ਪੜਚੋਲ ਕਰੋ

Holi 2023: ਪੰਜਾਬੀ ਸਿਤਾਰਿਆਂ ਨੇ ਫੈਨਜ਼ ਨੂੰ ਇੰਜ ਦਿੱਤੀ ਹੋਲੀ ਦੀ ਵਧਾਈ, ਸੋਸ਼ਲ ਮੀਡੀਆ 'ਤੇ ਪਾਈਆਂ ਪੋਸਟਾਂ

Punjabi Celebs Wishes Their Fans Happy Holi: ਪੰਜਾਬੀ ਕਲਾਕਾਰਾਂ ਨੇ ਆਪਣੇ ਫੈਨਜ਼ ਨੂੰ ਸੋਸ਼ਲ ਮੀਡੀਆ 'ਤੇ ਪੋਸਟਾਂ ਸ਼ੇਅਰ ਕਰਕੇ ਵਧਾਈਆਂ ਦਿੱਤੀਆਂ ਹਨ।

Holi 2023 Celebrations: ਪੂਰੇ ਦੇਸ਼ 'ਚ ਅੱਜ ਹੋਲੀ ਦਾ ਤਿਓਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਅਜਿਹੇ 'ਚ ਹਰ ਕੋਈ ਹੋਲੀ ਦੇ ਰੰਗਾਂ 'ਚ ਰੰਗਿਆ ਨਜ਼ਰ ਆ ਰਿਹਾ ਹੈ। ਅੱਜ ਦੇ ਦਿਨ ਪੰਜਾਬੀ ਇੰਡਸਟਰੀ 'ਚ ਵੀ ਹੋਲੀ ਦਾ ਤਿਓਹਾਰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬੀ ਕਲਾਕਾਰਾਂ ਨੇ ਆਪਣੇ ਫੈਨਜ਼ ਨੂੰ ਸੋਸ਼ਲ ਮੀਡੀਆ 'ਤੇ ਪੋਸਟਾਂ ਸ਼ੇਅਰ ਕਰਕੇ ਵਧਾਈਆਂ ਦਿੱਤੀਆਂ ਹਨ।

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੇ ਘਰ 'ਚ ਘੁਸਪੈਠ 'ਤੇ ਪੁਲਿਸ ਦਾ ਵੱਡਾ ਬਿਆਨ, 8 ਘੰਟੇ ਸ਼ਾਹਰੁਖ ਦੇ ਮੇਕਅੱਪ ਰੂਮ 'ਚ ਲੁਕੇ ਹੋਏ ਸੀ ਦੋਵੇਂ ਸ਼ਖਸ

ਜਸਵਿੰਦਰ ਭੱਲਾ: ਪੰਜਾਬੀ ਕਮੇਡੀਅਨ ਤੇ ਅਦਾਕਾਰ ਜਸਵਿੰਦਰ ਭੱਲਾ ਨੇ ਆਪਣੇ ਖਾਸ ਅੰਦਾਜ਼ 'ਚ ਫੈਨਜ਼ ਨੂੰ ਹੋਲੀ ਦੀ ਵਧਾਈ ਦਿੱਤੀ।

View this post on Instagram
 
A post shared by Jaswinder Bhalla (@jaswinderbhalla)

ਨਿਮਰਤ ਖਹਿਰਾ

Holi 2023: ਪੰਜਾਬੀ ਸਿਤਾਰਿਆਂ ਨੇ ਫੈਨਜ਼ ਨੂੰ ਇੰਜ ਦਿੱਤੀ ਹੋਲੀ ਦੀ ਵਧਾਈ, ਸੋਸ਼ਲ ਮੀਡੀਆ 'ਤੇ ਪਾਈਆਂ ਪੋਸਟਾਂ

ਜਸਵੀਰ ਜੱਸੀ

View this post on Instagram
 
A post shared by Jassi (@jassijasbir)

ਦਿਲਜੀਤ ਦੋਸਾਂਝ

Holi 2023: ਪੰਜਾਬੀ ਸਿਤਾਰਿਆਂ ਨੇ ਫੈਨਜ਼ ਨੂੰ ਇੰਜ ਦਿੱਤੀ ਹੋਲੀ ਦੀ ਵਧਾਈ, ਸੋਸ਼ਲ ਮੀਡੀਆ 'ਤੇ ਪਾਈਆਂ ਪੋਸਟਾਂ

ਹਿਮਾਂਸ਼ੀ ਖੁਰਾਣਾ: ਦੱਸ ਦਈਏ ਕਿ ਹਿਮਾਂਸ਼ੀ ਖੁਰਾਣਾ ਇੰਨੀਂ ਦਿਨੀਂ ਵਰਿੰਦਾਵਨ 'ਚ ਹੈ। ਉਸ ਨੇ ਵਰਿੰਦਾਵਨ 'ਚ ਹੋਲੀ ਮਨਾਈ।

Holi 2023: ਪੰਜਾਬੀ ਸਿਤਾਰਿਆਂ ਨੇ ਫੈਨਜ਼ ਨੂੰ ਇੰਜ ਦਿੱਤੀ ਹੋਲੀ ਦੀ ਵਧਾਈ, ਸੋਸ਼ਲ ਮੀਡੀਆ 'ਤੇ ਪਾਈਆਂ ਪੋਸਟਾਂ

ਹਾਰਬੀ ਸੰਘਾ: ਪੰਜਾਬੀ ਕਲਾਕਾਰ ਹਾਰਬੀ ਸੰਘਾ ਨੇ ਆਪਣੇ ਪਰਿਵਾਰ ਨਾਲ ਹੋਲੀ ਦਾ ਤਿਓਹਾਰ ਮਨਾਇਆ, ਜਿਸ ਦਾ ਬੇਹੱਦ ਪਿਆਰਾ ਵੀਡੀਓ ਕਲਾਕਾਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ।

View this post on Instagram
 
A post shared by Harby Sangha (@harbysangha)

ਕਾਬਿਲੇਗ਼ੌਰ ਹੈ ਕਿ ਹੋਲੀ ਰੰਗਾਂ ਦਾ ਤਿਓਹਾਰ ਹੈ। ਅੱਜ ਦੇ ਦਿਨ ਹਰ ਕੋਈ ਇੱਕ ਦੂਜੇ ਨੂੰ ਰੰਗ ਲਗਾ ਕੇ ਹੋਲੀ ਦੀ ਵਧਾਈ ਦਿੰਦਾ ਹੈ। ਦੱਸ ਦਈਏ ਕਿ ਹੋਲੀ ਦੇ ਨਾਲ ਨਾਲ ਪੰਜਾਬ 'ਚ ਅੱਜ ਹੋਲਾ ਮੋਹੱਲਾ ਵੀ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸਮੂਹ ਸੰਗਤਾਂ ਗੁਰੂਘਰ ਜਾ ਕੇ ਨਤਮਸਤਕ ਹੋ ਰਹੀਆਂ ਹਨ। ਜੈਜ਼ੀ ਬੀ ਸਣੇ ਹੋਰ ਕਈ ਸਿਤਾਰਿਆਂ ਨੇ ਪੰਜਾਬ ਦੇ ਲੋਕਾਂ ਨੂੰ ਹੋਲੇ ਮੋਹੱਲੇ ਦੀਆਂ ਵਧਾਈਆਂ ਵੀ ਦਿੱਤੀਆਂ ਹਨ।

ਇਹ ਵੀ ਪੜ੍ਹੋ: ਸੁਨੰਦਾ ਸ਼ਰਮਾ ਦੇ ਪਿਤਾ ਦਾ ਦੇਹਾਂਤ, ਐਮੀ ਵਿਰਕ ਤੋਂ ਮਿਸ ਪੂਜਾ ਤੱਕ ਪੰਜਾਬੀ ਕਲਾਕਾਰਾਂ ਵੱਲੋਂ ਦੁੱਖ ਦਾ ਪ੍ਰਗਟਾਵਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget