ਪੜਚੋਲ ਕਰੋ

Honeymoon:  ਗਿੱਪੀ ਗਰੇਵਾਲ ਨਾਲ ਕਾਮੇਡੀ ਤੇ ਰੋਮਾਂਸ ਕਰੇਗੀ ਜੈਸਮੀਨ, 'ਹਨੀਮੂਨ' ਦੀ ਰਿਲੀਜ਼ ਡੇਟ ਦਾ ਐਲਾਨ

ਹਨੀਮੂਨ ਵਿੱਚ ਗਿੱਪੀ ਗਰੇਵਾਲ ਤੇ ਜੈਸਮੀਨ ਭਸੀਨ ਤੋਂ ਇਲਾਵਾ ਸੀਮਾ ਕੌਸ਼ਲ, ਸਰਦਾਰ ਸੋਹੀ, ਹਾਰਬੀ ਸੰਘਾ, ਨਸੀਰ ਚਿਨਯੋਤੀ, ਨਿਰਮਲ ਰਿਸ਼ੀ ਤੇ ਕਰਮਜੀਤ ਅਨਮੋਲ ਵੀ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ।

Honeymoon:  ਮਸ਼ਹੂਰ ਸਿੰਗਰ ਤੇ ਅਦਾਕਾਰ ਗਿੱਪੀ ਗਰੇਵਾਲ ਤੇ ਜੈਸਮੀਨ ਭਸੀਨ ਦੀ ਸਟਾਰਰ ਫਿਲਮ 'ਹਨੀਮੂਨ' ਦੀ ਰਿਲੀਜ਼ ਡੇਟ ਦਾ ਐਲਾਨ ਹੋ ਗਿਆ ਹੈ। ਇਹ ਫਿਲਮ ਇਸ ਦੀਵਾਲੀ 'ਤੇ ਸਿਨੇਮਾਘਰਾਂ 'ਚ ਦਸਤਕ ਦੇਵੇਗੀ। ਫਿਲਮ ਦੀ ਘੋਸ਼ਣਾ ਦੇ ਬਾਅਦ ਤੋਂ ਹੀ ਪ੍ਰਸ਼ੰਸਕ ਇਸ ਰੋਮਾਂਟਿਕ ਕਾਮੇਡੀ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਫਿਲਮ ਨੂੰ ਨਰੇਸ਼ ਕਥੂਰੀਆ ਨੇ ਲਿਖਿਆ ਹੈ। ਫਿਲਮ ਦੀ ਸ਼ੂਟਿੰਗ ਜਨਵਰੀ 2022 'ਚ ਸ਼ੁਰੂ ਹੋਈ ਸੀ, ਉਦੋਂ ਤੋਂ ਹੀ ਜੈਸਮੀਨ ਤੇ ਗਿੱਪੀ ਗਰੇਵਾਲ ਦੀਆਂ ਤਸਵੀਰਾਂ ਇੰਟਰਨੈੱਟ 'ਤੇ ਵਾਇਰਲ ਹੋਣ ਲੱਗੀਆਂ ਸਨ।

ਇਸ ਫਿਲਮ ਦੀ ਕਹਾਣੀ ਇੱਕ ਨਵੇਂ ਜੋੜੇ ਦੀਪ ਤੇ ਸੁੱਖ ਦੀ ਹੈ, ਜੋ ਵਿਆਹ ਤੋਂ ਬਾਅਦ ਆਪਣੇ ਹਨੀਮੂਨ 'ਤੇ ਜਾਣਾ ਚਾਹੁੰਦੇ ਹਨ ਪਰ ਦੀਪ ਦੇ ਪਰਿਵਾਰ ਨੂੰ ਹਨੀਮੂਨ ਬਾਰੇ ਕੁਝ ਨਹੀਂ ਪਤਾ ਹੁੰਦਾ। ਉਹ ਕਦੇ ਆਪਣੇ ਪਿੰਡ ਤੋਂ ਬਾਹਰ ਨਹੀਂ ਗਏ। ਅਜਿਹੇ 'ਚ 16 ਲੋਕਾਂ ਦਾ ਪੂਰਾ ਪਰਿਵਾਰ ਇਕੱਠਿਆਂ ਹੀ ਹਨੀਮੂਨ 'ਤੇ ਜਾਂਦਾ ਹੈ। ਕਾਮੇਡੀ ਨਾਲ ਭਰਪੂਰ ਫਿਲਮ ਇਸ ਸਾਲ 25 ਅਕਤੂਬਰ ਨੂੰ ਵੱਡੇ ਪਰਦੇ 'ਤੇ ਆਉਣ ਵਾਲੀ ਹੈ।  


ਹਨੀਮੂਨ ਵਿੱਚ ਗਿੱਪੀ ਗਰੇਵਾਲ ਤੇ ਜੈਸਮੀਨ ਭਸੀਨ ਤੋਂ ਇਲਾਵਾ ਸੀਮਾ ਕੌਸ਼ਲ, ਸਰਦਾਰ ਸੋਹੀ, ਹਾਰਬੀ ਸੰਘਾ, ਨਸੀਰ ਚਿਨਯੋਤੀ, ਨਿਰਮਲ ਰਿਸ਼ੀ ਤੇ ਕਰਮਜੀਤ ਅਨਮੋਲ ਵੀ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ। ਫਿਲਮ ਵਿੱਚ ਸੰਗੀਤ ਬੀ ਪਰਾਕ ਨੇ ਤੇ ਕੰਪੋਜ਼ ਜਾਨੀ ਦੁਆਰਾ ਤਿਆਰ ਕੀਤਾ ਗਿਆ ਹੈ। ਫਿਲਮ ਦਾ ਨਿਰਦੇਸ਼ਨ ਅਮਰਪ੍ਰੀਤ ਜੀਐਸ ਛਾਬੜਾ ਨੇ ਕੀਤਾ ਹੈ। ਇਸ ਦੇ ਨਾਲ ਹੀ ਭੂਸ਼ਣ ਕੁਮਾਰ, ਕ੍ਰਿਸ਼ਨ ਕੁਮਾਰ, ਹਰਮਨ ਬਵੇਜਾ ਤੇ ਵਿੱਕੀ ਬਾਹਰੀ ਨੇ ਪ੍ਰੋਡਿਊਸ ਕੀਤਾ ਹੈ।


ਦੱਸ ਦੇਈਏ ਕਿ ਇਹ ਜੈਸਮੀਨ ਦੀ ਪਹਿਲੀ ਪੰਜਾਬੀ ਫਿਲਮ ਹੈ। ਇਸ ਤੋਂ ਪਹਿਲਾਂ ਉਹ ਕਈ ਮਿਊਜ਼ਿਕ ਵੀਡੀਓਜ਼ 'ਚ ਨਜ਼ਰ ਆ ਚੁੱਕੀ ਹੈ। ਜੈਸਮਾਨ ਨੇ 'ਬਿੱਗ ਬੌਸ 14' ਤੋਂ ਬਾਅਦ ਜ਼ਿਆਦਾ ਪ੍ਰਸਿੱਧੀ ਹਾਸਲ ਕੀਤੀ ਹੈ। ਜੈਸਮੀਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਫਿਲਮ ਦੀ ਰਿਲੀਜ਼ ਡੇਟ ਦੀ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਪ੍ਰਸ਼ੰਸਕ ਉਨ੍ਹਾਂ ਨੂੰ ਵਧਾਈਆਂ ਦੇ ਰਹੇ ਹਨ।

 
 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Actress Diagnosis Breast Cancer: ਮਸ਼ਹੂਰ ਅਦਾਕਾਰਾ ਬ੍ਰੈਸਟ ਕੈਂਸਰ ਦੀ ਹੋਈ ਸ਼ਿਕਾਰ! ਬਿਮਾਰੀ ਦਾ ਪਤਾ ਚੱਲਣ 'ਤੇ ਹਸਪਤਾਲ 'ਚ ਹੀ ਭੁੱਬਾ ਮਾਰ ਰੋਈ; ਹੁਣ...
ਮਸ਼ਹੂਰ ਅਦਾਕਾਰਾ ਬ੍ਰੈਸਟ ਕੈਂਸਰ ਦੀ ਹੋਈ ਸ਼ਿਕਾਰ! ਬਿਮਾਰੀ ਦਾ ਪਤਾ ਚੱਲਣ 'ਤੇ ਹਸਪਤਾਲ 'ਚ ਹੀ ਭੁੱਬਾ ਮਾਰ ਰੋਈ; ਹੁਣ...
Singer Karan Aujla ਨੂੰ ਬੈਂਗਲੁਰੂ ਸ਼ੋਅ ਤੋਂ ਪਹਿਲਾਂ ਨੋਟਿਸ ਜਾਰੀ , ਸਟੇਜ 'ਤੇ ਗਾ ਨਹੀਂ ਸਕਣਗੇ ਇਹ ਗੀਤ 
Singer Karan Aujla ਨੂੰ ਬੈਂਗਲੁਰੂ ਸ਼ੋਅ ਤੋਂ ਪਹਿਲਾਂ ਨੋਟਿਸ ਜਾਰੀ , ਸਟੇਜ 'ਤੇ ਗਾ ਨਹੀਂ ਸਕਣਗੇ ਇਹ ਗੀਤ 
Artist Arrest: ਮਸ਼ਹੂਰ ਕਲਾਕਾਰ ਵੱਲੋਂ ਸ਼ਰਮਨਾਕ ਕਾਰਾ! ਸਬੰਧ ਬਣਾਉਣ ਤੋਂ ਇਨਕਾਰ ਕਰਨ 'ਤੇ ਨੌਕਰਾਨੀ ਨੂੰ ਉਤਾਰਿਆ ਮੌਤ ਦੇ ਘਾਟ; ਚਾਕੂ ਨਾਲ...
ਮਸ਼ਹੂਰ ਕਲਾਕਾਰ ਵੱਲੋਂ ਸ਼ਰਮਨਾਕ ਕਾਰਾ! ਸਬੰਧ ਬਣਾਉਣ ਤੋਂ ਇਨਕਾਰ ਕਰਨ 'ਤੇ ਨੌਕਰਾਨੀ ਨੂੰ ਉਤਾਰਿਆ ਮੌਤ ਦੇ ਘਾਟ; ਚਾਕੂ ਨਾਲ...
Gurpreet Ghuggi Controversy: ਲਵ ਗਿੱਲ ਨੇ ਗੁਰਪ੍ਰੀਤ ਘੁੱਗੀ ਨਾਲ ਰਿਲੇਸ਼ਨ ਦੀਆਂ ਖਬਰਾਂ 'ਤੇ ਤੋੜੀ ਚੁੱਪੀ, ਖੁਲਾਸਾ ਕਰ ਬੋਲੀ- ਪ੍ਰੈਗਨੈਂਸੀ ਦਾਅਵਿਆਂ ਅਤੇ 5 ਕਰੋੜ ਦੀ ਰਾਸ਼ੀ ਲੈਣ...
ਲਵ ਗਿੱਲ ਨੇ ਗੁਰਪ੍ਰੀਤ ਘੁੱਗੀ ਨਾਲ ਰਿਲੇਸ਼ਨ ਦੀਆਂ ਖਬਰਾਂ 'ਤੇ ਤੋੜੀ ਚੁੱਪੀ, ਖੁਲਾਸਾ ਕਰ ਬੋਲੀ- ਪ੍ਰੈਗਨੈਂਸੀ ਦਾਅਵਿਆਂ ਅਤੇ 5 ਕਰੋੜ ਦੀ ਰਾਸ਼ੀ ਲੈਣ...

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Party: ਕਾਂਗਰਸ 'ਚ ਵੱਡਾ ਫੇਰਬਦਲ, ਨਵੀਂ ਟੀਮ ਦਾ ਐਲਾਨ: ਇਨ੍ਹਾਂ ਦਿੱਗਜਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਕਾਂਗਰਸ 'ਚ ਵੱਡਾ ਫੇਰਬਦਲ, ਨਵੀਂ ਟੀਮ ਦਾ ਐਲਾਨ: ਇਨ੍ਹਾਂ ਦਿੱਗਜਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ...
Punjab News: ਪੰਜਾਬ ਤੋਂ ਵੱਡੀ ਖਬਰ, ਜਾਣੋ ਕਿਉਂ ਬੰਦ ਰਹਿਣਗੀਆਂ ਇਹ ਦੁਕਾਨਾਂ? 31 ਮਾਰਚ ਤੋਂ ਪਹਿਲਾਂ ਕਰ ਲਓ ਤਿਆਰੀ...
ਪੰਜਾਬ ਤੋਂ ਵੱਡੀ ਖਬਰ, ਜਾਣੋ ਕਿਉਂ ਬੰਦ ਰਹਿਣਗੀਆਂ ਇਹ ਦੁਕਾਨਾਂ? 31 ਮਾਰਚ ਤੋਂ ਪਹਿਲਾਂ ਕਰ ਲਓ ਤਿਆਰੀ...
Punjab News: ਪੰਜਾਬ ਤੋਂ ਵੱਡੀ ਖਬਰ, ਲੱਗ ਗਈਆਂ ਸਖ਼ਤ ਪਾਬੰਦੀਆਂ; ਲੋਕਾਂ ਨੂੰ ਇਨ੍ਹਾਂ ਗੱਲਾਂ ਦਾ ਰੱਖਣਾ ਪਏਗਾ ਖਾਸ ਧਿਆਨ...
ਪੰਜਾਬ ਤੋਂ ਵੱਡੀ ਖਬਰ, ਲੱਗ ਗਈਆਂ ਸਖ਼ਤ ਪਾਬੰਦੀਆਂ; ਲੋਕਾਂ ਨੂੰ ਇਨ੍ਹਾਂ ਗੱਲਾਂ ਦਾ ਰੱਖਣਾ ਪਏਗਾ ਖਾਸ ਧਿਆਨ...
Faridkot ਜੇਲ੍ਹ 'ਚ ਹਵਾਲਾਤੀ ਤੋਂ ਹੈਰੋਇਨ ਬਰਾਮਦ , ਭੈਣ ਦੇ ਵਿਆਹ 'ਚ ਸ਼ਾਮਲ ਹੋਣ ਤੋਂ ਬਾਅਦ ਆਇਆ ਸੀ ਵਾਪਸ  
Faridkot ਜੇਲ੍ਹ 'ਚ ਹਵਾਲਾਤੀ ਤੋਂ ਹੈਰੋਇਨ ਬਰਾਮਦ , ਭੈਣ ਦੇ ਵਿਆਹ 'ਚ ਸ਼ਾਮਲ ਹੋਣ ਤੋਂ ਬਾਅਦ ਆਇਆ ਸੀ ਵਾਪਸ  
AI Training Program 2026 : ਹੁਣ AI ਨਾਲ ਬਣਾਓ ਕਰੀਅਰ, 15 ਹਜ਼ਾਰ ਸਕਾਲਰਸ਼ਿਪ ਨਾਲ ਸ਼ੁਰੂ ਹੋਵੇਗਾ ਵੱਡਾ ਪ੍ਰੋਗਰਾਮ
AI Training Program 2026 : ਹੁਣ AI ਨਾਲ ਬਣਾਓ ਕਰੀਅਰ, 15 ਹਜ਼ਾਰ ਸਕਾਲਰਸ਼ਿਪ ਨਾਲ ਸ਼ੁਰੂ ਹੋਵੇਗਾ ਵੱਡਾ ਪ੍ਰੋਗਰਾਮ
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਹਮਲਾ; ਲੋਕਾਂ 'ਚ ਫੈਲੀ ਦਹਿਸ਼ਤ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਹਮਲਾ; ਲੋਕਾਂ 'ਚ ਫੈਲੀ ਦਹਿਸ਼ਤ...
US Iran War : ਈਰਾਨ ਯੁੱਧ ਦਾ ਅਸਰ ! ਛੋਲੇ ਭਟੂਰੇ ਤੋਂ ਲੈ ਕੇ ਲਿੱਟੀ ਚੋਖਾ ਤੱਕ ਦਿੱਲੀ 'ਚ ਮਹਿੰਗਾ ਹੋਇਆ ਸਟ੍ਰੀਟ ਫੂਡ
US Iran War : ਈਰਾਨ ਯੁੱਧ ਦਾ ਅਸਰ ! ਛੋਲੇ ਭਟੂਰੇ ਤੋਂ ਲੈ ਕੇ ਲਿੱਟੀ ਚੋਖਾ ਤੱਕ ਦਿੱਲੀ 'ਚ ਮਹਿੰਗਾ ਹੋਇਆ ਸਟ੍ਰੀਟ ਫੂਡ
Former Punjab minister Death : ਪੰਜਾਬ ਦੇ ਸਾਬਕਾ ਮੰਤਰੀ ਲਾਲ ਸਿੰਘ ਦਾ ਹੋਇਆ ਦੇਹਾਂਤ, ਕੈਪਟਨ ਸਰਕਾਰ ਵੇਲੇ ਰਹੇ ਵਿੱਤ ਮੰਤਰੀ
Former Punjab minister Death : ਪੰਜਾਬ ਦੇ ਸਾਬਕਾ ਮੰਤਰੀ ਲਾਲ ਸਿੰਘ ਦਾ ਹੋਇਆ ਦੇਹਾਂਤ, ਕੈਪਟਨ ਸਰਕਾਰ ਵੇਲੇ ਰਹੇ ਵਿੱਤ ਮੰਤਰੀ
Embed widget