ਪੜਚੋਲ ਕਰੋ

Hrithik Roshan: ਰਿਤਿਕ ਰੌਸ਼ਨ ਪ੍ਰੇਮਿਕਾ ਸਬਾ ਆਜ਼ਾਦ ਨਾਲ ਕਰਨ ਜਾ ਰਹੇ ਵਿਆਹ? ਦੇਖੋ ਕੀ ਬੋਲੇ ਪਿਤਾ ਰਾਕੇਸ਼ ਰੌਸ਼ਨ

Hrithik Roshan Marriage: ਬਾਲੀਵੁੱਡ ਅਦਾਕਾਰ ਰਿਤਿਕ ਰੋਸ਼ਨ ਤੇ ਸਬਾ ਆਜ਼ਾਦ ਦੇ ਇਸ ਸਾਲ ਵਿਆਹ ਦੀਆਂ ਅਫਵਾਹਾਂ ਇਨ੍ਹੀਂ ਦਿਨੀਂ ਜ਼ੋਰਾਂ 'ਤੇ ਹਨ। ਇਸ ਦੇ ਨਾਲ ਹੀ ਇਨ੍ਹਾਂ ਅਫਵਾਹਾਂ 'ਤੇ ਅਦਾਕਾਰ ਦੇ ਪਿਤਾ ਰਾਕੇਸ਼ ਰੋਸ਼ਨ ਦੀ ਪ੍ਰਤੀਕਿਰਿਆ ਆਈ

Rakesh Roshan On Hrithik Saba Wedding Rumors: ਬੀ-ਟਾਊਨ ਦੇ ਸਭ ਤੋਂ ਖੂਬਸੂਰਤ ਅਦਾਕਾਰ ਰਿਤਿਕ ਰੋਸ਼ਨ ਅਤੇ ਸਬਾ ਆਜ਼ਾਦ ਲੰਬੇ ਸਮੇਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ। ਜੋੜੇ ਨੂੰ ਅਕਸਰ ਈਵੈਂਟਸ ਵਿੱਚ ਇਕੱਠੇ ਦੇਖਿਆ ਜਾਂਦਾ ਹੈ। ਰਿਤਿਕ ਅਤੇ ਸਬਾ ਜਲਦ ਹੀ ਵਿਆਹ ਦੇ ਬੰਧਨ 'ਚ ਬੱਝਣ ਦੀਆਂ ਖਬਰਾਂ ਪਿਛਲੇ ਸਮੇਂ ਤੋਂ ਸੁਰਖੀਆਂ 'ਚ ਹਨ। ਅਜਿਹੇ 'ਚ ਹੁਣ ਰਿਤਿਕ ਦੇ ਪਿਤਾ ਰਾਕੇਸ਼ ਰੋਸ਼ਨ ਨੇ ਇਨ੍ਹਾਂ ਅਫਵਾਹਾਂ 'ਤੇ ਚੁੱਪੀ ਤੋੜਦੇ ਹੋਏ ਸਾਫ ਕੀਤਾ ਹੈ ਕਿ ਉਨ੍ਹਾਂ ਨੂੰ ਆਪਣੇ ਬੇਟੇ ਦੇ ਵਿਆਹ ਬਾਰੇ ਕੁਝ ਨਹੀਂ ਪਤਾ।

ਇਹ ਵੀ ਪੜ੍ਹੋ: ਮਨਕੀਰਤ ਔਲਖ ਨੂੰ ਐਨਆਈਏ ਨੇ ਦੁਬਈ ਜਾਣ ਤੋਂ ਰੋਕਿਆ, ਸਿੱਧੂ ਮੂਸੇਵਾਲਾ ਦੇ ਕਤਲ ਨਾਲ ਜੁੜਿਆ ਹੈ ਮਾਮਲਾ

ਰਿਤਿਕ-ਸਬਾ ਦੇ ਵਿਆਹ ਦੀਆਂ ਖਬਰਾਂ 'ਤੇ ਰਾਕੇਸ਼ ਰੋਸ਼ਨ ਨੇ ਕੀ ਕਿਹਾ?
ਸਪੌਟਬੁਆਏ ਨਾਲ ਗੱਲ ਕਰਦੇ ਹੋਏ, ਰਾਕੇਸ਼ ਰੋਸ਼ਨ ਨੇ ਕਿਹਾ, "ਮੈਂ ਅਜੇ ਤੱਕ ਇਸ ਬਾਰੇ ਕੁਝ ਨਹੀਂ ਸੁਣਿਆ ਹੈ। ਪਰਿਵਾਰ ਦੇ ਇੱਕ ਨਜ਼ਦੀਕੀ ਸੂਤਰ ਨੇ ਇਹ ਵੀ ਸਾਂਝਾ ਕੀਤਾ, "ਮੀਡੀਆ ਰਿਤਿਕ ਤੇ ਸਬਾ ਨੂੰ ਆਪਣੇ ਰਿਸ਼ਤੇ ਨੂੰ ਅੱਗੇ ਵਧਾਉਣ ਦਾ ਮੌਕਾ ਕਿਉਂ ਨਹੀਂ ਦੇ ਰਿਹਾ ਹੈ? ਰਿਸ਼ਤਾ ਬਣਿਆ ਨਹੀਂ ਕਿ ਗੱਲ ਵਿਆਹ ਤੱਕ ਪਹੁੰਚ ਗਈ। ਉਹ ਇੱਕ ਦੂਜੇ ਨੂੰ ਜਾਣ ਰਹੇ ਹਨ, ਇਸ ਕਰਕੇ ਇਹ ਸਭ ਹਾਲੇ ਰਹਿਣ ਦਿਓ। ਹੁਣ ਰਿਤਿਕ ਪਿਆਰ 'ਚ ਬੱਚਾ ਨਹੀਂ ਰਿਹਾ। ਜ਼ਿੰਮੇਵਾਰੀਆਂ ਹਨ, ਇਸ ਵਿੱਚ ਬੱਚੇ ਵੀ ਸ਼ਾਮਲ ਹਨ। ਉਨ੍ਹਾਂ ਨੂੰ ਇੱਕ ਕੋਨੇ ਵਿੱਚ ਧੱਕਣਾ ਬਹੁਤ ਗੈਰ-ਜ਼ਿੰਮੇਵਾਰਾਨਾ ਹੈ।

ਰਿਤਿਕ ਅਤੇ ਸਬਾ ਲੰਬੇ ਸਮੇਂ ਤੋਂ ਕਰ ਰਹੇ ਹਨ ਡੇਟ
ਦੱਸ ਦੇਈਏ ਕਿ ਰਿਤਿਕ ਅਤੇ ਸਬਾ ਲੰਬੇ ਸਮੇਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ। ਉਨ੍ਹਾਂ ਨੇ ਇਸ ਸਾਲ ਦੇ ਸ਼ੁਰੂ ਵਿੱਚ ਆਪਣੇ ਰਿਸ਼ਤੇ ਨੂੰ ਅਧਿਕਾਰਤ ਕੀਤਾ ਸੀ। ਉਹ ਅਕਸਰ ਸੋਸ਼ਲ ਮੀਡੀਆ 'ਤੇ ਇਕ ਦੂਜੇ ਲਈ ਪਿਆਰੀਆਂ ਪੋਸਟਾਂ ਸ਼ੇਅਰ ਕਰਦੇ ਰਹਿੰਦੇ ਹਨ। ਖਬਰਾਂ ਦੀ ਮੰਨੀਏ ਤਾਂ 'ਸੁਪਰ 30' ਅਦਾਕਾਰ ਰਿਤਿਕ ਅਤੇ ਸਬਾ ਦੀ ਮੁਲਾਕਾਤ ਇਕ ਕਾਮਨ ਫ੍ਰੈਂਡ ਰਾਹੀਂ ਹੋਈ ਸੀ।

ਇਹ ਵੀ ਪੜ੍ਹੋ: ਸੋਨਮ ਬਾਜਵਾ ਨੇ ਐਟਲਾਂਟਾ 'ਚ ਲਾਈਵ ਕੰਸਰਟ ਦੌਰਾਨ ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ, ਦੇਖੋ ਤਸਵੀਰਾਂ

ਇਸ ਤੋਂ ਪਹਿਲਾਂ ਸੁਜ਼ੈਨ ਖਾਨ ਨਾਲ ਹੋਇਆ ਸੀ ਰਿਤਿਕ ਦਾ ਵਿਆਹ
ਸਬਾ ਨਾਲ ਰਿਲੇਸ਼ਨਸ਼ਿਪ 'ਚ ਆਉਣ ਤੋਂ ਪਹਿਲਾਂ ਰਿਤਿਕ ਦਾ ਵਿਆਹ ਸੁਜ਼ੈਨ ਖਾਨ ਨਾਲ ਹੋਇਆ ਸੀ। ਉਨ੍ਹਾਂ ਨੇ ਸਾਲ 2000 'ਚ ਵਿਆਹ ਕੀਤਾ ਸੀ ਪਰ ਲਗਭਗ 14 ਸਾਲ ਇਕੱਠੇ ਰਹਿਣ ਤੋਂ ਬਾਅਦ ਇਹ ਜੋੜਾ ਇਕ-ਦੂਜੇ ਤੋਂ ਵੱਖ ਹੋ ਗਿਆ। ਹਾਲਾਂਕਿ ਤਲਾਕ ਲੈਣ ਤੋਂ ਬਾਅਦ ਵੀ ਉਹ ਇੱਕ ਦੂਜੇ ਦੇ ਚੰਗੇ ਦੋਸਤ ਹਨ। ਅਤੇ ਆਪਣੇ ਬੱਚਿਆਂ ਹਿਰਦਾਨ ਅਤੇ ਰਿਹਾਨ ਦਾ ਸਹਿ-ਪਾਲਣ-ਪੋਸ਼ਣ ਵੀ ਕਰ ਰਹੇ ਹਨ। ਸੁਜ਼ੈਨ ਫਿਲਹਾਲ ਅਰਸਲਾਨ ਗੋਨੀ ਨਾਲ ਰਿਲੇਸ਼ਨਸ਼ਿਪ 'ਚ ਹੈ।

ਰਿਤਿਕ ਰੋਸ਼ਨ ਦੀਆਂ ਆਉਣ ਵਾਲੀਆਂ ਫਿਲਮਾਂ
ਵਰਕ ਫਰੰਟ ਦੀ ਗੱਲ ਕਰੀਏ ਤਾਂ ਰਿਤਿਕ ਰੋਸ਼ਨ ਅਗਲੀ ਵਾਰ ਦੀਪਿਕਾ ਪਾਦੂਕੋਣ, ਅਨਿਲ ਕਪੂਰ ਅਤੇ ਅਕਸ਼ੇ ਓਬਰਾਏ ਦੇ ਨਾਲ 'ਫਾਈਟਰ' 'ਚ ਨਜ਼ਰ ਆਉਣਗੇ। ਸਿਧਾਰਥ ਆਨੰਦ ਦੁਆਰਾ ਨਿਰਦੇਸ਼ਿਤ ਇਹ ਫਿਲਮ ਅਗਲੇ ਸਾਲ ਰਿਲੀਜ਼ ਹੋਣ ਜਾ ਰਹੀ ਹੈ। ਰਿਤਿਕ ਨੂੰ ਆਖਰੀ ਵਾਰ ਸੈਫ ਅਲੀ ਖਾਨ ਦੇ ਨਾਲ 'ਵਿਕਰਮ ਵੇਧਾ' 'ਚ ਦੇਖਿਆ ਗਿਆ ਸੀ।

ਇਹ ਵੀ ਪੜ੍ਹੋ: ਤੁਨੀਸ਼ਾ ਸ਼ਰਮਾ ਸੁਸਾਈਡ ਕੇਸ 'ਚ ਮੁਲਜ਼ਮ ਸ਼ੀਜ਼ਾਨ ਖਾਨ ਨੂੰ ਮਿਲੀ ਜ਼ਮਾਨਤ, 1 ਲੱਖ ਮੁਚੱਲਕੇ 'ਤੇ ਹੋਇਆ ਰਿਹਾਅ

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget