ਪੜਚੋਲ ਕਰੋ

Tom Cruise: 'ਮਿਸ਼ਨ ਇੰਪੌਸੀਬਲ 7' ਦੀ ਸ਼ੂਟਿੰਗ ਦੌਰਾਨ ਮਰਦੇ-ਮਰਦੇ ਬਚੇ ਸੀ ਟੌਮ ਕਰੂਜ਼, ਸਟੰਟ ਕਰਨਾ ਇੰਜ ਪਿਆ ਸੀ ਭਾਰੀ

Tom Cruise Mission Impossible 7: ਕੀ ਤੁਹਾਨੂੰ ਪਤਾ ਹੈ ਕਿ ਫਿਲਮ ਦੇ ਇੱਕ ਸਟੰਟ ਸੀਨ ਦੌਰਾਨ ਟੌਮ ਕਰੂਜ਼ ਮਰਦੇ-ਮਰਦੇ ਬਚੇ ਸੀ। ਜੀ ਹਾਂ, ਮਿਸ਼ਨ ਇੰਪੌਸੀਬਲ 7 'ਚ ਇੱਕ ਸੀਨ ਹੈ, ਜਿਸ ਵਿੱਚ ਟੌਮ ਕਰੂਜ਼ ਪਹਾੜੀ ਤੋਂ ਸਾਈਕਲ 'ਤੇ ਛਾਲ ਮਾਰਦੇ ਹਨ...

Tom Cruise Almost Died While Performing Stunt Scene For Mission Impossible 7: ਟੌਮ ਕਰੂਜ਼ ਹਾਲੀਵੁੱਡ ਦੇ ਟੌਪ ਕਲਾਕਾਰ ਹਨ। ਇਹੀ ਨਹੀਂ ਟੌਮ ਕਰੂਜ਼ ਪੂਰੀ ਦੁਨੀਆ 'ਚ ਸਭ ਤੋਂ ਵੱਧ ਫੀਸ ਲੈਣ ਵਾਲੇ ਐਕਟਰ ਹਨ। ਆਖਰ ਟੌਮ ਕਰੂਜ਼ ਸਭ ਤੋਂ ਵੱਧ ਫੀਸ ਲੈਣ ਵੀ ਕਿਉਂ ਨਾ। ਉਹ ਐਕਸ਼ਨ ਫਿਲਮਾਂ 'ਚ ਆਪਣੇ ਸਟੰਟ ਸੀਨ ਖੁਦ ਕਰਦੇ ਹਨ ਅਤੇ ਕਿਸੇ ਡੁਪਲੀਕੇਟ ਦੀ ਮਦਦ ਵੀ ਨਹੀਂ ਲੈਂਦੇ। ਅਸੀਂ ਸਭ ਨੇ ਉਨ੍ਹਾਂ ਨੂੰ ਫਿਲਮਾਂ 'ਚ ਖਤਰਨਾਕ ਸਟੰਟ ਸੀਨ ਕਰਦੇ ਹੋਏ ਦੇਖਿਆ ਹੈ। 

ਇਹ ਵੀ ਪੜ੍ਹੋ: ਅਕਸ਼ੇ ਕੁਮਾਰ ਦੀ ਜ਼ਿੱਦ ਕਰਕੇ ਵਿਵਾਦਾਂ 'ਚ ਘਿਰੀ 'OMG 2', ਨਹੀਂ ਤਾਂ ਰਿਲੀਜ਼ ਤੋਂ ਪਹਿਲਾਂ ਹੀ ਹਿੱਟ ਸੀ ਫਿਲਮ, ਜਾਣੋ ਕਿਵੇਂ

ਇਸੇ ਲਈ ਹੀ ਉਨ੍ਹਾਂ ਦੀ ਪੂਰੀ ਦੁਨੀਆ 'ਚ ਜ਼ਬਰਦਸਤ ਫੈਨ ਫਾਲੋਇੰਗ ਹੈ। ਉਨ੍ਹਾਂ ਨੇ ਆਪਣੀ ਮੇਹਨਤ ਤੇ ਟੈਲੇਂਟ ਦੇ ਦਮ 'ਤੇ ਇਹ ਮੁਕਾਮ ਹਾਸਲ ਕੀਤਾ ਹੈ। ਫਿਲਹਾਲ ਟੌਮ ਕਰੂਜ਼ ਆਪਣੀ ਫਿਲਮ 'ਮਿਸ਼ਨ ਇੰਪੌਸੀਬਲ 7' ਨੂੰ ਲੈਕੇ ਖੂਬ ਸੁਰਖੀਆਂ 'ਚ ਹਨ। ਫਿਲਮ ਨੇ ਭਾਰਤ 'ਚ ਵੀ ਸ਼ਾਨਦਾਰ ਕਾਰੋਬਾਰ ਕੀਤਾ ਹੈ। ਫਿਲਮ 'ਚ ਟੌਮ ਕਰੂਜ਼ ਆਪਣੀ ਕਮਾਲ ਦੀ ਐਕਟਿੰਗ 'ਤੇ ਖਤਰਨਾਕ ਸਟੰਟ ਨਾਲ ਸਾਰੀ ਮਹਿਫਲ ਲੁੱਟ ਕੇ ਲੈ ਗਏ। ਪਰ ਕੀ ਤੁਹਾਨੂੰ ਪਤਾ ਹੈ ਕਿ ਫਿਲਮ ਦੇ ਇੱਕ ਸਟੰਟ ਸੀਨ ਦੌਰਾਨ ਟੌਮ ਕਰੂਜ਼ ਮਰਦੇ-ਮਰਦੇ ਬਚੇ ਸੀ। ਜੀ ਹਾਂ, ਮਿਸ਼ਨ ਇੰਪੌਸੀਬਲ 7 'ਚ ਇੱਕ ਸੀਨ ਹੈ, ਜਿਸ ਵਿੱਚ ਟੌਮ ਕਰੂਜ਼ ਪਹਾੜੀ ਤੋਂ ਸਾਈਕਲ 'ਤੇ ਛਾਲ ਮਾਰਦੇ ਹਨ ਅਤੇ ਉਹ ਪੈਰਾਸ਼ੂਟ ਦੀ ਮਦਦ ਨਾਲ ਹੇਠਾਂ ਪਹੁੰਚਦੇ ਹਨ। ਪਰ ਇਸ ਸੀਨ 'ਚ ਟੌਮ ਕਰੂਜ਼ ਵੱਡੀ ਗਲਤੀ ਕਰ ਗਏ ਸੀ। ਜਿਸ ਕਾਰਨ ਉਨ੍ਹਾਂ ਦੀ ਜਾਨ ਜਾਂਦੇ ਜਾਂਦੇ ਬਚੀ ਸੀ। ਦਰਅਸਲ, ਇਸ ਸੀਨ 'ਚ ਟੌਮ ਕਰੂਜ਼ ਨੇ ਮੋਟਰ ਸਾਈਕਲ 'ਤੇ ਪਹਾੜ ਤੋਂ ਹੇਠਾਂ ਛਾਲ ਮਾਰਨੀ ਸੀ। ਪਰ ਉਨ੍ਹਾਂ ਨੇ ਗਲਤ ਡਾਇਰੈਕਸ਼ਨ 'ਚ ਛਾਲ ਮਾਰੀ ਅਤੇ ਪੈਰਾਸ਼ੂਟ ਪਹਾੜ ਵੱਲ ਖੁੱਲ ਗਿਆ ਅਤੇ ਟੌਮ ਕਰੂਜ਼ ਪਹਾੜ ਨਾਲ ਟਕਰਾਉਣ ਤੋਂ ਵਾਲ-ਵਾਲ ਬਚੇ। ਇਹ ਸੀ ਉਹ ਸੀਨ:

View this post on Instagram
 
A post shared by Miro Malacrida (@instacinefilos)

ਕਾਬਿਲੇਗ਼ੌਰ ਹੈ ਕਿ ਟੌਮ ਕਰੂਜ਼ ਦੀ ਉਮਰ 61 ਸਾਲ ਹੈ ਅਤੇ ਇਸ ਉਮਰ ਵਿੱਚ ਵੀ ਉਹ ਖੁਦ ਆਪਣੇ ਸਟੰਟ ਕਰਦੇ ਹਨ। ਇਸ ਦਾ ਪਤਾ 'ਮਿਸ਼ਨ ਇੰਪੌਸੀਬਲ 7' ਦੇ ਸੈੱਟ ਤੋਂ ਆਈ ਵੀਡੀਓ ਦੇਖ ਕੇ ਲੱਗਦਾ ਹੈ।

ਇਹ ਵੀ ਪੜ੍ਹੋ: ਜਸਬੀਰ ਜੱਸੀ ਨੇ ਸੁਰਿੰਦਰ ਛਿੰਦਾ ਨੂੰ ਦਿੱਤੀ ਸ਼ਰਧਾਂਜਲੀ, ਬੋਲੇ- 'ਛਿੰਦਾ ਸਟੇਜ 'ਤੇ ਗਾਉਂਦੇ ਸੀ ਤਾਂ ਸਪੀਕਰ ਦੀਆਂ ਜਾਲੀਆਂ ਕੰਬਦੀਆਂ ਸੀ'

ਟਾਪ ਹੈਡਲਾਈਨ

Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget