ਹਿਨਾਜ਼ ਕੌਰ ਗਿੱਲ ਨਾਲ ਇੱਕ ਨਵੇਂ ਗਾਣੇ ‘ਚ ਨਜ਼ਰ ਆਉਣਗੇ। ਟੀਜ਼ਰ ਦੇ ਸਾਹਮਣੇ ਆਉਣ ਤੋਂ ਬਾਅਦ ਇਹ ਖ਼ਬਰਾਂ ਜ਼ੋਰਾਂ 'ਤੇ ਆਉਣੀਆਂ ਸ਼ੁਰੂ ਹੋ ਗਈਆਂ ਕਿ ਹਿਮਾਂਸ਼ੀ ਜੱਸੀ ਨਾਲ ਸ਼ਹਿਨਾਜ਼ ਨਾਲ ਕੰਮ ਕਰਨ ‘ਤੇ ਨਾਰਾਜ਼ ਹੋ ਗਈ ਹੈ ਤੇ ਜੱਸੀ ਨੂੰ ਸੋਸ਼ਲ ਮੀਡੀਆ 'ਤੇ ਅਨਫੌਲੋ ਕਰ ਦਿੱਤਾ ਹੈ। ਮਾਮਲੇ ਨੂੰ ਵਧਦਾ ਦੇਖ ਕੇ ਹਿਮਾਂਸ਼ੀ ਨੇ ਖ਼ੁਦ ਇਸ ਵਿਵਾਦ 'ਤੇ ਚੁੱਪੀ ਤੋੜ ਦਿੱਤੀ ਹੈ ਤੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਟਵਿੱਟਰ ‘ਤੇ ਮਾਮਲੇ ਦੀ ਪੂਰੀ ਸੱਚਾਈ ਦਾ ਖੁਲਾਸਾ ਕਰ ਦਿੱਤਾ ਹੈ। ਹਿਮਾਂਸ਼ੀ ਨੇ ਟਵੀਟ ਕੀਤਾ, "ਫੌਲੋ-ਅਨਫਾਲਟ ਕੀ ਹੰਗਾਮਾ ਚੱਲ ਰਿਹਾ ਹੈ। ਜੱਸੀ ਗਿੱਲ ਨੂੰ ਅਨਫੌਲੋ ਕਰਨ 'ਤੇ ਭੜਕੀ ਹਿਮਾਂਸ਼ੀ ਖੁਰਾਨਾ, ਸੋਸ਼ਲ ਮੀਡੀਆ 'ਤੇ ਵੱਡਾ ਦਾਅਵਾ ਸਭ ਤੋਂ ਪਹਿਲਾਂ ਤੁਸੀਂ ਆਪਣਾ ਹੋਮਵਰਕ ਕਰ ਲਵੋ... ਮੈਂ ਮੁਸ਼ਕਲ ਨਾਲ ਹੀ ਕਿਸੇ ਵੀ ਗਾਇਕ ਤੇ ਇੰਡੀਅਨ ਸੈਲੇਬ੍ਰਿਟੀ ਨੂੰ ਸ਼ੋਸ਼ਲ ਮੀਡੀਆ 'ਤੇ ਫੋਲੋ ਕਰਦੀ ਹਾਂ ਕਿਉਂਕਿ ਮੈਨੂੰ ਇਨ੍ਹਾਂ ਆਨਲਾਈਨ ਰਿਲੇਸ਼ਨਸ਼ਿਪਸ 'ਤੇ ਭਰੋਸਾ ਨਹੀਂ ਹੈ। ਮੈਂ ਪਹਿਲਾਂ ਹੀ ਉਨ੍ਹਾਂ ਨੂੰ ਫੋਲੋ ਨਹੀਂ ਕੀਤਾ ਸੀ, ਤਾਂ ਅਨਫੌਲੋ ਕਿਦਾਂ ਕਰੂੰਗੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਦਿਲਜੀਤ ਦੋਸਾਂਝ ਨੇ ਕਿਹਾ- 'ਮੈਂ ਨੇਤਾ ਨਹੀਂ, ਕਲਾਕਾਰ ਹਾਂ'; 'ਪੰਜਾਬ 95' ਦੀ ਰਿਲੀਜ਼ 'ਤੇ ਦਿੱਤਾ ਵੱਡਾ ਅਪਡੇਟ
ਦਿਲਜੀਤ ਦੋਸਾਂਝ ਨੇ ਕਿਹਾ- 'ਮੈਂ ਨੇਤਾ ਨਹੀਂ, ਕਲਾਕਾਰ ਹਾਂ'; 'ਪੰਜਾਬ 95' ਦੀ ਰਿਲੀਜ਼ 'ਤੇ ਦਿੱਤਾ ਵੱਡਾ ਅਪਡੇਟ
Salman Khan ਦੇ ਘਰ 'ਤੇ ਹੋਈ ਫਾਇਰਿੰਗ ਕੇਸ 'ਚ ਨਵਾਂ ਮੋੜ, ਅਨਮੋਲ ਬਿਸ਼ਨੋਈ ਨੇ ਸਰੰਡਰ ਦੀ ਜਤਾਈ ਇੱਛਾ
Salman Khan ਦੇ ਘਰ 'ਤੇ ਹੋਈ ਫਾਇਰਿੰਗ ਕੇਸ 'ਚ ਨਵਾਂ ਮੋੜ, ਅਨਮੋਲ ਬਿਸ਼ਨੋਈ ਨੇ ਸਰੰਡਰ ਦੀ ਜਤਾਈ ਇੱਛਾ
"ਮੈਨੂੰ ਪਾਲਿਟਿਕਸ ਤੋਂ ਦੂਰ ਹੀ ਰੱਖੋ...', ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ- 'ਸਾਰਾ ਸੰਸਾਰ ਦੁਖੀ ਹੈ' 
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Embed widget