ਪੜਚੋਲ ਕਰੋ

Nimrat Khaira: ਪੰਜਾਬੀ ਸਿੰਗਰ ਨਿਮਰਤ ਖਹਿਰਾ ਨੂੰ ਇੰਸਟਾਗ੍ਰਾਮ ਤੋਂ ਹੁੰਦੀ ਕਿੰਨੀ ਕਮਾਈ? ਗਾਇਕਾ ਨੇ ਖੁਦ ਕੀਤਾ ਖੁਲਾਸਾ, ਦੇਖੋ ਵੀਡੀਓ

Nimrat Khaira Net Worth: ਇਸੇ ਤਰ੍ਹਾਂ ਨਿਮਰਤ ਖਹਿਰਾ ਨੇ ਹੁਣ ਖੁਦ ਅੱਗੇ ਆ ਕੇ ਖੁਲਾਸਾ ਕੀਤਾ ਹੈ ਕਿ ਅਦਾਕਾਰਾ ਨੂੰ ਇੰਸਟਾਗ੍ਰਾਮ ਤੋਂ ਕਿੰਨੀ ਕਮਾਈ ਹੁੰਦੀ ਹੈ। ਆਓ ਜਾਣਦੇ ਹਾਂ।

Nimrat Khaira Instagram Earnings: ਪੰਜਾਬੀ ਗਾਇਕਾ ਤੇ ਅਦਾਕਾਰਾ ਨਿਮਰਤ ਖਹਿਰਾ ਸਭ ਤੋਂ ਮਸ਼ਹੂਰ ਸੈਲੇਬਸ 'ਚੋਂ ਇੱਕ ਹੈ। ਉਸ ਦੇ ਗਾਏ ਗੀਤਾਂ ਨੇ ਕਈ ਵੱਡੇ ਰਿਕਾਰਡ ਬਣਾਏ ਹਨ। ਇਸ ਦੇ ਨਾਲ ਨਾਲ ਨਿੰਮੋ ਦਾ ਨਾਮ ਉਨ੍ਹਾਂ ਕਲਾਕਾਰਾਂ 'ਚ ਜੁੜਦਾ ਹੈ, ਜਿਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਸਭ ਤੋਂ ਜ਼ਿਆਦਾ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਇਸ ਦੇ ਨਾਲ ਨਾਲ ਨਿੰਮੋ ਦੀ ਸੋਸ਼ਲ ਮੀਡੀਆ 'ਤੇ ਵੀ ਜ਼ਬਰਦਸਤ ਫੈਨ ਫਾਲੋਇੰਗ ਹੈ। ਗਾਇਕਾ ਦੇ ਇਕੱਲੇ ਇੰਸਟਾਗ੍ਰਾਮ 'ਤੇ ਹੀ 8.7 ਮਿਲੀਅਨ ਯਾਨਿ 87 ਲੱਖ ਫਾਲੋਅਰਜ਼ ਹਨ।    

ਇਹ ਵੀ ਪੜ੍ਹੋ: ਅਮਰੀਸ਼ ਪੁਰੀ ਨੇ ਠੁਕਰਾਈ ਸੀ ਮਸ਼ਹੂਰ ਹਾਲੀਵੁੱਡ ਡਾਇਰੈਕਟਰ ਦੀ ਫਿਲਮ, ਭਾਰਤ ਬੁਲਾ ਸਪੀਲਬਰਗ ਦੀ ਖੂਬ ਕੀਤੀ ਸੀ ਬੇਇੱਜ਼ਤੀ

View this post on Instagram
 
A post shared by NIMRAT KHAIRA (@nimratkhairaofficial)

ਇਸ ਦੇ ਨਾਲ ਨਾਲ ਸਭ ਦੇ ਮਨ 'ਚ ਇਹ ਸਵਾਲ ਉੱਠਦਾ ਹੈ ਕਿ ਜਿਸ ਇਨਸਾਨ ਦੇ ਇੰਨੇਂ ਜ਼ਿਆਦਾ ਇੰਸਟਾਗ੍ਰਾਮ ਫਾਲੋਅਰਜ਼ ਹੋਣ, ਤਾਂ ਉਹ ਕਮਾਈ ਵੀ ਉਨੀਂ ਹੀ ਕਰਦਾ ਹੋਵੇਗਾ। ਅਜਿਹਾ ਹੁੰਦਾ ਵੀ ਹੈ। ਵੱਡੇ ਵੱਡੇ ਸੈਲੇਬਸ ਆਪਣੀ ਇੱਕ ਸੋਸ਼ਲ ਮੀਡੀਆ ਪੋਸਟ ਲਈ ਲੱਖਾਂ-ਕਰੋੜਾਂ ਰੁਪਏ ਫੀਸ ਚਾਰਜ ਕਰਦੇ ਹਨ। ਇਸੇ ਤਰ੍ਹਾਂ ਨਿਮਰਤ ਖਹਿਰਾ ਨੇ ਹੁਣ ਖੁਦ ਅੱਗੇ ਆ ਕੇ ਖੁਲਾਸਾ ਕੀਤਾ ਹੈ ਕਿ ਅਦਾਕਾਰਾ ਨੂੰ ਇੰਸਟਾਗ੍ਰਾਮ ਤੋਂ ਕਿੰਨੀ ਕਮਾਈ ਹੁੰਦੀ ਹੈ। ਆਓ ਜਾਣਦੇ ਹਾਂ।

ਨਿਮਰਤ ਖਹਿਰਾ ਨੇ ਬੀਤੇ ਦਿਨੀਂ ਇੱਕ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ, ਜੋ ਕਿ ਹੁਣ ਕਾਫੀ ਜ਼ਿਆਦਾ ਵਾਇਰਲ ਹੁੰਦਾ ਨਜ਼ਰ ਆ ਰਿਹਾ ਹੈ। ਨਿੰਮੋ ਨੇ ਇਸ ਵੀਡੀਓ 'ਚ ਆਪਣੀ ਇੰਸਟਾਗ੍ਰਾਮ ਤੋਂ ਹੋਣ ਵਾਲੀ ਕਮਾਈ ਦਾ ਖੁਲਾਸਾ ਕੀਤਾ ਹੈ। ਨਿਮਰਤ ਕਹਿੰਦੀ ਹੈ ਕਿ 'ਰੁਪਿਆ ਇੱਕ ਵੀ ਨਹੀਂ ਮਿਿਲਿਆ ਇੰਸਟਾਗ੍ਰਾਮ ਤੋਂ ਮੈਨੂੰ, ਹਜ਼ਾਰਾਂ ਦੇ ਰੀਚਾਰਜ ਕਰ ਕਰ ਕੇ ਪੈਸੇ ਵੇਸਟ ਕਰ ਲਏ।' ਦੇਖੋ ਇਹ ਵੀਡੀਓ:

View this post on Instagram
 
A post shared by NIMRAT KHAIRA (@nimratkhairaofficial)

ਕਾਬਿਲੇਗ਼ੌਰ ਹੈ ਕਿ ਨਿਮਰਤ ਖਹਿਰਾ ਦੀ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਫੈਨ ਫਾਲੋਇੰਗ ਹੈ। ਉਸ ਦੇ ਇੰਸਟਾਗ੍ਰਾਮ ਪੋਸਟ ਮਿੰਟਾਂ 'ਚ ਵਾਇਰਲ ਹੁੰਦੇ ਹਨ। ਹਾਲ ਹੀ 'ਚ ਨਿੰਮੋ ਨੇ 'ਸਾਗਰ ਦੀ ਵਹੁਟੀ' ਵਾਲੇ ਗਾਣੇ 'ਤੇ ਵੀਡੀਓ ਬਣਾਈ ਤਾਂ ਉਸ ਦੀ ਵੀਡੀਓ ਸਭ ਤੋਂ ਜ਼ਿਆਦਾ ਦੇਖੀ ਗਈ ਅਤੇ ਰੱਜ ਕੇ ਵਾਇਰਲ ਹੋਈ। 

ਇਹ ਵੀ ਪੜ੍ਹੋ: ਸ਼ਾਹਰੁਖ ਮੁਸਲਿਮ, ਗੌਰੀ ਹਿੰਦੂ ਤਾਂ ਧਰਮ ਵਾਲੇ ਖਾਨੇ 'ਚ ਕੀ ਲਿਖਦੇ ਹਨ ਸੁਹਾਨਾ, ਆਰੀਅਨ ਤੇ ਅਬਰਾਮ, ਕਿੰਗ ਖਾਨ ਨੇ ਕੀਤਾ ਖੁਲਾਸਾ

ਟਾਪ ਹੈਡਲਾਈਨ

E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Embed widget