ਪੜਚੋਲ ਕਰੋ

Honey Singh: ਜਦੋਂ ਹਨੀ ਸਿੰਘ ਨੂੰ ਬਾਰ ਬਾਰ ਕਾਲ ਕਰ ਰਹੇ ਸੀ ਅਕਸ਼ੇ ਕੁਮਾਰ, ਰੈਪਰ ਕਿਉਂ ਇਗਨੋਰ ਕਰ ਰਿਹਾ ਸੀ ਅਕਸ਼ੇ ਦੀ ਕਾਲ, ਜਾਣੋ ਵਜ੍ਹਾ

Honey Singh On Akshay Kumar: ਹਨੀ ਸਿੰਘ ਨੇ ਖੁਲਾਸਾ ਕੀਤਾ ਕਿ ਜਦੋਂ ਉਹ ਡਿਪ੍ਰੈਸ਼ਨ 'ਚ ਸੀ ਤਾਂ ਅਕਸ਼ੇ ਕੁਮਾਰ ਉਸ ਨੂੰ ਵਾਰ-ਵਾਰ ਗੱਲ ਕਰਨ ਲਈ ਫੋਨ ਕਰ ਰਹੇ ਸਨ।

Honey Singh On Akshay Kumar: ਮਸ਼ਹੂਰ ਰੈਪਰ ਹਨੀ ਸਿੰਘ ਇਨ੍ਹੀਂ ਦਿਨੀਂ ਆਪਣੀ ਨਵੀਂ ਮਿਊਜ਼ਿਕ ਐਲਬਮ ਹਨੀ 3.0 ਲਈ ਲਾਈਮਲਾਈਟ ਵਿੱਚ ਹੈ। ਉਹ ਆਪਣੀ ਐਲਬਮ ਦਾ ਜ਼ੋਰਦਾਰ ਪ੍ਰਚਾਰ ਕਰ ਰਿਹਾ ਹੈ। ਇਸ ਦੌਰਾਨ ਹਨੀ ਸਿੰਘ ਨੇ ਖੁਲਾਸਾ ਕੀਤਾ ਕਿ ਜਦੋਂ ਉਹ ਮਾਨਸਿਕ ਸਿਹਤ ਸਮੱਸਿਆਵਾਂ ਨਾਲ ਜੂਝ ਰਿਹਾ ਸੀ ਤਾਂ ਬਾਲੀਵੁੱਡ ਦੇ ਕਈ ਸਿਤਾਰਿਆਂ ਨੇ ਉਸ ਦੀ ਮਦਦ ਕੀਤੀ। ਉਸ ਨੇ ਦੱਸਿਆ ਕਿ ਅਕਸ਼ੈ ਕੁਮਾਰ ਉਸ ਨੂੰ ਵਾਰ-ਵਾਰ ਫੋਨ ਕਰ ਰਹੇ ਸੀ, ਜਦਕਿ ਉਸ ਸਮੇਂ ਉਹ ਕਿਸੇ ਨਾਲ ਫੋਨ 'ਤੇ ਗੱਲ ਕਰਨਾ ਪਸੰਦ ਨਹੀਂ ਕਰਦਾ ਸੀ।

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਨੇ ਸੁਣਾਇਆ ਬਚਪਨ ਦਾ ਕਿੱਸਾ, ਬੋਲੇ, 'ਜਦੋਂ ਵੀ ਘਰ ਮਹਿਮਾਨ ਆਉਂਦੇ ਸੀ, ਮੈਨੂੰ ਟੈਂਸ਼ਨ ਹੁੰਦੀ ਸੀ ਕਿਤੇ...'

ਅਕਸ਼ੈ ਕੁਮਾਰ ਬਾਰ ਬਾਰ ਕਰ ਰਹੇ ਸੀ ਫੋਨ
ਸਿਧਾਰਥ ਕੰਨਨ ਨਾਲ ਇੰਟਰਵਿਊ ਦੌਰਾਨ ਹਨੀ ਸਿੰਘ ਨੇ ਦੱਸਿਆ ਕਿ ਫਿਲਮ ਇੰਡਸਟਰੀ ਦੇ ਕਈ ਸਿਤਾਰੇ ਉਸ ਦੇ ਸੰਪਰਕ 'ਚ ਸਨ, ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਹਨੀ ਸਿੰਘ ਬੀਮਾਰੀ ਨਾਲ ਜੂਝ ਰਿਹਾ ਹੈ। ਉਸ ਨੇ ਕਿਹਾ, 'ਸਾਰੇ ਮੇਰੇ ਨਾਲ ਸੀ। ਮੈਂ ਫ਼ੋਨ 'ਤੇ ਗੱਲ ਨਹੀਂ ਕਰ ਸਕਿਆ, ਪਰ ਮੈਂ ਅਕਸ਼ੈ ਪਾਜੀ ਨਾਲ ਦੋ-ਤਿੰਨ ਵਾਰ ਫ਼ੋਨ 'ਤੇ ਗੱਲ ਕੀਤੀ। ਮੰਮੀ ਨੇ ਮੈਨੂੰ ਪਾਜੀ (ਅਕਸ਼ੇ ਕੁਮਾਰ) ਨਾਲ ਗੱਲ ਕਰਨ ਲਈ ਕਿਹਾ। ਮੇਰੀ ਮੰਮੀ ਨੇ ਕਿਹਾ ਕਿ ਅਕਸ਼ੇ ਤੇਰੇ (ਹਨੀ) ਨਾਲ ਗੱਲ ਕਰਨ ਲਈ ਜ਼ਿੱਦ ਕਰ ਰਹੇ ਹਨ, ਉਹ ਬਿਨਾਂ ਗੱਲ ਕੀਤੇ ਨਹੀਂ ਮੰਨਣਗੇ। ਜਦੋਂ ਮੈਂ ਫੋਨ 'ਤੇ ਉਨ੍ਹਾਂ ਨਾਲ ਗੱਲ ਕੀਤੀ, ਤਾਂ ਪਾਜੀ ਨੇ ਮੈਨੂੰ ਸਮਝਾਇਆ ਕਿ ਸਭ ਠੀਕ ਹੋ ਜਾਵੇਗਾ। ਇਹ ਵੀ ਸੁਝਾਅ ਦਿੱਤਾ ਗਿਆ ਕਿ ਦੱਖਣੀ ਭਾਰਤ ਵਿੱਚ ਇੱਕ ਆਯੁਰਵੇਦ ਪ੍ਰੋਗਰਾਮ ਹੈ, ਇਸ ਵਿੱਚ ਸ਼ਾਮਲ ਹੋਵੋ, ਤੁਹਾਨੂੰ ਇਸ ਤੋਂ ਬਹੁਤ ਮਦਦ ਮਿਲੇਗੀ।

ਹਨੀ ਸਿੰਘ ਨੇ ਅਕਸ਼ੈ ਲਈ ਕਈ ਗੀਤ ਬਣਾਏ
ਦੱਸਣਯੋਗ ਹੈ ਕਿ ਹਨੀ ਸਿੰਘ ਨੇ ਅਕਸ਼ੈ ਕੁਮਾਰ ਦੀ ਫਿਲਮ 'ਬੌਸ' ਲਈ 'ਪਾਰਟੀ ਆਲ ਨਾਈਟ' ਗੀਤ ਤਿਆਰ ਕੀਤਾ ਸੀ। ਇਸ ਤੋਂ ਬਾਅਦ ਦੋਵਾਂ ਨੇ ਫਿਲਮ ਸੈਲਫੀ ਦੇ ਗੀਤ 'ਕੁੜੀ ਚਮਕੀਲੀ' 'ਚ ਇਕੱਠੇ ਕੰਮ ਕੀਤਾ। ਜਦੋਂ ਅਕਸ਼ੇ ਕੁਮਾਰ ਦੀ ਫਿਲਮ ਸੈਲਫੀ ਬਾਕਸ ਆਫਿਸ 'ਤੇ ਫਲਾਪ ਹੋਈ ਤਾਂ ਹਨੀ ਸਿੰਘ ਨੇ ਇਕ ਈਵੈਂਟ 'ਚ ਅਦਾਕਾਰ ਦਾ ਸਾਥ ਦਿੱਤਾ। 

ਹਨੀ ਸਿੰਘ ਦੀ ਜ਼ਿੰਦਗੀ 'ਤੇ ਬਣ ਰਹੀ ਡਾਕਿਊਮੈਂਟਰੀ
ਤੁਹਾਨੂੰ ਦੱਸ ਦੇਈਏ ਕਿ Netflix ਜਲਦ ਹੀ ਹਨੀ ਸਿੰਘ ਦੀ ਜ਼ਿੰਦਗੀ 'ਤੇ ਇੱਕ ਡਾਕੂਮੈਂਟਰੀ ਲੈ ਕੇ ਆ ਰਿਹਾ ਹੈ। ਇਸ ਡਾਕੂਮੈਂਟਰੀ ਦਾ ਐਲਾਨ ਕੁਝ ਦਿਨ ਪਹਿਲਾਂ ਕੀਤਾ ਗਿਆ ਸੀ। ਹਨੀ ਸਿੰਘ ਦੇ ਜੀਵਨ 'ਤੇ ਬਣੀ ਇਸ ਡਾਕੂਮੈਂਟਰੀ ਨੂੰ ਆਸਕਰ ਜੇਤੂ ਗੁਨੀਤ ਮੋਂਗਾ ਨੇ ਬਣਾਇਆ ਹੈ। ਇਸ ਡਾਕੂਮੈਂਟਰੀ 'ਚ ਹਨੀ ਸਿੰਘ ਆਪਣੀ ਜ਼ਿੰਦਗੀ ਦੇ ਕਈ ਪਹਿਲੂਆਂ 'ਤੇ ਗੱਲ ਕਰਦੇ ਨਜ਼ਰ ਆਉਣਗੇ।

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੀ ਪਰਿਵਾਰ ਨਾਲ ਬੇਹੱਦ ਖੂਬਸੂਰਤ ਤਸਵੀਰ ਆਈ ਸਾਹਮਣੇ, ਮਿੰਟਾਂ 'ਚ ਹੋਈ ਵਾਇਰਲ

ਟਾਪ ਹੈਡਲਾਈਨ

Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Aamir Khan Third Marriage: ਆਮਿਰ ਖਾਨ ਦੇ ਤੀਜੇ ਵਿਆਹ ਦੀਆਂ ਤਿਆਰੀਆਂ ਸ਼ੁਰੂ, 61 ਸਾਲ ਦੀ ਉਮਰ 'ਚ ਲਾੜਾ ਬਣਨ ਲਈ ਤਿਆਰ; ਸਾਹਮਣੇ ਆਇਆ ਪਹਿਲਾ ਵੀਡੀਓ...
ਆਮਿਰ ਖਾਨ ਦੇ ਤੀਜੇ ਵਿਆਹ ਦੀਆਂ ਤਿਆਰੀਆਂ ਸ਼ੁਰੂ, 61 ਸਾਲ ਦੀ ਉਮਰ 'ਚ ਲਾੜਾ ਬਣਨ ਲਈ ਤਿਆਰ; ਸਾਹਮਣੇ ਆਇਆ ਪਹਿਲਾ ਵੀਡੀਓ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Embed widget