ਪੜਚੋਲ ਕਰੋ

ਵਾਇਰਲ ਵੀਡੀਓ ਨੇ ਰਾਤੋ-ਰਾਤ ਬਣਾਇਆ ਸਟਾਰ

ਬੀਤੇ ਕੁਝ ਦਿਨ ਪਹਿਲਾਂ ਸਿੰਗਰ-ਕੰਪੋਜ਼ਰ ਹਿਮੇਸ਼ ਰੇਸ਼ਮੀਆ ਨੇ ਪੱਛਮੀ ਬੰਗਾਲ ਦੀ ਰਾਣੂ ਮੋਂਡਲ ਤੋਂ ਗਾਣਾ ਗਵਾਉਣ ਦਾ ਵਾਅਦਾ ਕੀਤਾ ਸੀ। ਹੁਣ ਉਨ੍ਹਾਂ ਨੇ ਆਪਣੇ ਇਸ ਵਾਅਦੇ ਨੂੰ ਪੂਰਾ ਵੀ ਕਰ ਦਿੱਤਾ ਹੈ। ਹਾਲ ਹੀ ‘ਚ ਹਿਮੇਸ਼ ਰੇਸ਼ਮੀਆ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਪੋਸ਼ਟ ਕੀਤੀ ਹੈ ਜਿਸ ‘ਚ ਤੁਸੀਂ ਰਾਣੂ ਨੂੰ ਗਾਣੇ ਦੀ ਰਿਕਾਰਡਿੰਗ ਕਰਦੇ ਹੋਏ ਵੇਖ ਸਕਦੇ ਹੋ।

ਮੁੰਬਈ: ਬੀਤੇ ਕੁਝ ਦਿਨ ਪਹਿਲਾਂ ਸਿੰਗਰ-ਕੰਪੋਜ਼ਰ ਹਿਮੇਸ਼ ਰੇਸ਼ਮੀਆ ਨੇ ਪੱਛਮੀ ਬੰਗਾਲ ਦੀ ਰਾਣੂ ਮੋਂਡਲ ਤੋਂ ਗਾਣਾ ਗਵਾਉਣ ਦਾ ਵਾਅਦਾ ਕੀਤਾ ਸੀ। ਹੁਣ ਉਨ੍ਹਾਂ ਨੇ ਆਪਣੇ ਇਸ ਵਾਅਦੇ ਨੂੰ ਪੂਰਾ ਵੀ ਕਰ ਦਿੱਤਾ ਹੈ। ਹਾਲ ਹੀ ‘ਚ ਹਿਮੇਸ਼ ਰੇਸ਼ਮੀਆ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਪੋਸ਼ਟ ਕੀਤੀ ਹੈ ਜਿਸ ‘ਚ ਤੁਸੀਂ ਰਾਣੂ  ਨੂੰ ਗਾਣੇ ਦੀ ਰਿਕਾਰਡਿੰਗ ਕਰਦੇ ਹੋਏ ਵੇਖ ਸਕਦੇ ਹੋ। ਹਿਮੇਸ਼ ਨੇ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ, “ਮੇਰਾ ਨਵਾਂ ਗਾਣਾ ਤੇਰੀ ਮੇਰੀ ਕਹਾਨੀ ਰਿਕਾਰਡ ਕਰਦੇ ਹੋਏ ਮੈਨੂੰ ਬੇਹੱਦ ਖੁਸ਼ੀ ਹੋਈ। ਇਹ ਗਾਣਾ ਹੈਪੀ ਹਾਰਡੀ ਤੇ ਹੀਰ ਦਾ ਗਾਣਾ ਹੈ। ਰਾਣੂ ਮੋਂਡਲ ਦੀ ਖੂਬਸੂਰਤ ਆਵਾਜ਼ ‘ਚ ਇਸ ਨੂੰ ਰਿਕਾਰਡ ਕੀਤਾ ਗਿਆ। ਤੁਹਾਡੇ ਸਾਰੇ ਸੁਪਨੇ ਹੁਣ ਪੂਰੇ ਹੋ ਸਕਦੇ ਹਨ ਜੇਕਰ ਤੁਸੀਂ ਉਨ੍ਹਾਂ ਨੂੰ ਪੂਰਾ ਕਰਨ ਦੀ ਚਾਹ ਰੱਖਦੇ ਹੋ। ਇੱਕ ਸਕਾਰਤਮਕ ਸੋਚ ਸਾਰੇ ਸੁਪਨਿਆਂ ਨੂੰ ਪੂਰਾ ਕਰ ਦਿੰਦੀ ਹੈ।”
View this post on Instagram
 
Recorded teri meri kahani my new song from happy hardy and heer with the very talented ranu mondal who has a divine voice , all your our dreams can come true if we have the courage to peruse them , a positive attitude can really make dreams come true , thanks for all your love and support

A post shared by Himesh Reshammiya (@realhimesh) on

ਜਦੋਂ ਰਾਣੂ ਮੋਂਡਲ ਦੀ ਰੇਲਵੇ ਸਟੇਸ਼ਨ ‘ਤੇ ਗਾਣਾ ਗਾਉਣ ਦੀ ਵੀਡੀਓ ਵਾਇਰਲ ਹੋਈ ਸੀ ਤਾਂ ਹਿਮੇਸ਼ ਨੇ ਕਿਹਾ ਸੀ ਕਿ ਉਹ ਆਪਣੀ ਫ਼ਿਲਮ ‘ਚ ਉਨ੍ਹਾਂ ਨੂੰ ਇੱਕ ਗਾਣਾ ਗਾਉਣ ਦਾ ਮੌਕਾ ਜ਼ਰੂਰ ਦੇਣਗੇ। ਇਸ ਦੇ ਨਾਲ ਹੀ ਹਿਮੇਸ਼ ਨੇ ਆਪਣਾ ਵਾਅਦਾ ਪੂਰਾ ਵੀ ਕੀਤਾ।

ਟਾਪ ਹੈਡਲਾਈਨ

ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
Kulhad Pizza Sehaj Arora Video: ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...
ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Embed widget