ਪੜਚੋਲ ਕਰੋ

Salman Khan: ਸਲਮਾਨ ਖਾਨ ਲਈ ਬੁਰਾ ਸੁਪਨਾ ਬਣਿਆ ਹਿੱਟ ਐਂਡ ਰਨ ਕੇਸ, ਐਕਟਰ ਬੋਲੇ- 'ਅੱਜ ਵੀ ਜਦੋਂ ਮੈਂ ਉੱਥੋਂ ਲੰਘਦਾ, ਇੰਝ ਲੱਗਦਾ...'

Salman Khan Hit And Run Case: ਵਾਇਰਲ ਵੀਡੀਓ 'ਚ ਸਲਮਾਨ ਖਾਨ 2002 ਹਿੱਟ ਐਂਡ ਰਨ ਕੇਸ ਬਾਰੇ ਗੱਲ ਕਰਦੇ ਨਜ਼ਰ ਆ ਰਹੇ ਹਨ। ਸਲਮਾਨ ਮਸ਼ਹੂਰ ਪੱਤਰਕਾਰ ਰਜਤ ਸ਼ਰਮਾ ਦੇ ਸ਼ੋਅ 'ਚ ਮੌਜੂਦ ਹਨ ਅਤੇ ਸਵਾਲਾਂ ਦੇ ਜਵਾਬ ਦੇ ਰਹੇ ਹਨ।

Salman Khan Hit And Run Case: ਸਲਮਾਨ ਖਾਨ ਦਾ ਨਾਮ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣਿਆ ਹੋਇਆ ਹੈ। ਹਾਲ ਹੀ 'ਚ ਸਲਮਾਨ ਦੇ ਘਰ ਦੇ ਬਾਹਰ ਫਾਇਰਿੰਗ ਹੋਈ ਸੀ, ਜਿਸ ਦੀ ਜ਼ਿੰਮੇਵਾਰੀ ਬਿਸ਼ਨੋਈ ਗੈਂਗ ਨੇ ਲਈ ਸੀ। ਇਸ ਤੋਂ ਬਾਅਦ ਸਲਮਾਨ ਦਾ ਇੱਕ ਪੁਰਾਣਾ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਜ਼ਿਆਦਾ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਪੁਰਾਣਾ ਲੱਗਦਾ ਹੈ, ਪਰ ਅੱਜ ਵੀ ਸਲਮਾਨ ਇਸ ਦਰਦ 'ਚੋਂ ਲੰਘ ਰਹੇ ਹਨ।

ਇਹ ਵੀ ਪੜ੍ਹੋ: ਪੰਜਾਬੀ ਅਦਾਕਾਰਾ ਨਿਰਮਲ ਰਿਸ਼ੀ ਨੂੰ ਮਿਲਿਆ ਪਦਮ ਸ਼੍ਰੀ ਐਵਾਰਡ, ਰਾਸ਼ਟਰਪਤੀ ਮੁਰਮੂ ਨੇ ਕੀਤਾ ਸਨਮਾਨਤ, ਤਸਵੀਰਾਂ ਵਾਇਰਲ

ਇਸ ਵਾਇਰਲ ਵੀਡੀਓ 'ਚ ਸਲਮਾਨ ਖਾਨ 2002 ਹਿੱਟ ਐਂਡ ਰਨ ਕੇਸ ਬਾਰੇ ਗੱਲ ਕਰਦੇ ਨਜ਼ਰ ਆ ਰਹੇ ਹਨ। ਸਲਮਾਨ ਮਸ਼ਹੂਰ ਪੱਤਰਕਾਰ ਰਜਤ ਸ਼ਰਮਾ ਦੇ ਸ਼ੋਅ 'ਚ ਮੌਜੂਦ ਹਨ ਅਤੇ ਸਵਾਲਾਂ ਦੇ ਜਵਾਬ ਦੇ ਰਹੇ ਹਨ। ਇਸ ਦਰਮਿਆਨ ਰਜਤ ਸ਼ਰਮਾ ਨੇ ਭਾਈਜਾਨ ਨੂੰ ਪੁੱਛਿਆ ਕਿ ਤੁਸੀਂ ਉਦੋਂ ਸ਼ਰਾਬ ਦੇ ਨਸ਼ੇ 'ਚ ਫੁੱਟਪਾਥ 'ਤੇ ਸੌਂ ਰਹੇ ਮਾਸੂਮ ਲੋਕਾਂ 'ਤੇ ਗੱਡੀ ਚੜ੍ਹਾ ਦਿੱਤੀ ਸੀ। ਇਸ 'ਤੇ ਸਲਮਾਨ ਖਾਨ ਬੋਲੇ, 'ਮੈਨੂੰ ਅੱਜ ਤੱਕ ਇਸ ਗੱਲ ਦਾ ਬਹੁਤ ਅਫਸੋਸ ਹੈ। ਜਦੋਂ ਵੀ ਮੈਂ ਘਰ ਜਾਂਦਾ ਹਾਂ ਤਾਂ ਉਹ ਰਸਤਾ ਆਉਂਦਾ ਹੀ ਹੈ ਤੇ ਜਦੋਂ ਵੀ ਮੈਂ ਉੱਥੋਂ ਲੰਘਦਾ ਹਾਂ ਤਾਂ ਬਹੁਤ ਬੁਰਾ ਮਹਿਸੂਸ ਹੁੰਦਾ ਹੈ। ਮੈਂ ਹਰ ਵਾਰ ਜਦੋਂ ਲੰਘਦਾ ਹਾਂ ਤਾਂ ਮੈਨੂੰ ਮਹਿਸੂਸ ਹੁੰਦਾ ਹੈ ਕਿ ਇਹ ਮੇਰੀ ਗੱਡੀ ਨਾਲ ਹੋਇਆ ਸੀ ਤੇ ਮੇਰਾ ਦਿਲ ਦੁਖਦਾ ਹੈ।' ਦੇਖੋ ਇਹ ਵੀਡਓਿ:

View this post on Instagram
 
A post shared by khan pathan (@khanpathan8653)

ਕਾਬਿਲੇਗ਼ੌਰ ਹੈ ਕਿ ਸਲਮਾਨ ਖਾਨ ਨੇ ਸਾਲ 2002 'ਚ ਫੁੱਟਪਾਥ 'ਤੇ ਸੌਂ ਰਹੇ ਗਰੀਬ ਲੋਕਾਂ 'ਤੇ ਸ਼ਰਾਬ ਦੇ ਨਸ਼ੇ 'ਚ ਗੱਡੀ ਚੜ੍ਹਾਈ ਸੀ। ਕਈ ਰਿਪੋਰਟਾਂ ਇਹ ਵੀ ਕਹਿੰਦੀਆਂ ਹਨ ਕਿ ਜਦੋਂ ਇਹ ਹਾਦਸਾ ਹੋਇਆ, ਉਸ ਸਮੇਂ ਸਲਮਾਨ ਖਾਨ ਐਸ਼ਵਰਿਆ ਰਾਏ ਦੇ ਘਰੋਂ ਬਹੁਤ ਗੁੱਸੇ 'ਚ ਨਿਕਲੇ ਸੀ ਥੇ ਗੁੱਸੇ ਤੇ ਸ਼ਰਾਬ ਦੇ ਨਸ਼ੇ 'ਚ ਸਲਮਾਨ ਨੇ ਇਹ ਕਾਰਾ ਕਰ ਦਿੱਤਾ ਸੀ। ਪਰ ਸਲਮਾਨ ਹਮੇਸ਼ਾ ਆਪਣੇ ਬਿਆਨਾਂ 'ਚ ਇਹੀ ਕਹਿੰਦੇ ਰਹੇ ਹਨ ਕਿ ਗੱਡੀ ਉਨ੍ਹਾਂ ਦਾ ਡਰਾਇਵਰ ਚਲਾ ਰਿਹਾ ਸੀ। 

ਇਹ ਵੀ ਪੜ੍ਹੋ: ਪੰਜਾਬ ਦਾ ਸਭ ਤੋਂ ਅਮੀਰ ਤੇ ਮਸ਼ਹੂਰ ਸਟਾਰ ਹੋਣ ਦੇ ਬਾਵਜੂਦ ਬੇਹੱਦ ਡਾਊਨ ਟੂ ਅਰਥ ਸੀ ਚਮਕੀਲਾ, ਵੀਡੀਓ ਦੇਖ ਤੁਸੀਂ ਵੀ ਕਰੋਗੇ ਤਾਰੀਫ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤShambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahan

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Embed widget