ਪੜਚੋਲ ਕਰੋ

ਦੀਵਾਲੀ ਮੌਕੇ ਦਿਸ਼ਾ ਤੇ ਹਿਨਾ ਦੀ ਪਟਾਖਾ ਲੁੱਕ, ਵੇਖੋ ਤਸਵੀਰਾਂ

ਮੁੰਬਈ: ਬਾਗੀ ਐਕਟਰਸ ਦਿਸ਼ਾ ਪਟਾਨੀ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਹੈ ਜਿਸ ਕਾਰਨ ਉਸ ਨੂੰ ਅਕਸਰ ਹੀ ਟ੍ਰੋਲਿੰਗ ਦਾ ਸਾਹਮਣਾ ਕਰਨਾ ਪੈਂਦਾ ਹੈ। ਦਿਸ਼ਾ ਨੇ ਧਨਤੇਰਸ ਮੌਕੇ ਸੋਸ਼ਲ ਮੀਡੀਆ ‘ਤੇ ਤਸਵੀਰ ਸ਼ੇਅਰ ਕੀਤੀ ਹੈ ਜਿਸ ‘ਚ ਉਹ ਇੱਕ ਬ੍ਰੈਂਡ ਨੂੰ ਪ੍ਰਮੋਟ ਕਰਦੀ ਵੀ ਨਜ਼ਰ ਆ ਰਹੀ ਹੈ। ਤਸਵੀਰ ਵਿੱਚ ਦਿਸ਼ਾ ਨੇ ਗੋਲਡਨ ਕਲਰ ਦਾ ਲਹਿੰਗਾ ਪਾਇਆ ਹੋਇਆ ਹੈ।
View this post on Instagram
 
🎆🎆🎆🎆🎆

A post shared by disha patani (paatni) (@dishapatani) on

ਦਿਸ਼ਾ ਨੂੰ ਸੋਸ਼ਲ ਮੀਡੀਆ ‘ਤੇ ਟ੍ਰੋਲ ਕੀਤਾ ਜਾ ਰਿਹਾ ਹੈ ਜਿਸ ਦਾ ਕਾਰਨ ਹੈ ਕਿ ਉਸ ਨੇ ਬਲਾਊਜ਼ ਦੀ ਥਾਂ ਕੈਲਵੀਨ ਕਲੀਨ ਦਾ ਇਨਰਵੀਅਰ ਪਾਇਆ ਹੈ। ਇਸ ਨੂੰ ਲੈ ਕੇ ਉਸ ਨੂੰ ਅੱਪਸ਼ਬਦ ਬੋਲੇ ਜਾ ਰਹੇ ਹਨ। ਅਜਿਹਾ ਪਹਿਲੀ ਵਾਰ ਨਹੀਂ ਜਦੋਂ ਦੀਸ਼ਾ ਨੇ ਆਪਣੀ ਬੋਲਡ ਤਸਵੀਰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੋਵੇ। ਇਸ ਤੋਂ ਬਾਅਦ ਟੀਵੀ ਦੀ ਫੇਮਸ ਸਟਾਰ ਹਿਨਾ ਖ਼ਾਨ ਨੇ ਵੀ ਦੀਵਾਲੀ ਮੌਕੇ ਆਪਣੇ ਫੈਨਸ ਲਈ ਆਪਣੀ ਗਲੈਮਰਸ ਲੁੱਕ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ। ਕੁਝ ਘੰਟੇ ‘ਚ ਹੀ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਖੂਬ ਵਾਈਰਲ ਹੋ ਗਈ। ਇਸ ਤਸਵੀਰ ‘ਚ ਹਿਨਾ ਨੇ ਬਿਕਨੀ ਪਾਈ ਹੈ ਤੇ ਉਹ ਇਨ੍ਹੀਂ ਦਿਨੀਂ ਦੁਬਈ ‘ਚ ਵਕੇਸ਼ਨ ਇੰਜੂਆਏ ਕਰ ਰਹੀ ਹੈ।
ਜੇਕਰ ਦੋਵਾਂ ਸਟਾਰਸ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਹਿਨਾ, ਏਕਤਾ ਕਪੂਰ ਦੇ ਟੀਵੀ ਸ਼ੋਅ ‘ਕਸੌਟੀ ਜਿੰਦਗੀ ਕੀ’ ‘ਚ ਕਮੋਲੀਕਾ ਦਾ ਰੋਲ ਕਰਦੀ ਨਜ਼ਰ ਆ ਰਹੀ ਹੈ ਜਦੋਂਕਿ ਦੀਸ਼ਾ ਨੇ ਹਾਲ ਹੀ ‘ਚ ਆਪਣੀ ਸਲਮਾਨ ਖ਼ਾਨ ਨਾਲ ਆਉਣ ਵਾਲੀ ਫ਼ਿਲਮ ‘ਭਾਰਤ’ ਦੀ ਸ਼ੂਟਿੰਗ ਕਰ ਲਈ ਹੈ। ਹੁਣ ਤੁਹਾਨੂੰ ਇਨ੍ਹਾਂ ਦੋਨਾਂ ਵਿੱਚੋਂ ਕਿਸ ਦੀ ਲੁੱਕ ਜ਼ਿਆਦਾ ਪਸੰਦ ਆਈ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sukhbir Badal: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਉਤਰਿਆ ਮੋਢਾ! ਤਸਵੀਰਾਂ ਆਈਆਂ ਸਾਹਮਣੇ

18 ਸੂਬਿਆਂ ‘ਚ ਤੂਫਾਨ ਦਾ ਅਲਰਟ, ਪਵੇਗਾ ਭਾਰੀ ਮੀਂਹ, ਚੱਕਰਵਾਤ ਬਣਿਆ ਵਜ੍ਹਾ; ਰਹੋ ਸਾਵਧਾਨ

CBSE ਦੇ 12ਵੀਂ ਜਮਾਤ ਦੇ 15 ਮਾਰਚ ਨੂੰ ਹੋਣ ਵਾਲੇ ਹਿੰਦੀ ਦੇ ਪੇਪਰ ਨੂੰ ਲੈਕੇ ਵੱਡਾ ਅਪਡੇਟ, ਨਹੀਂ ਦਿੱਤਾ ਗਿਆ Exam ਤਾਂ...

ਹੋਲੀ ਤੋਂ ਪਹਿਲਾਂ ਚੰਡੀਗੜ੍ਹ ਵਾਲਿਆਂ ਲਈ ਜ਼ਰੂਰੀ ਖ਼ਬਰ, ਖੋਰੂ ਪਾਇਆ ਤਾਂ ਹੋ ਜਾਵੇਗੀ ਕਾਰਵਾਈ, 1300 ਪੁਲਿਸ ਮੁਲਾਜ਼ਮ ਰੱਖਣਗੇ ਨਜ਼ਰ

ABP Premium

ਵੀਡੀਓਜ਼

Bikram Majithia| ਬਿਕਰਮ ਮਜੀਠੀਆ ਨੂੰ ਵੀ ਨਹੀਂ ਬਖ਼ਸ਼ਿਆ...ਜੇ ਹਿੰਮਤ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾ ਕਹੋ....|Sukhbir Badal|Akali Dalਪੰਜਾਬ ਕਾਂਗਰਸ ਦੀ ਆਪਸੀ ਫੁੱਟ 'ਤੇ ਵੱਡਾ ਐਕਸ਼ਨ ! ਦਿੱਲੀ ਦੀ ਮੀਟਿੰਗ 'ਚ ਅਹਿਮ ਫੈਸਲੇ|Partap Bajwa|Raja Warringਸਰਕਾਰੀ ਹਸਪਤਾਲ ਦਾ ਵੇਖੋ ਹਾਲ!  ਸਿਹਤ ਮੰਤਰੀ ਵੇਖ ਖੁਦ ਹੋਏ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਉਤਰਿਆ ਮੋਢਾ! ਤਸਵੀਰਾਂ ਆਈਆਂ ਸਾਹਮਣੇ
Sukhbir Badal: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਉਤਰਿਆ ਮੋਢਾ! ਤਸਵੀਰਾਂ ਆਈਆਂ ਸਾਹਮਣੇ
18 ਸੂਬਿਆਂ ‘ਚ ਤੂਫਾਨ ਦਾ ਅਲਰਟ, ਪਵੇਗਾ ਭਾਰੀ ਮੀਂਹ, ਚੱਕਰਵਾਤ ਬਣਿਆ ਵਜ੍ਹਾ; ਰਹੋ ਸਾਵਧਾਨ
18 ਸੂਬਿਆਂ ‘ਚ ਤੂਫਾਨ ਦਾ ਅਲਰਟ, ਪਵੇਗਾ ਭਾਰੀ ਮੀਂਹ, ਚੱਕਰਵਾਤ ਬਣਿਆ ਵਜ੍ਹਾ; ਰਹੋ ਸਾਵਧਾਨ
CBSE ਦੇ 12ਵੀਂ ਜਮਾਤ ਦੇ 15 ਮਾਰਚ ਨੂੰ ਹੋਣ ਵਾਲੇ ਹਿੰਦੀ ਦੇ ਪੇਪਰ ਨੂੰ ਲੈਕੇ ਵੱਡਾ ਅਪਡੇਟ, ਨਹੀਂ ਦਿੱਤਾ ਗਿਆ Exam ਤਾਂ...
CBSE ਦੇ 12ਵੀਂ ਜਮਾਤ ਦੇ 15 ਮਾਰਚ ਨੂੰ ਹੋਣ ਵਾਲੇ ਹਿੰਦੀ ਦੇ ਪੇਪਰ ਨੂੰ ਲੈਕੇ ਵੱਡਾ ਅਪਡੇਟ, ਨਹੀਂ ਦਿੱਤਾ ਗਿਆ Exam ਤਾਂ...
ਹੋਲੀ ਤੋਂ ਪਹਿਲਾਂ ਚੰਡੀਗੜ੍ਹ ਵਾਲਿਆਂ ਲਈ ਜ਼ਰੂਰੀ ਖ਼ਬਰ, ਖੋਰੂ ਪਾਇਆ ਤਾਂ ਹੋ ਜਾਵੇਗੀ ਕਾਰਵਾਈ, 1300 ਪੁਲਿਸ ਮੁਲਾਜ਼ਮ ਰੱਖਣਗੇ ਨਜ਼ਰ
ਹੋਲੀ ਤੋਂ ਪਹਿਲਾਂ ਚੰਡੀਗੜ੍ਹ ਵਾਲਿਆਂ ਲਈ ਜ਼ਰੂਰੀ ਖ਼ਬਰ, ਖੋਰੂ ਪਾਇਆ ਤਾਂ ਹੋ ਜਾਵੇਗੀ ਕਾਰਵਾਈ, 1300 ਪੁਲਿਸ ਮੁਲਾਜ਼ਮ ਰੱਖਣਗੇ ਨਜ਼ਰ
ਨਾਰਾਜ਼ ਬਿਕਰਮ ਮਜੀਠੀਆ ਨੂੰ ਮਨਾਉਣ ਲਈ ਪਾਰਟੀ ਲਾ ਰਹੀ ਪੂਰਾ ਜ਼ੋਰ...ਜਥੇਦਾਰ ਨੂੰ ਹਟਾਉਣ ਤੋਂ ਬਾਅਦ ਵਧਿਆ ਵਿਵਾਦ, ਇੱਥੇ ਪੜ੍ਹੋ ਪੂਰਾ ਮਾਮਲਾ

ਮਾਪਿਆਂ ਨੂੰ ਮਿਲਿਆ ਅਗਵਾ ਕੀਤਾ 7 ਸਾਲਾ ਬੱਚਾ ਭਵਕੀਰਤ, ਆਇਆ ਸੁੱਖ ਦਾ ਸਾਹ, ਮੁਲਜ਼ਮਾਂ ਦਾ ਐਨਕਾਊਂਟਰ

ਗੈਰ-ਹਾਜ਼ਰ ਮਿਲੇ ਸਿਵਲ ਸਰਜਨ ਅਤੇ SMO, ਸਿਹਤ ਮੰਤਰੀ ਨੇ ਕਰ'ਤੀ ਵੱਡੀ ਕਾਰਵਾਈ, ਫਸੇ ਕਸੁੱਤੇ

ਕਾਂਗਰਸ ਨੇ 2027 ਲਈ ਖਿੱਚ ਲਈ ਤਿਆਰੀ, 18 ਨੂੰ ਸੱਦੀ ਵਿਧਾਇਕਾਂ ਦੀ ਮੀਟਿੰਗ, AAP ਨੂੰ ਵੀ ਲਾਏ ਚੰਗੇ ਰਗੜੇ

Embed widget