ਪੜਚੋਲ ਕਰੋ

Actress Pics Viral: ਬੁਆਏਫ੍ਰੈਂਡ ਨਾਲ ਝਗੜੇ ਤੋਂ ਬਾਅਦ ਬਿਨਾਂ ਕੱਪੜਿਆਂ ਦੇ ਹੋਟਲ ਤੋਂ ਭੱਜੀ ਅਭਿਨੇਤਰੀ, ਸਿਰਹਾਣੇ- ਚਾਦਰ ਨਾਲ ਢੱਕਿਆ ਸਰੀਰ  

Britney Spears Without Cloths Photos Viral: ਮਸ਼ਹੂਰ ਗਾਇਕਾ ਬ੍ਰਿਟਨੀ ਸਪੀਅਰਸ ਦੀ ਇੱਕ ਤਸਵੀਰ ਕਾਫੀ ਚਰਚਾ 'ਚ ਹੈ। ਫੋਟੋ ਵਿੱਚ, ਉਹ ਬਿਨਾਂ ਕੱਪੜਿਆਂ ਦੇ ਨਜ਼ਰ ਆ ਰਹੀ ਹੈ, ਉਸਦੇ ਸਰੀਰ ਦੁਆਲੇ

Britney Spears Without Cloths Photos Viral: ਮਸ਼ਹੂਰ ਗਾਇਕਾ ਬ੍ਰਿਟਨੀ ਸਪੀਅਰਸ ਦੀ ਇੱਕ ਤਸਵੀਰ ਕਾਫੀ ਚਰਚਾ 'ਚ ਹੈ। ਫੋਟੋ ਵਿੱਚ, ਉਹ ਬਿਨਾਂ ਕੱਪੜਿਆਂ ਦੇ ਨਜ਼ਰ ਆ ਰਹੀ ਹੈ, ਉਸਦੇ ਸਰੀਰ ਦੁਆਲੇ ਇੱਕ ਬੈੱਡਸ਼ੀਟ ਲਪੇਟੀ ਹੋਈ ਹੈ ਅਤੇ ਇੱਕ ਸਿਰਹਾਣਾ ਹੈ। ਹਾਲਾਂਕਿ, ਕੋਈ ਨਹੀਂ ਕਹਿ ਸਕਦਾ ਕਿ ਉਹ ਕਦੋਂ ਕੀ ਕਰਨ ਲੱਗ ਜਾਏ ਅਤੇ ਇਸ ਵਾਰ ਬ੍ਰਿਟਨੀ ਬਿਨਾਂ ਕੱਪੜਿਆਂ ਦੇ ਨਜ਼ਰ ਆਈ। ਉਸ ਦੀ ਹਾਲਤ ਦੇਖ ਕੇ ਆਸਪਾਸ ਦੇ ਲੋਕ ਹੈਰਾਨ ਰਹਿ ਗਏ ਅਤੇ ਪੈਰਾਮੈਡਿਕਸ ਨੂੰ ਬੁਲਾਇਆ। ਜਿਸ ਤੋਂ ਬਾਅਦ ਗਾਇਕਾ ਦੇ ਆਲੇ-ਦੁਆਲੇ ਸੁਰੱਖਿਆ ਕਰਮਚਾਰੀ ਨਜ਼ਰ ਆ ਰਹੇ ਹਨ, ਜੋ ਉਸ ਦੀ ਸੁਰੱਖਿਆ ਕਰ ਰਹੇ ਹਨ।

ਕੀ ਬ੍ਰਿਟਨੀ ਦਾ ਬੁਆਏਫ੍ਰੈਂਡ ਨਾਲ ਝਗੜਾ ਹੋਇਆ ?

ਬ੍ਰਿਟਨੀ ਬਾਰੇ ਖ਼ਬਰ ਹੈ ਕਿ ਉਹ ਲਾਸ ਏਂਜਲਸ ਦੇ ਇੱਕ ਹੋਟਲ ਵਿੱਚ ਆਪਣੇ ਬੁਆਏਫ੍ਰੈਂਡ ਰਿਚਰਡ ਸੇਲਿਸ ਨਾਲ ਸੀ ਅਤੇ ਗਾਇਕਾ ਦੀ ਉਸ ਨਾਲ ਜ਼ਬਰਦਸਤ ਲੜਾਈ ਹੋ ਗਈ। ਇਸ ਦੌਰਾਨ ਉਹ ਉਸੇ ਹਾਲਤ 'ਚ ਬਾਹਰ ਨਿਕਲੀ, ਜਿਵੇਂ ਉਹ ਸੀ। ਇਸ ਦੌਰਾਨ ਕਈ ਲੋਕਾਂ ਨੇ 42 ਸਾਲਾ ਬ੍ਰਿਟਨੀ ਦੀਆਂ ਤਸਵੀਰਾਂ ਵੀ ਖਿੱਚ ਲਈਆਂ।

ਫੋਟੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ 

ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਸ ਤਸਵੀਰ 'ਚ ਬ੍ਰਿਟਨੀ ਸਿਰਹਾਣੇ ਅਤੇ ਚਾਦਰ ਦੀ ਮਦਦ ਨਾਲ ਆਪਣੇ ਸਰੀਰ ਨੂੰ ਢੱਕਦੀ ਨਜ਼ਰ ਆ ਰਹੀ ਹੈ। ਤਸਵੀਰਾਂ 'ਚ ਉਹ ਕਾਫੀ ਪਰੇਸ਼ਾਨ ਵੀ ਨਜ਼ਰ ਆ ਰਹੀ ਹੈ। ਇਸ ਦੌਰਾਨ ਉੱਥੇ ਮੌਜੂਦ ਲੋਕਾਂ ਨੇ ਦੱਸਿਆ ਕਿ ਉਸ ਦੇ ਪੈਰਾਂ 'ਚ ਚੱਪਲਾਂ ਵੀ ਨਹੀਂ ਸਨ। ਬ੍ਰਿਟਨੀ ਦੇ ਆਲੇ-ਦੁਆਲੇ ਸੁਰੱਖਿਆ ਗਾਰਡ ਦਿਖਾਈ ਦਿੱਤੇ, ਜੋ ਉਸ ਦੀ ਮਦਦ ਕਰ ਰਹੇ ਹਨ।

View this post on Instagram
 
A post shared by XILA MARIA RIVER RED (@britneyspears)

ਸਿਰਹਾਣੇ-ਚਾਦਰ ਵਿੱਚ ਬ੍ਰਿਟਨੀ 

ਇਸ ਦੌਰਾਨ ਉੱਥੇ ਇੱਕ ਐਂਬੂਲੈਂਸ ਵੀ ਮੌਜੂਦ ਸੀ। ਲਾਸ ਏਂਜਲਸ ਦੇ ਐਮਰਜੈਂਸੀ ਵਿਭਾਗ ਦੇ ਅਧਿਕਾਰੀ ਬ੍ਰਾਇਨ ਹੰਫਰੀ ਨੇ ਪੇਜ ਸਿਕਸ ਨੂੰ ਦੱਸਿਆ ਕਿ ਰਾਤ 1 ਵਜੇ ਦੇ ਕਰੀਬ ਇੱਕ ਐਂਬੂਲੈਂਸ ਘਟਨਾ ਸਥਾਨ 'ਤੇ ਪਹੁੰਚੀ ਅਤੇ ਪੁਲਿਸ ਨੂੰ ਨਹੀਂ ਬੁਲਾਇਆ ਗਿਆ। ਬ੍ਰਿਟਨੀ ਚਾਦਰ ਅਤੇ ਸਿਰਹਾਣੇ ਵਿੱਚ ਲਿਪਟੀ ਹੋਈ ਸੀ ਅਤੇ ਚੱਪਲਾਂ ਵੀ ਨਹੀਂ ਪਾਈਆਂ ਹੋਈਆਂ ਸਨ। ਕਿਹਾ ਗਿਆ ਕਿ ਇਸ ਦੌਰਾਨ ਐਂਬੂਲੈਂਸ ਮੌਜੂਦ ਸੀ, ਪਰ ਉਹ ਉਸ 'ਤੇ ਨਹੀਂ ਚੜ੍ਹੀ।

ਬ੍ਰਿਟਨੀ ਨੇ ਪੋਸਟ ਕੀਤਾ

ਇਸ ਦੌਰਾਨ ਬ੍ਰਿਟਨੀ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਦੱਸਿਆ ਕਿ ਇਹ ਸਭ ਫਰਜ਼ੀ ਹੈ। ਉਨ੍ਹਾਂ ਨੇ ਕਿਹਾ, ਇਸ ਸਮੇਂ ਮੈਂ ਸਿਰਫ ਲੋਕਾਂ ਦਾ ਸਨਮਾਨ ਚਾਹੁੰਦੀ ਹਾਂ। ਮੈਂਨੂੰ ਚੰਗਾ ਲੱਗੇਗਾ ਕਿ ਲੋਕ ਹਰ ਦਿਨ ਇਹ ਸਮਝਣ ਕਿ ਮੈਂ ਮਜ਼ਬੂਤ ​​ਹੋ ਰਹੀਂ ਹਾਂ। ਉਨ੍ਹਾਂ ਇਹ ਵੀ ਦੱਸਿਆ, ਰਾਤ ​​ਨੂੰ ਮੇਰਾ ਗਿੱਟਾ ਮੁੜ੍ਹ ਗਿਆ। ਪੈਰਾਮੈਡਿਕਸ ਗੈਰ-ਕਾਨੂੰਨੀ ਤੌਰ 'ਤੇ ਮੇਰੇ ਦਰਵਾਜ਼ੇ 'ਤੇ ਆਏ, ਹਾਲਾਂਕਿ ਉਹ ਅੰਦਰ ਨਹੀਂ ਆਏ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget