ਪੜਚੋਲ ਕਰੋ

Thank God: ਅਜੇ ਦੇਵਗਨ ਦੀ ਫ਼ਿਲਮ `ਥੈਂਕ ਗੌਡ` ਤੇ ਭਖਿਆ ਵਿਵਾਦ, ਫ਼ਿਲਮ ਬੈਨ ਕਰਨ ਦੀ ਉੱਠੀ ਮੰਗ

Thank God Controversy: ਹਾਲਾਂਕਿ ਅਜੇ ਦੇਵਗਨ ਅਤੇ ਸਿਧਾਰਥ ਮਲਹੋਤਰਾ ਦੀ ਆਉਣ ਵਾਲੀ ਫਿਲਮ 'ਥੈਂਕ ਗੌਡ' ਦੇ ਟ੍ਰੇਲਰ ਨੂੰ ਲੋਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਪਰ ਇਸ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ।

Thank God Film In Controversy: ਅਜੇ ਦੇਵਗਨ ਅਤੇ ਸਿਧਾਰਥ ਮਲਹੋਤਰਾ ਦੀ ਫਿਲਮ 'ਥੈਂਕ ਗੌਡ' ਸੁਰਖੀਆਂ 'ਚ ਹੈ। ਇਸ ਦੇ ਟਰੇਲਰ ਨੂੰ ਲੋਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਵਿੱਚ ਪੁੰਨਾਂ ਅਤੇ ਪਾਪਾਂ ਦਾ ਲੇਖਾ ਜੋਖਾ ਕਰਨ ਵਾਲੇ ਭਗਵਾਨ ਚਿਤਰਗੁਪਤ ਅਤੇ ਯਮਰਾਜ ਨੂੰ ਆਧੁਨਿਕ ਅਵਤਾਰ ਵਿੱਚ ਦਿਖਾਇਆ ਗਿਆ ਹੈ। ਇਸ ਕਾਰਨ ਇਹ ਫਿਲਮ ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ 'ਚ ਵੀ ਘਿਰ ਗਈ ਹੈ। ਪਹਿਲਾਂ ਯੂਪੀ ਦੇ ਇੱਕ ਵਕੀਲ ਨੇ ਨਿਰਦੇਸ਼ਕ ਇੰਦਰ ਕੁਮਾਰ ਅਤੇ ਸਮੁੱਚੀ ਕਾਸਟ ਦੇ ਖਿਲਾਫ ਕੇਸ ਦਾਇਰ ਕੀਤਾ ਅਤੇ ਹੁਣ ਕਰਨਾਟਕ ਦੀ ਹਿੰਦੂ ਜਨਜਾਗ੍ਰਿਤੀ ਸਮਿਤੀ ਨੇ ਧਾਰਮਿਕ ਭਾਵਨਾਵਾਂ ਦਾ ਮਜ਼ਾਕ ਉਡਾਉਣ ਲਈ ਫਿਲਮ 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ।

ਕਰਨਾਟਕ 'ਚ ਵਿਰੋਧ ਪ੍ਰਦਰਸ਼ਨ ਦੀ ਧਮਕੀ
'ਥੈਂਕ ਗੌਡ' 'ਚ ਅਜੈ ਨੇ ਚਿਤਰਗੁਪਤ ਦਾ ਕਿਰਦਾਰ ਨਿਭਾਇਆ ਹੈ ਅਤੇ ਸਿਧਾਰਥ ਨੇ ਯਮਰਾਜ ਦਾ ਕਿਰਦਾਰ ਨਿਭਾਇਆ ਹੈ। ਫਿਲਮ ਦੇ ਟ੍ਰੇਲਰ 'ਤੇ ਇੰਡੀਆ ਟੂਡੇ ਨਾਲ ਗੱਲਬਾਤ ਕਰਦੇ ਹੋਏ ਹਿੰਦੂ ਜਨਜਾਗ੍ਰਿਤੀ ਸਮਿਤੀ ਦੇ ਬੁਲਾਰੇ ਮੋਹਨ ਗੌੜਾ ਨੇ ਕਿਹਾ ਕਿ ਉਹ ਕਦੇ ਵੀ ਹਿੰਦੂ ਧਰਮ ਦੇ ਭਗਵਾਨ ਚਿਤਰਗੁਪਤ ਅਤੇ ਯਮ ਦਾ ਮਜ਼ਾਕ ਨਹੀਂ ਬਣਨ ਦੇਣਗੇ, ਜਿਵੇਂ ਕਿ ਫਿਲਮ 'ਚ ਦਿਖਾਇਆ ਗਿਆ ਹੈ।

ਹਿੰਦੂ ਜਨਜਾਗ੍ਰਿਤੀ ਸਮਿਤੀ ਨੇ ਮੰਗ ਕੀਤੀ ਹੈ ਕਿ ਸੈਂਸਰ ਬੋਰਡ 'ਥੈਂਕ ਗੌਡ' ਨੂੰ ਸਰਟੀਫਿਕੇਟ ਨਾ ਦੇਵੇ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਫਿਲਮ 'ਤੇ ਪਾਬੰਦੀ ਲਾਵੇ। ਰਿਪੋਰਟ ਮੁਤਾਬਕ ਸਮੂਹ ਨੇ ਸੜਕਾਂ 'ਤੇ ਪ੍ਰਦਰਸ਼ਨ ਕਰਨ ਦੀ ਚਿਤਾਵਨੀ ਵੀ ਦਿੱਤੀ ਹੈ।

ਯੂਪੀ 'ਚ ਮਾਮਲਾ ਦਰਜ
ਇਸ ਤੋਂ ਪਹਿਲਾਂ ਹਿਮਾਂਸ਼ੂ ਸ਼੍ਰੀਵਾਸਤਵ ਨਾਮਕ ਯੂਪੀ ਦੇ ਇੱਕ ਵਕੀਲ ਨੇ ਜੌਨਪੁਰ ਦੀ ਅਦਾਲਤ ਵਿੱਚ ਇੰਦਰ ਕੁਮਾਰ, ਅਜੈ ਦੇਵਗਨ ਅਤੇ ਸਿਧਾਰਥ ਮਲਹੋਤਰਾ ਖ਼ਿਲਾਫ਼ ਕੇਸ ਦਾਇਰ ਕੀਤਾ ਹੈ। ਹਿਮਾਂਸ਼ੂ ਨੇ ਆਪਣੀ ਸ਼ਿਕਾਇਤ ਵਿੱਚ ਲਿਖਿਆ ਹੈ ਕਿ ਚਿੱਤਰਗੁਪਤ ਹਰ ਮਨੁੱਖ ਦੇ ਚੰਗੇ-ਮਾੜੇ ਕੰਮਾਂ ਦਾ ਲੇਖਾ-ਜੋਖਾ ਰੱਖਦਾ ਹੈ ਅਤੇ ਉਸ ਨੂੰ ਕਰਮ ਦਾ ਦੇਵਤਾ ਮੰਨਿਆ ਜਾਂਦਾ ਹੈ। ਅਜਿਹੀ ਸਥਿਤੀ ਵਿੱਚ ਭਗਵਾਨਾਂ ਦਾ ਅਜਿਹਾ ਚਿਤਰਣ ਸਹੀ ਨਹੀਂ ਹੈ ਅਤੇ ਇਸ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ।

ਹਿਮਾਂਸ਼ੂ ਮੁਤਾਬਕ ਟ੍ਰੇਲਰ 'ਚ ਚਿਤਰਾਗੁਪਤ ਨੂੰ ਸੂਟ-ਬੂਟ ਪਹਿਨੇ ਆਧੁਨਿਕ ਕੱਪੜਿਆਂ 'ਚ ਦਿਖਾਇਆ ਗਿਆ ਹੈ। ਇਸ ਦੇ ਨਾਲ ਹੀ ਚਿਤਰਗੁਪਤ ਦਾ ਰੂਪ ਧਾਰ ਕੇ ਅਜੈ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰ ਰਿਹਾ ਹੈ ਅਤੇ ਮਜ਼ਾਕ ਕਰ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ 'ਥੈਂਕ ਗੌਡ' 24 ਅਕਤੂਬਰ ਨੂੰ ਰਿਲੀਜ਼ ਹੋ ਰਹੀ ਹੈ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget