ਪੜਚੋਲ ਕਰੋ

ਜਾਣੋ ਕਿਵੇਂ ਬਣੇ ਜਿਗਰ ਇੰਜਨੀਅਰ ਤੋਂ ਸਿੰਗਰ, ਅ੍ਰੰਮਿਤ ਮਾਨ ਨੇ ਕੀਤਾ ਲੌਂਚ

ਪੰਜਾਬੀ ਗਾਇਕ ਜਿਗਰ ਦਾ ਨਵਾਂ ਗੀਤ 'Addiction' ਰਿਲੀਜ਼ ਹੋ ਚੁੱਕਾ ਹੈ। ਜਿਗਰ ਦੇ ਸਾਰੇ ਗੀਤ ਮਿਲੀਅਨਸ ਤੋਂ ਪਾਰ ਵਿਊਜ਼ ਹਾਸਲ ਕਰ ਚੁੱਕੇ ਹਨ।

ਚੰਡੀਗੜ੍ਹ: ਪੰਜਾਬੀ ਗਾਇਕ ਜਿਗਰ ਦਾ ਨਵਾਂ ਗੀਤ 'Addiction' ਰਿਲੀਜ਼ ਹੋ ਚੁੱਕਾ ਹੈ। ਜਿਗਰ ਦੇ ਸਾਰੇ ਗੀਤ ਮਿਲੀਅਨਸ ਤੋਂ ਪਾਰ ਵਿਊਜ਼ ਹਾਸਲ ਕਰ ਚੁੱਕੇ ਹਨ। ਯੂਟਿਊਬ 'ਤੇ ਜਿਗਰ ਦੇ ਗਾਣਿਆ ਨੇ ਖੂਬ ਧਮਾਲ ਮਚਾਈ ਹੈ। ਹਾਲ ਹੀ ਵਿੱਚ ਜਿਗਰ ਦਾ ਨਵਾਂ ਗੀਤ ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਵੀ ਲੋਕ ਖੂਬ ਪਸੰਦ ਕਰ ਰਹੇ ਹਨ। 'ABP ਸਾਂਝਾ' ਨਾਲ ਖਾਸ ਗੱਲਬਾਤ ਦੌਰਾਨ ਜਿਗਰ ਨੇ ਦੱਸਿਆ ਕਿ ਉਨ੍ਹਾਂ ਸਾਲ 2011 ਵਿੱਚ ਸੰਗੀਤ ਇੰਡਸਟਰੀ ਵਿੱਚ ਪੈਰ ਰੱਖਿਆ ਸੀ ਤੇ ਉਦੋਂ ਤੋਂ ਹੀ ਉਹ ਇਸ ਇੰਡਸਟਰੀ ਵਿੱਚ ਕੰਮ ਕਰਦੇ ਆ ਰਹੇ ਹਨ। ਆਪਣੇ ਪਿਛੋਕੜ ਬਾਰੇ ਗੱਲ ਕਰਦੇ ਜਿਗਰ ਨੇ ਦੱਸਿਆ ਕਿ ਉਹ ਇੰਜਨੀਅਰ ਤੋਂ ਗਾਇਕ ਬਣੇ ਹਨ। ਉਨ੍ਹਾਂ ਦਾ ਡੈਬਿਊ ਗੀਤ 'ਮਾਸਟਰ ਪੀਸ' ਸੀ ਜਿਸ ਤੋਂ ਉਨ੍ਹਾਂ ਨੂੰ ਵੱਡੀ ਪਛਾਣ ਮਿਲੀ ਸੀ। ਉਨ੍ਹਾਂ ਦੱਸਿਆ ਕਿ ਅੰਮ੍ਰਿਤ ਮਾਨ ਨੇ ਉਨ੍ਹਾਂ ਨੂੰ ਪੰਜਾਬੀ ਇੰਡਸਟਰੀ 'ਚ ਲੌਂਚ ਕੀਤੀ ਸੀ। ਜਿਗਰ ਦਾ ਅਸਲੀ ਨਾਮ ਜਸਪ੍ਰੀਤ ਸਿੰਘ ਹੈ। ਜਿਗਰ ਪੰਜਾਬੀ ਗਾਇਕਾ ਗੁਰਲੇਜ਼ ਅਖਤਰ ਨਾਲ ਡਿਊਟ ਗੀਤ ਕਰ ਚੁੱਕੇ ਹਨ। ਜਿਗਰ ਨੇ ਕਿਹਾ, "ਗੁਰਲੇਜ਼ ਅਖਤਰ ਨਾਲ ਗੀਤ ਕਰਨਾ ਹਰ ਗਾਇਕ ਦਾ ਸੁਪਨਾ ਹੈ।" ਦੱਸ ਦੇਈਏ ਕਿ ਜਿਗਰ ਸਾਰਾ ਗੁਰਪਾਲ ਨਾਲ ਵੀ ਕੰਮ ਕਰ ਚੁੱਕੇ ਹਨ। ਉਨ੍ਹਾਂ ਦਾ ਗੀਤ 'ਪਿੰਕ-ਪਿੰਕ ਅੱਡੀਆਂ' ਫੀਮੇਲ ਫੈਨਜ਼ 'ਚ ਕਾਫੀ ਜ਼ਿਆਦਾ ਵਾਇਰਲ ਹੋਇਆ ਸੀ। ਜਿਗਰ ਨੂੰ ਪਛਾਣ ਸਾਲ 2019 ਵਿੱਚ ਮਿਲੀ ਸੀ। ਆਪਣੇ ਇਸ ਸਫ਼ਲਤਾ ਪਿਛੇ ਉਨ੍ਹਾਂ ਗੀਤਕਾਰ ਨਰਿੰਦਰ ਬਾਠ ਦਾ ਹੱਥ ਦੱਸਿਆ। ਤੁਹਾਨੂੰ ਦੱਸ ਦੇਈਏ ਕਿ ਟਿਕ-ਟੌਕ ਤੇ ਵੀ 'ਜਿਗਰ' ਦੇ ਗੀਤ ਖੂਬ ਵਾਇਰਲ ਹੋਏ ਸੀ।

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Embed widget