ਪੜਚੋਲ ਕਰੋ

Mukesh Ambani: ਨਾ ਗੋਡਿਆਂ ਭਾਰ ਬੈਠੇ, ਨਾ ਗੁਲਾਬ ਦਿੱਤਾ...ਸੜਕ 'ਤੇ ਸਭ ਦੇ ਸਾਹਮਣੇ ਮੁਕੇਸ਼ ਅੰਬਾਨੀ ਨੇ ਨੀਤਾ ਨੂੰ ਇੰਜ ਕੀਤਾ ਸੀ ਪ੍ਰਪੋਜ਼

Mukesh Ambani Proposed Nita Ambani: ਮੁਕੇਸ਼ ਅੰਬਾਨੀ ਨੇ ਸੜਕ ਦੇ ਵਿਚਕਾਰ ਕਾਰ ਰੋਕ ਕੇ ਨੀਤਾ ਅੰਬਾਨੀ ਨੂੰ ਵਿਆਹ ਲਈ ਪ੍ਰਪੋਜ਼ ਕੀਤਾ। ਦੋਵਾਂ ਦੀ ਇਹ ਕਹਾਣੀ ਬਹੁਤ ਦਿਲਚਸਪ ਹੈ।

Mukesh Ambani Proposed Nita Ambani: ਦੇਸ਼ ਦੇ ਮਸ਼ਹੂਰ ਕਾਰੋਬਾਰੀ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੀ ਪਤਨੀ ਨੀਤਾ ਅੰਬਾਨੀ ਕਿਸੇ ਨਾ ਕਿਸੇ ਕਾਰਨ ਸੁਰਖੀਆਂ ਵਿੱਚ ਰਹਿੰਦੇ ਹਨ। ਦੋਵਾਂ ਦੀ ਲਵ ਸਟੋਰੀ ਕਿਸੇ ਫਿਲਮ ਤੋਂ ਘੱਟ ਨਹੀਂ ਹੈ। ਬਹੁਤ ਘੱਟ ਲੋਕ ਜਾਣਦੇ ਹਨ ਕਿ ਮੁਕੇਸ਼ ਅੰਬਾਨੀ ਨੇ ਕੁਝ ਮੁਲਾਕਾਤਾਂ ਤੋਂ ਬਾਅਦ ਨੀਤਾ ਨਾਲ ਵਿਆਹ ਕਰਨ ਦਾ ਫੈਸਲਾ ਕੀਤਾ ਸੀ। ਉਨ੍ਹਾਂ ਨੇ ਸੜਕ ਦੇ ਵਿਚਕਾਰ ਕਾਰ ਰੋਕ ਕੇ ਨੀਤਾ ਅੰਬਾਨੀ ਨੂੰ ਵਿਆਹ ਲਈ ਪ੍ਰਪੋਜ਼ ਕੀਤਾ।

ਇਹ ਵੀ ਪੜ੍ਹੋ: ਜਦੋਂ ਹਨੀ ਸਿੰਘ ਨੂੰ ਬਾਰ ਬਾਰ ਕਾਲ ਕਰ ਰਹੇ ਸੀ ਅਕਸ਼ੇ ਕੁਮਾਰ, ਰੈਪਰ ਕਿਉਂ ਇਗਨੋਰ ਕਰ ਰਿਹਾ ਸੀ ਅਕਸ਼ੇ ਦੀ ਕਾਲ, ਜਾਣੋ ਵਜ੍ਹਾ

ਇਸ ਤਰ੍ਹਾਂ ਮੁਕੇਸ਼ ਅੰਬਾਨੀ ਨੇ ਨੀਤਾ ਅੰਬਾਨੀ ਨੂੰ ਕੀਤਾ ਸੀ ਪ੍ਰਪੋਜ਼
ਕਈ ਸਾਲ ਪਹਿਲਾਂ ਬੀਬੀਸੀ ਨੂੰ ਦਿੱਤੇ ਇੰਟਰਵਿਊ ਦੌਰਾਨ ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਨੇ ਆਪਣੀ ਲਵ ਸਟੋਰੀ ਬਾਰੇ ਖੁੱਲ੍ਹ ਕੇ ਗੱਲ ਕੀਤੀ ਸੀ। ਇਸ ਦੇ ਨਾਲ ਹੀ ਨੀਤਾ ਨੇ ਦੱਸਿਆ ਕਿ ਕਿਸ ਤਰ੍ਹਾਂ ਮੁਕੇਸ਼ ਅੰਬਾਨੀ ਨੇ ਉਨ੍ਹਾਂ ਨੂੰ ਵਿਆਹ ਲਈ ਪ੍ਰਪੋਜ਼ ਕੀਤਾ ਸੀ। ਨੀਤਾ ਅੰਬਾਨੀ ਨੇ ਦੱਸਿਆ, 'ਅਸੀਂ ਕਾਰ ਰਾਹੀਂ ਪੈਡਰ ਰੋਡ ਜਾ ਰਹੇ ਸੀ। ਇਹ ਮੁੰਬਈ ਦੀ ਸਭ ਤੋਂ ਵਿਅਸਤ ਸੜਕਾਂ ਵਿੱਚੋਂ ਇੱਕ ਹੈ ਅਤੇ ਉਸ ਸਮੇਂ ਸੜਕ 'ਤੇ ਬਹੁਤ ਜ਼ਿਆਦਾ ਆਵਾਜਾਈ ਸੀ। ਰਾਤ ਦੇ ਕਰੀਬ 8 ਵਜੇ ਦਾ ਸਮਾਂ ਸੀ।

ਨੀਤਾ ਨੇ ਮੁਕੇਸ਼ ਪਹਿਲਾਂ ਦਿੱਤਾ ਸੀ ਇਹ ਜਵਾਬ
ਨੀਤਾ ਨੇ ਅੱਗੇ ਦੱਸਿਆ, 'ਉਨ੍ਹਾਂ (ਮੁਕੇਸ਼ ਅੰਬਾਨੀ) ਨੇ ਅਚਾਨਕ ਕਾਰ ਨੂੰ ਸੜਕ 'ਤੇ ਰੋਕ ਲਿਆ। ਮੈਂ ਸੋਚਿਆ ਕਿ ਕੀ ਹੋ ਰਿਹਾ ਹੈ। ਉਨ੍ਹਾਂ ਨੇ ਮੈਨੂੰ ਪੁੱਛਿਆ ਕਿ ਤੂੰ ਮੇਰੇ ਨਾਲ ਵਿਆਹ ਕਰੇਂਗੀ? ਸਾਨੂੰ ਮਿਲੇ ਨੂੰ ਕੁਝ ਦਿਨ ਹੀ ਹੋਏ ਸਨ। ਮੈਂ ਉਸ ਵੱਲ ਦੇਖਿਆ ਅਤੇ ਕਿਹਾ - ਸ਼ਾਇਦ। ਫਿਰ ਉਸ ਨੇ ਕਿਹਾ ਹਾਂ ਜਾਂ ਨਾਂਹ ਵਿੱਚ ਜਵਾਬ ਦਿਓ।

ਨੀਤਾ ਨੇ ਮੁਕੇਸ਼ ਦੇ ਮੈਰਿਜ ਪ੍ਰਪੋਜ਼ਲ ਨੂੰ ਇੰਜ ਕੀਤਾ ਸੀ ਸਵੀਕਾਰ
ਨੀਤਾ ਅੰਬਾਨੀ ਨੇ ਕਿਹਾ, 'ਉਸ ਸਮੇਂ ਲੋਕ ਸੜਕ 'ਤੇ ਰੌਲਾ ਪਾ ਰਹੇ ਸਨ। ਕਾਰਾਂ ਦੇ ਹਾਰਨ ਦੀ ਆਵਾਜ਼ ਆ ਰਹੀ ਸੀ ਅਤੇ ਇਹ ਕਾਰਾਂ ਅੱਗੇ ਨਹੀਂ ਵਧ ਰਹੀਆਂ ਸਨ। ਮੁਕੇਸ਼ ਨੇ ਕਿਹਾ ਹਾਂ ਜਾਂ ਨਾਂਹ, ਹੁਣ ਜਵਾਬ ਦਿਓ। ਇਸ ਤੋਂ ਬਾਅਦ ਨੀਤਾ ਅੰਬਾਨੀ ਨੇ ਮੁਕੇਸ਼ ਅੰਬਾਨੀ ਦੇ ਵਿਆਹ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ। ਇੰਟਰਵਿਊ ਦੌਰਾਨ ਮੁਕੇਸ਼ ਅੰਬਾਨੀ ਨੇ ਦੱਸਿਆ ਕਿ ਕੁਝ ਸਮੇਂ ਬਾਅਦ ਨੀਤਾ ਨੇ ਉਨ੍ਹਾਂ ਨੂੰ ਪੁੱਛਿਆ ਕਿ ਜੇਕਰ ਮੈਂ ਨਾਂਹ ਕਹੀ ਹੁੰਦੀ ਤਾਂ ਕੀ ਤੁਸੀਂ ਮੈਨੂੰ ਕਾਰ ਤੋਂ ਹੇਠਾਂ ਉਤਰਨ ਲਈ ਕਹਿੰਦੇ? ਤਾਂ ਮੈਂ ਕਿਹਾ, 'ਨਹੀਂ, ਮੈਂ ਅਜਿਹਾ ਬਿਲਕੁਲ ਨਹੀਂ ਕਰਦਾ। ਮੈਂ ਤੁਹਾਨੂੰ ਤੁਹਾਡੇ ਘਰ ਛੱਡ ਦਿੱਤਾ ਹੁੰਦਾ ਅਤੇ ਆਪਾਂ ਹਮੇਸ਼ਾ ਚੰਗੇ ਦੋਸਤ ਰਹਿੰਦੇ।

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਨੇ ਸੁਣਾਇਆ ਬਚਪਨ ਦਾ ਕਿੱਸਾ, ਬੋਲੇ, 'ਜਦੋਂ ਵੀ ਘਰ ਮਹਿਮਾਨ ਆਉਂਦੇ ਸੀ, ਮੈਨੂੰ ਟੈਂਸ਼ਨ ਹੁੰਦੀ ਸੀ ਕਿਤੇ...'

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
Embed widget