ਪੜਚੋਲ ਕਰੋ

Tom Cruise: 61 ਦੀ ਉਮਰ 'ਚ ਟੌਮ ਕਰੂਜ਼ ਨੂੰ ਸਟੰਟ ਕਰਦੇ ਦੇਖ ਹੋ ਜਾਓਗੇ ਹੈਰਾਨ, ਦੇਖੋ ਇਹ ਰੂਹ ਕੰਬਾਉਣ ਵਾਲਾ ਵੀਡੀਓ

Tom Cruise Video: ਟੌਮ ਕਰੂਜ਼ ਦੀ ਉਮਰ 61 ਸਾਲ ਹੈ ਅਤੇ ਇਸ ਉਮਰ ਵਿੱਚ ਵੀ ਉਹ ਖੁਦ ਆਪਣੇ ਸਟੰਟ ਕਰਦੇ ਹਨ। ਇਸ ਦਾ ਪਤਾ 'ਮਿਸ਼ਨ ਇੰਪੌਸੀਬਲ 7' ਦੇ ਸੈੱਟ ਤੋਂ ਆਈ ਵੀਡੀਓ ਦੇਖ ਕੇ ਲੱਗਦਾ ਹੈ। ਤੁਸੀਂ ਵੀ ਦੇਖੋ ਇਹ ਵੀਡੀਓ

Tom Cruise Stunt Video: ਟੌਮ ਕਰੂਜ਼ ਹਾਲੀਵੁੱਡ ਦੇ ਟੌਪ ਕਲਾਕਾਰ ਹਨ। ਉਨ੍ਹਾਂ ਦੀ ਪੂਰੀ ਦੁਨੀਆ 'ਚ ਜ਼ਬਰਦਸਤ ਫੈਨ ਫਾਲੋਇੰਗ ਹੈ। ਉਨ੍ਹਾਂ ਨੇ ਆਪਣੀ ਮੇਹਨਤ ਤੇ ਟੈਲੇਂਟ ਦੇ ਦਮ 'ਤੇ ਇਹ ਮੁਕਾਮ ਹਾਸਲ ਕੀਤਾ ਹੈ। ਫਿਲਹਾਲ ਟੌਮ ਕਰੂਜ਼ ਆਪਣੀ ਫਿਲਮ 'ਮਿਸ਼ਨ ਇੰਪੌਸੀਬਲ 7' ਨੂੰ ਲੈਕੇ ਖੂਬ ਸੁਰਖੀਆਂ 'ਚ ਹਨ। ਫਿਲਮ ਨੇ ਭਾਰਤ 'ਚ ਵੀ ਸ਼ਾਨਦਾਰ ਕਾਰੋਬਾਰ ਕੀਤਾ ਹੈ। ਫਿਲਮ 'ਚ ਟੌਮ ਕਰੂਜ਼ ਆਪਣੀ ਕਮਾਲ ਦੀ ਐਕਟਿੰਗ 'ਤੇ ਖਤਰਨਾਕ ਸਟੰਟ ਨਾਲ ਸਾਰੀ ਮਹਿਫਲ ਲੁੱਟ ਕੇ ਲੈ ਗਏ।   

ਇਹ ਵੀ ਪੜ੍ਹੋ: ਜਦੋਂ ਮੂਸੇਵਾਲਾ ਦੇ ਫੈਨ ਨੇ ਬੱਬੂ ਮਾਨ ਸਾਹਮਣੇ ਮਾਰੀ ਪੱਟ 'ਤੇ ਥਾਪੀ, ਬੱਬੂ ਮਾਨ ਦਾ ਰਿਐਕਸ਼ਨ ਦੇਖ ਮੂਸੇਵਾਲਾ ਦੇ ਫੈਨਜ਼ ਨੂੰ ਆਇਆ ਗੁੱਸਾ

ਕੀ ਤੁਹਾਨੂੰ ਪਤਾ ਹੈ ਕਿ ਟੌਮ ਕਰੂਜ਼ ਦੀ ਉਮਰ 61 ਸਾਲ ਹੈ ਅਤੇ ਇਸ ਉਮਰ ਵਿੱਚ ਵੀ ਉਹ ਖੁਦ ਆਪਣੇ ਸਟੰਟ ਕਰਦੇ ਹਨ। ਇਸ ਦਾ ਪਤਾ 'ਮਿਸ਼ਨ ਇੰਪੌਸੀਬਲ 7' ਦੇ ਸੈੱਟ ਤੋਂ ਆਈ ਵੀਡੀਓ ਦੇਖ ਕੇ ਲੱਗਦਾ ਹੈ। ਟੌਮ ਕਰੂਜ਼ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਛਾਇਆ ਹੋਇਆ ਹੈ। ਜਿਸ ਨੇ ਵੀ ਇਹ ਵੀਡੀਓ ਦੇਖਿਆ, ਉਸ ਦੀ ਰੂਹ ਕੰਬ ਗਈ ਕਿ ਕਿਵੇਂ ਟੌਮ ਕਰੂਜ਼ ਖੁਦ ਇੰਨੇਂ ਖਤਰਨਾਕ ਸਟੰਟ ਕਰ ਸਕਦੇ ਹਨ। ਟੌਮ ਕਰੂਜ਼ ਵੀਡੀਓ 'ਚ ਇੱਕ ਸਾਈਕਲ 'ਤੇ ਸਵਾਰ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਨੇ ਇੱਕ ਉੱਚੇ ਪਹਾੜ ਤੋਂ ਛਲਾਂਗ ਲਗਾ ਦਿੱਤੀ। ਐਕਟਰ ਨੂੰ ਇਹ ਸਟੰਟ ਕਰਦੇ ਦੇਖ ਕੇ ਫਿਲਮ ਦੇ ਡਾਇਰੈਕਟਰ ਵੀ ਹੈਰਾਨ ਰਹਿ ਗਏ। ਤੁਸੀਂ ਵੀ ਦੇਖੋ ਇਹ ਵੀਡੀਓ:

View this post on Instagram
 
A post shared by Miro Malacrida (@instacinefilos)

ਕਾਬਿਲੇਗ਼ੌਰ ਹੈ ਕਿ ਟੌਮ ਕਰੂਜ਼ ਪਿਛਲੇ ਤਕਰੀਬਨ 3 ਦਹਾਕਿਆਂ ਤੋਂ ਹਾਲੀਵੁੱਡ 'ਤੇ ਰਾਜ ਕਰ ਰਹੇ ਹਨ। ਉਨ੍ਹਾਂ ਦੇ ਚਾਹੁਣ ਵਾਲਿਆ ਦੀ ਗਿਣਤੀ ਅਰਬਾਂ 'ਚ ਹੈ। ਭਾਰਤ ਵਿੱਚ ਵੀ ਟੌਮ ਕਰੂਜ਼ ਦਾ ਜ਼ਬਰਦਸਤ ਕਰੇਜ਼ ਹੈ। ਉਨ੍ਹਾਂ ਦੀ ਫਿਲਮ 'ਮਿਸ਼ਨ ਇੰਪੌਸੀਬਲ 7' ਨੇ ਭਾਰਤ 'ਚ ਚੰਗੀ ਕਮਾਈ ਕੀਤੀ ਹੈ।

ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਦੇ ਘਰ ਆਈਆਂ ਖੁਸ਼ੀਆਂ, ਗਰਲਫਰੈਂਡ ਗੈਬਰੀਏਲਾ ਨੇ ਬੇਟੇ ਨੂੰ ਦਿੱਤਾ ਜਨਮ

ਟਾਪ ਹੈਡਲਾਈਨ

Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Alondra Sierra Death : ਮੱਥੇ 'ਤੇ ਬਣੇ ਇੱਕ ਛੋਟੇ ਜਿਹੇ ਤਿਲ ਨੇ ਲੈ ਲਈ 26 ਸਾਲਾ ਇਨਫਲੂਐਂਸਰ ਦੀ ਜਾਨ, ਜਾਣੋ ਪੂਰਾ ਮਾਮਲਾ 
Alondra Sierra Death : ਮੱਥੇ 'ਤੇ ਬਣੇ ਇੱਕ ਛੋਟੇ ਜਿਹੇ ਤਿਲ ਨੇ ਲੈ ਲਈ 26 ਸਾਲਾ ਇਨਫਲੂਐਂਸਰ ਦੀ ਜਾਨ, ਜਾਣੋ ਪੂਰਾ ਮਾਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget