ਪੜਚੋਲ ਕਰੋ

Death: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਅਦਾਕਾਰ ਦੀ ਨੀਂਦ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

Death: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਟੀਵੀ ਸੀਰੀਜ਼ 'ਬਫੀ ਦਿ ਵੈਂਪਾਇਰ ਸਲੇਅਰ' ਵਿੱਚ 'ਜੈਂਡਰ ਹੈਰਿਸ' ਦਾ ਯਾਦਗਾਰ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਨਿਕੋਲਸ ਬ੍ਰੈਂਡਨ ਦਾ 54 ਸਾਲ...

Death: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਟੀਵੀ ਸੀਰੀਜ਼ 'ਬਫੀ ਦਿ ਵੈਂਪਾਇਰ ਸਲੇਅਰ' ਵਿੱਚ 'ਜੈਂਡਰ ਹੈਰਿਸ' ਦਾ ਯਾਦਗਾਰ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਨਿਕੋਲਸ ਬ੍ਰੈਂਡਨ ਦਾ 54 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਪਰਿਵਾਰ ਨੇ ਸੋਸ਼ਲ ਮੀਡੀਆ 'ਤੇ ਇਕ ਭਾਵੁਕ ਪੋਸਟ ਰਾਹੀਂ ਇਸ ਦੁਖਦ ਖ਼ਬਰ ਦੀ ਪੁਸ਼ਟੀ ਕੀਤੀ ਹੈ।

ਪਰਿਵਾਰ ਵੱਲੋਂ ਜਾਰੀ ਬਿਆਨ ਅਨੁਸਾਰ, ਨਿਕੋਲਸ ਨੇ ਨੀਂਦ ਵਿੱਚ ਹੀ ਕੁਦਰਤੀ ਕਾਰਨਾਂ ਕਰਕੇ ਆਖਰੀ ਸਾਹ ਲਿਆ। ਪਰਿਵਾਰ ਨੇ ਦੱਸਿਆ, "ਸਾਨੂੰ ਆਪਣੇ ਭਰਾ ਅਤੇ ਬੇਟੇ ਨਿਕੋਲਸ ਦੇ ਜਾਣ ਦਾ ਡੂੰਘਾ ਦੁੱਖ ਹੈ। ਉਹ ਬਹੁਤ ਸਕਾਰਾਤਮਕ ਸਨ, ਪਰ ਅਚਾਨਕ ਹੋਈ ਇਸ ਮੌਤ ਨੇ ਸਾਨੂੰ ਹਿਲਾ ਕੇ ਰੱਖ ਦਿੱਤਾ ਹੈ।"

ਸਾਲ 2022 ਵਿੱਚ ਆਇਆ ਸੀ ਹਾਰਟ ਅਟੈਕ 

ਨਿਕੋਲਸ ਪਿਛਲੇ ਕਈ ਸਾਲਾਂ ਤੋਂ ਗੰਭੀਰ ਸਿਹਤ ਸਮੱਸਿਆਵਾਂ ਨਾਲ ਜੂਝ ਰਹੇ ਸਨ। ਸਾਲ 2022 ਵਿੱਚ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਜਮਾਂਦਰੂ ਦਿਲ ਦੀ ਬੀਮਾਰੀ ਦਾ ਪਤਾ ਲੱਗਿਆ। ਉਹ 'ਕੌਡਾ ਇਕੁਇਨਾ ਸਿੰਡਰੋਮ' ਨਾਮਕ ਇਕ ਦੁਰਲੱਭ ਰੀੜ੍ਹ ਦੀ ਹੱਡੀ ਦੀ ਬੀਮਾਰੀ ਤੋਂ ਵੀ ਪੀੜਤ ਸਨ, ਜਿਸ ਕਾਰਨ ਉਨ੍ਹਾਂ ਦੀਆਂ ਕਈ ਸਰਜਰੀਆਂ ਹੋਈਆਂ ਸਨ।

ਜਾਣੋ ਕਿਉਂ ਚੁਣਿਆ ਸੀ ਅਦਾਕਾਰੀ ਦਾ ਰਾਹ?

1971 ਵਿੱਚ ਲਾਸ ਏਂਜਲਸ ਵਿੱਚ ਜਨਮੇ ਨਿਕੋਲਸ ਦਾ ਸਫ਼ਰ ਬਹੁਤ ਪ੍ਰੇਰਨਾਦਾਇਕ ਸੀ। ਬਚਪਨ ਵਿੱਚ ਉਹ ਹਕਲਾਉਣ ਦੀ ਸਮੱਸਿਆ ਤੋਂ ਪ੍ਰੇਸ਼ਾਨ ਸਨ, ਜਿਸ ਨੂੰ ਦੂਰ ਕਰਨ ਲਈ ਉਨ੍ਹਾਂ ਨੇ ਅਦਾਕਾਰੀ ਕਰਨ ਦਾ ਫੈਸਲਾ ਕੀਤਾ। 1997 ਤੋਂ 2003 ਤੱਕ 'ਬਫੀ' ਦੇ ਸਾਰੇ ਸੱਤ ਸੀਜ਼ਨਾਂ ਵਿੱਚ ਉਨ੍ਹਾਂ ਦੇ ਕਿਰਦਾਰ 'ਜੈਂਡਰ' ਨੂੰ ਦੁਨੀਆ ਭਰ ਵਿੱਚ ਪਿਆਰ ਮਿਲਿਆ। ਉਹ 'ਕ੍ਰਿਮੀਨਲ ਮਾਈਂਡਸ' ਵਰਗੇ ਸ਼ੋਅਜ਼ ਅਤੇ 'ਸਾਈਕੋ ਬੀਚ ਪਾਰਟੀ' ਵਰਗੀਆਂ ਫਿਲਮਾਂ ਵਿੱਚ ਵੀ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕੇ ਹਨ। ਅਦਾਕਾਰੀ ਦੇ ਨਾਲ-ਨਾਲ ਪਿਛਲੇ ਕੁਝ ਸਾਲਾਂ ਤੋਂ ਉਹ ਪੇਂਟਿੰਗ ਅਤੇ ਕਲਾ ਵੱਲ ਵੀ ਮੁੜ ਗਏ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget