ਪੜਚੋਲ ਕਰੋ

Emma Watson: ਪ੍ਰਸਿੱਧ ਹਾਲੀਵੁੱਡ ਅਦਾਕਾਰਾ ਐਮਾ ਵਾਟਸਨ ਨੇ ਫੈਨਜ਼ ਨੂੰ ਦਿੱਤਾ ਝਟਕਾ, ਐਕਟਿੰਗ ਤੋਂ ਬਰੇਕ ਲੈਣ ਦਾ ਕੀਤਾ ਐਲਾਨ

Emma Watson News: ਇਕ ਇੰਟਰਵਿਊ ਦੌਰਾਨ ਜਦੋਂ ਐਮਾ ਵਾਟਸਨ ਤੋਂ ਐਕਟਿੰਗ ਕਰੀਅਰ 'ਚ ਵਾਪਸੀ ਦਾ ਸਵਾਲ ਪੁੱਛਿਆ ਗਿਆ ਤਾਂ ਉਸ ਨੇ ਕਿਹਾ ਕਿ ਹਾਂ ਮੈਂ ਜ਼ਰੂਰ ਵਾਪਸੀ ਕਰਾਂਗੀ ਪਰ ਫਿਰ ਵੀ ਮੈਂ ਖੁਦ ਨੂੰ ਬੰਦੀ ਮਹਿਸੂਸ ਕਰ ਰਹੀ ਹਾਂ।

Emma Watson Taking Break from Acting: ਹਾਲੀਵੁੱਡ ਅਦਾਕਾਰਾ ਐਮਾ ਵਾਟਸਨ ਨੇ ਆਪਣੇ ਕਰੀਅਰ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਇਕ ਇੰਟਰਵਿਊ ਦੌਰਾਨ ਅਦਾਕਾਰਾ ਨੇ ਖੁਲਾਸਾ ਕੀਤਾ ਕਿ ਉਹ ਆਪਣੇ ਐਕਟਿੰਗ ਕਰੀਅਰ ਤੋਂ ਖੁਸ਼ ਨਹੀਂ ਹੈ ਅਤੇ 5 ਸਾਲ ਦਾ ਬ੍ਰੇਕ ਲੈਣ ਜਾ ਰਹੀ ਹੈ। ਐਮਾ ਨੇ ਦੱਸਿਆ ਕਿ ਉਹ ਕੈਦ ਮਹਿਸੂਸ ਕਰਦੀ ਹੈ। ਪਹਿਲਾਂ ਤਾਂ ਐਮਾ ਦੇ ਪ੍ਰਸ਼ੰਸਕ ਹੈਰਾਨ ਸਨ ਕਿ ਅਭਿਨੇਤਰੀ ਸ਼ਾਇਦ ਐਕਟਿੰਗ ਛੱਡ ਰਹੀ ਹੈ, ਪਰ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਐਮਾ ਆਪਣੇ ਕਰੀਅਰ ਤੋਂ ਬ੍ਰੇਕ ਲੈ ਰਹੀ ਹੈ ਤਾਂ ਉਨ੍ਹਾਂ ਨੇ ਰਾਹਤ ਦਾ ਸਾਹ ਲਿਆ।

ਇਹ ਵੀ ਪੜ੍ਹੋ: ਯੋ ਯੋ ਹਨੀ ਸਿੰਘ ਨੂੰ ਡੇਟ ਕਰ ਰਹੀ ਹੈ ਇਹ ਨੁਸਰਤ ਭਰੂਚਾ? ਦੇਖੋ ਕੀ ਬੋਲੀ ਬਾਲੀਵੁੱਡ ਅਦਾਕਾਰਾ

ਐਮਾ ਫਿਲਹਾਲ ਆਪਣੀ ਐਕਟਿੰਗ ਤੋਂ ਬ੍ਰੇਕ ਲੈਣ ਜਾ ਰਹੀ ਹੈ ਪਰ ਅਦਾਕਾਰਾ ਨੇ ਆਪਣੇ ਪ੍ਰਸ਼ੰਸਕਾਂ ਨਾਲ ਵਾਅਦਾ ਕੀਤਾ ਹੈ ਕਿ ਉਹ ਜ਼ਰੂਰ ਵਾਪਸੀ ਕਰੇਗੀ। ਆਪਣੇ 13 ਸਾਲ ਦੇ ਕਰੀਅਰ 'ਚ ਐਮਾ ਵਾਟਸਨ ਨੇ ਕਈ ਹਿੱਟ ਫਿਲਮਾਂ 'ਚ ਕੰਮ ਕੀਤਾ ਹੈ। 'ਦ ਸਰਕਲ' ਤੋਂ ਲੈ ਕੇ 'ਪਰਕਸ ਆਫ ਬੀਇੰਗ ਏ ਵਾਲਫਲਾਵਰ', 'ਬਿਊਟੀ ਐਂਡ ਦ ਬੀਸਟ', 'ਲਿਟਲ ਵੂਮੈਨ', 'ਹੈਰੀ ਪੋਟਰ' ਫਰੈਂਚਾਈਜ਼ ਤੱਕ, ਉਸ ਦੀਆਂ ਕਈ ਬਿਹਤਰੀਨ ਫਿਲਮਾਂ ਹਨ। ਇਸ ਤੋਂ ਇਲਾਵਾ ਅਦਾਕਾਰਾ ਨੇ ਕਈ ਹੋਰ ਵੱਡੀਆਂ ਫਿਲਮਾਂ 'ਚ ਵੀ ਕੰਮ ਕੀਤਾ ਹੈ।

ਆਪਣੇ ਫੈਨਜ਼ ਨਾਲ ਕੀਤਾ ਇਹ ਵਾਅਦਾ
ਜੇਕਰ ਅਭਿਨੇਤਰੀ ਦੇ ਹਾਲ ਹੀ ਦੇ ਕੰਮ ਦੀ ਗੱਲ ਕਰੀਏ ਤਾਂ ਅਭਿਨੇਤਰੀ ਨੇ ਗ੍ਰੇਟਾ ਗਰਵਿਗ ਦੀ ਫਿਲਮ 'ਲਿਟਲ ਵੂਮੈਨ' ਵਿੱਚ ਕੰਮ ਕੀਤਾ ਸੀ, ਜਿਸ ਵਿੱਚ ਉਨ੍ਹਾਂ ਦੇ ਨਾਲ ਫਲੋਰੈਂਸ ਪੁਗ ਵੀ ਨਜ਼ਰ ਆਈ ਸੀ। ਇਸ ਤੋਂ ਇਲਾਵਾ ਇੰਟਰਵਿਊ ਦੌਰਾਨ ਜਦੋਂ ਐਮਾ ਤੋਂ ਐਕਟਿੰਗ ਕਰੀਅਰ 'ਚ ਵਾਪਸੀ ਦਾ ਸਵਾਲ ਪੁੱਛਿਆ ਗਿਆ ਤਾਂ ਉਸ ਨੇ ਕਿਹਾ ਕਿ "ਹਾਂ, ਮੈਂ ਜ਼ਰੂਰ ਵਾਪਸੀ ਕਰਾਂਗੀ।" ਇਸ ਦੇ ਨਾਲ ਹੀ ਉਸ ਨੇ ਆਪਣੇ ਪ੍ਰਸ਼ੰਸਕਾਂ ਨਾਲ ਵਾਅਦਾ ਵੀ ਕੀਤਾ ਕਿ ਉਹ ਜ਼ਰੂਰ ਵਾਪਸ ਆਵੇਗੀ। ਇਸ ਦੇ ਨਾਲ ਹੀ, ਅਭਿਨੇਤਰੀ ਨੇ ਹੈਰੀ ਪੌਟਰ ਵਰਗੀਆਂ ਮਸ਼ਹੂਰ ਫਿਲਮਾਂ ਵਿੱਚ ਵੀ ਕੰਮ ਕੀਤਾ ਹੈ, ਜਿਸ ਵਿੱਚ ਅਭਿਨੇਤਰੀ ਨੇ ਹਰਮਾਇਨੀ ਗ੍ਰੇਂਜਰ ਦੀ ਭੂਮਿਕਾ ਨਿਭਾਈ ਸੀ। ਇਸ ਵਿੱਚ ਐਮਾ ਨੇ ਹੈਰੀ ਪੋਟਰ ਦੇ ਦੋਸਤ ਦਾ ਕਿਰਦਾਰ ਨਿਭਾਇਆ ਹੈ। ਐਮਾ ਸਿਰਫ 11 ਸਾਲ ਦੀ ਸੀ, ਜਦੋਂ 'ਹੈਰੀ ਪੋਟਰ ਐਂਡ ਦਿ ਸੋਰਸਰਜ਼ ਸਟੋਨ' ਰਿਲੀਜ਼ ਹੋਈ ਸੀ।

ਇਹ ਵੀ ਪੜ੍ਹੋ: ਕਰਨ ਔਜਲਾ ਦੀ ਇਸ ਦੁਲਹਨ ਨਾਲ ਵੀਡੀਓ ਕਿਉਂ ਹੋ ਰਹੀ ਵਾਇਰਲ, ਵਜ੍ਹਾ ਜਾਣ ਨਹੀਂ ਰੁਕੇਗਾ ਹਾਸਾ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget