ਪੜਚੋਲ ਕਰੋ

Hindustani Bhau: ਵਿਦਿਆਰਥੀਆਂ ਨੂੰ ਭੜਕਾਉਣ ਦੇ ਦੋਸ਼ 'ਚ ਗ੍ਰਿਫਤਾਰ 'ਹਿੰਦੁਸਤਾਨੀ ਭਾਊ' ਗਏ ਜੇਲ੍ਹ, ਜ਼ਮਾਨਤ ਨੂੰ ਲੈ ਕੇ ਵਕੀਲ ਨੇ ਕਹੀ ਇਹ ਗੱਲ

ਵਿਕਾਸ ਦੇ ਵਕੀਲ ਮਹੇਸ਼ ਮੂਲੇ ਨੇ ਦੱਸਿਆ ਕਿ ਉਨ੍ਹਾਂ ਨੇ ਮੈਜਿਸਟ੍ਰੇਟ ਕੋਲ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਅਦਾਲਤ ਸੋਮਵਾਰ ਨੂੰ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰੇਗੀ। ਹਾਲਾਂਕਿ ਉਦੋਂ ਤੱਕ ਵਿਕਾਸ ਨੂੰ ਜੇਲ੍ਹ 'ਚ ਹੀ ਰਹਿਣਾ ਹੋਵੇਗਾ।

Hindustani Bhau: ਸੋਸ਼ਲ ਮੀਡੀਆ ਇਨਫਲੂਏਂਸਰ  ਵਿਕਾਸ ਫਾਟਕ ਨੂੰ ਸ਼ਨੀਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਵਿਕਾਸ ਫਾਟਕ ਨੂੰ ਸ਼ਨੀਵਾਰ ਦੁਪਹਿਰ ਨੂੰ ਬਾਂਦਰਾ ਅਦਾਲਤ 'ਚ ਪੇਸ਼ ਕੀਤਾ ਗਿਆ। ਇੱਥੇ ਦੱਸ ਦੇਈਏ ਕਿ ਵਿਕਾਸ ਨੂੰ ਮੰਗਲਵਾਰ ਨੂੰ ਪ੍ਰਦਰਸ਼ਨ ਕਰਕੇ ਵਿਦਿਆਰਥੀਆਂ ਨੂੰ ਭੜਕਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।

ਵਿਕਾਸ ਦੇ ਵਕੀਲ ਮਹੇਸ਼ ਮੂਲੇ ਨੇ ਦੱਸਿਆ ਕਿ ਉਨ੍ਹਾਂ ਨੇ ਮੈਜਿਸਟ੍ਰੇਟ ਕੋਲ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਅਦਾਲਤ ਸੋਮਵਾਰ ਨੂੰ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰੇਗੀ। ਹਾਲਾਂਕਿ ਉਦੋਂ ਤੱਕ ਵਿਕਾਸ ਨੂੰ ਜੇਲ੍ਹ 'ਚ ਹੀ ਰਹਿਣਾ ਹੋਵੇਗਾ। ਵਿਕਾਸ ਖ਼ਿਲਾਫ਼ ਆਈਪੀਸੀ ਦੀ ਧਾਰਾ 353, 332, 427, 109, 114, 143,146, 147, 149 ਅਤੇ ਦੰਗੇ ਭੜਕਾਉਣ ਸਮੇਤ ਆਈਪੀਸੀ ਦੀਆਂ ਧਾਰਾਵਾਂ 188, 269, 270 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਪ੍ਰੀਖਿਆਵਾਂ ਸਬੰਧੀ ਵਿਦਿਆਰਥੀਆਂ ਨੇ ਪ੍ਰਦਰਸ਼ਨ ਕੀਤਾ

ਜ਼ਿਕਰਯੋਗ ਹੈ ਕਿ 31 ਜਨਵਰੀ ਨੂੰ 10ਵੀਂ ਅਤੇ 12ਵੀਂ ਜਮਾਤ ਦੇ ਸੈਂਕੜੇ ਵਿਦਿਆਰਥੀ ਮੁੰਬਈ ਦੇ ਧਾਰਾਵੀ ਸਮੇਤ ਸੂਬੇ ਦੇ ਵੱਖ-ਵੱਖ ਸ਼ਹਿਰਾਂ 'ਚ ਸੜਕਾਂ 'ਤੇ ਉਤਰ ਆਏ ਅਤੇ ਆਫਲਾਈਨ ਪ੍ਰੀਖਿਆ ਦਾ ਵਿਰੋਧ ਕਰਨ ਲਈ ਸੜਕਾਂ 'ਤੇ ਹੰਗਾਮਾ ਕੀਤਾ। ਦੋਸ਼ ਸੀ ਕਿ ਸੋਸ਼ਲ ਮੀਡੀਆ ਪ੍ਰਭਾਵਕ ਵਿਕਾਸ ਫਾਟਕ ਉਰਫ ਹਿੰਦੁਸਤਾਨੀ ਭਾਊ ਨੇ ਵਿਦਿਆਰਥੀਆਂ ਨੂੰ ਭੜਕਾਇਆ। ਪੁਲਿਸ ਨੇ ਵੀ ਹਲਕੀ ਤਾਕਤ ਦੀ ਵਰਤੋਂ ਕਰਦਿਆਂ ਭੀੜ ਨੂੰ ਖਿੰਡਾਇਆ। ਵਿਕਾਸ ਫਾਟਕ ਉਰਫ ਹਿੰਦੁਸਤਾਨੀ ਭਾਊ ਨੂੰ ਮੁੰਬਈ ਦੀ ਧਾਰਾਵੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਵਿਕਾਸ ਫਾਟਕ ਉਰਫ ਹਿੰਦੁਸਤਾਨੀ ਭਾਊ ਫਿਲਹਾਲ ਪੁਲਿਸ ਹਿਰਾਸਤ 'ਚ ਹੈ।

ਇਹ ਵੀ ਪੜ੍ਹੋ :

Lata Mangeshkar Health Condition Is Critical: ਇਸ ਸਮੇਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਸੁਰਾਂ ਦੀ ਕੋਕਿਲਾ ਲਤਾ ਮੰਗੇਸ਼ਕਰ ਦੀ ਸਿਹਤ ਵਿਗੜ ਗਈ, ਲਤਾ ਮੰਗੇਸ਼ਕਰ ਪਿਛਲੇ 27 ਦਿਨਾਂ ਤੋਂ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਜ਼ੇਰੇ ਇਲਾਜ ਹਨ। ਡਾਕਟਰ ਨੇ ਦੱਸਿਆ ਕਿ ਲਤਾ ਜੀ ਦੀ ਸਿਹਤ ਵਿਗੜ ਗਈ ਹੈ, ਲਤਾ ਜੀ ਅਜੇ ਵੀ ਆਈਸੀਯੂ ਵਿੱਚ ਹਨ ਅਤੇ ਡਾਕਟਰ ਦੀ ਨਿਗਰਾਨੀ ਵਿੱਚ ਹਨ।

 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget