ਪੜਚੋਲ ਕਰੋ

ਅਕਸ਼ੇ ਦੀ ‘ਹਾਉਸਫੁਲ-4’ ਨੇ ਪੰਜ ਦਿਨਾਂ ‘ਚ ਕਮਾਏ 100 ਕਰੋੜ, ਨਹੀਂ ਮਿਲੇ ਸੀ ਚੰਗੇ ਰਿਵੀਊ

ਅਕਸ਼ੇ ਕੁਮਾਰ ਦੀ ਹਾਉਸਫੁਲ-4 ਨੂੰ ਬੇਸ਼ੱਕ ਚੰਗੇ ਰਿਵੀਊ ਨਹੀਂ ਮਿਲੇ ਸੀ ਪਰ ਫ਼ਿਲਮ ਬਾਕਸਆਫਿਸ ‘ਤੇ ਖੂਬ ਕਮਾਈ ਕਰ ਰਹੀ ਹੈ। ਇਸ ਫ਼ਿਲਮ ਨੇ ਪੰਜ ਦਿਨਾਂ ‘ਚ 100 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ। ਫ਼ਿਲਮ ਨੇ ਵੀਕੈਂਡ ‘ਚ ਸਭ ਤੋਂ ਜ਼ਿਆਦਾ ਕਮਾਈ ਕੀਤੀ ਹੈ।

ਮੁੰਬਈ: ਅਕਸ਼ੇ ਕੁਮਾਰ ਦੀ ਹਾਉਸਫੁਲ-4 ਨੂੰ ਬੇਸ਼ੱਕ ਚੰਗੇ ਰਿਵੀਊ ਨਹੀਂ ਮਿਲੇ ਸੀ ਪਰ ਫ਼ਿਲਮ ਬਾਕਸਆਫਿਸ ‘ਤੇ ਖੂਬ ਕਮਾਈ ਕਰ ਰਹੀ ਹੈ। ਇਸ ਫ਼ਿਲਮ ਨੇ ਪੰਜ ਦਿਨਾਂ ‘ਚ 100 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ। ਫ਼ਿਲਮ ਨੇ ਵੀਕੈਂਡ ‘ਚ ਸਭ ਤੋਂ ਜ਼ਿਆਦਾ ਕਮਾਈ ਕੀਤੀ ਹੈ। ਫ਼ਿਲਮ ਨੇ ਰਿਲੀਜ਼ ਤੋਂ ਚੌਥੇ ਦਿਨ 34.56 ਕਰੋੜ ਰੁਪਏ ਦੀ ਕਮਾਈ ਕੀਤੀ, ਜਦਕਿ ਪੰਜਵੇਂ ਦਿਨ ਯਾਨੀ ਮੰਗਲਵਾਰ ਨੂੰ ਫ਼ਿਲਮ ਨੇ 24.04 ਕਰੋੜ ਰੁਪਏ ਦੀ ਕਮਾਈ ਕੀਤੀ ਅਤੇ ਇਸ ਕਮਾਈ ਦੇ ਨਾਲ ਹੀ ਫ਼ਿਲਮ ਨੇ ਪੰਜ ਦਿਨਾਂ ‘ਚ 111.82 ਕਰੋੜ ਰੁਪਏ ਦੀ ਕਮਾਈ ਦਾ ਅੰਕੜਾ ਛੂਹ ਲਿਆ। ਫ਼ਿਲਮ ਦੀ ਕਾਮਯਾਬੀ ਤੋਂ ਖੁਸ਼ ਅਕਸ਼ੇ ਕੁਮਾਰ ਨੇ ਵੀ ਫੈਨਸ ਦਾ ਧੰਨਵਾਦ ਕੀਤਾ ਸੀ। ਉਨ੍ਹਾਂ ਨੇ ਟਵਿਟਰ ‘ਤੇ ਪੋਸਟ ਕੀਤਾ, “ਸਾਨੂੰ ਪਿਆਰ ਦੇਣ ਅਤੇ ਸਾਡੇ ਨਾਲ ਹੱਸਣ ਲਈ ਧੰਨਵਾਦ। ਇਹ ਤੁਹਾਡੇ ਪਿਆਰ ਦਾ ਨਤੀਜਾ ਹੈ ਜਿੱਥੇ ਅਸੀਂ ਅੱਜ ਹਾਂ। ਮੇਰੇ ਸਾਰੇ ਫੈਨਸ ਅਤੇ ਦਰਸ਼ਕਾਂ ਲਈ ਧੰਨਵਾਦ ਜਿਨ੍ਹਾਂ ਨੇ ਹਾਉਸਫੁਲ-4 ਨੂੰ ਬਗੈਰ ਕਿਸੇ ਸ਼ਰਤ ਪਿਆਰ ਦਿੱਤਾ। ਸਾਨੂੰ ਇਹ ਦਿਖਾਉਣ ਲਈ ਧੰਨਵਾਦ ਕੀ ਪਿਆਰ ਨਾਲ ਹੀ ਨਫਰਤ ਨੂੰ ਹਰਾਇਆ ਜਾ ਸਦਕਾ ਹੈ”।
View this post on Instagram
 
Thank you so much for the unconditional love you've shown towards #Housefull4. ❤ Haven't watched it yet? Then book your tickets NOW! Link in bio.

A post shared by Fox Star Hindi (@foxstarhindi) on

ਫ਼ਿਲਮ ‘ਚ ਅਕਸ਼ੇ ਕੁਮਾਰ ਦੇ ਨਲਾ ਰਿਤੇਸ਼ ਦੇਸ਼ਮੁੱਖ, ਬੌਬੀ ਦਿਓਲ, ਕ੍ਰਿਤੀ ਸੈਨਨ, ਕ੍ਰਿਤੀ ਖਰਬੰਦਾ ਅਤੇ ਪੂਜਾ ਹੈਗੜੇ ਵੀ ਹੈ। ਫ਼ਿਲਮ ਨੂੰ ਫਰਹਾਦ ਸਮਜੀ ਨੇ ਡਾਈਰੈਕਟ ਕੀਤਾ ਹੈ।

ਟਾਪ ਹੈਡਲਾਈਨ

ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
Kulhad Pizza Sehaj Arora Video: ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...
ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Embed widget