ਪੜਚੋਲ ਕਰੋ

‘ਅੰਗਰੇਜ਼ੀ ਮੀਡੀਅਮ’ ਦੇ ਸੈੱਟ ਤੋਂ ਆਈ ਇਰਫਾਨ ਦੀ ਨਵੀਂ ਫੋਟੋ

ਇਨ੍ਹੀਂ ਦਿਨੀਂ ਇਰਫਾਨ ਖ਼ਾਨ ਆਪਣੀ ਫ਼ਿਲਮ ‘ਅੰਗਰੇਜ਼ੀ ਮੀਡੀਅਮ’ ਦੀ ਸ਼ੂਟਿੰਗ ‘ਚ ਰੁੱਝੇ ਹਨ। ਇਸ ਦੀਆਂ ਤਸਵੀਰਾਂ ਤੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ।

ਮੁੰਬਈ: ਇਨ੍ਹੀਂ ਦਿਨੀਂ ਇਰਫਾਨ ਖ਼ਾਨ ਆਪਣੀ ਫ਼ਿਲਮ ‘ਅੰਗਰੇਜ਼ੀ ਮੀਡੀਅਮ’ ਦੀ ਸ਼ੂਟਿੰਗ ‘ਚ ਰੁੱਝੇ ਹਨ। ਇਸ ਦੀਆਂ ਤਸਵੀਰਾਂ ਤੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਹੁਣ ਇੱਕ ਵਾਰ ਫੇਰ ਇਰਫਾਨ ਦੀ ਤਸਵੀਰ ਸਾਹਮਣੇ ਆਈ ਹੈ ਜੋ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ। ਇਸ ਫੋਟੋ ‘ਚ ਇਰਫਾਨ ਆਪਣੀ ਫ਼ਿਲਮ ਦੇ ਡਾਇਰੈਕਟਰ ਹੋਮੀ ਅਦਜਾਨੀਆ ਨਾਲ ਗੱਲਬਾਤ ਕਰਨ ‘ਚ ਮਸ਼ਗੂਲ ਹਨ। ਫ਼ਿਲਮ ਦੀ ਸ਼ੂਟਿੰਗ ਨੂੰ ਦੇਖਣ ਇਰਫਾਨ ਦੇ ਕਈ ਫੈਨਸ ਆਉਂਦੇ ਹਨ ਜਿਨ੍ਹਾਂ ਨਾਲ ਇਰਫਾਨ ਚੰਗੀ ਤਰ੍ਹਾਂ ਮਿਲਦੇ ਤੇ ਤਸਵੀਰਾਂ ਵੀ ਕਲਿੱਕ ਕਰਵਾਉਂਦੇ ਹਨ। ‘ਅੰਗਰੇਜ਼ੀ ਮੀਡੀਅਮ’ ਦੀ ਸ਼ੂਟਿੰਗ ਉਦੇਪੁਰ ‘ਚ ਹੋ ਰਹੀ ਹੈ। ਇਰਫਾਨ ਨੂੰ ਮਿਲਣ ਆਉਣ ਵਾਲੇ ਫੈਨਸ ਦੀ ਗਿਣਤੀ ਨੂੰ ਦੇਖਦੇ ਹੋਏ ਇਰਫਾਨ ਦੀ ਸਿਕਿਉਰਟੀ ਹੋਰ ਵਧਾ ਦਿੱਤੀ ਗਈ ਹੈ। ਇਸ ਫ਼ਿਲਮ ਦੀ ਸ਼ੂਟਿੰਗ ਇੱਥੇ ਹੋਰ ਕਿੰਨੇ ਦਿਨ ਚੱਲੇਗੀ, ਇਸ ਬਾਰੇ ਕੋਈ ਖੁਲਾਸਾ ਨਹੀਂ ਹੋਇਆ। ਫ਼ਿਲਮ ‘ਚ ਕਰੀਨਾ ਕਪੂਰ ਦਾ ਕੈਮਿਓ ਰੋਲ ਤੇ ਰਾਧਿਕਾ ਮਦਾਨ ਇਰਫਾਨ ਦੀ ਧੀ ਦੇ ਰੋਲ ‘ਚ ਨਜ਼ਰ ਆਵੇਗੀ।

ਟਾਪ ਹੈਡਲਾਈਨ

Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
Embed widget