ਪੜਚੋਲ ਕਰੋ

Honey Singh: ਯੋ ਯੋ ਹਨੀ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਕੈਨੇਡਾ ਤੋਂ ਗੈਂਗਸਟਰ ਗੋਲਡੀ ਬਰਾੜ ਨੇ ਭੇਜਿਆ ਵਾਇਸ ਨੋਟ

Death Threats To Honey Singh: ਰੈਪਰ ਹਨੀ ਸਿੰਘ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਏ ਹਨ। ਹਾਲ ਹੀ ਵਿੱਚ ਹਨੀ ਨੂੰ ਗੈਂਗਸਟਰ ਗੋਲਡੀ ਬਰਾੜ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਉਸ ਨੂੰ ਇੱਕ ਵਾਇਸ ਨੋਟ ਰਾਹੀਂ ਦਿੱਤੀ ਗਈ ਹੈ

Honey Singh Receives Threats: ਮਸ਼ਹੂਰ ਪੰਜਾਬੀ ਗਾਇਕ ਅਤੇ ਰੈਪਰ ਹਨੀ ਸਿੰਘ ਨੂੰ ਲੈ ਕੇ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਖਬਰਾਂ ਮੁਤਾਬਕ ਗਾਇਕ ਨੂੰ ਗੈਂਗਸਟਰ ਗੋਲਡੀ ਬਰਾੜ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਜੋ ਇਸ ਸਮੇਂ ਕੈਨੇਡਾ ਵਿੱਚ ਹੈ। ਗੋਲਡੀ ਨੇ ਹਨੀ ਸਿੰਘ ਨੂੰ ਧਮਕੀ ਭਰਿਆ ਵਾਇਸ ਨੋਟ ਭੇਜਿਆ ਹੈ। ਜਿਸ ਤੋਂ ਬਾਅਦ ਸਿੰਗਰ ਨੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵਿੱਚ ਇਸ ਦੀ ਸ਼ਿਕਾਇਤ ਕੀਤੀ ਹੈ।

ਹਨੀ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਕਰਵਾਈ ਦਰਜ
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਹਨੀ ਸਿੰਘ ਨੇ ਦੱਸਿਆ ਕਿ ਕੈਨੇਡਾ ਵਿੱਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਉਸ ਨੂੰ ਵੌਇਸ ਨੋਟ ਭੇਜਿਆ ਹੈ। ਜਿਸ ਵਿੱਚ ਉਸ ਨੇ ਗਾਇਕ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਹਨੀ ਸਿੰਘ ਨੇ ਉਹ ਵੌਇਸ ਨੋਟ ਪੁਲਿਸ ਨੂੰ ਦਿੱਤਾ ਹੈ। ਦੂਜੇ ਪਾਸੇ ਸਿੰਗਰ ਦੀ ਸ਼ਿਕਾਇਤ 'ਤੇ ਪੁਲਿਸ ਨੇ ਤੁਰੰਤ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਕੌਣ ਹੈ ਗੋਲਡੀ ਬਰਾੜ?
ਦੱਸ ਦੇਈਏ ਕਿ ਗੋਲਡੀ ਬਰਾੜ ਉਹੀ ਗੈਂਗਸਟਰ ਹੈ। ਜਿਸਦਾ ਨਾਮ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸਾਹਮਣੇ ਆਇਆ ਸੀ। ਰਿਪੋਰਟਾਂ ਮੁਤਾਬਕ ਗੋਲਡੀ ਨੇ ਸਿੱਧੂ ਨੂੰ ਮਾਰਨ ਲਈ ਲਾਰੇਂਸ ਬਿਸ਼ਨੋਈ ਵਰਗੇ ਖਤਰਨਾਕ ਗੈਂਗਸਟਰਾਂ ਨਾਲ ਮਿਲ ਕੇ ਸਾਜ਼ਿਸ਼ ਰਚੀ ਸੀ। ਗੋਲਡੀ ਬਰਾੜ ਇਨ੍ਹੀਂ ਦਿਨੀਂ ਕੈਨੇਡਾ ਵਿੱਚ ਹੈ। ਜਿਸ ਦੇ ਖਿਲਾਫ NIA ਨੇ UAPA ਤਹਿਤ ਮਾਮਲਾ ਦਰਜ ਕਰ ਲਿਆ ਹੈ।

ਸਾਲ 2005 ਵਿੱਚ ਕਰੀਅਰ ਦੀ ਸ਼ੁਰੂਆਤ
ਹਨੀ ਸਿੰਘ ਦੀ ਗੱਲ ਕਰੀਏ ਤਾਂ ਇਸ ਗਾਇਕ ਨੇ ਕੁਝ ਸਮਾਂ ਪਹਿਲਾਂ ਹੀ ਇੰਡਸਟਰੀ 'ਚ ਵਾਪਸੀ ਕੀਤੀ ਹੈ। ਦਰਅਸਲ, ਹਨੀ ਨੇ ਡਿਪ੍ਰੈਸ਼ਨ ਕਾਰਨ ਕਾਫੀ ਸਮੇਂ ਤੋਂ ਆਪਣੇ ਕੰਮ ਤੋਂ ਦੂਰੀ ਬਣਾ ਲਈ ਸੀ। ਹਨੀ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ 2005 ਵਿੱਚ ਇੱਕ ਸੰਗੀਤ ਨਿਰਮਾਤਾ ਵਜੋਂ ਕੀਤੀ ਸੀ। ਫਿਰ ਇੰਡਸਟਰੀ ਨੂੰ ਕਈ ਹਿੱਟ ਗੀਤਾਂ ਅਤੇ ਰੈਪਾਂ ਨਾਲ ਪੇਸ਼ ਕਰਨ ਵਾਲੇ ਹਨੀ ਅਚਾਨਕ ਨਸ਼ੇ ਦੀ ਲਤ ਵਿੱਚ ਪੈ ਗਏ ਅਤੇ ਫਿਰ ਬਾਈਪੋਲਰ ਡਿਸਆਰਡਰ ਦਾ ਸ਼ਿਕਾਰ ਹੋ ਗਏ।

ਇਸ ਕਾਰਨ ਸੰਗੀਤ ਤੋਂ ਬਣਾਈ ਦੂਰੀ
ਇਸ ਦੌਰਾਨ ਉਹ ਡਿਪ੍ਰੈਸ਼ਨ ਵਿੱਚ ਵੀ ਚਲਾ ਗਿਆ ਅਤੇ ਕਰੀਬ 18 ਮਹੀਨੇ ਤੱਕ ਲਾਪਤਾ ਰਿਹਾ। ਇਸ ਦੌਰਾਨ ਕਈ ਵਾਰ ਉਸ ਦੀ ਮੌਤ ਦੀਆਂ ਅਫਵਾਹਾਂ ਵੀ ਉੱਠੀਆਂ। ਫਿਰ ਵਾਪਸੀ ਤੋਂ ਬਾਅਦ ਦਿੱਤੇ ਇਕ ਇੰਟਰਵਿਊ 'ਚ ਹਨੀ ਸਿੰਘ ਨੇ ਮੀਡੀਆ ਨੂੰ ਕਿਹਾ, 'ਇਹ ਅਫਵਾਹ ਸੀ ਕਿ ਮੈਂ ਰੀਹੈਬ 'ਚ ਸੀ, ਪਰ ਪੂਰਾ ਸਮਾਂ ਮੈਂ ਆਪਣੇ ਨੋਇਡਾ ਦੇ ਘਰ 'ਚ ਸੀ.. ਮੈਨੂੰ ਬਾਇਪੋਲਰ ਡਿਸਆਰਡਰ ਸੀ।'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024

ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Embed widget