ਪੜਚੋਲ ਕਰੋ

ਰਣਵੀਰ-ਟਾਈਗਰ ਦੇ ਉੱਡੇ ਹੋਸ਼, ਜਦੋਂ ਰਿਤਿਕ ਨੂੰ ਇਹ ਕੰਮ ਕਰਦੇ ਦੇਖਿਆ 

ਰਿਤਿਕ ਰੋਸ਼ਨ ਦਾ ਨਾਂ ਉਨ੍ਹਾਂ ਸਟਾਰਸ ‘ਚ ਸ਼ੁਮਾਰ ਹੈ ਜਿਨ੍ਹਾਂ ਨੇ ਆਪਣੇ ਫਿੱਟਨੈੱਸ ‘ਤੇ ਪੂਰਾ ਧਿਆਨ ਦਿੱਤਾ ਹੈ। ਜਲਦੀ ਹੀ ਰਿਤਿਕ ਬੈਕ-ਟੂ-ਬੈਕ ਦੋ ਫ਼ਿਲਮਾਂ ਕਰਨ ਵਾਲੇ ਹਨ।

ਮੁੰਬਈ: ਰਿਤਿਕ ਰੋਸ਼ਨ ਦਾ ਨਾਂ ਉਨ੍ਹਾਂ ਸਟਾਰਸ ‘ਚ ਸ਼ੁਮਾਰ ਹੈ ਜਿਨ੍ਹਾਂ ਨੇ ਆਪਣੇ ਫਿੱਟਨੈੱਸ ‘ਤੇ ਪੂਰਾ ਧਿਆਨ ਦਿੱਤਾ ਹੈ। ਜਲਦੀ ਹੀ ਰਿਤਿਕ ਬੈਕ-ਟੂ-ਬੈਕ ਦੋ ਫ਼ਿਲਮਾਂ ਕਰਨ ਵਾਲੇ ਹਨ। ਇਸ ਦਾ ਇੰਤਜ਼ਾਰ ਉਸ ਦੇ ਫੈਨਸ ਬੇਸਬਰੀ ਨਾਲ ਕਰ ਰਹੇ ਹਨ। ਇਸ ਤੋਂ ਪਹਿਲਾਂ ਰਿਤਿਕ ਦੀ ਵੀਡੀਓ ਨੇ ਸੋਸ਼ਲ ਮੀਡੀਆ ‘ਤੇ ਜ਼ਬਰਦਸਤ ਤਬਾਹੀ ਮਚਾ ਦਿੱਤੀ ਹੈ। ਵੀਡੀਓ ‘ਚ ਰਿਤਿਕ ਜਿੰਮ ‘ਚ ਪਸੀਨਾ ਵਹਾਉਂਦੇ ਨਜ਼ਰ ਆ ਰਹੇ ਹਨ। ਇਸ ਵਾਇਰਲ ਵੀਡੀਓ ਨੂੰ ਰਿਤਿਕ ਦੇ ਫੈਨਸ ਦੇ ਨਾਲ-ਨਾਲ ਬਾਲੀਵੁੱਡ ਐਕਟਰ ਟਾਈਗਰ ਤੇ ਰਣਵੀਰ ਸਿੰਘ ਨੇ ਖੂਬ ਪਸੰਦ ਕੀਤਾ ਹੈ। ਉਨ੍ਹਾਂ ਨੇ ਰਿਤਿਕ ਦੀ ਵੀਡੀਓ ‘ਤੇ ਕੁਮੈਂਟ ਵੀ ਕੀਤਾ ਹੈ। ਇਸ ਦੇ ਨਾਲ ਹੀ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਹੋਏ ਰਿਤਿਕ ਨੇ ਲਿਖਿਆ ਕਿ ਕਦੇ ਨਹੀਂ ਸੋਚਿਆ ਸੀ ਕਿ ਮੁੜ ਵਾਪਸੀ ਕਰਨਾ ਇੰਨਾ ਮੁਸ਼ਕਲ ਹੋਵੇਗਾ।
View this post on Instagram
 

Never imagined the way back would be so challenging. . Steady now. . #NoPainNoGain #onemorerep #createyourself #bethebestversionofyourself #therearenoshortcuts #doitforyou #workonyourself #pushboundries #keepgoing

A post shared by Hrithik Roshan (@hrithikroshan) on

ਦੱਸ ਦਈਏ ਕਿ ਰਿਤੀਕ ਤੇ ਟਾਈਗਰ ਸ਼ਰੌਫ ਜਲਦੀ ਹੀ ਯਸ਼ਰਾਜ ਬੈਨਰ ਦੀ ਫ਼ਿਲਮ ‘ਚ ਵਾਣੀ ਕਪੂਰ ਨਾਲ ਸਕਰੀਨ ਸ਼ੇਅਰ ਕਰਦੇ ਨਜ਼ਰ ਆਉਣਗੇ। ਟਾਈਗਰ ਡਾਂਸਿੰਗ ‘ਚ ਰਿਤਿਕ ਤੋਂ ਪ੍ਰੇਰਿਤ ਹਨ ਤੇ ਉਨ੍ਹਾਂ ਨਾਲ ਫ਼ਿਲਮ ‘ਚ ਕੰਮ ਕਰਨ ਨੂੰ ਲੈ ਕੇ ਕਾਪੀ ਉਤਸ਼ਾਹਤ ਵੀ ਹੈ।

ਟਾਪ ਹੈਡਲਾਈਨ

Artist Passed Away: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਸੌਂਦੇ ਸਮੇਂ ਆਇਆ ਹਾਰਟ ਅਟੈਕ; ਸਦਮੇ 'ਚ ਪ੍ਰਸ਼ੰਸਕ...
ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਸੌਂਦੇ ਸਮੇਂ ਆਇਆ ਹਾਰਟ ਅਟੈਕ; ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਅਤੇ ਸੱਭਿਆਚਾਰਕ ਵਿਰਾਸਤ ਨੂੰ ਵੱਡਾ ਘਾਟਾ, ਮਸ਼ਹੂਰ ਸ਼ਖਸ਼ੀਅਤ ਨੇ ਦੁਨੀਆਂ ਨੂੰ ਕਿਹਾ ਅਲਵਿਦਾ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਮਨੋਰੰਜਨ ਜਗਤ ਅਤੇ ਸੱਭਿਆਚਾਰਕ ਵਿਰਾਸਤ ਨੂੰ ਵੱਡਾ ਘਾਟਾ, ਮਸ਼ਹੂਰ ਸ਼ਖਸ਼ੀਅਤ ਨੇ ਦੁਨੀਆਂ ਨੂੰ ਕਿਹਾ ਅਲਵਿਦਾ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
SAD News: ਪੰਜਾਬੀ ਸੰਗੀਤ ਜਗਤ 'ਚ ਪਸਰਿਆ ਮਾਤਮ, ਹਨੀ ਸਿੰਘ ਦੇ ਭਤੀਜੇ ਅਤੇ ਸਪੀਡ ਰਿਕਾਰਡਸ ਦੇ ਮਾਲਕ ਦੇ ਨੌਜਵਾਨ ਪੁੱਤ ਦੀ ਹੋਈ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
ਪੰਜਾਬੀ ਸੰਗੀਤ ਜਗਤ 'ਚ ਪਸਰਿਆ ਮਾਤਮ, ਹਨੀ ਸਿੰਘ ਦੇ ਭਤੀਜੇ ਅਤੇ ਸਪੀਡ ਰਿਕਾਰਡਸ ਦੇ ਮਾਲਕ ਦੇ ਨੌਜਵਾਨ ਪੁੱਤ ਦੀ ਹੋਈ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਦਿੱਗਜ ਨਿਰਦੇਸ਼ਕ ਦੀ ਅਚਾਨਕ ਮੌਤ, ਬਾਥਰੂਮ 'ਚ ਡਿੱਗਣ ਕਾਰਨ ਨਿਕਲੀ ਜਾਨ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਦਿੱਗਜ ਨਿਰਦੇਸ਼ਕ ਦੀ ਅਚਾਨਕ ਮੌਤ, ਬਾਥਰੂਮ 'ਚ ਡਿੱਗਣ ਕਾਰਨ ਨਿਕਲੀ ਜਾਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਹੁਸ਼ਿਆਰਪੁਰ 'ਚ ਦਰਦਨਾਕ ਸੜਕ ਹਾਦਸਾ, ਮਾਂ-ਪੁੱਤ ਦੀ ਮੌਕੇ 'ਤੇ ਮੌਤ
Punjab News : ਹੁਸ਼ਿਆਰਪੁਰ 'ਚ ਦਰਦਨਾਕ ਸੜਕ ਹਾਦਸਾ, ਮਾਂ-ਪੁੱਤ ਦੀ ਮੌਕੇ 'ਤੇ ਮੌਤ
Parvinder Jhotta ਦੇ ਪਿਤਾ ਵੱਲੋਂ ਰਾਹੁਲ ਗਾਂਧੀ ਨੂੰ ਮਿਲਣ ਤੋਂ ਇਨਕਾਰ, ਰਵਨੀਤ ਬਿੱਟੂ ਨੂੰ ਵੀ ਧਰਨੇ 'ਚ ਨਾ ਆਉਣ ਦੀ ਅਪੀਲ 
Parvinder Jhotta ਦੇ ਪਿਤਾ ਵੱਲੋਂ ਰਾਹੁਲ ਗਾਂਧੀ ਨੂੰ ਮਿਲਣ ਤੋਂ ਇਨਕਾਰ, ਰਵਨੀਤ ਬਿੱਟੂ ਨੂੰ ਵੀ ਧਰਨੇ 'ਚ ਨਾ ਆਉਣ ਦੀ ਅਪੀਲ 
 Lakha Sidhana ਨੂੰ ਮਾਈਨਰ ਹਾਰਟ ਅਟੈਕ! ਛਾਤੀ 'ਚ ਦਰਦ ਤੇ ਸਾਹ ਲੈਣ 'ਚ ਤਕਲੀਫ਼, ਅਦਾਲਤ ਨੇ ਮੈਡੀਕਲ ਜਾਂਚ ਦੇ ਦਿੱਤੇ ਹੁਕਮ
 Lakha Sidhana ਨੂੰ ਮਾਈਨਰ ਹਾਰਟ ਅਟੈਕ! ਛਾਤੀ 'ਚ ਦਰਦ ਤੇ ਸਾਹ ਲੈਣ 'ਚ ਤਕਲੀਫ਼, ਅਦਾਲਤ ਨੇ ਮੈਡੀਕਲ ਜਾਂਚ ਦੇ ਦਿੱਤੇ ਹੁਕਮ
Punjab News : ਪੰਜਾਬ 'ਚ ਮਾਵਾਂ-ਧੀਆਂ ਸਤਿਕਾਰ ਯੋਜਨਾ 'ਚ ਗੜਬੜੀ  , ਇਨ੍ਹਾਂ ਮਹਿਲਾਵਾਂ ਨੂੰ ਵਾਪਸ ਕਰਨੇ ਹੋਣਗੇ ਪੈਸੇ 
Punjab News : ਪੰਜਾਬ 'ਚ ਮਾਵਾਂ-ਧੀਆਂ ਸਤਿਕਾਰ ਯੋਜਨਾ 'ਚ ਗੜਬੜੀ  , ਇਨ੍ਹਾਂ ਮਹਿਲਾਵਾਂ ਨੂੰ ਵਾਪਸ ਕਰਨੇ ਹੋਣਗੇ ਪੈਸੇ 
Punjab Employees DA : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ DA ਦੇ ਬਕਾਏ ਨੂੰ ਲੈ ਕੇ ਵੱਡੀ ਖ਼ਬਰ 
Punjab Employees DA : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ DA ਦੇ ਬਕਾਏ ਨੂੰ ਲੈ ਕੇ ਵੱਡੀ ਖ਼ਬਰ 
Punjab News: ਇਸ ਕਿਸਾਨ ਯੂਨੀਅਨ ਨੇ ਪੰਜਾਬ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਮਦਦ ਕਰਨ ਦਾ ਕੀਤਾ ਐਲਾਨ 
Punjab News: ਇਸ ਕਿਸਾਨ ਯੂਨੀਅਨ ਨੇ ਪੰਜਾਬ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਮਦਦ ਕਰਨ ਦਾ ਕੀਤਾ ਐਲਾਨ 
Electronics Price Hike : ਦੀਵਾਲੀ ਦੀ ਖਰੀਦਦਾਰੀ ਕਰਨ ਵਾਲੇ ਸਾਵਧਾਨ! ਇਨ੍ਹਾਂ ਚੀਜ਼ਾਂ ਦੇ ਵਧ ਗਏ ਰੇਟ ,ਪੜ੍ਹੋ ਇਹ ਖ਼ਬਰ!
Electronics Price Hike : ਦੀਵਾਲੀ ਦੀ ਖਰੀਦਦਾਰੀ ਕਰਨ ਵਾਲੇ ਸਾਵਧਾਨ! ਇਨ੍ਹਾਂ ਚੀਜ਼ਾਂ ਦੇ ਵਧ ਗਏ ਰੇਟ ,ਪੜ੍ਹੋ ਇਹ ਖ਼ਬਰ!
Health News : 40 ਸਾਲ ਦੀ ਉਮਰ ਤੋਂ ਬਾਅਦ ਜ਼ਰੂਰ ਕਰਵਾਓ ਇਹ 3 ਟੈਸਟ, ਮਾਹਿਰਾਂ ਨੇ ਦਿੱਤੀ ਸਲਾਹ
Health News : 40 ਸਾਲ ਦੀ ਉਮਰ ਤੋਂ ਬਾਅਦ ਜ਼ਰੂਰ ਕਰਵਾਓ ਇਹ 3 ਟੈਸਟ, ਮਾਹਿਰਾਂ ਨੇ ਦਿੱਤੀ ਸਲਾਹ
Embed widget