ਪੜਚੋਲ ਕਰੋ

Rapper Badshah: ਆਦਿਤਿਆ ਪ੍ਰਤੀਕ ਸਿਸੋਦੀਆ ਕਿਵੇਂ ਬਣਿਆ ਰੈਪਰ ਬਾਦਸ਼ਾਹ? ਨਾਂ ਦਾ ਸ਼ਾਹਰੁਖ ਖਾਨ ਨਾਲ ਹੈ ਕਨੈਕਸ਼ਨ

Rppaer Badshah Real Name: ਕੀ ਤੁਸੀਂ ਜਾਣਦੇ ਹੋ ਬਾਦਸ਼ਾਹ ਦਾ ਅਸਲੀ ਨਾਂ ਆਦਿਤਿਆ ਪ੍ਰਤੀਕ ਸਿੰਘ ਸਿਸੋਦੀਆ ਹੈ। ਉਸ ਨੇ ਮਨੋਰੰਜਨ ਦੀ ਦੁਨੀਆ 'ਚ ਕਦਮ ਰੱਖਣ ਲਈ ਬਾਦਸ਼ਾਹ ਨਾਂ ਚੁਣਿਆ। ਦੱਸ ਦਈਏ ਕਿ ਇਸ ਨਾਮ ਦਾ ਸ਼ਾਹਰੁਖ ਖਾਨ ਨਾਲ ਕਨੈਕਸ਼ਨ ਹੈ।

Rapper Badshah Shah Rukh Khan: ਰੈਪਰ ਬਾਦਸ਼ਾਹ (Rapper Badshah) ਕਿਸੇ ਵੱਖਰੀ ਪਛਾਣ ਦਾ ਮੁਹਤਾਜ ਨਹੀਂ ਹੈ। ਬਾਦਸ਼ਾਹ ਕਮਾਲ ਦਾ ਰੈਪਰ ਅਤੇ ਗਾਇਕ ਹੈ, ਜੋ ਚੰਗੀ ਤਰ੍ਹਾਂ ਜਾਣਦਾ ਹੈ ਕਿ ਲੋਕਾਂ ਨੂੰ ਆਪਣੇ ਗੀਤਾਂ ਦੀ ਧੁਨ 'ਤੇ ਕਿਵੇਂ ਨਚਾਉਣਾ ਹੈ। ਹਾਲ ਹੀ 'ਚ ਬਾਦਸ਼ਾਹ ਆਪਣੀ ਗਰਲ ਫਰੈਂਡ ਈਸ਼ਾ ਰਿੱਖੀ ਨਾਲ ਵਿਆਹ ਦੀਆਂ ਖਬਰਾਂ ਨੂੰ ਲੈਕੇ ਸੁਰਖੀਆਂ 'ਚ ਬਣੇ ਹੋਏ ਸੀ। ਪਰ ਅੱਜ ਅਸੀਂ ਤੁਹਾਨੂੰ ਬਾਦਸ਼ਾਹ ਨਾਲ ਜੁੜਿਆ ਇੱਕ ਦਿਲਚਸਪ ਕਿੱਸਾ ਦੱਸਣ ਜਾ ਰਹੇ ਹਾਂ। ਜਿਸ ਨੂੰ ਸੁਣ ਕੇ ਤੁਸੀਂ ਹੈਰਾਨ ਰਹਿ ਜਾਓਗੇ। ਤਾਂ ਆਓ ਜਾਣਦੇ ਹਾਂ।

ਇਹ ਵੀ ਪੜ੍ਹੋ: ਅਮਿਤਾਭ ਬੱਚਨ ਦੇ ਫੈਨਜ਼ ਲਈ ਬੁਰੀ ਖਬਰ, ਐਕਟਰ ਦੀ ਹਾਲਤ 'ਚ ਨਹੀਂ ਹੋਇਆ ਸੁਧਾਰ, ਹਾਲੇ ਸ਼ੁਰੂ ਨਹੀਂ ਕਰ ਸਕਦੇ ਕੰਮ

ਕੀ ਤੁਸੀਂ ਜਾਣਦੇ ਹੋ ਬਾਦਸ਼ਾਹ ਦਾ ਅਸਲੀ ਨਾਂ ਆਦਿਤਿਆ ਪ੍ਰਤੀਕ ਸਿੰਘ ਸਿਸੋਦੀਆ ਹੈ। ਉਸ ਨੇ ਮਨੋਰੰਜਨ ਦੀ ਦੁਨੀਆ 'ਚ ਕਦਮ ਰੱਖਣ ਲਈ ਬਾਦਸ਼ਾਹ ਨਾਂ ਚੁਣਿਆ। ਦੱਸ ਦਈਏ ਕਿ ਇਸ ਨਾਮ ਦਾ ਸ਼ਾਹਰੁਖ ਖਾਨ ਨਾਲ ਕਨੈਕਸ਼ਨ ਹੈ। ਜੀ ਹਾਂ, ਤੁਸੀਂ ਬਿਲਕੁਲ ਸਹੀ ਪੜ੍ਹਿਆ ਹੈ। ਇੱਕ ਇੰਟਰਵਿਊ ਦੌਰਾਨ ਬਾਦਸ਼ਾਹ ਨੇ ਦੱਸਿਆ ਕਿ 'ਬਾਦਸ਼ਾਹ ਨਾਂ ਰੱਖਣ ਪਿੱਛੇ ਕਾਰਨ ਇਹ ਹੈ ਕਿ ਮੈਂ ਸ਼ਾਹਰੁਖ ਖਾਨ ਦਾ ਬਹੁਤ ਵੱਡਾ ਫੈਨ ਹਾਂ। ਇੱਕ ਦਿਨ ਮੈਂ ਉਨ੍ਹਾਂ ਨੂੰ ਮਿਲਣ ਉਨ੍ਹਾਂ ਦੇ ਘਰ ਗਿਆ। ਉਸ ਸਮੇਂ ਉਹ ਖਾਣਾ ਖਾ ਰਹੇ ਸੀ। ਜਦੋਂ ਮੈਂ ਉਨ੍ਹਾਂ ਨੂੰ ਦੱਸਿਆ ਕਿ ਮੈਂ ਤੁਹਾਡੇ ਤੋਂ ਪ੍ਰੇਰਿਤ ਹੋ ਕੇ ਬਾਦਸ਼ਾਹ ਨਾਂ ਰੱਖਿਆ ਹੈ, ਤਾਂ ਉਨ੍ਹਾਂ ਦੇ ਹੱਥ 'ਚੋਂ ਖਾਣਾ ਛੁੱਟ ਗਿਆ।' ਇਹੀ ਨਹੀਂ ਬਾਦਸ਼ਾਹ ਨੇ ਆਪਣੀ ਇੰਟਰਵਿਊ 'ਚ ਇਹ ਵੀ ਕਿਹਾ ਕਿ 'ਸ਼ਾਹਰੁਖ ਖਾਨ ਅਜਿਹੇ ਇਨਸਾਨ ਹਨ ਕਿ ਜਦੋਂ ਮੈਂ ਉਨ੍ਹਾਂ ਦੇ ਘਰ ਤੋਂ ਨਿਕਲ ਰਿਹਾ ਸੀ, ਤਾਂ ਉਹ ਤੁਹਾਡੇ ਲਈ ਦਰਵਾਜ਼ਾ ਖੁਦ ਖੋਲਦੇ ਹਨ। ਮੈਂ ਉਨ੍ਹਾਂ ਵਰਗਾ ਡਾਊਨ ਟੂ ਅਰਥ ਇਨਸਾਨ ਨਹੀਂ ਦੇਖਿਆ।' ਦੇਖੋ ਇਹ ਵੀਡੀਓ:

View this post on Instagram
 
A post shared by Shah Rukh Khan (@iamsrk_._786)

ਕਾਬਿਲੇਗ਼ੌਰ ਹੈ ਕਿ ਬਾਦਸ਼ਾਹ ਦਾ ਨਾਂ ਹਾਲ ਹੀ 'ਚ ਕਾਫੀ ਜ਼ਿਆਦਾ ਸੁਰਖੀਆਂ 'ਚ ਰਿਹਾ ਹੈ। ਰੈਪਰ ਬਾਦਸ਼ਾਹ ਅਤੇ ਉਨ੍ਹਾਂ ਦੀ ਪ੍ਰੇਮਿਕਾ ਈਸ਼ਾ ਰਿਖੀ ਲੰਬੇ ਸਮੇਂ ਤੋਂ ਇਕ-ਦੂਜੇ ਨੂੰ ਡੇਟ ਕਰ ਰਹੇ ਹਨ। ਬਾਦਸ਼ਾਹ ਅਤੇ ਈਸ਼ਾ ਦਾ ਨਾਂ ਉਨ੍ਹਾਂ ਦੇ ਰਿਸ਼ਤੇ ਨੂੰ ਲੈ ਕੇ ਲਾਈਮਲਾਈਟ ਦਾ ਹਿੱਸਾ ਬਣਿਆ ਰਹਿੰਦਾ ਹੈ। ਅਜਿਹੇ 'ਚ ਈਸ਼ਾ ਅਤੇ ਬਾਦਸ਼ਾਹ ਦੇ ਵਿਆਹ ਦੀ ਅਫਵਾਹ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਲਈ ਇਕ ਪਲ ਲਈ ਮੁਸਕਰਾਹਟ ਜ਼ਰੂਰ ਲਿਆ ਦਿੱਤੀ ਹੋਵੇਗੀ ਪਰ ਬਾਦਸ਼ਾਹ ਨੇ ਸੱਚ ਦੱਸ ਕੇ ਸਾਰੀ ਤਸਵੀਰ ਸਾਫ਼ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਸੋਨਮ ਬਾਜਵਾ ਨਾਲ ਸ਼ਰਟ ਉਤਾਰ ਕੇ ਡਾਂਸ ਕਰਨ 'ਤੇ ਟਰੋਲ ਹੋਏ ਅਕਸ਼ੇ ਕੁਮਾਰ, ਲੋਕ ਬੋਲੇ- 'ਅੰਕਲ ਥੋੜੀ ਤਾਂ ਸ਼ਰਮ ਕਰੋ'

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ

ਵੀਡੀਓਜ਼

CM ਕਰਦਾ ਫ਼ਰਜ਼ੀ ਸੈਸ਼ਨ , ਸੁਖਪਾਲ ਖ਼ੈਰਾ ਦਾ ਇਲਜ਼ਾਮ
AAP ਸਰਕਾਰ ਦੇ ਵਾਅਦੇ ਝੂਠੇ! ਬਾਜਵਾ ਨੇ ਖੋਲ੍ਹ ਦਿੱਤਾ ਮੋਰਚਾ
ਗੁਰੂਆਂ ਦਾ ਮਾਣ ਸਾਡਾ ਫਰਜ਼ ਹੈ , ਭਾਵੁਕ ਹੋਏ ਧਾਲੀਵਾਲ
ਸਾਡੇ ਗੁਰੂਆਂ ਤੇ ਸਿਆਸਤ ਬਰਦਾਸ਼ਤ ਨਹੀਂ ਕਰਾਂਗੇ : ਧਾਲੀਵਾਲ
ਕੁਲਵਿੰਦਰ ਬਿੱਲਾ ਨੇ ਕੀਤਾ ਐਮੀ ਵਿਰਕ ਤੇ ਵੱਡਾ ਖ਼ੁਲਾਸਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
Punjab School Holiday: ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?
Embed widget