ਪੜਚੋਲ ਕਰੋ

Jasmin Bhasin: ਜੈਸਮੀਨ ਭਸੀਨ ਨੇ ਪ੍ਰੇਮੀ ਅਲੀ ਗੋਨੀ ਨਾਲ ਕਰ ਲਿਆ ਵਿਆਹ? ਦੁਲਹਨ ਦੇ ਲੁੱਕ `ਚ ਦੇਖ ਫ਼ੈਨਜ਼ ਹੋਏ ਹੈਰਾਨ

Jasmin Bhasin Wedding: ਪੰਜਾਬੀ ਅਦਾਕਾਰਾ ਜੈਸਮਿਨ ਭਸੀਨ ਨੂੰ ਹਾਲ ਹੀ ਮੁੰਬਈ `ਚ ਦੇਖਿਆ ਗਿਆ। ਜਿੱਥੇ ਉਹ ਸੁਹਾਗਣ ਦੇ ਲੁੱਕ `ਚ ਨਜ਼ਰ ਆਈ।

Jasmin Bhasin Viral Photos: ਟੀਵੀ ਅਦਾਕਾਰਾ ਜੈਸਮੀਨ ਭਸੀਨ ਇਨ੍ਹੀਂ ਦਿਨੀਂ ਆਪਣੀ ਪਹਿਲੀ ਪੰਜਾਬੀ ਫਿਲਮ 'ਹਨੀਮੂਨ' ਨੂੰ ਲੈ ਕੇ ਸੁਰਖੀਆਂ 'ਚ ਹੈ। ਇਸ ਫਿਲਮ 'ਚ ਉਹ ਮਸ਼ਹੂਰ ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਨਾਲ ਨਜ਼ਰ ਆਵੇਗੀ। ਜੈਸਮੀਨ ਭਸੀਨ ਇਨ੍ਹੀਂ ਦਿਨੀਂ ਆਪਣੇ ਕੋ-ਸਟਾਰ ਗਿੱਪੀ ਨਾਲ ਫਿਲਮ ਦੀ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ। ਉਸ ਨੂੰ ਹਰ ਰੋਜ਼ ਗਿੱਪੀ ਨਾਲ ਦੇਖਿਆ ਜਾਂਦਾ ਹੈ। ਹਾਲ ਹੀ 'ਚ ਉਸ ਨੂੰ ਪ੍ਰਮੋਸ਼ਨ ਦੌਰਾਨ ਦੇਖਿਆ ਗਿਆ ਸੀ। ਇਸ ਦੌਰਾਨ ਅਦਾਕਾਰਾ ਦੇ ਖੂਬਸੂਰਤ ਲੁੱਕ ਨੇ ਸਭ ਨੂੰ ਹੈਰਾਨ ਕਰ ਦਿੱਤਾ। ਫੈਨਜ਼ ਪੁੱਛਣ ਲੱਗੇ, ਕੀ ਉਸ ਦਾ ਵਿਆਹ ਹੋ ਗਿਆ ਹੈ?

ਜਿਵੇਂ ਕਿ ਤੁਸੀਂ ਜਾਣਦੇ ਹੋ, ਜੈਸਮੀਨ ਭਸੀਨ ਟੀਵੀ ਅਦਾਕਾਰ ਐਲੀ ਗੋਨੀ ਨੂੰ ਡੇਟ ਕਰ ਰਹੀ ਹੈ। ਇਸ ਜੋੜੇ ਨੂੰ ਛੋਟੇ ਪਰਦੇ ਦੀ ਸਭ ਤੋਂ ਪਿਆਰੀ ਜੋੜੀ ਵਜੋਂ ਜਾਣਿਆ ਜਾਂਦਾ ਹੈ।ਫੈਨਜ਼ ਉਨ੍ਹਾਂ ਨੂੰ ਵਿਆਹ ਦੇ ਬੰਧਨ 'ਚ ਬੱਝਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਦੌਰਾਨ ਜੈਸਮੀਨ ਦੀ ਸੁਹਾਗਨ ਲੁੱਕ ਨੇ ਸੋਸ਼ਲ ਮੀਡੀਆ ਯੂਜ਼ਰਸ ਦੇ ਮਨਾਂ 'ਚ ਸਵਾਲ ਖੜ੍ਹੇ ਕਰ ਦਿੱਤੇ ਹਨ।

ਬਰਾਈਡਲ ਲੁੱਕ 'ਚ ਨਜ਼ਰ ਆਈ ਜੈਸਮੀਨ ਭਸੀਨ
ਫਿਲਮ 'ਹਨੀਮੂਨ' ਦੇ ਪ੍ਰਮੋਸ਼ਨ ਦੌਰਾਨ ਜੈਸਮੀਨ ਭਸੀਨ ਨਵੀਂ ਦੁਲਹਨ ਲੁੱਕ 'ਚ ਨਜ਼ਰ ਆਈ। ਉਸਨੇ ਸ਼ਰਾਰਾ ਸੈੱਟ ਪਾਇਆ ਹੋਇਆ ਸੀ। ਅਦਾਕਾਰਾ ਨੇ ਚੋਕਰ ਸੈੱਟ ਨਾਲ ਆਪਣਾ ਲੁੱਕ ਪੂਰਾ ਕੀਤਾ। ਉਹ ਖੁੱਲ੍ਹੇ ਵਾਲਾਂ ਅਤੇ ਹਲਕੇ ਮੇਕਅੱਪ ਵਿੱਚ ਸ਼ਾਨਦਾਰ ਲੱਗ ਰਹੀ ਸੀ। ਉਸ ਦੀਆਂ ਚੂੜੀਆਂ ਨੇ ਉਸ ਦੇ ਪੂਰੇ ਲੁੱਕ ਵਿਚ ਧਿਆਨ ਖਿੱਚਿਆ, ਜਿਸ ਨੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ। ਅਭਿਨੇਤਰੀ ਨੇ ਕੈਮਰੇ ਸਾਹਮਣੇ ਆਪਣਾ ਲਾਲ ਚੂੜਾ ਵੀ ਦਿਖਾਇਆ। ਜਿਸ ਤੋਂ ਬਾਅਦ ਪ੍ਰਸ਼ੰਸਕਾਂ ਨੇ ਪੁੱਛਣਾ ਸ਼ੁਰੂ ਕਰ ਦਿੱਤਾ ਕਿ ਕੀ ਉਸਦਾ ਵਿਆਹ ਹੋ ਗਿਆ ਹੈ।

View this post on Instagram
 
A post shared by Sherya♡JasLy (@jaslyxsherya)

ਕਦੋਂ ਰਿਲੀਜ਼ ਹੋਵੇਗੀ ਹਨੀਮੂਨ?
ਜੇਕਰ ਤੁਸੀਂ ਸੱਚਮੁੱਚ ਸੋਚ ਰਹੇ ਹੋ ਕਿ ਜੈਸਮੀਨ ਭਸੀਨ ਦਾ ਵਿਆਹ ਹੋ ਗਿਆ ਹੈ ਤਾਂ ਤੁਸੀਂ ਗਲਤ ਹੋ ਕਿਉਂਕਿ ਫਿਲਮ 'ਹਨੀਮੂਨ' 'ਚ ਜੈਸਮੀਨ ਨਵੀਂ ਦੁਲਹਨ ਦਾ ਕਿਰਦਾਰ ਨਿਭਾ ਰਹੀ ਹੈ। ਅਜਿਹੇ 'ਚ ਜੈਸਮੀਨ ਨੇ ਫਿਲਮ ਦੀ ਪ੍ਰਮੋਸ਼ਨ ਲਈ ਇਹ ਲੁੱਕ ਅਪਣਾਇਆ ਹੈ। ਪੰਜਾਬੀ ਰੀਤੀ-ਰਿਵਾਜਾਂ ਵਿੱਚ ਚੂੜਾ ਨਵੀਂ ਵਿਆਹੀ ਵਹੁਟੀ ਦੀ ਨਿਸ਼ਾਨੀ ਹੈ। ਜੈਸਮੀਨ ਭਸੀਨ ਦੀ ਪਹਿਲੀ ਪੰਜਾਬੀ ਫਿਲਮ 'ਹਨੀਮੂਨ' 25 ਅਕਤੂਬਰ 2022 ਨੂੰ ਰਿਲੀਜ਼ ਹੋਵੇਗੀ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget