ਪੜਚੋਲ ਕਰੋ

ਰਿਤਿਕ ਰੋਸ਼ਨ ਨੂੰ ਬੇਹੱਦ ਪਿਆਰ ਕਰਦੀ ਸੀ ਸੁਜ਼ੈਨ ਖਾਨ, ਬੋਲੀ ਸੀ- 'ਰਿਤਿਕ ਬਿਨਾਂ ਜੀ ਨਹੀਂ ਸਕਦੀ', ਫਿਰ ਕਿਉਂ ਹੋਇਆ ਤਲਾਕ

Hrithik Roshan Ex Wife Sussanne Khan: ਪਤਾ ਨਹੀਂ ਬਾਲੀਵੁੱਡ ਦੀ ਇਸ ਬਹੁਤ ਹੀ ਖੂਬਸੂਰਤ ਜੋੜੀ ਨੂੰ ਕਿਸ ਦੀ ਨਜ਼ਰ ਲੱਗੀ। ਇੱਕ ਸਮਾਂ ਸੀ ਜਦੋਂ ਸੁਜ਼ੈਨ ਰਿਤਿਕ ਰੋਸ਼ਨ ਦੇ ਪਿਆਰ ਵਿੱਚ ਪਾਗਲ ਸੀ।

Hrithik Rishan Sussanne Khan: ਸੁਜ਼ੈਨ ਖਾਨ ਅਤੇ ਰਿਤਿਕ ਰੋਸ਼ਨ ਦੀ ਮੁਲਾਕਾਤ ਬਹੁਤ ਫਿਲਮੀ ਸੀ। ਦੋਵਾਂ ਨੂੰ ਪਹਿਲੀ ਨਜ਼ਰ ਵਿੱਚ ਪਿਆਰ ਹੋ ਗਿਆ ਸੀ। ਫਿਰ ਜੋੜੇ ਨੇ ਵਿਆਹ ਕਰਨ ਦੀ ਯੋਜਨਾ ਬਣਾਈ। ਰਿਤਿਕ ਅਤੇ ਸੁਜ਼ੈਨ ਫਿਲਮ 'ਕਹੋ ਨਾ ਪਿਆਰ ਹੈ' ਤੋਂ ਬਾਅਦ ਵਿਆਹ ਦੇ ਬੰਧਨ ਵਿੱਚ ਬੱਝ ਗਏ। ਪਰ ਵਿਆਹ ਦੇ 13 ਸਾਲ ਬਾਅਦ ਇਕ ਦਿਨ ਅਚਾਨਕ ਦੋਹਾਂ ਨੇ ਵੱਖ ਹੋਣ ਦਾ ਫੈਸਲਾ ਕਰ ਲਿਆ।  

ਇਹ ਵੀ ਪੜ੍ਹੋ: ਕਰਨ ਔਜਲਾ ਨੇ ਕੀਤਾ ਨਵੀਂ ਐਲਬਮ 'ਮੇਕਿੰਗ ਮੈਮੋਰੀਜ਼' ਦਾ ਐਲਾਨ, ਜਾਣੋ ਕਿਸ ਦਿਨ ਹੋ ਰਹੀ ਰਿਲੀਜ਼

ਜਦੋਂ ਸੁਜ਼ੈਨ ਖਾਨ ਬੋਲੀ ਸੀ "ਰਿਤਿਕ ਤੋਂ ਬਿਨਾਂ ਨਹੀਂ ਰਹਿ ਸਕਦੀ"
ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਸੁਜ਼ੈਨ ਖਾਨ ਰਿਤਿਕ ਲਈ ਆਪਣੇ ਪਿਆਰ ਦਾ ਇਜ਼ਹਾਰ ਕਰਦੇ ਹੋਏ ਇਹ ਕਹਿੰਦੇ ਹੋਏ ਦਿਖਾਈ ਦੇ ਰਹੀ ਹੈ ਕਿ ਉਹ ਉਸਨੂੰ ਕਿੰਨਾ ਪਿਆਰ ਕਰਦੀ ਹੈ। ਉਸ ਸਮੇਂ ਸੁਜ਼ੈਨ ਖਾਨ ਦੇ ਸ਼ਬਦ ਸਨ- ''ਮੈਂ ਕਲਪਨਾ ਵੀ ਨਹੀਂ ਕਰ ਸਕਦੀ ਕਿ ਮੈਂ ਰਿਤਿਕ ਦੇ ਬਿਨਾਂ ਜ਼ਿੰਦਗੀ ਵਿਚ ਅੱਗੇ ਵਧ ਸਕਾਂਗੀ।'' ਮੈਂ ਰਿਤਿਕ ਤੋਂ ਬਿਨਾਂ ਆਪਣੀ ਜ਼ਿੰਦਗੀ ਦੀ ਕਲਪਨਾ ਨਹੀਂ ਕਰ ਸਕਦੀ, ਮੈਂ ਉਸ ਨਾਲ ਬਹੁਤ ਬਹੁਤ ਡੂੰਘਾਈ ਨਾਲ ਜੁੜੀ ਹੋਈ ਹਾਂ।

ਸੁਜ਼ੈਨ ਨੇ ਇਹ ਸ਼ਬਦ ਕਰਨ ਜੌਹਰ ਦੀ 'ਕੌਫੀ ਵਿਦ ਕਰਨ' ਦੇ ਸੋਫੇ 'ਤੇ ਬੈਠ ਕੇ ਕਹੇ ਸੀ। ਇਹ ਸਾਲ 2005 ਵਿੱਚ ਕੌਫੀ ਵਿਦ ਕਰਨ ਦਾ ਸੀਜ਼ਨ ਸੀ ਜਿਸ ਵਿੱਚ ਸੁਜ਼ੈਨ ਨੇ ਰਿਤਿਕ ਲਈ ਆਪਣੇ ਬੇਅੰਤ ਪਿਆਰ ਦਾ ਜ਼ਿਕਰ ਕੀਤਾ ਸੀ। ਇਸ ਐਪੀਸੋਡ 'ਚ ਸ਼ਾਹਰੁਖ ਖਾਨ ਦੀ ਪਤਨੀ ਗੌਰੀ ਖਾਨ ਸੁਜ਼ੈਨ ਦੇ ਕੋਲ ਬੈਠੀ ਸੀ ।       

View this post on Instagram
 
A post shared by Filminutz | Movie review (@filminutz)

ਸ਼ੋਅ ਵਿੱਚ ਕਰਨ ਨੇ ਇੱਕ ਸਵਾਲ ਪੁੱਛਿਆ ਸੀ ਜਿਸ ਦਾ ਸੁਜ਼ੈਨ ਨੇ ਇਹ ਜਵਾਬ ਦਿੱਤਾ ਸੀ । ਕਰਨ ਨੇ ਸਵਾਲ 'ਚ ਪੁੱਛਿਆ ਸੀ ਕਿ ਜੇ ਤੁਹਾਨੂੰ ਪਤਾ ਲੱਗੇ ਕਿ ਤੁਹਾਡੇ ਪਤੀ ਦਾ ਕੋਈ ਹੋਰ ਅਫੇਅਰ ਹੈ ਤਾਂ ਤੁਸੀਂ ਕੀ ਕਰੋਗੇ? ਕਰਨ ਦੇ ਇਸ ਸਵਾਲ 'ਤੇ ਸੁਜ਼ੈਨ ਨੇ ਅਜਿਹਾ ਜਵਾਬ ਦਿੱਤਾ- 'ਜੇਕਰ ਕਿਸੇ ਕਾਰਨ ਅਜਿਹਾ ਹੋਇਆ ਤਾਂ ਮੇਰੇ ਲਈ ਜ਼ਿੰਦਗੀ 'ਚ ਅੱਗੇ ਵਧਣਾ ਮੁਸ਼ਕਿਲ ਹੋ ਜਾਵੇਗਾ ।'

ਇਹ ਵੀ ਪੜ੍ਹੋ: ਮੁੰਬਈ ਦੀ ਜੇਲ੍ਹ 'ਚ ਕੈਦੀਆਂ ਨਾਲ ਹੁੰਦਾ ਬੁਰਾ ਸਲੂਕ, ਖਾਣੇ 'ਚ ਨਿਕਲਦੇ ਚੂਹੇ ਤੇ ਕੀੜੇ, ਜੇਲ੍ਹ ਤੋਂ ਬਾਹਰ ਆਏ ਐਕਟਰ ਨੇ ਬਿਆਨ ਕੀਤੇ ਹਾਲਾਤਇਹ ਵੀ ਪੜ੍ਹੋ: ਮੁੰਬਈ ਦੀ ਜੇਲ੍ਹ 'ਚ ਕੈਦੀਆਂ ਨਾਲ ਹੁੰਦਾ ਬੁਰਾ ਸਲੂਕ, ਖਾਣੇ 'ਚ ਨਿਕਲਦੇ ਚੂਹੇ ਤੇ ਕੀੜੇ, ਜੇਲ੍ਹ ਤੋਂ ਬਾਹਰ ਆਏ ਐਕਟਰ ਨੇ ਬਿਆਨ ਕੀਤੇ ਹਾਲਾਤ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget