ਪੜਚੋਲ ਕਰੋ

Amberdeep Singh: ਅੰਬਰਦੀਪ ਸਿੰਘ ਨੂੰ ਕਿਵੇਂ ਆਇਆ ਸੀ 'ਜੋੜੀ' ਬਣਾਉਣ ਦਾ ਖਿਆਲ, ਜਾਨਣ ਲਈ ਦੇਖੋ ਇਹ ਵੀਡੀਓ

Amberdeep Singh With ABP Sanjha: ਅੰਬਰਦੀਪ ਸਿੰਘ ਦਾ ਨਾਮ ਸਭ ਤੋਂ ਜ਼ਿਆਦਾ ਚਰਚਾ 'ਚ ਹੈ। ਅੰਬਰਦੀਪ ਸਿੰਘ ਨੇ ਇਸ ਫਿਲਮ ਦੀ ਕਹਾਣੀ ਨੂੰ ਨਾ ਸਿਰਫ ਲਿਖਿਆ, ਪਰ ਫਿਲਮ ਨੂੰ ਡਾਇਰੈਕਟ ਵੀ ਕੀਤਾ।

Amberdeep Singh On Jodi Movie: ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਇੰਨੀਂ ਦਿਨੀਂ ਸੁਰਖੀਆਂ 'ਚ ਛਾਏ ਹੋਏ ਹਨ। ਦੋਵਾਂ ਦੀ 'ਜੋੜੀ' ਨੂੰ ਦਰਸ਼ਕਾਂ ਵੱਲੋਂ ਕਾਫੀ ਜ਼ਿਆਦਾ ਪਸੰਦ ਕੀਤਾ ਗਿਆ ਹੈ। 'ਜੋੜੀ' ਫਿਲਮ ਲਗਾਤਾਰ ਤੀਜੇ ਹਫਤੇ ਸਿਨੇਮਾਘਰਾਂ 'ਚ ਦਰਸ਼ਕਾਂ ਦਾ ਮਨੋਰੰਜਨ ਕਰ ਰਹੀ ਹੈ। ਪਰ ਇਸ ਦੇ ਪਿੱਛੇ ਜਿੰਨੀਂ ਮੇਹਨਤ ਫਿਲਮ ਦੀ ਸਟਾਰ ਕਾਸਟ ਨੇ ਕੀਤੀ ਹੈ, ਉਨੀਂ ਹੀ ਮੇਹਨਤ ਪਰਦੇ ਦੇ ਪਿੱਛੇ ਦੀ ਟੀਮ ਨੇ ਵੀ ਕੀਤੀ ਹੈ।  

ਇਹ ਵੀ ਪੜ੍ਹੋ: ਅਰਮਾਨ ਮਲਿਕ ਨਾਲ ਹੋਇਆ ਵੱਡਾ ਹਾਦਸਾ, ਲੁੱਟ-ਖੋਹ ਦਾ ਸ਼ਿਕਾਰ ਹੋਇਆ ਯੂਟਿਊਬਰ, ਚੇਨ ਖੋਹ ਕੇ ਭੱਜੇ ਲੁਟੇਰੇ

ਖਾਸ ਕਰਕੇ ਅੰਬਰਦੀਪ ਸਿੰਘ ਦਾ ਨਾਮ ਸਭ ਤੋਂ ਜ਼ਿਆਦਾ ਚਰਚਾ 'ਚ ਹੈ। ਅੰਬਰਦੀਪ ਸਿੰਘ ਨੇ ਇਸ ਫਿਲਮ ਦੀ ਕਹਾਣੀ ਨੂੰ ਨਾ ਸਿਰਫ ਲਿਖਿਆ, ਪਰ ਫਿਲਮ ਨੂੰ ਡਾਇਰੈਕਟ ਵੀ ਕੀਤਾ। ਪਰ ਕੀ ਤੁਹਾਨੂੰ ਪਤਾ ਹੈ ਕਿ ਅੰਬਰਦੀਪ ਸਿੰਘ ਨੇ ਇਸ ਫਿਲਮ ਨੂੰ ਬਣਾਉਣ ਬਾਰੇ ਕਦੋਂ ਸੋਚਿਆ ਸੀ? ਅੰਬਰਦੀਪ ਸਿੰਘ ਨੂੰ ਇਹ ਫਿਲਮ ਬਣਾਉਣ ਦਾ ਖਿਆਲ 2011 'ਚ ਆਇਆ ਸੀ। ਏਬੀਪੀ ਸਾਂਝਾ ਨਾਲ ਗੱਲਬਾਤ ਕਰਦਿਆਂ ਅੰਬਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ 2011 'ਚ ਉਹ ਕੋਈ ਫਿਲਮ ਪਲਾਨ ਕਰ ਰਹੇ ਸੀ। ਆਪਣੀ ਟੀਮ ਨਾਲ ਉਹ ਵਿਚਾਰ ਵਟਾਂਦਰਾ ਕਰ ਰਹੇ ਸੀ ਕਿ ਅਚਾਨਕ ਇੱਕ ਕੈਸਟ ਦਾ ਕਵਰ ਹਵਾ ਨਾਲ ਉੱਡ ਕੇ ਉਨ੍ਹਾਂ ਕੋਲ ਆ ਗਿਆ। ਉਹ ਕੈਸਟ ਦੇ ਕਵਰ ਨੂੰ ਦੇਖਦੇ ਰਹੇ ਅਤੇ ਸੋਚਦੇ ਰਹੇ ਕਿ ਇਸ 'ਤੇ ਕਿੰਨੀਆਂ ਰੰਗ ਬਿਰੰਗੀਆਂ ਤਸਵੀਰਾਂ ਹਨ। ਇਸ ਤੋਂ ਬਾਅਦ ਹੀ ਅੰਬਰਦੀਪ ਸਿੰਘ ਦੇ ਮਨ 'ਚ ਖਿਆਲ ਆਇਆ ਕਿ ਉਹ ਪੁਰਾਣੇ ਦੌਰ 'ਤੇ ਹੀ ਕੋਈ ਫਿਲਮ ਬਣਾਉਣਗੇ। ਦੇਖੋ ਇਹ ਵੀਡੀਓ:

View this post on Instagram
 
A post shared by ABP Sanjha (@abpsanjhatv)

ਕਾਬਿਲੇਗ਼ੌਰ ਹੈ ਕਿ 'ਜੋੜੀ' ਫਿਲਮ 5 ਮਈ 2023 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਸੀ। ਇਸ ਫਿਲਮ 'ਚ ਦਿਲਜੀਤ ਦੋਸਾਂਝ-ਨਿਮਰਤ ਖਹਿਰਾ ਮੁੱਖ ਕਿਰਦਾਰਾਂ 'ਚ ਨਜ਼ਰ ਆਏ ਸੀ। ਦਿਲਜੀਤ-ਨਿਮਰਤ ਨੇ ਪਰਦੇ 'ਤੇ ਚਮਕੀਲਾ-ਅਮਰਜੋਤ ਦੀ ਲਵ ਸਟੋਰੀ ਨੂੰ ਜ਼ਿੰਦਾ ਕੀਤਾ ਸੀ।

ਇਹ ਵੀ ਪੜ੍ਹੋ: ਸਤਿੰਦਰ ਸਰਤਾਜ ਦਾ ਗਾਣਾ 'ਗੱਲਾਂ ਈ ਨੇ' ਬਣਿਆ ਪੰਜਾਬੀਆਂ ਦੀ ਪਸੰਦ, 2 ਹਫਤਿਆਂ 'ਚ 2.8 ਮਿਲੀਅਨ ਵਿਊਜ਼

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget