ਪੜਚੋਲ ਕਰੋ

Ranbir Kapoor: ਬਾਲੀਵੁੱਡ ਐਕਟਰ ਰਣਬੀਰ ਕਪੂਰ ਨੇ ਪਤਨੀ ਆਲੀਆ ਭੱਟ ਤੇ ਧੀ ਰਾਹਾ ਨਾਲ ਮਨਾਈ ਹੋਲੀ, ਖੂਬ ਮਸਤੀ ਕਰਦੇ ਆਏ ਨਜ਼ਰ

Holi 2024: ਅੱਜ ਪੂਰੇ ਦੇਸ਼ ਵਿੱਚ ਹੋਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਬਾਲੀਵੁੱਡ ਸੈਲੇਬਸ ਵੀ ਆਪਣੇ ਦੋਸਤਾਂ ਅਤੇ ਪਰਿਵਾਰ ਨਾਲ ਇਸ ਤਿਉਹਾਰ ਦਾ ਆਨੰਦ ਲੈ ਰਹੇ ਹਨ। ਰਣਬੀਰ ਕਪੂਰ ਅਤੇ ਆਲੀਆ ਭੱਟ ਵੀ ਆਪਣੀ ਬੇਟੀ ਨਾਲ ਹੋਲੀ ਖੇਡਦੇ ਨਜ਼ਰ ਆਏ।

Ranbir Kapoor-Alia Bhatt Holi With Raha Kapoor: ਅੱਜ ਨਾ ਸਿਰਫ ਆਮ ਲੋਕ ਸਗੋਂ ਬਾਲੀਵੁੱਡ ਸੈਲੇਬਸ ਵੀ ਹੋਲੀ (Holi 2024) ਦੇ ਜਸ਼ਨ ਵਿੱਚ ਡੁੱਬੇ ਨਜ਼ਰ ਆ ਰਹੇ ਹਨ। ਇਕ ਪਾਸੇ ਤਾਂ ਕਈ ਸਿਤਾਰੇ ਹੋਲੀ ਪਾਰਟੀ 'ਚ ਖੂਬ ਮਸਤੀ ਕਰਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਇੰਡਸਟਰੀ 'ਚ ਪ੍ਰਸ਼ੰਸਕਾਂ ਦੀ ਪਸੰਦੀਦਾ ਜੋੜੀ ਰਣਬੀਰ ਕਪੂਰ ਅਤੇ ਆਲੀਆ ਭੱਟ ਨੇ ਆਪਣੇ ਖਾਸ ਦੋਸਤਾਂ ਨਾਲ ਇਹ ਤਿਉਹਾਰ ਮਨਾਇਆ। ਇਸ ਦਾ ਇੱਕ ਵੀਡੀਓ ਵੀ ਹਾਲ ਹੀ ਵਿੱਚ ਸੋਸ਼ਲ ਮੀਡੀਆ ਉੱਤੇ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰਾ ਸ਼ਰਧਾ ਕਪੂਰ ਦੀ ਖੁੱਲ੍ਹ ਗਈ ਪੋਲ, ਇਸ ਪ੍ਰਸਿੱਧ ਲੇਖਕ ਨੂੰ ਕਰ ਰਹੀ ਡੇਟ, ਇੰਝ ਹੋਇਆ ਖੁਲਾਸਾ

ਰਣਬੀਰ-ਆਲੀਆ ਨੂੰ ਦੋਸਤਾਂ ਨਾਲ ਹੋਲੀ ਖੇਡਦੇ ਦੇਖਿਆ ਗਿਆ
ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਇਸ ਵੀਡੀਓ 'ਚ ਰਣਬੀਰ ਕਪੂਰ ਅਤੇ ਆਲੀਆ ਭੱਟ ਇਕੱਲੇ ਨਹੀਂ, ਸਗੋਂ ਆਪਣੀ ਲਾਡਲੀ ਬੇਟੀ ਰਾਹਾ ਕਪੂਰ ਨਾਲ ਨਜ਼ਰ ਆ ਰਹੇ ਹਨ। ਵੀਡੀਓ 'ਚ ਇਹ ਸਟਾਰ ਜੋੜਾ ਆਪਣੇ ਗੁਆਂਢੀਆਂ ਅਤੇ ਕਰੀਬੀ ਦੋਸਤਾਂ ਨਾਲ ਗੁਲਾਲ ਦੀ ਹੋਲੀ ਖੇਡਦਾ ਨਜ਼ਰ ਆ ਰਿਹਾ ਹੈ। ਇਸ ਦੌਰਾਨ ਪ੍ਰਸ਼ੰਸਕਾਂ ਨੂੰ ਰਾਹਾ ਕਪੂਰ ਦੀ ਇੱਕ ਝਲਕ ਵੀ ਦੇਖਣ ਨੂੰ ਮਿਲੀ। ਜੋ ਵੀਡੀਓ 'ਚ ਚਿੱਟੇ ਰੰਗ ਦੀ ਫਰੌਕ ਪਹਿਨੀ ਨਜ਼ਰ ਆ ਰਹੀ ਹੈ।

ਵੀਡੀਓ 'ਚ ਸਫੇਦ ਪਹਿਰਾਵੇ 'ਚ ਨਜ਼ਰ ਆ ਰਹੀ ਰਾਹਾ ਕਪੂਰ
ਵੀਡੀਓ 'ਚ ਆਲੀਆ ਅਤੇ ਰਣਬੀਰ ਕਾਫੀ ਕੈਜ਼ੂਅਲ ਲੁੱਕ 'ਚ ਨਜ਼ਰ ਆ ਰਹੇ ਹਨ। ਰਣਬੀਰ ਨੇ ਨੀਲੇ ਰੰਗ ਦੀ ਕਮੀਜ਼ ਦੇ ਨਾਲ ਕੈਪ ਪਾ ਕੇ ਆਪਣਾ ਲੁੱਕ ਪੂਰਾ ਕੀਤਾ। ਆਲੀਆ ਆਰੇਂਜ ਕਲਰ ਦੇ ਜਿਮ ਵਿਅਰ ਵਿੱਚ ਨਜ਼ਰ ਆ ਰਹੀ ਹੈ। ਪਰ ਇਸ ਜੋੜੇ ਦੀ ਬੇਟੀ ਰਾਹਾ ਕਪੂਰ ਨੇ ਆਪਣੀ ਕਿਊਟਨੈੱਸ ਨਾਲ ਵੀਡੀਓ ਦੀ ਸਾਰੀ ਲਾਈਮਲਾਈਟ ਚੁਰਾਈ। ਰਾਹਾ ਅਤੇ ਉਸ ਦੇ ਮਾਤਾ-ਪਿਤਾ ਦਾ ਇਹ ਵੀਡੀਓ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

View this post on Instagram
 
A post shared by Instant Bollywood (@instantbollywood)

ਆਲੀਆ ਭੱਟ ਨੇ ਪ੍ਰਸ਼ੰਸਕਾਂ ਨੂੰ ਦਿੱਤੀ ਹੋਲੀ ਦੀ ਵਧਾਈ
ਇਸ ਤੋਂ ਪਹਿਲਾਂ ਆਲੀਆ ਭੱਟ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਫੋਟੋ ਸ਼ੇਅਰ ਕੀਤੀ ਸੀ। ਤਸਵੀਰ ਵਿੱਚ ਰੈਂਬੋ ( ਸਤਰੰਗੀ ਪੀਂਘ) ਨਜ਼ਰ ਆ ਰਿਹਾ ਸੀ। ਇਸ ਨੂੰ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਆਪਣੇ ਪ੍ਰਸ਼ੰਸਕਾਂ ਨੂੰ ਹੋਲੀ ਦੀ ਵਧਾਈ ਦਿੱਤੀ ਸੀ। ਆਲੀਆ ਨੇ ਲਿਖਿਆ, 'ਹੈਪੀ ਹੋਲੀ...

ਆਲੀਆ-ਰਣਬੀਰ ਵਰਕਫਰੰਟ
ਆਲੀਆ ਭੱਟ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਅਭਿਨੇਤਰੀ ਆਖਰੀ ਵਾਰ ਰਣਵੀਰ ਸਿੰਘ ਨਾਲ ਫਿਲਮ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' 'ਚ ਨਜ਼ਰ ਆਈ ਸੀ। ਇਸ ਫਿਲਮ 'ਚ ਜਯਾ ਬੱਚਨ ਅਤੇ ਧਰਮਿੰਦਰ ਵੀ ਅਹਿਮ ਭੂਮਿਕਾਵਾਂ 'ਚ ਨਜ਼ਰ ਆਏ ਸਨ।

ਰਣਬੀਰ ਕਪੂਰ ਆਖਰੀ ਵਾਰ ਫਿਲਮ 'ਐਨੀਮਲ' 'ਚ ਨਜ਼ਰ ਆਏ ਸਨ। ਅਭਿਨੇਤਾ ਨੇ ਇਸ ਫਿਲਮ ਵਿੱਚ ਇੱਕ ਸ਼ਕਤੀਸ਼ਾਲੀ ਕਿਰਦਾਰ ਨਿਭਾਇਆ ਹੈ। ਇਸ ਫਿਲਮ 'ਚ ਉਨ੍ਹਾਂ ਨਾਲ ਸਾਊਥ ਦੀ ਅਦਾਕਾਰਾ ਰਸ਼ਮਿਕਾ ਮੰਡਾਨਾ ਫਲਰਟ ਕਰਦੀ ਨਜ਼ਰ ਆਈ ਸੀ। ਫਿਲਮ 'ਚ ਅਨਿਲ ਕਪੂਰ ਤੋਂ ਇਲਾਵਾ ਬੌਬੀ ਦਿਓਲ ਵੀ ਸਨ। ਫਿਲਮ 'ਚ ਬੌਬੀ ਦਿਓਲ ਨੇ ਖਲਨਾਇਕ ਦੀ ਭੂਮਿਕਾ ਨਿਭਾਈ ਹੈ। ਜਿਸ ਨੂੰ ਦਰਸ਼ਕਾਂ ਨੇ ਖੂਬ ਪਸੰਦ ਕੀਤਾ। ਫਿਲਮ ਨੇ ਬਾਕਸ ਆਫਿਸ 'ਤੇ ਕਮਾਈ ਦੇ ਕਈ ਰਿਕਾਰਡ ਵੀ ਤੋੜੇ। 

ਇਹ ਵੀ ਪੜ੍ਹੋ: ਹੋਲੀ 'ਤੇ ਚੱਲਿਆ 'ਸ਼ੈਤਾਨ' ਦਾ ਕਾਲਾ ਜਾਦੂ, ਅਜੇ ਦੇਵਗਨ ਦੀ ਫਿਲਮ ਨੇ 17ਵੇਂ ਦਿਨ ਕੀਤੀ ਧਮਾਕੇਦਾਰ ਕਮਾਈ, ਜਾਣੋ ਕਲੈਕਸ਼ਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Embed widget