ਪੜਚੋਲ ਕਰੋ

Lady Gaga: ਹਾਲੀਵੁੱਡ 'ਚ ਵੀ ਹੁੰਦਾ ਕਾਸਟਿੰਗ ਕਾਊਚ, ਲੇਡੀ ਗਾਗਾ ਨੇ ਦੱਸੀ ਹੱਡਬੀਤੀ, ਬੋਲੀ- 'ਮੈਨੂੰ ਪ੍ਰੋਡਿਊਸਰ ਨੇ ਕਿਹਾ ਕੱਪੜੇ ਉਤਾਰ'

Lady Gaga Has Been A Victim Of Casting Couch: ਲੇਡੀ ਗਾਗਾ ਵੀ ਕਾਸਟਿੰਗ ਕਾਊਚ ਦਾ ਸ਼ਿਕਾਰ ਹੋ ਚੁੱਕੀ ਹੈ। ਲੇਡੀ ਗਾਗਾ ਨੇ ਇੱਕ ਇੰਟਰਵਿਊ ਦੌਰਾਨ ਆਪਣਾ ਦਰਦ ਬਿਆਨ ਕੀਤਾ ਸੀ।

Lady Gaga On Casting Couch: ਲੇਡੀ ਗਾਗਾ ਹਾਲੀਵੁੱਡ ਦੀ ਜਾਣੀ ਮਾਣੀ ਗਾਇਕਾ ਹੈ। ਉਸ ਨੇ ਆਪਣੇ ਟੈਲੇਂਟ ਤੇ ਖੂਬਸੂਰਤੀ ਦੇ ਦਮ 'ਤੇ ਪੂਰੀ ਦੁਨੀਆ 'ਚ ਨਾਮ ਕਮਾਇਆ ਹੈ। ਲੇਡੀ ਗਾਗਾ ਦੀ ਪੂਰੀ ਦੁਨੀਆ 'ਚ ਜ਼ਬਰਦਸਤ ਫੈਨ ਫਾਲੋੋਇੰਗ ਹੈ। ਇਹੀ ਨਹੀਂ ਭਾਰਤ ਵਿੱਚ ਵੀ ਗਾਗਾ ਦੇ ਬਹੁਤ ਚਾਹੁਣ ਵਾਲੇ ਹਨ। 

ਇਹ ਵੀ ਪੜ੍ਹੋ: ਸਿਧਾਰਥ ਸ਼ੁਕਲਾ ਦੇ ਹਮਸ਼ਕਲ ਨੂੰ ਦੇਖ ਲੋਕ ਹੈਰਾਨ, ਫੈਨਜ਼ ਹੋ ਰਹੇ ਭਾਵੁਕ, ਬੋਲੇ- 'ਸਿਧਾਰਥ ਦੀ ਯਾਦ ਤਾਜ਼ਾ ਹੋ ਗਈ'

ਪਰ ਕੀ ਤੁਹਾਨੂੰ ਪਤਾ ਹੈ ਕਿ ਲੇਡੀ ਗਾਗਾ ਵੀ ਕਾਸਟਿੰਗ ਕਾਊਚ ਦਾ ਸ਼ਿਕਾਰ ਹੋ ਚੁੱਕੀ ਹੈ। ਕਾਸਟਿੰਗ ਕਾਊਚ ਦਾ ਮਤਲਬ ਹੈ ਕਿ ਕੰਮ ਦੇ ਸੈਕਸ ਡੀਲ। ਕਲਾਕਾਰ ਨੂੰ ਉਸ ਨੂੰ ਮੌਕਾ ਦੇਣ ਵਾਲੇ ਪ੍ਰੋਡਿਊਸਰ ਦੀ ਮੰਗ ਪੂਰੀ ਕਰਨੀ ਪੈਂਦੀ ਹੈ। ਕਾਸਟਿੰਗ ਕਾਊਚ ਲਈ ਬਾਲੀਵੁੱਡ ਹੀ ਬਦਨਾਮ ਨਹੀਂ ਹੈ, ਬਲਕਿ ਹਾਲੀਵੁੱਡ ;'ਚ ਵੀ ਇਹੀ ਸਭ ਚਲਦਾ ਹੈ। 

ਲੇਡੀ ਗਾਗਾ ਨੇ ਇੱਕ ਇੰਟਰਵਿਊ ਦੌਰਾਨ ਆਪਣਾ ਦਰਦ ਬਿਆਨ ਕੀਤਾ ਸੀ। ਉਸ ਨੇ ਦੱਸਿਆ ਸੀ ਕਿ ਜਦੋਂ ਉਹ ਇੱਕ ਪ੍ਰੋਜੈਕਟ ਦੇ ਸਿਲਸਿਲੇ 'ਚ ਪ੍ਰੋਡਿਊਸਰ ਨੂੰ ਮਿਲਣ ਗਈ ਤਾਂ ਉਸ ਨੇ ਗਾਗਾ ਨੂੰ ਕੱਪੜੇ ਉਤਾਰਨ ਲਈ ਕਿਹਾ। ਗਾਗਾ ਨੇ ਕਿਹਾ ਸੀ ਕਿ ਉਸ ਨੇ ਮੈਨੂੰ ਕਿਹਾ ਕਿ ਆਪਣੇ ਕੱਪੜੇ ਉਤਾਰ। ਮੈਂ ਕਿਹਾ ਨਹੀਂ। ਮੈਂ ਉੱਥੋਂ ਬਾਹਰ ਨਿਕਲ ਆ ਗਈ ਤਾਂ ਮੈਨੂੰ ਧਮਕੀ ਦਿੱਤੀ ਗਈ ਕਿ ਤੇਰਾ ਕਰੀਅਰ ਬੁਰੀ ਤਰ੍ਹਾਂ ਬਰਬਾਦ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਮੈਨੂੰ ਬਰਬਾਦ ਕਰਨ ਦੀ ਹਰ ਕੋਸ਼ਿਸ਼ ਕੀਤੀ ਗਈ। ਇਹ ਕਿੱਸਾ ਸੁਣਾਉਂਦੇ ਹੋਏ ਗਾਗਾ ਦੀਆਂ ਅੱਖਾਂ ਨਮ ਹੋ ਗਈਆਂ ਸੀ। 

View this post on Instagram
 
A post shared by Women | Motivation | Inspiration (@real.woman._)

ਕਾਬਿਲੇਗ਼ੌਰ ਹੈ ਕਿ ਲੇਡੀ ਗਾਗਾ ਹਾਲੀਵੁੱਡ ਦੀ ਜਾਣੀ ਮਾਣੀ ਗਾਇਕਾ ਹੈ। ਉਸ ਨੇ ਆਪਣੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਉਸ ਦੀ ਭਾਰਤ ਵਿੱਚ ਵੀ ਜ਼ਬਰਦਸਤ ਫੈਨ ਫਾਲੋਇੰਗ ਹੈ। ਉਹ ਅਮਰੀਕਨ ਪੌਪ ਸਿੰਗਰ ਹੈ ਅਤੇ ਉਸ ਦੇ ਗੀਤਾਂ ਦਾ ਭਾਰਤ ਵਿੱਚ ਵੀ ਜ਼ਬਰਦਸਤ ਕਰੇਜ਼ ਹੈ।

ਇਹ ਵੀ ਪੜ੍ਹੋ: ਕੈਫੇ 'ਚ ਤਾਨੀਆ ਨੂੰ ਦੇਖਦੇ ਹੀ ਦਿਲ ਹਾਰ ਬੈਠੇ ਸੀ ਬੌਬੀ ਦਿਓਲ, ਅੱਧੀ ਰਾਤ ਤੱਕ ਫੋਨ ਕਰ ਤਾਨੀਆ ਨੂੰ ਕੀਤਾ ਸੀ ਪਰੇਸ਼ਾਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget