ਪੜਚੋਲ ਕਰੋ

ਹਨੀ ਸਿੰਘ ਦੇ ਨਵੇਂ ਗਾਣੇ ਨੇ ਯੂਟਿਊਬ 'ਤੇ ਪੱਟੀਆਂ ਧੂੜ੍ਹਾਂ, ਆਖਰ ਹੈ ਕੀ 'LOCA'

-ਹਨੀ ਸਿੰਘ ਦਾ ਨਵਾਂ ਗਾਣਾ ਲੋਕਾ (LOCA) ਮੰਗਲਵਾਰ ਨੂੰ ਰਿਲੀਜ਼ ਹੋ ਗਿਆ। ਇਸ ਗਾਣੇ ਦੀ ਵੀਡੀਓ ਟੀ-ਸੀਰੀਜ਼ ਦੇ ਯੂਟਿਊਬ ਚੈਨਲ 'ਤੇ ਅਪਲੋਡ ਕੀਤੀ ਗਈ ਹੈ।-ਗਾਣੇ ਵਿੱਚ ਹਨੀ ਸਿੰਘ ਇੱਕ ਵਾਰ ਫਿਰ ਆਪਣੇ ਜਾਣੇ-ਪਛਾਣੇ ਅੰਦਾਜ਼ ਵਿੱਚ ਨਜ਼ਰ ਆ ਰਹੇ ਹਨ।

ਰੌਬਟ ਚੰਡੀਗੜ੍ਹ: ਹਨੀ ਸਿੰਘ ਦਾ ਨਵਾਂ ਗਾਣਾ ਲੋਕਾ (LOCA) ਮੰਗਲਵਾਰ ਨੂੰ ਰਿਲੀਜ਼ ਹੋ ਗਿਆ। ਇਸ ਗਾਣੇ ਦੀ ਵੀਡੀਓ ਟੀ-ਸੀਰੀਜ਼ ਦੇ ਯੂਟਿਊਬ ਚੈਨਲ 'ਤੇ ਅਪਲੋਡ ਕੀਤੀ ਗਈ ਹੈ। ਗਾਣੇ ਵਿੱਚ ਹਨੀ ਸਿੰਘ ਇੱਕ ਵਾਰ ਫਿਰ ਆਪਣੇ ਜਾਣੇ-ਪਛਾਣੇ ਅੰਦਾਜ਼ ਵਿੱਚ ਨਜ਼ਰ ਆ ਰਹੇ ਹਨ। ਹਨੀ ਸਿੰਘ, ਜੋ ਪੂਰੇ ਰੈਪਰ ਸਟਾਈਲ ਵਿੱਚ ਕਿਸ਼ਤੀ 'ਤੇ ਕੁੜੀਆਂ ਨਾਲ ਘਿਰਿਆ ਹੋਇਆ ਨਜ਼ਰ ਆ ਰਿਹਾ ਹੈ ਜੋ ਬਹੁਤ ਹੀ ਕੂਲ ਲੱਗ ਰਿਹਾ ਹੈ। ਗਾਣੇ ਦੀ ਗੱਲ ਕਰੀਏ, ਤਾਂ ਅਪਲੋਡ ਕਰਨ ਦੇ ਕੁਝ ਘੰਟਿਆਂ ਦੇ ਅੰਦਰ ਹੀ, ਗਾਣੇ 'ਤੇ ਲੱਖਾਂ ਵਿਊਜ਼ ਆ ਚੁੱਕੇ ਹਨ। ਇਸ ਗਾਣੇ ਨੂੰ ਛੋਟੇ ਗੋਲੂ ਤੇ ਹਨੀ ਸਿੰਘ ਨੇ ਮਿਲ ਕੇ ਲਿਖਿਆ ਹੈ। ਇਹ ਇੱਕ ਵਧੀਆ ਪਾਰਟੀ ਨੰਬਰ ਹੈ। ਹਨੀ ਸਿੰਘ ਤੇ ਸਿਮਰ ਕੌਰ ਨੇ ਇਸ ਗਾਣੇ ਨੂੰ ਆਵਾਜ਼ ਦਿੱਤੀ ਹੈ ਤੇ ਇਸ ਮਿਊਜ਼ਿਕ ਵੀਡੀਓ ਨੂੰ ਵੀ ਹਨੀ ਸਿੰਘ ਨੇ ਪ੍ਰੋਡਿਊਸ ਕੀਤਾ ਹੈ। 3 ਮਿੰਟ 39 ਸੈਕਿੰਡ ਦੇ ਇਸ ਵੀਡੀਓ ਵਿੱਚ ਹਨੀ ਸਿੰਘ ਇੱਕ ਵਾਰ ਫਿਰ ਆਪਣੇ ਵਧੇ ਭਾਰ ਤੇ ਲੰਬੇ ਵਾਲਾਂ ਦੀ ਲੁਕ ਵਿੱਚ ਦਿਖਾਈ ਦੇ ਰਹੇ ਹਨ। ਆਪਣੇ ਮਸਕੁਲਰ ਸਰੀਰ ਤੇ ਕਲੱਬ ਸੰਗੀਤ ਲਈ ਜਾਣਿਆ ਜਾਂਦੇ, ਹਨੀ ਸਿੰਘ ਨੇ ਪਿਛਲੇ ਕੁਝ ਸਾਲਾਂ ਵਿੱਚ ਬਹੁਤ ਜ਼ਿਆਦਾ ਭਾਰ ਵਧਾ ਲਿਆ ਹੈ ਤੇ ਹੁਣ ਉਹ ਪਿਛਲੇ ਕੁਝ ਸਾਲਾਂ ਤੋਂ ਆਪਣੇ ਗੀਤਾਂ ਵਿੱਚ ਇਸੇ ਤਰ੍ਹਾਂ ਦਿਖਾਈ ਦਿੰਦਾ ਹੈ। ਹਾਲਾਂਕਿ, ਹਨੀ ਸਿੰਘ ਦਾ ਇਹ ਗਾਣਾ ਯੂਟਿਊਬ 'ਤੇ ਟ੍ਰੈਂਡ ਕਰਨਾ ਸ਼ੁਰੂ ਹੋ ਗਿਆ ਹੈ। LOCA ਸ਼ਬਦ ਗੀਤ ਵਿੱਚ ਕਈ ਵਾਰ ਵਰਤਿਆ ਗਿਆ ਹੈ। LOCA ਸ਼ਬਦ ਸਪੈਨਿਸ਼ ਭਾਸ਼ਾ ਦਾ ਹੈ ਤੇ ਇਸ ਦਾ ਮਤਲਬ ਕ੍ਰੇਜ਼ੀ ਹੁੰਦਾ ਹੈ। "I'm going Loca"ਇਹ ਲਾਈਨ ਗਾਣੇ 'ਚ ਬਹੁਤ ਵਾਰ ਸੁਣਨ ਨੂੰ ਮਿਲੇਗੀ।

ਟਾਪ ਹੈਡਲਾਈਨ

Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
Embed widget